news

Jagga Chopra

Articles by this Author

ਮੁੱਖ ਮੰਤਰੀ ਮਾਨ ਨੂੰ ਫਲਾਈਟ ਤੋਂ ਉਤਾਰਿਆ ਜਾਂ ਨਹੀਂ ? ਕੇਂਦਰੀ ਮੰਤਰੀ ਸਿੰਧੀਆ ਨੇ ਦੱਸਿਆ ਸੱਚ ਦਾ ਕਿਵੇਂ ਲੱਗੇਗਾ ਪਤਾ

ਕਾਂਗਰਸੀ ਆਗੂ ਬਾਜਵਾ ਨੇ ਕੇਂਦਰੀ ਮੰਤਰੀ ਸਿੰਧੀਆ ਨੂੰ ਪੱਤਰ ਲਿਖ ਕੇ ਜਾਂਚ ਕਰਵਾ ਕੇ ਸੱਚ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।
ਚੰਡੀਗੜ੍ਹ
: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਰੈਂਕਫਰਟ ਏਅਰਪੋਰਟ ’ਤੇ ਉਤਾਰਨ ਦੇ ਦੋਸ਼ਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਆਪਸ ਆਹਮੋ ਸਾਹਮਣੇ ਹਨ। ਇਸ ਸਬੰਧੀ ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ

ਰਾਜਾਂ ਦੇ ਸੈਰ-ਸਪਾਟਾ ਮੰਤਰੀਆਂ ਦੀ ਤਿੰਨ ਰੋਜ਼ਾ ਰਾਸ਼ਟਰੀ ਕਾਨਫਰੰਸ ਮੰਤਰੀ ਮਾਨ ਨੇ ਲਿਆ ਹਿੱਸਾ

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿੱਚ ਧਰਮਸ਼ਾਲਾ ਵਿਖੇ ਦੇਸ਼  ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸੈਰ-ਸਪਾਟਾ ਮੰਤਰੀਆਂ ਦੀ ਹੋਈ ਤਿੰਨ ਰੋਜਾ ਰਾਸ਼ਟਰੀ ਕਾਨਫਰੰਸ ਵਿੱਚ ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਿੱਸਾ ਲਿਆ।  
               ਇਸ ਕਾਨਫਰੰਸ ਵਿੱਚ ਭਾਰਤ ਸਰਕਾਰ ਸੈਰ-ਸਪਾਟਾ ਮੰਤਰਾਲਾ ਵੱਲੋਂ ਦੇਸ਼ ’ਚ ਸੈਰ-ਸਪਾਟੇ ਦੇ ਵਿਕਾਸ ਨਾਲ ਜੁੜੇ

ਮਾਨ ਨੂੰ ਜਹਾਜ਼ ਤੋਂ ਉਤਾਰਨ ਦੀ ਘਟਨਾ ਦੀ ਜਾਂਚ ਹੋਣੀ ਚਾਹੀਦੀ ਹੈ : ਬਾਦਲ

ਸੁਖਬੀਰ ਬਾਦਲ ਨੇ ਰਾਜਪਾਲ ਤੋਂ ਮੁੱਖ ਮੰਤਰੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
ਚੰਡੀਗੜ੍ਹ
: ਫਰੈਂਕਫਰਟ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਹਾਜ਼ ਤੋਂ ਉਤਰਨ ਦੀ ਕਥਿਤ ਘਟਨਾ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਕਾਰਨ ਪੰਜਾਬ ਅਤੇ ਪੰਜਾਬੀਆਂ ਦੀ ਸਾਖ ਨੂੰ ਢਾਹ ਲੱਗੀ ਹੈ। ਮੰਗਲਵਾਰ ਨੂੰ ਪਾਰਟੀ

ਬਰਨਾਲਾ ’ਚ ਮੰਤਰੀ ਹੇਅਰ ਦੀ ਕੋਠੀ ਅੱਗੇ ਪ੍ਰੋਫੈਸਰਾਂ ’ਤੇ ਬੇਤਹਾਸ਼ਾ ਲਾਠੀਚਾਰਜ

ਬਰਨਾਲਾ : ਆਪਣੀਆਂ ਹੱਕੀ ਮੰਗਾਂ ਲਈ ਬਰਨਾਲਾ ’ਚ ਉਚੇਰੀ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੇ ਸਹਾਇਕ ਪ੍ਰੋਫੈਸਰਾਂ ’ਤੇ ਪੁਲਿਸ ਦੇ ਵਲੋਂ ਬੇਤਹਾਸ਼ਾ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਸਹਾਇਕ ਪ੍ਰੋਫੈਸਰਾਂ ਔਰਤਾਂ ਨੂੰ ਵੀ ਸੜਕਾਂ ਤੇ ਘਸੀਟਿਆ ਗਿਆ ਅਤੇ ਕਈ ਪ੍ਰੋਫ਼ੈਸਰ ਇਸ ਲਾਠੀਚਾਰਜ ਕਾਰਨ ਜ਼ਖਮੀ ਹੋ ਗਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਹਾਇਕ ਪ੍ਰੋਫੈਸਰਾਂ ਨੇ

ਖੂਨਦਾਨ ਕਰਕੇ ਕੀਮਤੀ ਜਾਨਾਂ ਬਚਾ ਸਕਦੇ ਹਾਂ : ਗਰਗ

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਖੂਨਦਾਨ ਮਹਾਂਦਾਨ ਹੈ, ਅਸੀਂ ਆਪਣੇ ਖੂਨ ਦਾ ਕਤਰਾ ਕਤਰਾ ਦਾਨ ਕਰਕੇ ਅਨੇਕਾਂ ਕੀਮਤੀ ਜਾਨਾਂ ਬਚਾ ਸਕਦੇ ਹਾਂ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਕੀ ਸੇਵਾ ਵੈਲਫੇਅਰ ਸੁਸਾਇਟੀ (ਰਜਿ) ਪ੍ਰਧਾਨ ਦੇਵ ਰਾਜ ਗਰਗ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਜਿੱਥੇ ਸਮੇਂ ਸਮੇਂ ਕੈਂਪ ਲਗਾਏ ਜਾਂਦੇ ਹਨ, ਉੱਥੇ ਉਨ੍ਹਾਂ ਦੀ ਸੰਸਥਾ

ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ’ਤੇ ਚੰਡੀਗੜ ਯੂਨੀਵਰਸਿਟੀ ਮਾਮਲੇ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ ਆਲ ਵੁਮੈਨ ਐਸ.ਆਈ.ਟੀ. ਦਾ ਗਠਨ


ਏਡੀਜੀਪੀ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਦੀ ਪੂਰਨ ਨਿਗਰਾਨੀ ਵਿੱਚ ਗਠਿਤ ਕੀਤੀ ਗਈ ਐਸ.ਆਈ.ਟੀ.
ਚੰਡੀਗੜ੍ਹ
: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜਨ ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ

ਸੱਤ ਸੂਬਿਆਂ ਦੀਆਂ ਕਮੇਟੀਆਂ ਨੇ ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਬਣਾਉਣ ਦਾ ਮਤਾ ਕੀਤਾ ਪਾਸ

ਨਵੀਂ ਦਿੱਲੀ : ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਕਮਾਂਡ 7 ਸੂਬਿਆਂ ਦੀਆਂ ਕਾਂਗਰਸ ਕਮੇਟੀਆਂ ਨੇ  ਰਾਹੁਲ ਗਾਂਧੀ ਨੂੰ ਸੌਂਪਣ ਦਾ ਮਤਾ ਪਾਸ ਕੀਤਾ ਹੈ। ਜਦੋਂ ਕਿ ਰਾਜਸਥਾਨ, ਗੁਜਰਾਤ ਅਤੇ ਛੱਤੀਸਗੜ੍ਹ ਪਹਿਲਾਂ ਹੀ ਇਸ ਨੂੰ ਮਨਜ਼ੂਰੀ ਦੇ ਚੁੱਕੇ ਹਨ। ਕਾਂਗਰਸ ਪ੍ਰਧਾਨ ਦੀ ਚੋਣ ਲਈ ਨੋਟੀਫਿਕੇਸ਼ਨ 23 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ, ਜਦੋ ਕਿ ਚੋਣ 17 ਅਕਤੂਬਰ ਨੂੰ

ਕੈਪਟਨ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਹੋਇਆ : ਕੰਗ

ਮੁੱਖ ਮੰਤਰੀ ਮਾਨ ਦੇ ਅਕਸ ਨੂੰ ਬੇਬੁਨਿਆਦ ਦੋਸ਼ ਲਗਾ ਕੇ ਖ਼ਰਾਬ ਕਰਨ ਲਈ ਵਿਰੋਧੀ ਮੰਗਣ ਮੁਆਫ਼ੀ
ਚੰਡੀਗੜ੍ਹ
: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅੱਜ ਅਧਿਕਾਰਤ ਤੌਰ ’ਤੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਆਲੋਚਨਾ ਕਰਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੈਪਟਨ ਨੇ ਆਪਣੇ ਸਿਆਸੀ ਕਰੀਅਰ ਦੀ ਖਾਤਰ ਪਿਛਲੇ ਕਈ ਸਾਲਾਂ ਤੋਂ ਪੰਜਾਬ

ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਪਟਿਆਲਾ : ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰਾਕੇਸ਼ ਕੁਮਾਰ ਪ੍ਰਧਾਨ, ਪਵਿੱਤਰ ਸਿੰਘ ਮੀਤ ਪ੍ਰਧਾਨ ਨੇ ਮੰਗ ਕੀਤੀ ਕਿ 2000 ਪੋਸਟਾਂ ਦਾ ਪੇਪਰ ਰੱਦ ਕਰਕੇ ਪਹਿਲਾਂ ਦੀ ਤਰਾਂ ਅਪ੍ਰੈਂਟਿਸ ਮੈਰਿਟ ਦੇ ਆਧਾਰ ਤੇ ਨਵੀਂ ਭਰਤੀ ਕੀਤੀ ਜਾਵੇ ਅਤੇ ਸੀ.ਆਰ. ਏ. 299/22 ਅਨੁਸਾਰ ਭਰਤੀ ਕੀਤੇ ਜਾਣ ਵਾਲੇ

ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ‘ਮੈਗਾ’ ਜਾਗਰੂਕਤਾ ਮੁਹਿੰਮ 27 ਕੀਤੀ ਜਾਵੇਗੀ ਸ਼ੁਰੂ : ਧਾਲੀਵਾਲ


ਚੰਡੀਗੜ੍ਹ : ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਤੋਂ ਨਿਜਾਤ ਪਾਉਣ ਲਈ ਇਸ ਨਾਲ ਜੁੜੇ ਵੱਖ-ਵੱਖ ਵਿਭਾਗਾਂ ਅਤੇ ਸਬੰਧਤ ਅਦਾਰਿਆਂ ਨਾਲ ਮਿਲ ਕੇ ਸਾਂਝੀ ਰਣਨੀਤੀ ਉਲੀਕਣ ਦੇ ਮੱਦੇਨਜ਼ਰ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਉੱਚੇਰੀ ਸਿੱਖਿਆ ਅਤੇ ਵਾਤਾਵਰਣ ਮੰਤਰੀ ਮੀਤ ਹੇਅਰ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਅਮਨ