news

Jagga Chopra

Articles by this Author

ਇੱਕ ਹੋਰ ਸਾਬਕਾ ਕਾਂਗਰਸੀ ਮੰਤਰੀ ਦੀਆਂ ਵਧ ਸਕਦੀਆਂ ਮੁਸੀਬਤਾਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜਾਂਚ ਆਰੰਭੀ

ਚੰਡੀਗੜ੍ਹ : ਪੰਜਾਬ ਦੇ ਇੱਕ ਹੋਰ ਸਾਬਕਾ ਕਾਂਗਰਸੀ ਮੰਤਰੀ ਦੀਆਂ ਮੁਸੀਬਤਾਂ ਵਧ ਸਕਦੀਆਂ ਹਨ। ਸੂਤਰਾਂ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਖਿਲਾਫ਼ ਜਾਂਚ ਆਰੰਭ ਦਿੱਤੀ ਗਈ ਹੈ। ਚਰਚਾ ਹੈ ਕਿ ਸਾਬਕਾ ਮੰਤਰੀ ਸਿੰਗਲਾ ਖ਼ਿਲਾਫ਼ ਸਰੋਤਾਂ ਤੋਂ ਜ਼ਿਆਦਾ ਆਮਦਨੀ ਦੇ ਮਾਮਲੇ ਵਿੱਚ ਜਾਂਚ-ਪੜਤਾਲ ਆਰੰਭੀ ਗਈ ਹੈ। ਸਿੰਗਲਾ ਅਜੇ ਇਸ ਬਾਰੇ ਕੁਝ ਵੀ

ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਕੀਤੀ ਤਿਆਰ : ਮੁੱਖ ਮੰਤਰੀ

ਚੰਡੀਗੜ੍ਹ : ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ, ਇੰਨ੍ਹਾਂ ਸ਼ਬਦਾ ਪਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ  ਨੇ ਕੀਤਾ, ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਇਸ ਰੁਝਾਨ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ 'ਤੇ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ

ਭਾਜਪਾ ਵਾਂਗ ਝੂਠੇ ਦਾਅਵੇ ਨਹੀਂ ਕਰਦੇ, ਅਸੀਂ ਜੋ ਕਹਿੰਦੇ ਹਾਂ, ਪੂਰਾ ਕਰਦੇ ਹਾਂ: ਭਗਵੰਤ ਮਾਨ

ਗੁਜਰਾਤ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਆਗੂਆਂ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਦਹਾਕਿਆਂ ਤੋਂ ਸੂਬੇ ਦੀ ਆਰਥਿਕਤਾ ਨੂੰ ਨਸ਼ਟ ਕੀਤਾ, ਨੂੰ ਸੱਤਾ ਤੋਂ ਲਾਂਭੇ ਕਰਕੇ ਗੁਜਰਾਤ ਦੀ ਰਾਜਨੀਤੀ ਵਿੱਚ ਬਦਲਾਅ ਲਿਆਇਆ ਜਾਵੇ। ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

ਮੁੜ ਜੁਗਾੜੂ ਰੇਹੜੀਆਂ ਤੇ ਸ਼ਿਕੰਜਾ ਕੱਸ ਸਕਦੀ ਹੈ, ਪੰਜਾਬ ਸਰਕਾਰ

ਪੰਜਾਬ ਸਰਕਾਰ ਮੁੜ ਜੁਗਾੜੂ ਰੇਹੜੀਆਂ ਉੱਪਰ ਸ਼ਿਕੰਜਾ ਕੱਸਣ ਜਾ ਰਹੀ ਹੈ। ਪੰਜਾਬ ਦੇ ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਵੱਲੋਂ ਆਰਟੀਏਜ਼ ਦੇ ਸਕੱਤਰਾਂ ਤੇ ਹੋਰ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਕੇ ਜੁਗਾੜੂ ਰੇਹੜੀਆਂ ਦੀ ਰੋਕਥਾਮ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਂਝ ਇਸ ਵਾਰ ਸਰਕਾਰ ਸਖਤੀ ਵਰਤਣ ਦੇ ਰੌਂਅ ਵਿੱਚ ਨਹੀਂ ਹੈ। ਇਸ ਲਈ ਜਾਰੀ ਪੱਤਰ ਵਿਚਲੀ ਭਾਸ਼ਾ ਪਹਿਲਾਂ ਨਾਲੋਂ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਸੋਸ਼ਲ ਮੀਡੀਆ 'ਤੇ ਹੋਈ ਲਾਈਵ , ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਲਾਇਆਦੋਸ਼

ਜਲੰਧਰ : ਪੰਜਾਬ ਦੇ ਮਰਹੂਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋਈ। ਇਸ ਦੌਰਾਨ ਰੁਪਿੰਦਰ ਕੌਰ ਨੇ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਰੁਪਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਐਸਐਸਪੀ ਨੂੰ ਦੱਸਿਆ ਕਿ ਸੰਦੀਪ ਨੰਗਲ ਦੇ ਕੇਸ ਦਾ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਜਲੰਧਰ ਦੇ ਕਰਤਾਰ ਪੈਲੇਸ

ਸਲਾਬਤਪੁਰਾ 'ਚ ਚੱਲ ਰਹੀ ਪ੍ਰੇਮੀਆਂ ਦੀ ਸਤਸੰਗ ਦਾ ਸ਼੍ਰੋਮਣੀ ਅਕਾਲੀ ਦਲ (ਅ) ਨੇ ਕੀਤਾ ਵਿਰੋਧ

ਬਠਿੰਡਾ : ਸਲਾਬਤਪੁਰਾ ਵਿੱਚ ਚੱਲ ਰਹੀ ਡੇਰਾ ਸਿਰਸਾ ਦੇ ਪ੍ਰੇਮੀਆਂ ਦੀ ਸਤਸੰਗ ਨੂੰ ਰੋਕਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਕੁਨ ਪਹੁੰਚ ਗਏ। ਇੱਥੇ ਉਨ੍ਹਾਂ ਡੇਰੇ ਵਿੱਚ ਜਾ ਰਹੀ ਬੱਸ ਅੱਗੇ ਲੇਟ ਕੇ ਵਿਰੋਧ ਕੀਤਾ। ਪਿੰਡ ਜਲਾਲ ਦੇ ਬੱਸ ਸਟੈਂਡ ਨਜ਼ਦੀਕ ਵੱਡੀ ਗਿਣਤੀ ਵਿੱਚ ਪੁੱਜ ਰਹੀਆਂ ਡੇਰਾ ਪ੍ਰੇਮੀਆਂ ਦੀਆਂ ਬੱਸਾਂ ਨੂੰ ਰੋਕਿਆ ਗਿਆ। ਇਸ ਮੌਕੇ ਅਕਾਲੀ ਦਲ

ਹੈਲੀਕਾਪਟਰ 'ਚ ਹਿਮਾਚਲ ਜਾਣ ਲਈ ਪੈਸੇ ਕਿੱਥੋਂ ਆਏ, ਦੱਸਣ ਬਾਜਵਾ : ਨੀਲ ਗਰਗ

ਚੰਡੀਗੜ੍ਹ : ਆਦਮੀ ਪਾਰਟੀ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਨੂੰ ਪੁੱਛਿਆ ਕਿ ਚੋਣ ਪ੍ਰਚਾਰ ਲਈ ਹੈਲੀਕਾਪਟਰ ਵਿਚ ਹਿਮਾਚਲ ਪ੍ਰਦੇਸ਼ ਜਾਣ ਲਈ ਪੈਸੇ ਕਿੱਥੋਂ ਆ ਰਹੇ ਹਨ। ਐਤਵਾਰ ਨੂੰ 'ਆਪ' ਆਗੂ ਅਤੇ ਬੁਲਾਰੇ ਨੀਲ ਗਰਗ ਨੇ ਇਕ ਬਿਆਨ 'ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰੀ ਕੰਮਾਂ ਲਈ ਸਰਕਾਰੀ ਹੈਲੀਕਾਪਟਰ 'ਚ ਸਫਰ

39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਵਿੱਚ ਭਾਰਤੀ ਰੇਲਵੇ ਅਤੇ ਪੰਜਾਬ ਐਂਡ ਸਿੰਧ ਬੈਂਕ ਵਲੋਂ ਜਿੱਤਾਂ ਦਰਜ

ਜਲੰਧਰ : ਪਿਛਲੇ ਸਾਲ ਦੀ ਉਪ ਜੇਤੂ ਪੰਜਾਬ ਐਂਡ ਸਿੰਧ ਬੈਂਕ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 3-2 ਦੇ ਫਰਕ ਨਾਲ ਹਰਾ ਕੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ਵਿੱਚ ਤਿੰਨ ਹਾਸਲ ਕਰ ਲਏ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਟੂਰਨਾਮੈਂਟ ਦੇ ਚੌਥੇ ਦਿਨ ਦੇ ਦੂਜੇ ਮੈਚ ਵਿਚ ਪਿਛਲੇ ਸਾਲ ਦੀ ਜੇਤੂ ਭਾਰਤੀ ਰੇਲਵੇ ਨੇ ਪੰਜਾਬ ਪੁਲਿਸ

ਪੰਜਾਬ ਦੀ 'ਆਪ' ਸਰਕਾਰ ਨੇ ਝੋਨਾ ਉਤਪਾਦਕਾਂ ਨੂੰ 2500 ਰੁਪਏ ਨਾ ਦੇ ਕੇ ਕੀਤਾ ਧੋਖਾ - ਬਾਜਵਾ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਵਿੱਚ ਝੋਨਾ ਉਤਪਾਦਕਾਂ ਨੂੰ 2500 ਰੁਪਏ ਦੇ ਨਕਦ ਪ੍ਰੋਤਸਾਹਨ 'ਤੇ ਧੋਖਾ ਦੇਣ ਲਈ ਪੰਜਾਬ ਦੀ ਆਮ ਆਦਮੀ ਸਰਕਾਰ ਦੀ ਨਿੰਦਾ ਕੀਤੀ। ਆਪ ਸਰਕਾਰ ਨੇ 2500 ਰੁਪਏ ਦੇ ਨਕਦ ਪ੍ਰੋਤਸਾਹਨ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦਾ ਐਲਾਨ ਕੀਤਾ

ਮੰਤਰੀ ਧਾਲੀਵਾਲ ਨੇ ਚਾਰ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਕੀਤਾ ਮੁਅੱਤਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ 'ਤੇ ਅੱਜ ਚਾਰ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਲਈ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ