news

Jagga Chopra

Articles by this Author

ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੋਕ ਨਿਰਮਾਣ ਦਫਤਰ ਦਾ ਅਚਨਚੇਤ ਦੌਰਾ ਕੀਤਾ

ਰੂਪਨਗਰ : ਲੋਕ ਨਿਰਮਾਣ ਤੇ ਊਰਜਾ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ ਵਲੋਂ ਲੋਕ ਨਿਰਮਾਣ ਦਫਤਰ ਰੂਪਨਗਰ ਦਾ ਅੱਜ ਅਚਨਚੇਤ ਦੌਰਾ ਕੀਤਾ ਗਿਆ ਅਤੇ ਗੈਰ ਹਾਜ਼ਰ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਨੋਟਿਸ ਲਿਆ। ਕੈਬਨਿਟ ਮੰਤਰੀ ਸਵੇਰੇ ਠੀਕ 9 ਵਜੇ ਲੋਕ ਨਿਰਮਾਣ ਦਫਤਰ ਪੁੱਜ ਗਏ ਸਨ। ਇਸ ਮੌਕੇ ਉਨ੍ਹਾਂ ਨੇ ਲੇਟ ਪੁੱਜੇ ਕਰਮਚਾਰੀਆਂ ਅਤੇ ਅਧਿਕਾਰੀਆਂ ਤੋਂ ਲੇਟ ਆਉਣ ਬਾਰੇ ਪੁੱਛਿਆ

ਨਸ਼ਿਆਂ ਕਾਰਨ ਉੱਜੜੇ ਦੋ ਪਰਿਵਾਰ, 2 ਨੌਜਵਾਨਾਂ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਹੋਈ ਮੌਤ 

ਖੇਮਕਰਨ : ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਹਲਕਾ ਖੇਮਕਰਨ ਵਿਚ ਅੱਜ ਨਸ਼ੇ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ । ਮਿਲੀ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਨੇ ਇਕੱਠੇ ਹੀ ਨਸ਼ੇ ਦੇ ਟੀਕੇ ਲਗਾਏ ਸਨ। ਇਨ੍ਹਾਂ ਦੀ ਪਹਿਚਾਣ ਬਲਦੇਵ ਸਿੰਘ 43 ਸਾਲ ਅਤੇ ਨਿਸ਼ਾਨ ਸਿੰਘ 40 ਸਾਲ ਵਜੋਂ ਹੋਈ ਹੈ। ਦੋਵਾਂ ਨੂੰ ਇਲਾਜ ਲਈ ਵਲਟੋਹਾ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰ ਨੇ ਇਨ੍ਹਾਂ

ਮੁੱਖ ਮੰਤਰੀ ਮਾਨ ਦਾ ਸਪੱਸ਼ਟੀਕਰਨ, ਸਿੱਧੂ ਮੂਸੇਵਾਲਾ ਕੇਸ ਵਿੱਚ ਕੋਈ ਕਮੀਂ ਨਹੀਂ ਛੱਡੀ ਜਾ ਰਹੀ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇਲਜ਼ਾਮਾਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਾਡੀ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਇਹ ਬਹੁਤ ਸੰਗੀਨ ਮਾਮਲਾ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ‘ਤੇ ਹਮਲਾ ਕਰਨ ਗਏ ਸ਼ੂਟਰ ਤੇ ਮਾਸਟਰਮਾਈਂਡ

ਭਲਕੇ ਮੋਰਬੀ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੁਲ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਵੀ ਮਿਲਣਗੇ।

ਗੁਜਰਾਤ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨ ਲਈ ਗੁਜਰਾਤ ਦੌਰੇ ‘ਤੇ ਹਨ, ਜੋ ਕੱਲ੍ਹ ਪੂਰਾ ਹੋ ਰਿਹਾ ਹੈ। ਉਹ ਭਲਕੇ ਮੋਰਬੀ ਜਾਣਗੇ ਅਤੇ ਪੁਲ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਮਿਲਣਗੇ। ਪੀਐਮ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਨਾਲ ਵੀ ਮੁਲਾਕਾਤ ਕਰਨਗੇ। ਐਤਵਾਰ ਸ਼ਾਮ ਨੂੰ ਵਾਪਰੇ ਇਸ ਦਰਦਨਾਕ ਹਾਦਸੇ ‘ਚ 134 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20

ਯੂਕਰੇਨ ਦੇ ਚੀਫ ਆਫ ਡਿਫੈਂਸ ਇੰਟੈਲੀਜੈਂਸ ਦੇ ਮੇਜਰ ਜਨਰਲ ਦਾ ਦਾਅਵਾ, ਜੰਗ ਦੇ ਖਤਮ ਹੋਣ ਤੱਕ ਪੁਤਿਨ ਨਹੀਂ ਰਹਿਣਗੇ ਰੂਸ ਦੇ ਰਾਸਰਟਪਤੀ

ਯੂਕਰੇਨ : ਯੂਕਰੇਨ ਦੇ ਚੀਫ ਆਫ ਡਿਫੈਂਸ ਇੰਟੈਲੀਜੈਂਸ ਦੇ ਮੇਜਰ ਜਨਰਲ ਕਾਇਰਲੋ ਬੁਡਾਨੋਵ ਨੇ ਦਾਅਵਾ ਕੀਤਾ ਹੈ ਕਿ ਪੁਤਿਨ ਇਸ ਜੰਗ ਦੇ ਖਤਮ ਹੋਣ ਤੱਕ ਰਾਸ਼ਟਰਪਤੀ ਨਹੀਂ ਹੋਣਗੇ। ਬੁਡਾਨੋਵ ਨੇ ਕਿਹਾ ਕਿ ਇਕ ਰਿਪੋਰਟ ਮੁਤਾਬਕ ਰੂਸੀ ਅਧਿਕਾਰੀ ਵਲਾਦਿਮੀਰ ਪੁਤਿਨ ਨੂੰ ਸੱਤਾ ਤੋਂ ਹਟਾਉਣ ਦੀ ਸਰਗਰਮੀ ਨਾਲ ਚਰਚਾ ਕਰ ਰਹੇ ਹਨ। ਜਨਰਲ ਬੁਡਾਨੋਵ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ

ਸਰਦਾਰ ਵੱਲਭ ਭਾਈ ਪਟੇਲ ਦੀ ਅੱਜ 147ਵੀਂ ਜਯੰਤੀ ਮਨਾਈ, ਰਾਸ਼ਟਰਪਤੀ, ਪ੍ਰਧਾਨ ਮੰਤਰੀ ਨੇ ਕੀਤੀ ਕੀਤੀ ਸ਼ਰਧਾਂਜਲੀ ਭੇਟ

ਗੁਜਰਾਤ : ਆਜ਼ਾਦੀ ਘੁਲਾਟੀਏ ਤੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ ਅੱਜ 147ਵੀਂ ਜਯੰਤੀ ਮਨਾਈ ਜਾ ਰਹੀ ਹੈ। ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ‘ਤੇ ਅੱਜ ਪੂਰਾ ਦੇਸ਼ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ । ਸਰਦਾਰ ਪਟੇਲ ਦਾ ਜਨਮ 31 ਅਕਤੂਬਰ 1875 ਵਿੱਚ ਹੋਇਆ ਸੀ। ਉਹ ਭਾਰਤ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਅਤੇ ਪਹਿਲੇ ਗ੍ਰਹਿ ਮੰਤਰੀ ਸੀ। ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ

ਕਰਨਾਟਕਾ ‘ਚ ਫਾਂਸੀ ਲੱਗਣ ਦੀ ਰਿਹਸਲ ਕਰਦੇ 12 ਸਾਲਾਂ ਬੱਚੇ ਦੀ ਮੌਤ

ਕਰਨਾਟਕਾ : ਚਿਤਰਦੁਰਗਾ ਜ਼ਿਲ੍ਹੇ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਸੱਤਵੀਂ ਜਮਾਤ ਵਿੱਚ ਪੜ੍ਹਦੇ ਇੱਕ 12 ਸਾਲਾਂ ਬੱਚੇ ਦੀ ਸਕੂਲ ਸਮਾਗਮ ‘ਚ ਹਿੱਸਾ ਲੈਣ ਲਈ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਨੂੰ ਅੰਗਰੇਜਾਂ ਵੱਲੋਂ ਦਿੱਤੀ ਫਾਂਸੀ ਦੀ ਰਿਹਸਲ ਕਰਦੇ ਹੋਏ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਪਤਾ ਲੱਗਾ ਹੈ ਕਿ ਜਦੋਂ ਬੱਚਾ ਫਾਂਸੀ ਲੱਗਣ ਦੀ ਰਿਹਸਲ ਕਰ ਰਿਹਾ ਤਾਂ

ਵਿਧਾਇਕ ਸਿੱਧੂ ਦੀ ਪ੍ਰਧਾਨਗੀ ਹੇਠ, ਗਲਾਡਾ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਸੰਯੁਕਤ ਮੀਟਿੰਗ ਆਯੋਜਿਤ

ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ, ਗਲਾਡਾ ਦੇ ਮੁੱਖ ਪ੍ਰਸਾਸ਼ਕ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਨਾਲ ਸਥਾਨਕ ਸਰਾਭਾ ਨਗਰ, ਨਿਗਮ ਦੇ ਜੋਨ-ਡੀ ਦਫ਼ਤਰ ਵਿਖੇ ਸੰਯੁਕਤ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਹਲਕਾ ਆਤਮ ਨਗਰ ਵਿੱਚ ਚੱਲ ਰਹੇ ਪ੍ਰੋਜੈਕਟਾਂ 'ਤੇ

ਡਾ. ਕੁਲਜੀਤ ਸਿੰਘ ਗੋਸਲ ਨੇ 65 ਲੱਖ ਰੁਪਏ ਪੱਲਿਉਂ ਲਾ ਕੇ ਪ੍ਰਾਇਮਰੀ ਸਕੂਲ ਦੀ ਬਦਲੀ ਨੁਹਾਰ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪੜ੍ਹੇ ਲਿਖੇ ਵਿਗਿਆਨੀ ਡਾ. ਕੁਲਜੀਤ ਸਿੰਘ ਗੋਸਲ ਨੂੰ ਆਸਟਰੇਲੀਆ ਦੇ ਸ਼ਹਿਰ ਸਿਡਨੀ ਚ ਵੱਸਦਿਆਂ ਵੀ ਆਪਣੇ ਜੱਦੀ ਪਿੰਡ ਨੜਾਂ ਵਾਲੀ ਬਲਾਕ ਕਲਾਨੌਰ (ਗੁਰਦਾਸਪੁਰ) ਦੀ ਮਿੱਟੀ ਰਾਤਾਂ ਨੂੰ ਸੌਣ ਨਹੀਂ ਦੇਂਦੀ। ਉਹ ਹਰ ਰੋਜ਼ ਸੁਪਨਿਆਂ ਵਿੱਚ ਨੜਾਂਵਾਲੀ ਪਿੰਡ ਦਾ ਫੇਰਾ ਮਾਰਦਾ ਹੈ। ਇਸੇ ਕਰਕੇ ਆਪਣੀ ਪਰਿਵਾਰਕ ਕਮਾਈ ਵਿੱਚੋਂ  ਲਗ

ਚੇਅਰਪਰਸਨ ਸਵਾਤੀ ਮਾਲੀਵਾਲ ਦਾ ਦਾਅਵਾ ਰਾਮ ਰਹੀਮ ਦੇ ਪੈਰੋਕਾਰ ਦੇ ਰਹੇ ਨੇ ਧਮਕੀਆਂ

ਦਿੱਲੀ :  ਮਹਿਲਾ ਕਮਿਸ਼ਨ ਦਿੱਲੀ  ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਪੈਰੋਕਾਰ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਕੁਝ ਇਤਰਾਜ਼ਯੋਗ ਮੈਸੇਜ ਵੀ ਸ਼ੇਅਰ ਕੀਤੇ ਹਨ, ਜਿਸ ਵਿੱਚ ਮਾਲੀਵਾਲ ਲਈ ਅਪਸ਼ਬਦ ਵੀ ਵਰਤੇ ਗਏ ਹਨ। ਬਦਲੇ ‘ਚ ਸਵਾਤੀ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਹੈ ਕਿ ਜੇ