news

Jagga Chopra

Articles by this Author

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਏਰੀਏ ਵਿੱਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
  • ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਜਗਦੀਪ ਚਾਵਲਾ ਸਿਵਲ ਸਰਜਨ
  • ਡੇਂਗੂ ਤੋਂ ਬਚਾਅ ਲਈ ਬਰਸਾਤਾਂ ਦੋਰਾਨ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ: ਡਾ ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 30 ਅਗਸਤ

ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜੇਸ਼ਨ ਲਈ ਸ਼ਡਿਊਲ ਕੀਤਾ ਜਾਰੀ

ਸ੍ਰੀ ਮੁਕਤਸਰ ਸਾਹਿਬ, 30 ਅਗਸਤ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੇ ਆਮ ਨਾਗਰਿਕਾਂ ਦੀ ਸਹੂਲਤ ਲਈ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜੇਸ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰ ਵਿਧਾਨ ਸਭਾ ਚੋਣ ਹਲਕੇ

ਪੰਜਾਬ ਸਰਕਾਰ ਸਿੱਖਿਆ ਲਈ ਹਰ ਬੱਚੇ ਨੂੰ ਦੇਵੇਗੀ ਲੋੜ ਅਨੁਸਾਰ ਸਹੂਲਤ : ਕੈਬਨਿਟ ਮੰਤਰੀ ਈਟੀਓ
  • ਈਟੀਓ ਨੇ 44 ਬੱਚਿਆਂ ਨੂੰ ਪੜ੍ਹਾਈ ਲਈ ਪ੍ਰਤੀ ਮਹੀਨਾ 4 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ 

ਅੰਮ੍ਰਿਤਸਰ , 30 ਅਗਸਤ 2024 : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ 44 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 4 ਹਜਾਰ ਰੁਪਏ ਪ੍ਰਤੀ ਮਹੀਨਾ  ਦੀ ਆਰਥਿਕ ਸਹਾਇਤਾ ਦੇਣ ਲਈ ਚੈੱਕਾਂ ਦੀ ਵੰਡ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ

ਬਿਜਲੀ ਮੰਤਰੀ ਵੱਲੋਂ ਚੀਫ ਇੰਜੀਨੀਅਰ ਬਾਰਡਰ ਜੋਨ ਦੇ ਦਫਤਰ ਦੀ ਅਚਨਚੇਤ ਚੈਕਿੰਗ
  • ਗਰਮੀ ਵਿੱਚ ਬਿਜਲੀ ਵਿਭਾਗ ਵੱਲੋਂ ਵਿਖਾਈ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ 

ਅੰਮ੍ਰਿਤਸਰ, 30 ਅਗਸਤ 2024 : ਬਿਜਲੀ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਅੱਜ ਸਥਾਨਕ ਪੀਐਸਪੀਸੀਐਲ ਦੇ ਚੀਫ ਇੰਜੀਨੀਅਰ ਬਾਰਡਰ ਜੋਨ ਦਫਤਰ ਦੀ ਚੈਕਿੰਗ ਕੀਤੀ ਅਤੇ ਉੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕਰਦੇ ਹੋਏ ਕੰਮ ਕਰਵਾਉਣ ਆਏ ਖਪਤਕਾਰਾਂ ਨਾਲ ਵੀ ਗੱਲਬਾਤ ਕੀਤੀ। ਉਹਨਾਂ ਲੋਕਾਂ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 31 ਅਗਸਤ ਅਤੇ 1 ਸਤੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ - ਡਿਪਟੀ ਕਮਿਸ਼ਨਰ
  • ਵੋਟਾਂ ਬਣਾਉਣ ਦੀ ਆਖਿਰੀ ਮਿਤੀ 16 ਸਤੰਬਰ 2024

ਅੰਮ੍ਰਿਤਸਰ 30 ਅਗਸਤ 2024 : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ  ਦਿਨ  31 ਅਗਸਤ ਸ਼ਨੀਵਾਰ ਅਤੇ 1 ਸਤੰਬਰ 2024 ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਮੁਹਿੰਮ ਤਹਿਤ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3: ਆਨਲਾਈਨ ਪੋਰਟਲ http://eservices.punjab.gov.in ਉੱਤੇ ਖਿਡਾਰੀ ਕਰਵਾਉਣ ਰੇਜਿਸਟ੍ਰੇਸ਼ਨ, ਡਿਪਟੀ ਕਮਿਸ਼ਨਰ 
  • ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸ਼ੈਡਿਊਲ ਜਾਰੀ, ਜ਼ਿਲ੍ਹਾ ਖੇਡ ਅਫਸਰ 

ਬਰਨਾਲਾ, 30 ਅਗਸਤ 2024 : ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ- 2024 ਅਧੀਨ ਖੇਡਾਂ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਖਿਡਾਰੀਆਂ ਦੀ

ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਪਾਬੰਦੀ ਦੇ ਹੁਕਮ

ਬਰਨਾਲਾ, 30 ਅਗਸਤ 2024 : ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਪੂਨਮਦੀਪ ਕੌਰ ਨੇ ਸੁਰੱਖਿਆ ਸੰਘਤਾ 2023 ਦੀ ਧਾਰਾ 163  ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਏਅਰ ਫੋਰਸ ਸਟੇਸ਼ਨ, ਬਰਨਾਲਾ ਦੇ 10 ਕਿਲੋਮੀਟਰ ਦੇ ਘੇਰੇ ਅੰਦਰ ਅਤੇ ਗਰਾਊਂਡ ਲੈਵਲ ਤੋਂ 5.8 ਕਿਲੋਮੀਟਰ ਦੀ ਉਚਾਈ ਤੱਕ ਕਿਸੇ ਵੀ ਜਨਤਕ ਜਾਂ ਪ੍ਰਾਈਵੇਟ

ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

ਬਰਨਾਲਾ, 30 ਅਗਸਤ 2024 : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼

ਮੋਗਾ ਵਿਖੇ ʻਖੇਡਾਂ ਵਤਨ ਪੰਜਾਬ ਦੀਆਂ-2024ʼ ਦੇ ਬਲਾਕ ਪੱਧਰੀ ਮੁਕਾਬਲੇ 2 ਸਤੰਬਰ ਤੋਂ ਹੋਣਗੇ ਸ਼ੁਰੂ
  • ਖਿਡਾਰੀ ਆਨਲਾਈਨ ਜਾਂ ਆਫਲਾਈਨ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ-ਜ਼ਿਲ੍ਹਾ ਖੇਡ ਅਫਸਰ

ਮੋਗਾ, 30 ਅਗਸਤ 2024 : ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਿਡਾਰੀਆਂ ਨੂੰ ਵਾਜਬ ਇਨਾਮ ਦੇ ਕੇ ਉਹਨਾਂ ਦਾ ਮਨੋਬਲ ਵਧਾਇਆ

ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ, ਬੀ.ਐਲ.ਓ.ਜ ਵੱਲੋਂ ਐਪ ਰਾਹੀਂ ਕੀਤਾ ਜਾ ਰਿਹੈ ਘਰ-ਘਰ ਸਰਵੇ
  • ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
  • ਪੋਲਿੰਗ ਸਟੇਸ਼ਨ ਬਦਲਣ ਆਦਿ ਲਈ ਪਾਰਟੀਆਂ 9 ਸਤੰਬਰ ਤੱਕ ਦੇ ਸਕਦੀਆਂ ਹਨ ਸੁਝਾਅ-ਚਾਰੂ ਮਿਤਾ

ਮੋਗਾ, 30 ਅਗਸਤ 2024 : ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸੁਧਾਈ ਸਬੰਧੀ ਜਾਰੀ ਸ਼ਡਿਊਲ ਤਹਿਤ ਮਿਤੀ 01.01.2025 ਨੂੰ ਜਿਹਨਾਂ ਵਿਅਕਤੀਆਂ ਦੀ ਉਮਰ 18 ਸਾਲ ਜਾਂ ਉਸ ਤੋਂ ਵੱਧ ਹੁੰਦੀ ਹੈ ਉਹ