news

Jagga Chopra

Articles by this Author

ਫ਼ਰੀਦਕੋਟ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੌਰਾ ਅੱਜ - ਡਾ. ਰੂਹੀ ਦੁੱਗ

ਫਰੀਦਕੋਟ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅੱਜ ਮਿਤੀ 24 ਸਤੰਬਰ ਨੂੰ ਫ਼ਰੀਦਕੋਟ ਦਾ ਵਿਸ਼ੇਸ਼ ਦੌਰਾ ਕਰਨਗੇ। ਇਸ ਮੌਕੇ ਮੁੱਖ ਮੰਤਰੀ ਸਵੇਰੇ 10.00 ਵਜੇ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਣਗੇ ਅਤੇ ਇਸ ਉਪਰੰਤ ਜ਼ਿਲ੍ਹੇ ਦੇ 50 ਸਾਲਾ ਸਥਾਪਨਾ ਨੂੰ ਸਮਰਪਿਤ ਲੱਗੇ ਕਰਾਫਟ ਮੇਲੇ ਵਿੱਚ ਸ਼ਿਰਕਤ ਕਰਨਗੇ ਅਤੇ ਵੱਖ ਵੱਖ ਸਟਾਲਾਂ ਦਾ ਦੌਰਾ ਵੀ ਕਰਨਗੇ। ਇਹ ਜਾਣਕਾਰੀ

ਦਲਿੱਤ-ਪਿਛੜਾ ਵਰਗ ਵਿਰੋਧੀ ਪੰਜਾਬ ਸਰਕਾਰ ਖਿਲਾਫ ਲਾਮਬੰਦੀ ਲਈ ਬਸਪਾ 9 ਅਕਤੂਬਰ ਨੂੰ ਕਰੇਗੀ ਸੂਬਾ ਪੱਧਰੀ ਵਰਕਰ ਸੰਮੇਲਨ - ਗੜ੍ਹੀ

ਖੰਨਾ :  ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਵਾਰਤਾ ਕਰਦਿਆਂ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਚਲ ਰਹੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਅਗਲੇ ਪੰਜ ਸਾਲਾਂ ਦਾ ਨਜ਼ਰੀਆ ਸਪਸ਼ਟ ਹੋ ਜਾਂਦਾ ਹੈ । ਪਿਛਲੇ ਛੇ ਮਹੀਨਿਆਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਨੁਸੂਚਿਤ ਜਾਤੀਆ ਅਤੇ ਪਛੜੀਆਂ ਸ਼੍ਰੇਣੀਆ ਵਿਰੋਧੀ

ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਸੂਫੀ ਸ਼ਾਮ ਦਾ ਆਯੋਜਨ ਕੀਤਾ ਗਿਆ, ਗਾਇਕ ਸਤਿੰਦਰ ਸਰਤਾਜ ਨੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ

ਫਰੀਦਕੋਟ : ਬੀਤੀ ਸ਼ਾਮ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਫਰੀਦਕੋਟ ਜਿਲ੍ਹਾ ਸੱਭਿਆਚਾਰਕ ਸੁਸਾਇਟੀ ਵੱਲੋਂ ਸੂਫੀ ਸ਼ਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪ੍ਰਸਿੱਧ ਲੋਕ ਗਾਇਕ ਸਤਿੰਦਰ ਸਰਤਾਜ ਨੇ ਵੱਖ ਵੱਖ ਸੂਫੀ ਕਲਾਮਾਂ ਤੋਂ ਇਲਾਵਾ ਪੰਜਾਬੀ ਲੋਕ ਗੀਤਾਂ ਰਾਹੀਂ ਆਪਣੀ ਕਲਾ ਦਾ ਮਜਾਹਰਾ ਕੀਤਾ ਅਤੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ

ਡੇਂਗੂ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਵੱਲੋਂ ਹਰੀ ਝੰਡੀ ਦੇ ਕੀਤਾ ਗਿਆ ਰਵਾਨਾ

ਰੂਪਨਗਰ : ਡੇਂਗੂ ਦੇ ਵਾਧੇ ਨੂੰ ਰੋਕਣ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਪਰਾਲੇ ਤਹਿਤ ਸਿਵਲ ਸਰਜਨ ਰੂਪਨਗਰ ਡਾ: ਪਰਮਿੰਦਰ ਕੁਮਾਰ ਵੱਲੋਂ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੋਕੇ ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਜਾਗਰੂਕਤਾ ਹਿੱਤ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।

ਜਗਰਾਉਂ ਦੇ ਵਾਰਡ ਨੰ: 4 'ਚ “ਮੇਰਾ ਸ਼ਹਿਰ ਮੇਰਾ ਮਾਣ” ਮੁਹਿੰਮ ਤਹਿਤ ਦੇ ਲੋਕਾਂ ਨੂੰ ਕੀਤਾ ਜਾਗਰੂਕ

ਜਗਰਾਉਂ : ਮੁੱਖ ਮੰਤਰੀ ਪੰਜਾਬ, ਸਥਾਨਕ ਸਰਕਾਰ ਵਿਭਾਗ, ਚੰਡੀਗੜ੍ਹ ਪੰਜਾਬ ਵੱਲੋਂ ਇੱਕ ਵਿਸ਼ੇਸ਼ ਮੁਹਿੰਮ “ਮੇਰਾ ਸ਼ਹਿਰ ਮੇਰਾ ਮਾਣ” ਲਾਂਚ ਕੀਤੀ ਗਈ ਸੀ। ਜਿਸ ਦੀ ਲਗਾਤਾਰਤਾ ਵਿੱਚ ਪ੍ਰਧਾਨ ਜਤਿੰਦਰਪਾਲ ਰਾਣਾ ਅਤੇ ਕਾਰਜ ਸਾਧਕ ਅਫਸਰ ਮਨੋਹਰ ਸਿੰਘ ਬਾਘਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਨਟਰੀ ਸੁਪਰਡੈਂਟ ਕੁਲਜੀਤ ਸਿੰਘ, ਸੈਨਟਰੀ ਇੰਸਪੈਕਟਰ ਸ਼ਿਆਮ ਕੁਮਾਰ ਅਤੇ (ਸੀ ਐਫ) ਸੀਮਾ ਦੀ

ਆਰਗੈਨਿਕ ਉਤਪਾਦ ਵੇਚਣ ਲਈ ਹਰ ਐਤਵਾਰ ਬਨਾਸਰ ਬਾਗ ’ਚ ਲੱਗੇਗੀ ‘ਪਹਿਲ ਮੰਡੀ ’: ਡੀ ਸੀ ਸੰਗਰੂਰ

ਸੰਗਰੂਰ : ਸੰਗਰੂਰ ਵਾਸੀਆਂ ਨੂੰ ਸ਼ੁੱਧ ਅਤੇ ਆਰਗੈਨਿਕ ਖਾਦ ਪਦਾਰਥ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬੀ ਵਿਰਸੇ ਨਾਲ ਸਬੰਧਤ ਚੀਜ਼ਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਸਥਾਨਕ ਬਨਾਸਰ ਬਾਗ ’ਚ ਹਰ ਐਤਵਾਰ ‘ਪਹਿਲ ਮੰਡੀ’ ਲਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ

ਰਾਜ ਪੱਧਰੀ ਸਮਾਗਮ ਦੀ ਸੁਰੱਖਿਆ ਤਿਆਰੀਆਂ ਨੂੰ ਲੈ ਕੇ ਐਸ ਐਸ ਪੀ ਵੱਲੋਂ ਦੌਰਾ

ਬੰਗਾ : ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਸੁਰੱਖਿਆ ਬੰਦੋਬਸਤਾਂ ਨਾਲ ਸਬੰਧਤ ਤਿਆਰੀਆਂ ਨੂੰ ਲੈ ਅੱਜ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸ ਪੀ (ਪੀ ਬੀ ਆਈ) ਇਕਬਾਲ ਸਿੰਘ, ਡੀ ਐਸ ਪੀ ਸ਼ਹਿਬਾਜ਼ ਸਿੰਘ, ਡੀ ਐਸ

ਨਗਰ ਕੌਂਸਲ ਖਰੜ ਦੇ 15 ਕੌਂਸਲਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ, ਅਨਮੋਲ ਗਗਨ ਮਾਨ ਨੇ ਕੀਤਾ ਸਵਾਗਤ

ਮੁਹਾਲੀ : ਨਗਰ ਕੌਂਸਲ ਖਰੜ ਦੇ 15 ਮੌਜੂਦਾ ਕੌਂਸਲਰ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਮੈਡਮ ਅਨਮੋਲ ਗਗਨ ਮਾਨ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਕੈਬਨਿਟ ਮੰਤਰੀ ਨੇ ਸਿਰੋਪੇ ਪਾ ਕੇ ਉਨਾਂ ਦਾ ਸਵਾਗਤ ਕੀਤਾ ਗਿਆ। ਵਾਰਡ ਨੰਬਰ 1 ਤੋਂ ਨਵਦੀਪ ਸਿੰਘ ਬੱਬੂ ਦੀ ਪਤਨੀ ਕੋਸਲਰ ਸਰਬਜੀਤ ਕੌਰ, ਵਾਰਡ ਨੰਬਰ 3

'ਖੇਤਰੀ ਸਰਸ ਮੇਲੇ' ਦਾ ਲੋਗੋ ਜਾਰੀ, 8 ਤੋਂ 17 ਅਕਤੂਬਰ ਤੱਕ ਸੂਬਾ ਪੱਧਰੀ ‘ਸਰਸ ਮੇਲਾ’ ਸੰਗਰੂਰ ਵਿਖੇ ਕਰਵਾਇਆ ਜਾ ਰਿਹਾ ਹੈ

 

ਦੇਸ਼ ਭਰ ਤੋਂ ਆਉਣ ਵਾਲੇ ਸ਼ਿਲਪਕਾਰ ਤੇ ਦਸਤਕਾਰ 200 ਤੋਂ ਵੱਧ ਸਟਾਲਾਂ ਰਾਹੀਂ ਕਰਨਗੇ ਹੱਥੀਂ ਤਿਆਰ ਕੀਤੇ ਸਮਾਨ ਦੀ ਵਿਕਰੀ
ਸੰਗਰੂਰ
: ਪੰਜਾਬ ਦੇ ਨਾਲ-ਨਾਲ ਦੂਜੇ ਸੂਬਿਆਂ ਦੇ ਸੱਭਿਆਚਾਰ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਦੇ ਮਕਸਦ ਨਾਲ ਸਰਕਾਰੀ ਰਣਬੀਰ ਕਾਲਜ ਸੰਗਰੂਰ ’ਚ 8 ਤੋਂ 17 ਅਕਤੂਬਰ ਤੱਕ ਲਗਾਏ ਜਾ ਰਹੇ ਖੇਤਰੀ ਸਰਸ ਮੇਲੇ ਦਾ ਲੋਗੋ ਡਿਪਟੀ ਕਮਿਸ਼ਨਰ ਸ੍ਰੀ

ਨਗਰ ਕੌਂਸਲ ’ਚ ਵਿਜੀਲੈਂਸ ਦਿੱਤੀ ਦਸ਼ਤਕ, ਰਿਕਾਰਡ ਦੀ ਕੀਤੀ ਚੈਕਿੰਗ

ਜਗਰਾਉਂ : ਹਮੇਸ਼ਾਂ ਆਪਣੇ ਭ੍ਰਿਸ਼ਟਾਚਾਰ ਕਰਕੇ ਅਖ਼ਬਾਰਾਂ ਦੀਆਂ ਸੁਰਖੀਆਂ ਵਿੱਚ ਰਹਿਣ ਵਾਲੀ ਨਗਰ ਕੌਂਸਲ ਜਗਰਾਓਂ ਵਿੱਚ ਅੱਜ ਵਿਜੀਲੈਂਸ ਵੱਲੋਂ ਦਸ਼ਤਕ ਦਿੱਤੀ ਗਈ ਅਤੇ ਕਈ ਵਿਕਾਸ ਕਾਰਜਾਂ ਦੇ ਰਿਕਾਰਡ ਵੀ ਚੈੱਕ ਕੀਤੇ ਗਏ।ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਨਗਰ ਕੌਂਸਲ ਵਿਚ ਪਾਸ ਕੀਤੇ ਗਏ ਨਕਸ਼ਿਆਂ ਦੀ ਕਾਪੀਆਂ ਦੀ ਵੀ ਜਾਂਚ ਕੀਤੀ ਗਈ ਅਤੇ ਹਾਜ਼ਰ ਅਧਿਕਾਰੀਆਂ ਤੋਂ ਰਿਕਾਰਡ ਹਾਸਲ