news

Jagga Chopra

Articles by this Author

ਕੋਇੰਬਟੂਰ ’ਚ ਹੋਏ ਕਾਰ ਧਮਾਕੇ ਦੇ ਮਾਮਲੇ ’ਚ ਪੁਲਿਸ ਨੇ ਪੰਜ ਲੋਕਾਂ ਨੂੰ ਕੀਤਾ ਗ੍ਰਿਫਤਾਰ

ਤਾਮਿਲਨਾਡੂ : ਕੋਇੰਬਟੂਰ ਸ਼ਹਿਰ ’ਚ ਹੋਏ ਕਾਰ ਬੰਬ ਧਮਾਕੇ ਦੇ ਮਾਮਲੇ ’ਚ ਪੁਲਿਸ ਨੇ ਪੰਜ ਲੋਕਾਂ ਨੂੰ ਗੈਰ ਕਾਨੂੰਨੀ ਸਰਗਰਮੀਆਂ (ਰੋਕਥਾਮ) ਐਕਟ (ਯੂਏਪੀਏ) ਦੇ ਤਹਿਤ ਗ੍ਰਿਫਤਾਰ ਕੀਤਾ ਹੈ। ਇਸ ਹਮਲੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਪੁਲਿਸ ਇਸ ਮਾਮਲੇ ਦੀ ਅੱਤਵਾਦੀ ਹਮਲੇ ਦੇ ਪੱਖ ਸਮੇਤ ਸਾਰੇ ਪੱਖਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਇਸ ਮਾਮਲੇ ਨਾਲ ਸਬੰਧਤ ਪੰਜ

ਸਬ-ਇੰਸਪੈਕਟਰ ਦੇ ਲੜਕੇ ਨੇ ਕੀਤੀ ਖੁਦਕੁਸ਼ੀ, ਕੋਲੋਂ ਸੁਸਾਈਡ ਨੋਟ ਵੀ ਮਿਲਿਆ

ਲੁਧਿਆਣਾ : ਲੁਧਿਆਣਾ ਵਿੱਚ ਅੱਜ ਤੜਕੇ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਦੇ ਪੁੱਤਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਇਕ ਸੁਸਾਈਡ ਨੋਟ ਵੀ ਲਿਖਿਆ, ਜਿਸ ਵਿਚ ਉਸ ਨੇ ਆਪਣੀ ਪਤਨੀ ਹਰਮਨ ਤੋਂ ਮੁਆਫੀ ਮੰਗੀ। ਘਟਨਾ ਟਿੱਬਾ ਰੋਡ ਦੀ ਗਰੇਵਾਲ ਕਾਲੋਨੀ ਦੀ ਹੈ। ਨੌਜਵਾਨ ਦੇ ਵਿਆਹ ਨੂੰ 9 ਮਹੀਨੇ ਹੀ ਹੋਏ ਸਨ। ਉਸ ਦੀ ਪਤਨੀ ਹਰਮਨ ਕੌਰ ਨਾਲ

ਮੁੱਖ ਮੰਤਰੀ ਪੰਜਾਬ ਵੱਲੋਂ 'ਮੋਬਾਇਲ ਦਫ਼ਤਰ ਵੈਨ' ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੁਧਿਆਣਾ,(ਰਘਵੀਰ ਸਿੰਘ ਜੱਗਾ) : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਅੱਜ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੇ ਨਾਲ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ 'ਮੋਬਾਇਲ ਦਫ਼ਤਰ ਵੈਨ' ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਮੁਖਾਤਿਬ

216ਵੇਂ ਦਿਨ ਥਾਣੇ ਅੱਗੇ ਮਨਾਈ ਧਰਨਾਕਾਰੀਆਂ ਨੇ ਦਿਵਾਲੀ

ਜਗਰਾਉਂ, (ਰਛਪਾਲ ਸਿੰਘ ਸ਼ੇਰਪੁਰੀ) : ਪੁਲਿਸ ਅੱਤਿਆਚਾਰ ਦੀ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਜਾ ਪਈ ਨੇੜਲੇ ਪਿੰਡ ਰਸੂਲਪੁਰ ਦੀ ਵਸਨੀਕ ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜ੍ਹਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲਗਾਤਾਰ ਧਰਨੇ ਦੇ 216ਵੇਂ ਦਿਨ ਥਾਣੇ ਅੱਗੇ ਧਰਨਾਕਾਰੀਆਂ ਨੇ ਧਰਨਾ ਦਿੱਤਾ ਅਤੇ ਪੁਲਿਸ ਤੇ ਪੰਜਾਬ ਸਰਕਾਰ ਖਿਲਾਫ਼

ਐਨ.ਆਈ.ਏ ਨੇ ਅਫ਼ਸਾਨਾ ਖ਼ਾਨ ਨੂੰ ਭੇਜਿਆ ਸੰਮਨ, ਹੋਵੇਗੀ ਪੁੱਛਗਿੱਛ

ਨਵੀਂ ਦਿੱਲੀ : ਕੇਂਦਰੀ ਜਾਂਚ ਏਜੇਂਸੀ ਐਨ.ਆਈ.ਏ ਨੇ ਸਿੱਧੂ ਮੂਸੇਵਾਲਾ ਮਰਡਰ ਕੇਸ ਅਤੇ ਗੈਂਗਸਟਰ-ਟੇਰਰਿਸਟ ਕੇਸ ਦੀ ਜਾਂਚ ਵਿੱਚ ਪੰਜਾਬੀ ਸਿੰਗਰ ਅਫਸਾਨਾ ਖਾਨ ਨੂੰ ਸੰਮਨ ਭੇਜਿਆ ਹੈ। ਜਿਸ ਤੋਂ ਬਾਅਦ ਹੁਣ ਅਫਸਾਨਾ ਖਾਨ ਤੋਂ ਦਿੱਲੀ 'ਚ ਐਨ.ਆਈ.ਏ ਹੈਡ-ਕੁਆਟਰ 'ਚ ਪੁੱਛ-ਗਿੱਛ ਹੋ ਸਕਦੀ ਹੈ। ਹਾਲ 'ਚ ਐਨ ਆਈ ਏ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਪੰਜਾਬ 'ਚ ਕੀਤੀਆਂ ਗਈਆਂ

ਹਨੀਪ੍ਰੀਤ ਉਸ ਦੀ ਧਰਮ ਦੀ ਧੀ ਹੈ : ਰਾਮ ਰਹੀਮ

ਬਰਨਾਵਾ  : ਦੀਵਾਲੀ ਤਾਂ ਹਰ ਕੋਈ ਮਨਾਉਂਦਾ ਹੈ ਪਰ ਅਸੀਂ ਦੇਖਿਆ ਹੈ ਕਿ ਰਾਮ ਜੀ ਦੇ ਨਕਸ਼ੇ ਕਦਮਾਂ ’ਤੇ ਚੱਲਣ ਵਾਲਿਆਂ ਦੀ ਘਾਟ ਹੈ, ਇਹ ਸ਼ਬਦਾਂ ਦਾ ਪ੍ਰਗਟਾਵਾ 40 ਦਿਨਾਂ ਦੀ ਪੈਰੋਲ ’ਤੇ ਆਏ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਕੀਤਾ, ਉਨ੍ਹਾਂ ਕਿਹਾ ਕਿ ਸਭ ਦੇ ਅੰਦਰ ਰਾਵਣ ਜਾਗਿਆ ਹੋਇਆ ਹੈ। ਦੀਵਾਲੀ 'ਚ ਦੀਵੇ ਜਗਾਏ ਜਾਂਦੇ ਹਨ ਤੇ ਇਹ ਸਭ ਨੂੰ ਪਤਾ ਹੈ ਕਿ ਜਿਸ ਦਿਨ ਰਾਮ

ਕਾਂਗਰਸ ਪਾਰਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣਗੇ ਮਲਿਕਾਅਰਜੁਨ ਖੜਗੇ

ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ ਪ੍ਰਧਾਨ ਦਾ ਅਹੁਦਾ ਮਲਿਕਾਅਰਜੁਨ ਖੜਗੇ ਬੁੱਧਵਾਰ ਨੂੰ ਸੰਭਾਲਣਗੇ। ਇਸ ਮੌਕੇ ਪਾਰਟੀ ਆਗੂ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ। ਰਾਹੁਲ ਭਾਰਤ ਜੋੜੋ ਯਾਤਰਾ ਦੇ ਤਿੰਨ ਦਿਨ ਦੇ ਬ੍ਰੇਕ ਦੌਰਾਨ ਹੀ ਦਿੱਲੀ 'ਚ ਹੋਣਗੇ। ਦੱਸ ਦੇਈਏ ਕਿ ਮਲਿਕਾਅਰਜੁਨ ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਜਿੱਤੇ ਸਨ। ਇਸ ਤਰ੍ਹਾਂ ਦੋ ਦਹਾਕਿਆਂ ਤੋਂ ਵੱਧ ਸਮੇਂ

ਬੰਦੀ ਛੋੜ ਦਿਵਸ ਮੌਕੇ ਪ੍ਰਧਾਨ ਮੰਤਰੀ ਟਰੂਡੋ ਨੇ ਸਿੱਖ ਭਾਈਚਾਰੇ ਨੂੰ ਦਿੱਤੀ ਵਧਾਈ

ਕੈਨੇਡਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੰਦੀ ਛੋੜ ਦਿਵਸ ਮੌਕੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਟਰੂਡੋ ਨੇ ਕਿਹਾ ਕਿ ਇਹ ਇੱਕ ਮਜ਼ਬੂਤ ​​ਕੈਨੇਡਾ ਦੇ ਨਿਰਮਾਣ ਵਿੱਚ ਸਿੱਖ ਲੋਕਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਵੀਕਾਰ ਕਰਨ ਦਾ ਵੀ ਮੌਕਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਸੋਮਵਾਰ ਨੂੰ ਇੱਕ ਬਿਆਨ ਵਿੱਚ ਕਿਹਾ, "ਅੱਜ ਅਸੀਂ ਕੈਨੇਡਾ ਅਤੇ ਦੁਨੀਆ ਭਰ

ਪਤਿਤਪੁਣਾ, ਨਸ਼ੇ, ਭਾਰਤ ਅੰਦਰ ਘੱਟ ਰਹੀਂ ਸਿੱਖ ਅਬਾਦੀ ਅਤੇ ਸਿੱਖ ਨੌਜਵਾਨਾਂ ਦੇ ਪ੍ਰਵਾਸ ਦਾ ਰੁਝਾਨ ਭਵਿੱਖ ਲਈ ਸੰਕਟ ਦਾ ਸੰਕੇਤ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ

ਸ਼ਿਲਪਕਲਾ ਦੇ ਬਾਨੀ ਭਗਵਾਨ ਵਿਸ਼ਵਕਰਮਾ ਨੇ ਕਿਰਤੀਆਂ ਨੂੰ ਨਵੀਂ ਸੇਧ ਦਿੱਤੀ- ਮੰਤਰੀ ਬੈਂਸ

ਸ੍ਰੀ ਅਨੰਦਪੁਰ ਸਾਹਿਬ : ਸ਼ਿਲਪਕਲਾ ਦੇ ਬਾਨੀ ਭਗਵਾਨ ਵਿਸ਼ਵਕਰਮਾ ਜੀ ਨੇ ਕਿਰਤੀਆਂ ਨੂੰ ਨਵੀ ਸੇਧ ਦਿੱਤੀ, ਉਨ੍ਹਾਂ ਨੂੰ ਨਿਰਮਾਣ ਅਤੇ ਸਿਰਜਣ ਦਾ ਦੇਵਤਾ ਕਿਹਾ ਜਾਂਦਾ ਹੈ। ਸ੍ਰਿਸ਼ਟੀ ਦੀ ਰਚਨਾ ਵਿਚ ਭਗਵਾਨ ਵਿਸ਼ਵਕਰਮਾ ਦੀ ਬਹੁਤ ਵੱਡੀ ਭੂਮਿਕਾ ਹੈ। ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ