ਅੰਮ੍ਰਿਤਸਰ : ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ
news
Articles by this Author
ਚੰਡੀਗੜ੍ਹ : ਸ੍ਰੋਮਣੀ ਅਕਾਲੀ ਦਲ ਦੇ ਵਲੋਂ ਸੀਨੀਅਰ ਲੀਡਰ ਬੀਬੀ ਜਗੀਰ ਕੌਰ ਨੂੰ ਪਾਰਟੀ ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਬੀਬੀ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦਾ ਦੋਸ਼ ਲੱਗਿਆ ਹੈ। ਪ੍ਰੈਸ ਕਾਨਫਰੰਸ ਕਰਦਿਆਂ ਹੋਇਆ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਦੇ ਨੇ ਕਿਹਾ ਕਿ, ਸ੍ਰੋਮਣੀ ਕਮੇਟੀ ਚੋਣਾਂ ਨਾ ਲੜਨ ਬਾਰੇ ਬੀਬੀ ਜਗੀਰ ਕੌਰ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰ ਉਹ
ਸਾਊਦੀ ਅਰਬ ਅਤੇ ਈਰਾਨ ਵਿਚਾਲੇ ਸਥਿਤੀ ਠੀਕ ਨਹੀਂ ਹੈ। ਖ਼ਬਰ ਹੈ ਕਿ ਈਰਾਨ ਕਿਸੇ ਵੀ ਵੇਲੇ ਸਾਊਦੀ ਅਰਬ ‘ਤੇ ਹਮਲਾ ਕਰ ਸਕਦਾ ਹੈ। ਸਾਊਦੀ ਅਰਬ ਨੇ ਇਹ ਖ਼ੁਫ਼ੀਆ ਜਾਣਕਾਰੀ ਅਮਰੀਕਾ ਨਾਲ ਸਾਂਝੀ ਕੀਤੀ ਹੈ। ਈਰਾਨ ਸਾਊਦੀ ਅਰਬ ‘ਚ ਕਈ ਥਾਵਾਂ ‘ਤੇ ਹਮਲਾ ਕਰ ਸਕਦਾ ਹੈ। ਇਹ ਖੁਫੀਆ ਜਾਣਕਾਰੀ ਸਾਹਮਣੇ ਆਉਂਦੇ ਹੀ ਖਾੜੀ ਦੇਸ਼ਾਂ ‘ਚ ਮੌਜੂਦ ਅਮਰੀਕੀ ਫੌਜ ਨੂੰ ਹਾਈ ਅਲਰਟ ‘ਤੇ ਕਰ
ਅਮਰੀਕਾ : ਟਵਿੱਟਰ ‘ਤੇ ਬਲੂ ਟਿੱਕ ਯਾਨੀ ਵੈਰੀਫਾਈਡ ਅਕਾਊਂਟਸ ਲਈ ਲਈ ਯੂਜ਼ਰ ਨੂੰ ਹੁਣ ਹਰ ਮਹੀਨੇ 8 ਡਾਲਰ (ਲਗਭਗ 660 ਰੁਪਏ) ਦਾ ਭੁਗਤਾਨ ਕਰਨਾ ਹੋਵੇਗਾ। ਇਹ ਚਾਰਜ ਸਾਰੇ ਦੇਸ਼ਾਂ ਵਿੱਚ ਵੱਖ-ਵੱਖ ਹੋਵੇਗਾ। ਐਲਨ ਮਸਕ ਨੇ ਟਵਿੱਟਰ ਖਰੀਦਣ ਦੇ ਪੰਜ ਦਿਨ ਬਾਅਦ ਐਲਾਨ ਕੀਤਾ। ਹਾਲਾਂਕਿ, ਉਨ੍ਹਾਂ ਨੇ ਦੋ ਦਿਨ ਪਹਿਲਾਂ ਇਸ ਗੱਲ ਦਾ ਸੰਕੇਤ ਦਿੱਤਾ ਸੀ, ਜਦੋਂ ਕੁਝ ਮੀਡੀਆ ਰਿਪੋਰਟਾਂ
ਗੁਜਰਾਤ : ਮੋਰਬੀ (ਗੁਜਰਾਤ) ਪੁਲ ਹਾਦਸੇ ਲਈ ਜ਼ਿੰਮੇਵਾਰ ਕੰਪਨੀ ਓਰੀਵੋ ਕੋਈ ਹੁਨਰਮੰਦ ਇੰਜੀਨੀਅਰ ਨਹੀਂ ਹੈ। ਉਸ ਨੇ ਪੁਲ ਦੀ ਮੁਰੰਮਤ ਦੇ ਨਾਂ ’ਤੇ ਸਿਰਫ਼ ਫੈਬਰੀਕੇਸ਼ਨ ਦਾ ਕੰਮ ਕੀਤਾ ਹੈ। ਪੁਲਿਸ ਦੀ ਰਿਪੋਰਟ ਦੇ ਆਧਾਰ ‘ਤੇ ਅਦਾਲਤ ਨੇ ਮੰਨਿਆ ਕਿ ਵੱਡੀ ਕੁਤਾਹੀ ਹੋਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਗ੍ਰਿਫ਼ਤਾਰ ਕੀਤੇ ਗਏ ਨੌਂ ਮੁਲਜ਼ਮਾਂ
ਬਰਨਾਲਾ : ਪਿੰਡ ਕਲਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਬੁਝਾਉਣ ਲਈ ਗਈ ਫਾਇਰ ਬ੍ਰਿਗੇਡ ਦੀ ਟੀਮ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੂੰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਬੰਧਕ ਬਣਾ ਲਿਆ। ਕਿਸਾਨ ਫਾਇਰ ਬ੍ਰਿਗੇਡ ਦੀ ਗੱਡੀ ਖੁਦ ਚਲਾ ਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਮੌਕੇ ’ਤੇ ਇਕੱਠੇ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ
ਚੰਡੀਗੜ੍ਹ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦੇ ਨਿਵਾਸ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਵਿਖੇ ਕੱਲ ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮੱਥਾ ਟੇਕਿਆ ਅਤੇ ਜਥੇਦਾਰ ਦਾਦੂਵਾਲ ਨਾਲ ਕਰੀਬ ਇੱਕ ਘੰਟਾ ਬੰਦ ਕਮਰਾ
ਪਟਿਆਲਾ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਪਟਿਆਲਾ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਜਿਸ ਤਹਿਤ ਉਨ੍ਹਾਂ ਵੱਲੋਂ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਕਾਂਗਰਸੀ ਆਗੂਆਂ ਦੇ ਘਰਾਂ ਤੱਕ ਪਹੁੰਚ ਕੀਤੀ ਗਈ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ
ਨਵੀਂ ਦਿੱਲੀ, ਏ.ਐਨ.ਆਈ. : ਸੁਪਰੀਮ ਕੋਰਟ ਨੇ ਈਵੀਐਮ ਨੂੰ ਲੈ ਕੇ ਅਹਿਮ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਪਟੀਸ਼ਨ ਵਿੱਚ ਚੋਣ ਕਮਿਸ਼ਨ ਨੂੰ ਬੈਲਟ ਪੇਪਰ ਅਤੇ ਈਵੀਐਮ ਤੋਂ ਚੋਣ ਨਿਸ਼ਾਨ ਹਟਾਉਣ ਅਤੇ ਉਮੀਦਵਾਰਾਂ ਦਾ ਨਾਮ, ਉਮਰ, ਵਿਦਿਅਕ ਯੋਗਤਾ ਅਤੇ ਫੋਟੋ ਸਾਈਟ 'ਤੇ ਬਦਲਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਭਾਰਤ ਦੇ ਚੀਫ਼ ਜਸਟਿਸ ਯੂ ਯੂ ਲਲਿਤ ਦੀ
ਨਵੀਂ ਦਿੱਲੀ (ਜੇਐੱਨਐੱਨ) : ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ 'ਚ ਪਹੁੰਚੇ ਪੀਐੱਮ ਮੋਦੀ ਨੇ ਵੱਡਾ ਐਲਾਨ ਕੀਤਾ। ਮੋਦੀ ਨੇ ਮਾਨਗੜ੍ਹ ਧਾਮ ਵਿਖੇ ਸੁਤੰਤਰਤਾ ਸੈਨਾਨੀ ਸ਼੍ਰੀ ਗੋਵਿੰਦ ਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਨਾਲ ਹੀ ਮੋਦੀ ਨੇ ਵੱਡਾ ਐਲਾਨ ਕਰਦੇ ਹੋਏ ਮਾਨਗੜ੍ਹ ਧਾਮ ਨੂੰ ਰਾਸ਼ਟਰੀ ਸਮਾਰਕ ਐਲਾਨ ਦਿੱਤਾ ਹੈ। ਮੋਦੀ ‘ਮਾਨਗੜ੍ਹ ਧਾਮ ਦੀ ਗੌਰਵ ਗਾਥਾ’ ਵਿੱਚ