news

Jagga Chopra

Articles by this Author

ਰਾਮਗੜ੍ਹੀਆ ਹਾਲ ਦਾ ਹਰਭਜਨ ਭੱਜੀ ਵਲੋਂ ਉਦਘਾਟਨ

ਚੰਡੀਗੜ੍ਹ : ਰਾਮਗੜ੍ਹੀਆ ਭਵਨ ਸੈਕਟਰ 27 ਵਿਚ ਨਵੇਂ ਬਣੇ ਹਾਲ ਦਾ ਉਦਘਾਟਨ ਕਰਦਿਆਂ ਸੀਨੀਅਰ ਕ੍ਰਿਕਟ ਖਿਡਾਰੀ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਕਿਹਾ ਰਾਮਗੜ੍ਹੀਆ ਬਰਾਦਰੀ ਦੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਉਹ ਮਾਣ ਮਹਿਸੂਸ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਰਾਦਰੀ ਨਾਲ ਸੰਬੰਧਤ ਹੋਣ ਕਾਰਨ ਹਰ ਸਮੇਂ ਬਰਾਦਰੀ ਦੇ ਨਾਲ ਖੜਾ ਹੈ। ਉਨ੍ਹਾਂ ਮਹਾਰਾਜਾ ਜੱਸਾ

ਨਿਊਜ਼ ਚੈਨਲ ਭੜਕਾਊ ਬਿਆਨਾਂ ਦਾ ਪਲੇਟਫਾਰਮ ਬਣ ਗਏ ਹਨ : ਸੁਪਰੀਮ ਕੋਰਟ
 

ਦਿੱਲੀ : ਨਿਊਜ਼ ਚੈਨਲਾਂ 'ਚ ਬਹਿਸ ਦੀ ਗੁਣਵੱਤਾ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਸੁਪਰੀਮ ਕੋਰਟ ਨੇ ਗੰਭੀਰ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਨਿਊਜ਼ ਚੈਨਲ ਭੜਕਾਊ ਬਿਆਨਾਂ ਦਾ ਪਲੇਟਫਾਰਮ ਬਣ ਗਏ ਹਨ। ਪ੍ਰੈਸ ਦੀ ਆਜ਼ਾਦੀ ਜ਼ਰੂਰੀ ਹੈ, ਪਰ ਨਿਯਮ ਤੋਂ ਬਿਨਾਂ ਟੀਵੀ ਚੈਨਲ ਨਫਰਤ ਭਰੇ ਭਾਸ਼ਣ ਦਾ ਸਰੋਤ ਬਣ ਗਏ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਸਿਆਸਤਦਾਨਾਂ

ਨਵਰਾਤਰਿਆਂ ਸਬੰਧੀ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਡੀ.ਸੀ. ਤੇ ਐਸ.ਐਸ.ਪੀ. ਵੱਲੋ ਤਿਆਰੀਆਂ ਦਾ ਜਾਇਜ਼ਾ

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ ਨੇ ਸਥਾਨਕ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 26 ਸਤੰਬਰ ਨੂੰ ਨਵਰਾਤਰਿਆਂ ਦੀ ਸ਼ੁਭ-ਆਰੰਭਤਾ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ

ਗੁਰਦੁਆਰਿਆਂ ਦੇ ਪ੍ਰਬੰਧ ਲਈ ਧੱਕੇਸ਼ਾਹੀ ਕੀਤੀ ਤਾਂ ਜੁੰਮੇਵਾਰ ਹਰਿਆਣਾ ਸਰਕਾਰ ਹੋਵੇਗੀ-ਐਡਵੋਕੇਟ ਧਾਮੀ

ਅੰਮ੍ਰਿਤਸਰ : ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈਣ ਲਈ ਕੋਈ ਕਬਜ਼ੇ ਦੀ ਨੀਤੀ ਅਪਣਾਈ ਗਈ ਜਾਂ ਕਿਸੇ ਕਿਸਮ ਦੀ ਧੱਕੇਸ਼ਾਹੀ ਕੀਤੀ ਗਈ ਤਾਂ ਉਸ ਦੀ ਜਿੰਮੇਵਾਰ ਹਰਿਆਣਾ ਸਰਕਾਰ ਹੋਵੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇੱਕ ਪ੍ਰੈਸ ਨੋਟ ’ਚ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਅੱਜ ਵੱਖ-ਵੱਖ ਉਮਰ ਵਰਗ 'ਚ (ਲੜਕੇ/ਲੜਕੀਆਂ) ਦੇ ਮੁਕਾਬਲੇ ਹੋਏ ਸ਼ੁਰੂ

21-40, 41-50 ਅਤੇ 50 ਤੋਂ ਵੱਧ ਉਮਰ ਵਰਗ ਦੇ ਖਿਡਾਰੀਆਂ ਨੇ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ
: 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਜ਼ਿਲ੍ਹੇ ਵਿੱਚ 12 ਤੋਂ 22 ਸਤੰਬਰ ਤੱਕ ਵੱਖ-ਵੱਖ ਖੇਡਾਂ ਦੇ }ਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਅੱਜ ਮਹਿਲਾ/ਪੁਰਸ਼ ਦੇ 21-40, 41-50 ਅਤੇ 50 ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ ਜਿਸ ਵਿੱਚ

ਵਿਧਾਇਕਾ ਮਾਣੂੰਕੇ ਦੇ ਯਤਨਾਂ ਸਦਕਾ ਵਣ ਵਿਭਾਗ ਦੇ ਕਾਮਿਆਂ ਦੀ ਤਨਖਾਹ ਹੋਈ ਜਾਰੀ

ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹਾਂਗੀ - ਬੀਬੀ ਮਾਣੂੰਕੇ
ਜਗਰਾਉਂ
: ਵਣ ਵਿਭਾਗ ਪੰਜਾਬ ਦੀ ਜਗਰਾਉਂ ਰੇਂਜ ਦੇ ਮੁਲਾਜ਼ਮਾਂ ਦੀ ਪਿਛਲੇ ਲਗਭਗ 6 ਮਹੀਨੇ  ਤੋਂ ਤਨਖਾਹ ਰੁਕੀ ਹੋਈ ਸੀ, ਜਿਸ ਕਾਰਨ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਅਤੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਧਰਨਾਂ ਲਗਾਕੇ ਬੈਠੇ ਸਨ। ਜਿਊਂ ਹੀ ਇਹ ਮਾਮਲਾ

ਸੈਸ਼ਨ ਵਾਪਸ ਲੈਣ ਦੇ ਆਦੇਸ਼ ਦੇਣ ਲਈ ਬਾਜਵਾ ਨੇ ਟਵੀਟ ਕਰਕੇ ਰਾਜਪਾਲ ਨੂੰ ਦਿੱਤੀ ਵਧਾਈ


ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਸੈਸ਼ਨ ਰੱਦ ਕਰਨ ਦੀ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਟਵੀਟ ਕਰਕੇ ਵਧਾਈ ਦਿੱਤੀ ਗਈ, ਉਨ੍ਹਾਂ ਕਿਹਾ ਕਿ ਉਨ੍ਹਾਂ ਬਹੁਤ ਚੰਗਾ ਕੀਤਾ ਹੈ, ਜੋ ਸੈਸ਼ਨ ਵਾਪਸ ਲੈਣ ਦੇ ਆਦੇਸ਼ ਦਿੱਤੇ ਹਨ, ਉਨ੍ਹਾਂ ਕਿਹਾ ਕਿ ਜੋ ਆਪ

ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਫਸਲ ਦਾ ਭੁਗਤਾਨ ਹੋਵੇਗਾ-ਮੁੱਖ ਮੰਤਰੀ

ਝੋਨੇ ਦੀ ਖਰੀਦ ਲਈ 36,999 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ ਮਨਜ਼ੂਰ

ਚੰਡੀਗੜ੍ਹ ਭਾਰਤੀ ਰਿਜ਼ਰਵ ਬੈਂਕ ਨੇ ਅੱਜ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਲਈ ਅਕਤੂਬਰ, 2022 ਲਈ ਨਗਦ ਕਰਜ਼ਾ ਹੱਦ (ਸੀ.ਸੀ.ਐਲ.) 36,999 ਕਰੋੜ ਰੁਪਏ ਦੀ  ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ ਅਤੇ ਇਹ ਰਾਸ਼ੀ ਵਰਤਣ ਤੋਂ ਬਾਅਦ ਨਵੰਬਰ, 2022 ਮਹੀਨੇ ਲਈ 7,500 ਕਰੋੜ ਰੁਪਏ ਜਾਰੀ ਕੀਤੇ ਜਾਣ ਦੀ ਉਮੀਦ

ਨਸ਼ਾਂ ਰੋਕੂ ਕਮੇਟੀ ਚੀਮਾ ਨੇ ਨਸ਼ਿਆਂ ਦੇ ਵਿਰੁਧ ਪਿੰਡ ਵਿੱਚ ਕੱਢਿਆ ਮਾਰਚ
 
ਬਰਨਾਲਾ :ਨਸ਼ਾਂ ਰੋਕੂ ਕਮੇਟੀ ਚੀਮਾ ਵੱਲੋਂ ਮੈਡੀਕਲ ਨਸ਼ਿਆਂ ਦੇ ਖਤਾਮੇ ਲਈ ਪਿੰਡ ਦੇ ਸਾਰੇ ਕਲੱਬਾਂ, ਧਾਰਮਿਕ ਸੰਸ਼ਥਾਵਾਂ, ਕਿਸਾਨ ਜੱਥੇਬੰਦੀਆਂ ਤੇ ਪੰਚਾਇਤ ਦੇ ਸ਼ਹਿਯੋਗ ਨਾਲ ਮੈਡੀਕਲ ਨਸ਼ੈ ਰੋਕਣ  ਦੀ ਮੰਗ ਲੈ ਕੇ ਪਿੰਡ ਵਿੱਚ ਰੈਲੀ ਅਤੇ ਜਨਤਕ ਚੇਤਾਵਨੀ ਮਾਰਚ ਕੀਤਾ ਗਿਆ। ਇਸ ਸਮੇਂ ਜਸਪਾਲ ਸਿੰਘ ਚੀਮਾ, ਜਗਤਾਰ ਸਿੰਘ ਥਿੰਦ ਤੇ ਰਜਿੰਦਰ ਸਿੰਘ ਭੰਗ ਨੇ ਜਿੱਥੇ
ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਜਾਵੇਗੀ- ਨਰਾਇਣ ਦੱਤ

ਬਰਨਾਲਾ : ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਵੱਲ ਮਾਰਚ ਕਰ ਰਹੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸੰਘਰਸ਼ ਨੂੰ ਪੁਲਿਸ ਨੇ ਅੰਨ੍ਹੇ ਤਸ਼ੱਦਦ ਰਾਹੀਂ ਦਬਾਉਣ ਦਾ ਭਰਮ ਪਾਲਿਆ ਸੀ। ਬੇਤਹਾਸ਼ਾ  ਲਾਠੀਚਾਰਜ ਮਰਦਾਨਾ ਵਰਦੀਧਾਰੀ ਪਲਿਸ ਵੱਲੋਂ ਔਰਤਾਂ ਉੱਤੇ ਲਾਠੀਚਾਰਜ ਕੀਤਾ। ਲਾਠੀਚਾਰਜ ਕਰਨ ਤੋਂ ਬਾਅਦ ਦਹਿਸ਼ਤ ਪਾਉਣ ਲਈ ਇਨ੍ਹਾਂ ਸਾਥੀਆਂ ਨੂੰ ਮਹਿਲਕਲਾਂ