news

Jagga Chopra

Articles by this Author

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਦੂਜੇ ਗੇੜ ਸਪੀਕਰ ਸੰਧਵਾਂ ਨੇ ਵੱਖ ਵੱਖ ਸਕੂਲਾਂ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
  • “ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਬਦਲਦਾ ਪੰਜਾਬ
  • ਸਿੱਖਿਆ ਖੇਤਰ ਨੂੰ ਹੋਰ ਉਚਾਈਆਂ ਵੱਲੋਂ ਲਿਜਾ ਰਹੀ ਹੈ ਪੰਜਾਬ ਸਰਕਾਰ-ਸੰਧਵਾਂ

ਕੋਟਕਪੂਰਾ 9 ਅਪ੍ਰੈਲ 2025 : ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਦੇ ਅੱਜ ਦੂਸਰੇ ਗੇੜ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਦੇਵੀਵਾਲਾ, ਪਿੰਡ ਸਿਰਸੜੀ, ਪਿੰਡ ਕੋਟਸੁੱਖੀਆ ਦੇ

ਭਗਵਾਨ ਮਹਾਂਵੀਰ ਜੈਯੰਤੀ ਦਿਵਸ ਮੌਕੇ 10 ਅਪ੍ਰੈਲ ਨੂੰ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ –ਜਿਲ੍ਹਾ ਮੈਜਿਸਟਰੇਟ

ਫਰੀਦਕੋਟ 09 ਅਪ੍ਰੈਲ 2025 : ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ  ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 10 ਅਪ੍ਰੈਲ 2025 ਨੂੰ ਭਗਵਾਨ ਮਹਾਂਵੀਰ ਜੈਯਤੀ ਦਿਵਸ ਦੇ ਪਾਵਨ ਮੌਕੇ ਤੇ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
  • ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ-ਸੇਖੋਂ

ਫਰੀਦਕੋਟ 9 ਅਪ੍ਰੈਲ 2025 : ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਦੇ ਅੱਜ ਦੂਸਰੇ ਗੇੜ ਤਹਿਤ ਜਿਲ੍ਹਾ ਫਰੀਦਕੋਟ ਦੇ ਵੱਖ ਵੱਖ ਪਿੰਡਾਂ ਦੇ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਵੱਡੀ ਗਿਣਤੀ ਵਿੱਚ ਵਿਕਾਸ ਕਾਰਜਾਂ ਦੇ ਉਦਾਘਟਨ ਕੀਤੇ

70 ਸਾਲਾਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ : ਹਰਭਜਨ ਸਿੰਘ ਈਟੀਓ
  • ਸਰਹੱਦੀ ਸਰਕਾਰੀ ਸਕੂਲਾਂ ਤੋ ਸ਼ਹਿਰਾਂ ਤੱਕ ਸਕੂਲ ਦੀ ਬਦਲੀ ਜਾ ਰਹੀ ਨਕਸ਼ ਨੁਹਾਰ
  • ਕਰੀਬ 1.54 ਕਰੋੜ ਰੁਪਏ ਦੀ ਲਾਗਤ ਨਾਲ  7 ਸਕੂਲਾਂ ਦੀ ਬਦਲੇਗੀ ਨੁਹਾਰ

ਅੰਮ੍ਰਿਤਸਰ 9 ਅਪੈ੍ਲ 2025 : ਦੇਸ਼ ਦੀ ਆਜ਼ਾਦੀ ਦੇ 70 ਸਾਲ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਕੰਮ  ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਦੇ

ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਜੰਗੀ ਪੱਧਰ 'ਤੇ ਉਪਰਾਲੇ ਕਰ ਰਹੀ ਹੈ : ਸਰਵਜੀਤ ਕੌਰ ਮਾਣੂੰਕੇ
  • 'ਪੰਜਾਬ ਸਿੱਖਿਆ ਕ੍ਰਾਂਤੀ' 
  • ਵਿਧਾਇਕ ਮਾਣੂੰਕੇ ਵੱਲੋਂ ਮੁਹਿੰਮ ਤਹਿਤ ਕਾਉਂਕੇ ਤੇ ਡੱਲਾ ਦੇ ਸਕੂਲਾਂ 'ਚ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ

ਲੁਧਿਆਣਾ, 09 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਪਿੰਡ ਕਾਉਂਕੇ ਕਲਾਂ, ਕਾਉਂਕੇ ਕਲੋਨੀਆਂ

ਨਵੇਂ ਪਦਉਨਤ ਹੋਏ 17 ਡੀ.ਐਸ.ਪੀਜ਼ ਵੱਲੋਂ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ
  • ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਦਿੱਤਾ ਸੱਦਾ
  • ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ

ਚੰਡੀਗੜ੍ਹ, 9 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ ਅਧਿਕਾਰੀਆਂ ਨੂੰ ਸੂਬੇ ਵਿੱਚੋਂ

ਮੁੱਖ ਚੋਣ ਅਧਿਕਾਰੀ ਵੱਲੋਂ ਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਮੀਟਿੰਗ

ਚੰਡੀਗੜ੍ਹ, 9 ਅਪ੍ਰੈਲ 2025 : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਫੋਟੋ ਵੋਟਰ ਸੂਚੀ ਦੇ ਚੱਲ ਰਹੀ ਵਿਸ਼ੇਸ਼ ਸੰਖੇਪ ਸੋਧ 'ਤੇ ਚਰਚਾ ਕਰਨ ਲਈ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 1 ਅਪ੍ਰੈਲ 2025 ਹੈ।

ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਸਾਰਥਕ ਕਦਮ ਚੁੱਕੇ ਜਾ ਰਹੇ : ਹਰਪਾਲ ਚੀਮਾ
  • ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ 1.09 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ
  • ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਾਪਿਆਂ ਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ਣ ਵਿੱਚ ਯੋਗਦਾਨ ਪਾਉਣ ਦਾ ਸੱਦਾ 

ਸੰਗਰੂਰ, 9 ਅਪ੍ਰੈਲ, 2025 : ਮੁੱਖ ਮੰਤਰੀ ਭਗਵੰਤ

4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ : ਮੁੱਖ ਮੰਤਰੀ ਮਾਨ  
  • ਮੁੱਖ ਮੰਤਰੀ ਮਾਨ ਵੱਲੋਂ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਨੂੰ ਹਰੀ ਝੰਡੀ, ਪੰਜਾਬ ਦੀਆਂ 20,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦੀ ਬਦਲੇਗੀ ਨੁਹਾਰ
  • ਪੇਂਡੂ ਇਲਾਕਿਆਂ ਦੇ ਸੜਕੀ ਸੰਪਰਕ ਵਿੱਚ ਸੁਧਾਰ ਕਰਕੇ ਪਿੰਡਾਂ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਉਦੇਸ਼ ਨਾਲ ਲਿਆ ਫੈਸਲਾ
  • ਸੜਕਾਂ ਦੇ ਨਿਰਮਾਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਤਕਨੀਕ ਦੀ ਹੋਵੇਗੀ ਵਰਤੋਂ

ਚੰ

ਮੁੱਖ ਮੰਤਰੀ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ
  • ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ 12 ਅਪਰੈਲ ਨੂੰ ਹੋਵੇਗੀ ਮਿਲਣੀ
  • ਕਿਸਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਪਹੁੰਚਾਉਣ ਦੇ ਮਕਸਦ ਨਾਲ ਲਿਆ ਫੈਸਲਾ

ਚੰਡੀਗੜ੍ਹ, 9 ਅਪਰੈਲ 2025 : ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ