ਲੁਧਿਆਣਾ : ਬਾਲ ਮਨ ਵਿਕਾਸ ਨੂੰ ਸਮਰਪਿਤ ਕੌਮੀ ਅਧਿਆਪਕ ਪੁਰਸਕਾਰ ਜੇਤੂ ਤੇ ਪੰਜਾਬੀ ਸਾਹਿੱਤ ਅਕਾਡਮੀ ਦੇ ਮੈਂਬਰ ਲੇਖਕ ਲਲਤੋਂ ਵਾਸੀ ਸਃ ਕਰਮਜੀਤ ਗਰੇਵਾਲ ਦਾ ਨਵਾਂ ਬਾਲ ਗੀਤ “ਨਵੀਆਂ ਪੁਸਤਕਾਂ” ਪਦਮਸ਼੍ਰੀ ਡਾਃ ਸੁਰਜੀਤ ਪਾਤਰ ਚੇਅਰਮੈਨ ਪੰਜਾਬ ਕਲਾ ਪਰਿਸ਼ਦ ਪੰਜਾਬ, ਪ੍ਰੋ.ਗੁਰਭਜਨ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਤੇ ਡਾਃ ਲਖਵਿੰਦਰ ਸਿੰਘ ਜੌਹਲ
news
Articles by this Author
ਖੰਨਾ : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 84,48,507 ਮੀਟਰਕ ਟਨ ਝੋਨਾ ਆਇਆ ਅਤੇ ਇਸ ਝੋਨੇ ਵਿੱਚੋ ਸਰਕਾਰੀ ਖਰੀਦ ਏਜੰਸੀਆਂ ਵੱਲੋਂ 81,80,888 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 11,531 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।ਇਹ ਪ੍ਰਗਟਾਵਾ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ
ਲੁਧਿਆਣਾ : ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਅੱਜ ਆਤਮਾ ਨੰਦ ਜੈਨ ਸਕੂਲ ਵਿਖੇ ਆਯੋਜਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤੀ ਕੀਤੀ ਗਈ। ਕਮੇਟੀ ਵੱਲੋਂ ਪੂਰੇ ਭਾਰਤ ਵਿੱਚ ਵੱਖ-ਵੱਖ ਸਿੱਖਿਆ ਸੰਸਥਾਵਾਂ ਦੀ ਸਥਾਪਨਾ ਕਰਨ ਵਾਲੇ ਪੰਜਾਬ ਕੇਸਰੀ ਜੈਨ ਆਚਾਰੀਆ ਸ੍ਰੀ ਮਦ ਵਿਜੈ ਵੱਲਭ ਸੁਰੀਸ਼ਵਰ ਮਹਾਰਾਜ ਜੀ ਦਾ 153ਵਾਂ ਜਨਮ
ਦਿੱਲੀ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਵੀਰਵਾਰ ਨੂੰ ਇੱਕ ਇਤਿਹਾਸਕ ਫੈਸਲਾ ਦਿੱਤਾ ਹੈ। ਨਵੀਂ ਨੀਤੀ ਲਾਗੂ ਕਰਕੇ ਬੋਰਡ ਨੇ ਹੁਣ ਮੈਚ ਫੀਸ ਦੇ ਰੂਪ ਵਿੱਚ ਔਰਤਾਂ ਅਤੇ ਪੁਰਸ਼ਾਂ ਵਿੱਚ ਹੁੰਦੇ ਭੇਦਭਾਵ ਨੂੰ ਖ਼ਤਮ ਕਰ ਦਿੱਤਾ ਹੈ। BCCI ਨੇ ਕਿਹਾ ਕਿ ਹੁਣ ਤੋਂ ਪੁਰਸ਼ ਅਤੇ ਮਹਿਲਾ ਨੂੰ ਬਰਾਬਰ ਮੈਚ ਫੀਸ ਮਿਲੇਗੀ। ਇਹ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ
ਮਹਾਰਾਸ਼ਟਰ : ਮਹਾਰਾਸ਼ਟਰ ‘ਚ ਬਾਂਬੇ ਹਾਈ ਕੋਰਟ ਦੀ ਔਰੰਗਾਬਾਦ ਬੈਂਚ ਨੇ ਹਾਲ ਹੀ ‘ਚ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਜੇ ਕਿਸੇ ਵਿਆਹੁਤਾ ਔਰਤ ਨੂੰ ਪਰਿਵਾਰ ਲਈ ਘਰ ਦੇ ਕੰਮ ਕਰਨ ਲਈ ਕਿਹਾ ਜਾਵੇ, ਇਸ ਲਈ ਉਸ ਨੂੰ ਨੌਕਰਾਣੀ ਵਾਂਗ ਕੰਮ ਕਰਨਾ ਨਹੀਂ ਮੰਨਿਆ ਜਾਵੇਗਾ ਅਤੇ ਇਸ ਨੂੰ ਜ਼ੁਲਮ ਨਹੀਂ ਮੰਨਿਆ ਜਾਵੇਗਾ। ਹਾਈਕੋਰਟ ਦੀ ਜਸਟਿਸ ਵਿਭਾ ਕੰਕਨਵਾੜੀ ਅਤੇ ਜਸਟਿਸ
ਕੈਨੇਡਾ : ਇੰਡੋ-ਕੈਨੇਡੀਅਨ ਸਿਹਤ ਕਾਰਕੁੰਨ ਨਵਜੀਤ ਕੌਰ ਬਰਾੜ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਪਹਿਲੀ ਸਿੱਖ ਮਹਿਲਾ ਕੌਂਸਲਰ ਚੁਣੀ ਗਈ ਹੈ। ਉਸਨੇ ਬਰੈਂਪਟਨ ਵੈਸਟ ਲਈ ਸਾਬਕਾ ਕੰਜ਼ਰਵੇਟਿਵ ਐਮਪੀ ਉਮੀਦਵਾਰ, ਜਰਮੇਨ ਚੈਂਬਰਜ਼ ਨੂੰ ਹਰਾਇਆ। ਚੈਂਬਰਜ਼ ਨੂੰ 22.59 ਫੀਸਦੀ ਵੋਟ ਮਿਲੇ ਅਤੇ ਕਾਰਮੇਨ ਵਿਲਸਨ 15.41 ਫੀਸਦੀ ਨਾਲ ਤੀਜੇ ਸਥਾਨ ‘ਤੇ ਰਹੇ। ਆਪਣੀ ਮੁਹਿੰਮ ਦੇ ਹਿੱਸੇ
ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰ ਦਿੱਤੀ ਗਈ ਹੈ। ਇਨ੍ਹਾਂ ਪਿੰਡਾਂ ਵਿਚ ਪੀਣ ਵਾਲੇ ਸਾਫ ਪਾਣੀ ਦੀ ਕਾਫੀ ਦਿੱਕਤ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ ਇਨ੍ਹਾਂ ਪਿੰਡਾਂ ਦਾ ਦੌਰਾ ਕਰਕੇ ਜਲਦ ਹੱਲ ਕੱਢਣ ਦੇ ਨਿਰਦੇਸ਼
ਚੰਡੀਗੜ੍ਹ : ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਦੇ ਹੁਕਮਾ ਤੇ ਹੋਏ ਸਰਵੇ ਨਾਲ 90248 ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪ੍ਰਤੀ ਮਹੀਨਾ ਸਰਕਾਰ ਨੂੰ 13.53 ਕਰੋੜ ਦੀ ਬਚਤ ਹੋਵੇਗੀ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ
ਸ੍ਰੀ ਅੰਮ੍ਰਿਤਸਰ : ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਵਿਸ਼ਾਲ ਸਮਾਗਮ ਕੀਤਾ ਗਿਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਣੇ ਵੱਡੀ ਗਿਣਤੀ ਵਿਚ ਸਿੱਖ ਸ਼ਖਸੀਅਤਾਂ ਮੌਜੂਦ ਸਨ। ਇਸ ਦੌਰਾਨ ਬੋਲਦਿਆਂ ਗਿਆਨ