news

Jagga Chopra

Articles by this Author

ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਮੈਂਟ ਵਿੱਚ ਜੀ.ਐਚ.ਜੀ ਸਿੱਧਵਾਂ ਖੁਰਦ ਦਾ ਸ਼ਾਨਦਾਰ ਪ੍ਰਦਰਸ਼ਨ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ ) ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਨੇ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਸਪੋਰਟਸ ਕੰਪਲੈਕਸ ਲੁਧਿਆਣਾ ਵਿਖੇ 27 ਅਕਤੂਬਰ 2022 ਨੂੰ ਜ਼ਿਲ੍ਹਾ ਪੱਧਰੀ ਸਕੂਲ ਵਾਲੀਬਾਲ ਦੇ ਟੂਰਨਾਮੈਂਟ ਕਰਵਾਏ ਗਏ। ਇਸ ਟੂਰਨਾਮੈਂਟ ਵਿਚ ਜੀ.ਐਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੀਆਂ ਲੜਕੀਆਂ ਨੇ ਅੰਡਰ 14 ਮੁਕਾਬਲਿਆਂ ਵਿੱਚ ਸ਼ਾਨਦਾਰ

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਹੋਵੇਗਾ ਖਤਮ, ਮੰਤਰੀ ਧਾਲੀਵਾਲ ਅਤੇ ਪ੍ਰਧਾਨ ਉਗਰਾਹਾਂ ਦਰਮਿਆਨ ਹੋਈ ਸਾਂਝੀ ਬੈਠਕ

ਪਟਿਆਲਾ : ਕਿਸਾਨ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। ਪਟਿਆਲਾ ਦੇ ਸਰਕਟ ਹਾਊਸ

ਪ੍ਰਿੰਸੀਪਲ ਸਕੱਤਰ ਵੀ. ਕੇ ਮੀਨਾ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ

ਮਾਨਸਾ : ਪ੍ਰਿੰਸੀਪਲ ਸਕੱਤਰ ਪੰਜਾਬ ਸਰਕਾਰ ਕਮ ਸਕੱਤਰ ਇੰਚਾਰਜ਼ ਜ਼ਿਲ੍ਹਾ ਮਾਨਸਾ ਸ੍ਰੀ ਵੀ. ਕੇ ਮੀਨਾ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਤੋਂ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ.ਬੈਨਿਥ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਤਿੰਨ ਪੁਸਤਕਾਂ ਜਾਰੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦੇ ਖੋਜ ਕਾਰਜਾਂ ਤਹਿਤ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਬਿਰਤਾਂਤ ਬਾਰੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਗਈਆਂ। ਦਫ਼ਤਰ

ਗੁਰਦੁਆਰਾ ਡੇਟਨ ਵਿਖੇ ਬਾਬਾ ਗੁਰਦਿੱਤਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਅਮਰੀਕਾ : ਓਹਾਇਹੋ (ਅਮਰੀਕਾ) ਸੂਬੇ ਦੇ ਪ੍ਰਸਿੱਧ ਸ਼ਹਿਰ ਡੇਟਨ ਦੇ ਸਿੱਖ ਸੁਸਾਇਟੀ ਆਫ਼ ਡੇਟਨ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰੇ ਦੇ ਮੁੱਖ ਗ੍ਰੰਥੀ ਭਾਈ ਹੇਮ ਸਿੰਘ ਦੇ ਜੱਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇੰਡੀਅਨ ਐਪਲਿਸ ਤੋਂ ਆਏ ਭਾਈ ਮਨਜੀਤ ਸਿੰਘ

ਨਗਰ ਨਿਗਮ ਬਠਿੰਡਾ ਦੀ ਪਲਾਸਟਿਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦੀ ਪਹਿਲ

ਚੰਡੀਗੜ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਇਸ ਦੀ ਵਿਕਾਸ ਕਾਰਜਾਂ ਵਿੱਚ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਨਗਰ ਨਿਗਮ ਬਠਿੰਡਾ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਪਲਾਸਿਟਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ

ਵਿਦਿਆਰਥੀ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਨੂੰ ਮਜ਼ਬੂਤ ਕੀਤਾ ਜਾਵੇਗਾ: ਮੀਤ ਹੇਅਰ

ਚੰਡੀਗੜ੍ਹ : ਉੱਚ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਗੱਲ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸੈਕਟਰ 26 ਸਥਿਤ ਮੈਗਸੀਪਾ ਵਿਖੇ ਸੂਬੇ ਦੇ ਸਮੂਹ ਸਰਕਾਰੀ

ਵਿਧਾਇਕ ਗੋਗੀ ਵਲੋਂ ਬਹੁਮੰਜ਼ਿਲਾਂ ਪਾਰਕਿੰਗ ਸਟੈਂਡ ਦੀ ਅਚਨਚੇਤ ਚੈਕਿੰਗ ਦੌਰਾਨ ਪਾਈਆਂ ਗਈਆਂ ਖਾਮੀਆਂ

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਹੁਮੰਜ਼ਿਲਾਂ ਪਾਰਕਿੰਗ ਸਟੈਂਡ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਖਾਮੀਆਂ ਪਾਈਆਂ ਜਾਣ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਠੇਕੇਦਾਰ ਵਿਰੁੱਧ ਬਣਦੀ ਕਾਰਵਾਈ ਦੇ ਵੀ ਨਿਰਦੇਸ਼ ਦਿੱਤੇ। ਸਥਾਨਕ ਲੋਕਾਂ ਵਲੋਂ ਵਿਧਾਇਕ ਸ੍ਰੀ ਗੋਗੀ ਦੇ ਧਿਆਨ

ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਸ਼ਾਹ ਨੂੰ ਸੂਬੇ ਵਿੱਚ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਨਾਲ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਹਮਦਰਦੀ ਨਾਲ ਵਿਚਾਰਨ ਦੀ ਅਪੀਲ ਕੀਤੀ

ਫਰੀਦਾਬਾਦ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ ਵਿੱਚ ਭਾਰਤ-ਪਾਕਿਸਤਾਨ ਦਰਮਿਆਨ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਨਾਲ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਹਮਦਰਦੀ ਨਾਲ ਵਿਚਾਰਨ ਦੀ ਅਪੀਲ ਕੀਤੀ। ਇੱਥੇ ਗ੍ਰਹਿ ਮੰਤਰੀਆਂ ਦੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅਮਿਤ ਸ਼ਾਹ

ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਦੇ ਮੀਤ ਹੇਅਰ ਵੱਲੋਂ ਆਦੇਸ਼

ਐਸ.ਏ.ਐਸ.ਨਗਰ : ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਵਿੱਚ ਖਾਲੀ ਅਸਾਮੀਆਂ ਭਰਨ ਲਈ ਪੁਨਰਗਠਨ ਦੀ ਪ੍ਰਕਿਰਿਆ ਜਲਦ ਮੁਕੰਮਲ ਕਰਕੇ ਇਨ੍ਹਾਂ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਹ ਗੱਲ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਰਕਾਰੀ ਪ੍ਰੈਸ ਦੇ ਦੌਰੇ ਮੌਕੇ ਕਹੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ