ਚੰਡੀਗੜ੍ਹ : ਭਾਰਤੀ ਫੌਜ ਨੇ ਪੰਜਾਬ ਸਰਕਾਰ ਨੂੰ ਭਵਿੱਖ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਕਿਸੇ ਵੀ ਮਾਈਨਿੰਗ ਗਤੀਵਿਧੀਆਂ ਲਈ ਉਸ ਤੋਂ ਨੋ ਓਬਜੈਕਸ਼ਨ ਸਰਟੀਫਿਕੇਟ (ਐਨਓਸੀ) ਪ੍ਰਾਪਤ ਕਰਨ ਲਈ ਕਿਹਾ ਹੈ। ਫੌਜ ਦੇ ਅਨੁਸਾਰ ਅੰਤਰਰਾਸ਼ਟਰੀ ਸਰਹੱਦ ਤੋਂ ਪੰਜ ਕਿਲੋਮੀਟਰ ਦੇ ਘੇਰੇ ਵਿੱਚ ਜਾਂ ਕਿਸੇ ਫੌਜੀ ਸਥਾਪਨਾ ਤੋਂ 500 ਮੀਟਰ ਦੇ ਘੇਰੇ ਵਿੱਚ ਪੰਜਾਬ ਵਿੱਚ ਕਿਤੇ
news
Articles by this Author
ਜਗਰਾਉਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਗਰਾਓਂ ਪਹੁੰਚਣ ਤੇ ਸਾਬਕਾ ਫੌਜੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ। ਸਾਬਕਾ ਫ਼ੌਜੀਆ ਦੇ ਆਗੂਆਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਸਾਡੀਆਂ ਮੰਗਾਂ ਨੂੰ
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂਭ੍ ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਢੰਡਾਰੀ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਮਨਦੀਪ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੋਨੀ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਨਦੀਪ
ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ ) ਮੰਨੀ ਪ੍ਰਮੰਨੀ ਸੰਸਥਾਂ ੳਪਟੀਮੱਮ ਇੰਸਟੀਚਿਊਟ ਦੇ ਡਰੈਇਕਟਰ ਸ੍ਰ ਕਮਲਜੀਤ ਸਿੰਘ ਵੱਲੋ ਜਾਣਕਾਰੀ ਦਿੰਦਾਂ ਦੱਸਿਆ ਕਿ ਇਸ ਇੰਸੀਟੀਚਿਊਟ ਵੱਲੋ ਪਹਿਲਾ ਵੀ ਬਹੁਤ ਸਾਰੇ ਸਟੂਡੈਟ ਅਤੇ ਪੀ.ਆਰ ਦੇ ਵੀਜੇ ਲਗਵਾਏ ਹਨ ਇਸ ਤੋ ਇਲਾਵਾ ਜਸਵਿੰਦਰ ਕੌਰ ਦਾ ਦੋ ਵਾਰ ਰੀਫਿਊਜ ਹੋ ਚੁੱਕਾ ਕੇਸ ਸਾਡੇ ਇੰਸੀਚਿਊਟ ਵੱਲੋ ਥੋੜੇ ਸਮੇਂ ਵਿੱਚ ਹੀ ਅਲਗੋਮਾ
ਜਗਰਾਉ ( ਰਛਪਾਲ ਸਿੰਘ ਸ਼ੇਰਪੁਰੀ ) : ਜੀ.ਐਚ.ਜੀ ਪਬਲਿਕ ਸਕੂਲ, ਸਿੱਧਵਾਂ ਖੁਰਦ ਦੇ ਵਿਦਿਆਰਥੀ ਰਾਜ ਪੱਧਰ ਫ਼#39;ਤੇ ਪੰਜਾਬ ਸਕੂਲ ਖੇਡਾਂ ਲਈ ਚੁਣੇ ਗਏ ।ਖੇਡ ਵਿੱਚ ਕਿਰਿਆਸ਼ੀਲਤਾ, ਦਿਮਾਗ ਦੀ ਮੌਜੂਦਗੀ, ਟੀਮ ਪ੍ਰਬੰਧਨ, ਸਰੀਰਕ ਤਾਕਤ, ਸੰਕਟਪ੍ਰਬੰਧਨ ਅਤੇ ਵਿਰੋਧੀ ਦੀ ਰਣਨੀਤੀ ਨੂੰ ਸਮਝਣਾ, ਦਿਮਾਗ ਦੀ ਮੌਜੂਦਗੀ ਅਤੇ ਤੇਜ਼ ਜਵਾਬਾਂਦੀ ਮੰਗ ਕੀਤੀ ਜਾਂਦੀ ਹੈ। ਮਾਨਯੋਗ
ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਇੱਕ ਨਵੰਬਰ ਦੇ ਦਿਨ ਨੂੰ ਦੁਖਦਾਇਕ ਅਤੇ ਕਾਲਾ ਦਿਨ ਕਰਾਰ ਦਿੱਤਾ ਹੈ, ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਪੰਜਾਬ ਨੂੰ ਪੰਜਾਬੀ ਸੂਬਾ ਕਰਾਰ ਦੇਣ ਦੀ ਮੰਗ ਕੀਤੀ ਜਾ ਰਹੀ ਸੀ, ਜਦੋਂ ਕਿ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਇਸ ਸਭ ਦੇ ਬਾਵਜੂਦ ਪੰਜਾਬ ਦੇ ਤਿੰਨ ਟੁਕੜੇ
ਚੰਡੀਗੜ੍ਹ : ਪਰਾਲੀ ਸਾੜਨ ਨਾਲ ਪੈਦਾ ਹੋਏ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਅਤੇ ਐਨ.ਸੀ.ਆਰ ਦੇ ਸ਼ਹਿਰਾਂ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਲਈ ਸਿਰਫ਼ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਗੁਆਂਢੀ ਰਾਜ ਦੇ ਮੁਕਾਬਲੇ
ਚੰਡੀਗੜ੍ਹ : ਭਾਰਤੀ ਰਿਜ਼ਰਵ ਬੈਂਕ ਵੱਲੋਂ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਨਵੰਬਰ 2022 ਦੇ ਅੰਤ ਤੱਕ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਵਧਾ ਕੇ 43526.23 ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀ ਹਰੇਕ ਮੰਡੀ ਵਿੱਚ ਖਰੀਦ ਦੇ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ