ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੱਖ-ਵੱਖ ਰਾਸ਼ਟਰੀ ਅਤੇ ਖੇਤਰੀ ਸਿਆਸੀ ਪਾਰਟੀਆਂ ਨੂੰ ਸੰਗਠਨਾਂ ਦੇ ਕੰਮਕਾਜ ਵਿੱਚ ਅੰਦਰੂਨੀ ਲੋਕਤੰਤਰ ਦੀ ਸ਼ੁਰੂਆਤ ਕਰਨ ਲਈ ਇੰਡੀਅਨ ਨੈਸ਼ਨਲ ਕਾਂਗਰਸ (ਆਈਐਨਸੀ) ਤੋਂ ਸਿੱਖਿਆ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ
news
Articles by this Author
ਅੰਮ੍ਰਿਤਸਰ : ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅੰਮਿ੍ਤਸਰ ਕੇਂਦਰੀ ਜੇਲ੍ਹ ਵਿੱਚ ਅਚਨਚੇਤ ਛਾਪਾ ਮਾਰਕੇ ਜਿੱਥੇ ਜੇਲ੍ਹ ਪ੍ਬੰਧਨ ਦੀ ਸਮੀਖਿਆ ਕੀਤੀ, ਉਥੇ ਕੈਦੀਆਂ ਨਾਲ ਗੱਲਬਾਤ ਕਰਕੇ ਜੇਲ੍ਹ ਵਿੱਚ ਕੀਤੇ ਜਾਂਦੇ ਵਿਵਹਾਰ ਦੇ ਵੇਰਵੇ ਲਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਦੱਸਿਆ ਕਿ ਜੇਲ ਮੰਤਰੀ ਬਣਨ ਦੇ 6 ਮਹੀਨਿਆਂ ਦੌਰਾਨ ਜੇਲ੍ਹ ਸੁਧਾਰ ਲਈ ਕੀਤੇ
ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੀਏਯੂ ਦੇ ਵੀਸੀ ਨੂੰ ਹਟਾਉਣ ਨੂੰ ਲੈ ਕੇ ਪੰਜਾਬ ਦੇ ਗਵਰਨਰ ਨੂੰ ਇੱਕ ਚਿੱਠੀ ਲਿਖੀ ਸੀ। ਜਿਸ ਦੇ ਜਾਵਬ 'ਚ ਪੰਜਾਬ ਦੇ ਗਵਰਨਰ ਵੱਲੋਂ ਮੋੜਵੀ ਚਿੱਠੀ ਤੁਰੰਤ ਲਿਖਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਮੰਗਿਆ ਹੈ। ਗਵਰਨਰ ਵੱਲੋਂ ਜਾਰੀ ਪੱਤਰ 'ਚ ਕਿਹਾ ਗਿਆ ਹੈ ਕਿ ਮੀਡੀਆ ਵਿੱਚ ਇੱਕ ਪੱਤਰ ਪ੍ਰਚਲਿਤ ਹੈ ਜੋ ਪੰਜਾਬੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਮਜ਼ਬੂਤ ਸਹਿਯੋਗ ਉਤੇ ਜ਼ੋਰ ਦਿੱਤਾ।ਮੁੱਖ ਮੰਤਰੀ ਨੇ ਭਾਰਤ ਵਿੱਚ ਨਾਈਜੀਰੀਆ ਦੇ ਹਾਈ ਕਮਿਸ਼ਨਰ ਅਹਿਮਦ ਸੁਲੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦੋਵਾਂ ਲਈ ਦੁਵੱਲੇ ਲਾਭ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ
ਲੁਧਿਆਣਾ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵੱਲੋਂ ਜਾਰੀ ਹੜਤਾਲ ਅੱਜ 11ਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ ਜਿਸ ਤਹਿਤ ਅੱਜ ਪੀ.ਡਬਲਯੂ.ਡੀ. ਕੰਪਲੈਕਸ ਵਿਖੇ ਧਰਨਾ ਅਤੇ ਰੋਸ ਮੁਜਾਹਰਾ ਕੀਤਾ ਗਿਆ । ਇਸ ਧਰਨੇ ਦੌਰਾਨ ਜਿਲ੍ਹਾ ਲੁਧਿਆਣਾ ਦੇ 34 ਤੋਂ ਵੱਧ ਵਿਭਾਗਾਂ ਵੱਲੋਂ ਆਪਣੀ ਹਾਜ਼ਰੀ ਲਗਾਈ ਗਈ । ਇਸ ਧਰਨੇ ਵਿੱਚ ਸ਼੍ਰੀ ਅਮਿਤ ਅਰੋੜਾ (ਸੂਬਾ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਰਕਾਰ ਸੂਬੇ ਦੇ ਪੇਂਡੂ ਖੇਤਰਾਂ ਨੂੰ ਪੀਣ ਯੋਗ ਸਾਫ਼ ਪਾਣੀ ਅਤੇ ਸੈਨੀਟੇਸ਼ਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਵਿਆਪਕ ਯਤਨ ਕੀਤੇ ਜਾ ਰਹੇ ਹਨ। ਸੂਬੇ ਵਿੱਚ ਜਲ ਸਪਲਾਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਯਤਨਾਂ ਨੂੰ
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਰਾਸ਼ਟਰੀ ਪਾਠਕ੍ਰਮ ਫਰੇਮਵਰਕ 2022 ਦੀ ਸ਼ੁਰੂਆਤ ਕੀਤੀ ਹੈ। ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਰਾਸ਼ਟਰੀ ਪਾਠਕ੍ਰਮ ਫਰੇਮਵਰਕ ਯਾਨੀ NCF 2022 ਦੀ ਸ਼ੁਰੂਆਤ ਕੀਤੀ ਹੈ। NCF 2022 ਦੇ ਮੁੱਢਲੇ ਪੜਾਅ ਲਈ, ਸਿੱਖਿਆ ਮੰਤਰੀ ਨੇ ਕੇਂਦਰੀ ਵਿਦਿਆਲਿਆ ਵਿੱਚ ਬਾਲ ਵਾਟਿਕਾ ਦਾ ਉਦਘਾਟਨ ਵੀ ਕੀਤਾ। ਰਾਸ਼ਟਰੀ ਪਾਠਕ੍ਰਮ ਫਰੇਮਵਰਕ 2022
ਮੁੰਬਈ, ਏਐਨਆਈ : ਰਾਏਗੜ੍ਹ ਜ਼ਿਲ੍ਹੇ ਦੇ ਅਲੀਬਾਗ ਵਿੱਚ ਏਅਰ ਕੰਡੀਸ਼ਨਰ (ਏਸੀ) ਕੰਪ੍ਰੈਸਰ ਵਿੱਚ ਧਮਾਕਾ ਹੋਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਕਰਮਚਾਰੀ ਨੈਸ਼ਨਲ ਕੈਮੀਕਲ ਐਂਡ ਫਰਟੀਲਾਈਜ਼ਰ (ਆਰਸੀਐਫ) ਕੰਪਨੀ ਦੇ ਪਲਾਂਟ ਵਿੱਚ ਏਅਰ ਕੰਡੀਸ਼ਨਰ ਲਗਾ ਰਹੇ ਸਨ ਜਦੋਂ ਅਚਾਨਕ ਏਸੀ ਕੰਪ੍ਰੈਸਰ ਵਿੱਚ ਧਮਾਕਾ ਹੋ ਗਿਆ। ਧਮਾਕੇ ਦੇ ਸਹੀ ਕਾਰਨਾਂ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦੀਵਾਲੀ 'ਤੇ ਨੌਜਵਾਨਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਜਾਣਕਾਰੀ ਮੁਤਾਬਕ 22 ਅਕਤੂਬਰ ਨੂੰ ਪ੍ਰਧਾਨ ਮੰਤਰੀ ਮੋਦੀ 75 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਪ੍ਰੋਗਰਾਮ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਦੇਸ਼ ਭਰ ਤੋਂ ਨੌਜਵਾਨ ਹਿੱਸਾ ਲੈਣਗੇ। ਇਸ ਪ੍ਰੋਗਰਾਮ ਵਿੱਚ ਦੇਸ਼
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੂੰ ਕੇਵੜੀਆ, ਗੁਜਰਾਤ ਵਿੱਚ ਮਿਸ਼ਨ ਲਾਈਫ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ 'ਤੇ ਬੋਲਦੇ ਹੋਏ ਮੋਦੀ ਨੇ ਕਿਹਾ ਕਿ ਮਿਸ਼ਨ ਲਾਈਫ ਉਸ ਮੰਤਰ 'ਤੇ ਆਧਾਰਿਤ ਹੈ ਜੋ ਹਰ ਛੋਟੀ ਜਿਹੀ ਕਾਰਵਾਈ ਨੂੰ ਗਿਣਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, ''ਉਦਾਹਰਨ ਲਈ ਕੁਝ ਲੋਕ ਏਸੀ ਦਾ