news

Jagga Chopra

Articles by this Author

ਪ੍ਰੋਃ ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ 20 ਅਕਤੂਬਰ ਨੂੰ ਯਾਦਗਾਰੀ ਭਾਸ਼ਨ ਤੇ ਕਵੀ ਦਰਬਾਰ 

ਲੁਧਿਆਣਾ : ਪ੍ਰੋ. ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ 20 ਅਕਤੂਬਰ ਸਵੇਰੇ ਦਸ ਵਜੇ ਪ੍ਰੋ. ਮੋਹਨ ਸਿੰਘ ਯਾਦਗਾਰੀ ਭਾਸ਼ਨ ਤੇ ਕਵੀ ਦਰਬਾਰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਵੇਗਾ। ਇਹ ਜਾਣਕਾਰੀ ਦੇਂਦਿਆਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਤੇ ਕਵੀ ਦਰਬਾਰ ਕਨਵੀਨਰ ਤ੍ਰੈਲੋਚਨ ਲੋਚੀ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਆਰਟਸ ਕੌਂਸਲ

ਕੇਂਦਰ ਨੇ ਹਾੜੀ ਦੀਆਂ 6 ਫ਼ਸਲਾਂ 'ਤੇ MSP ਵਧਾਈ

ਨਵੀਂ ਦਿੱਲੀ (ਏਐਨਆਈ) : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਸਰਕਾਰ ਨੇ ਮਾਰਕੀਟਿੰਗ ਸੀਜ਼ਨ 2023-24 ਲਈ ਸਾਰੀਆਂ ਹਾੜ੍ਹੀ ਦੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਦਾਲ (ਮਸੂਰ) ਲਈ ਪ੍ਰਵਾਨਿਤ ਘੱਟੋ-ਘੱਟ ਸਮਰਥਨ ਮੁੱਲ ਵਿੱਚ ਸਭ ਤੋਂ ਵੱਧ ਵਾਧਾ 500 ਰੁਪਏ ਪ੍ਰਤੀ ਕੁਇੰਟਲ

ਰਾਜ ਪੱਧਰੀ ਖੇਡਾਂ ਦੇ ਤੀਸਰੇ ਦਿਨ ਹੋਏ ਫਸਵੇਂ ਮੁਕਾਬਲੇ

ਲੁਧਿਆਣਾ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆ' ਅਧੀਨ ਰਾਜ ਪੱਧਰੀ ਮੁਕਾਬਲਿਆਂ ਦੇ ਅੱਜ ਤੀਸਰੇ ਦਿਨ ਅੰਡਰ-17 ਵਰਗ ਵਿੱਚ ਫਸਵੇਂ ਮੁਕਾਬਲੇ ਹੋਏ। ਅੱਜ ਦੇ ਖੇਡ ਮੁਕਾਬਲਿਆਂ ਵਿੱਚ 1300 ਦੇ ਕਰੀਬ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਰਾਜ ਪੱਧਰੀ ਅੰਡਰ-17 ਮੁਕਾਬਲਿਆਂ ਦੀਆਂ ਵੱਖ

ਜੀ.ਐਚ.ਜੀ ਸਕੂਲ ਨੇ ਸਹੋਦਿਆ ਸਕੂਲ ਦੀ ਅੰਡਰ 17 ਲੜਕੀਆਂ ਦੇ ਮੁਕਾਬਲਿਆਂ ਵਿੱਚ ਗੋਲਡ ਮੈਡਲ ਜਿੱਤੇ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਅਤੇ ਮਹੱਤਵਪੂਰਨ ਅੰਗ ਹਨ।ਜੋ ਵਿਦਿਆਰਥੀ ਜੀਵਨ ਦੀ ਘਾੜਤ ਘੜਦਿਆਂ ਹੋਇਆਂ ਉਨ੍ਹਾਂ ਵਿੱਚ ਈਮਾਨਦਾਰੀ, ਸਹਿਯੋਗ, ਦ੍ਰਿੜ੍ਹਤਾ ਅਤੇ ਆਤਮਵਿਸ਼ਵਾਸ ਵਰਗੇ ਗੁਣ ਪੈਦਾ ਕਰਦੀਆਂ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ  ਮਾਨਯੋਗ ਪ੍ਰਿੰਸੀਪਲ ਸ੍ਰੀ ਪਵਨ ਸੂਦ ਜੀ ਦੀ ਯੋਗ ਅਗਵਾਈ ਹੇਠ ਜੀ.ਐਚ.ਜੀ ਪਬਲਿਕ ਸਕੂਲ

ਕਿਸਾਨਾਂ ਨੂੰ ਯੂਰੀਆ ਦੀਆਂ ਬੋਰੀਆਂ ਨਾਲ ਵਾਧੂ ਵਸਤਾਂ ਖਰੀਦਣ ਲਈ ਮਜਬੂਰ ਕਰਨ ਵਾਲੇ ਵਪਾਰੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ : ਧਾਲੀਵਾਲ

ਲੁਧਿਆਣਾ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਵਪਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਜੋ ਕਿਸਾਨਾਂ ਨੂੰ ਯੂਰੀਆ ਦੀਆਂ ਬੋਰੀਆਂ ਨਾਲ ਵਾਧੂ ਵਸਤੂਆਂ ਖਰੀਦਣ ਲਈ ਮਜਬੂਰ ਕਰਦੇ ਪਾਏ ਜਾਣਗੇ। ਸਥਾਨਕ ਰਾਮਗੜ੍ਹੀਆ ਕਾਲਜ (ਲੜਕੀਆਂ) ਵਿਖੇ ਜ਼ੋਨਲ ਯੁਵਕ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ

ਪੀ.ਐਸ.ਐਮ.ਐਸ.ਯੂ. ਵੱਲੋਂ ਕਲਮ ਛੋੜ ਹੜਤਾਲ ਚ 19 ਤੱਕ ਵਾਧਾ

ਲੁਧਿਆਣਾ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵੱਲੋਂ ਪੰਜਾਬ ਭਰ ਵਿੱਚ ਕਲਮ ਛੋੜ /ਕੰਪਿਊਟਰ ਬੰਦ ਅਤੇ ਮੁਕੰਮਲ ਹੜਤਾਲ ਦੀ ਮਿਆਦ 19 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਸਰਕਾਰ ਵੱਲੋਂ ਮੁਲਾਜ਼ਮ ਜੱਥੇਬੰਦੀਆਂ ਪ੍ਰਤੀ ਅੜੀਅਲ ਰਵੱਈਆ ਅਖਤਿਆਰ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਹਾਂ ਪੱਖੀ ਹੁੰਗਾਰਾ ਨਾ ਮਿਲਣ ਦੇ ਰੋਸ ਵਜੋਂ ਇਹ ਫੈਸਲਾ ਲਿਆ

ਈਦ ਮਸੀਤ ਰੋਡ ’ਤੇ ਵਿਾਧਾਇਕ ਠੇਕੇਦਾਰ ਨੇ ਪ੍ਰੀਕਿਸ ਪਾਉਣ ਦੀ ਸ਼ੁਰੂਆਤ ਕਰਵਾਈ

ਰਾਏਕੋਟ (ਚਰਨਜੀਤ ਸਿੰਘ ਬੱਬੂ): ਅੱਜ ਸ਼ਹਿਰ ਦੀ ਈਦ ਮਸੀਤ ਰੋਡ ’ਤੇ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪ੍ਰੀਕਿਸ ਪਾਉਣ ਦੀ ਸ਼ੁਰੂਆਤ ਕਰਵਾਈ ਗਈ। ਜਿਕਰਯੋਗ ਹੈ ਕਿ ਇਹ ਸੜਕ ’ਤੇ ਸੀਵਰੇਜ ਪਾਉਣ ਤੋਂ ਬਾਅਦ ਪਿਛਲੇ ਲੰਬੇ ਸਮੇਂ ਤੋਂ ਬਣਨ ਦੀ ਉਡੀਕ ਕਰ ਰਹੀ ਸੀ, ਠੇਕੇਦਾਰ ਵਲੋਂ ਇਸ ਸੜਕ ਦੀ ਉਸਾਰੀ ਤਾਂ ਕਾਫੀ ਸਮਾਂ ਪਹਿਲਾਂ ਕਰਵਾ ਦਿੱਤੀ ਗਈ ਸੀ, ਪ੍ਰੰਤੂ ਪੱਥਰ ਪਾ ਕੇ

ਰਾਏਕੋਟ ਵਿਖੇ ਸੜਕ ਬਣਨ ਸਾਰ ਹੀ ਆਈ ਸੁਆਲਾਂ ਦੇ ਘੇਰੇ ’ਚ..

ਰਾਏਕੋਟ (ਚਰਨਜੀਤ ਸਿੰਘ ਬੱਬੂ) : ਲੰਬੇ ਸਮੇਂ ਤੋਂ ਪ੍ਰੀਮਿਕਸ ਪਾਉਣ ਦੀ ਉਡੀਕ ਕਰ ਰਹੀ ਸ਼ਹਿਰ ਦੀ ਈਦ ਮਸੀਤ ਰੋਡ ’ਤੇ ਅੱਜ ਮੰਡੀ ਬੋਰਡ ਵਲੋਂ ਸੜਕ ’ਤੇ ਪ੍ਰੀਮਿਕਸ ਪਾਉਣ ਦੀ ਸ਼ੁਰੂਆਤ ਤਾਂ ਕਰਵਾ ਦਿੱਤੀ ਗਈ, ਪ੍ਰੰਤੂ ਸੜਕ ਬਣਾਉਣ ਵਿੱਚ ਠੇਕੇਦਾਰ ਵਲੋਂ ਵਰਤੀ ਜਾ ਰਹੀ ਅਣਗਹਿਲੀ ਕਾਰਨ ਇਲਾਕਾ ਨਿਵਾਸੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸੜਕ ਦੀ ਇੱਕ ਸਾਈਡ ’ਤੇ ਜਿੱਥੇ ਪ੍ਰੀਮਿਕਸ

ਰੌਸ ਸੀਮਨਜ਼ ਮੇਅਰ ਬਣੇ ਐਬਸਫੋਰਡ ਦੇ ਮੇਅਰ, ਦੇਵ ਸਿੱਧੂ ਅਤੇ ਕੈਲੀ ਚਾਹਲ ਕੌਂਸਲਰ ਬਣੇ

ਕੈਨੇਡਾ : ਸ਼ਹਿਰ ਐਬਸਫੋਰਡ ਦੀਆਂ ਸਿਟੀ ਕੌਂਸਲ ਦੀਆਂ ਚੋਣਾਂ ਵਿਚ ਰੌਸ ਸੀਮਨਜ਼ ਮੇਅਰ ਚੁਣੇ ਗਏ ਹਨ। ਉਨ੍ਹਾਂ ਆਪਣੇ ਨੇੜਲੇ ਵਿਰੋਧੀ ਮਨਜੀਤ ਸਿੰਘ ਸੋਹੀ ਨੂੰ 16 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ। ਇਸ ਚੋਣ ਵਿਚ ਦੋ ਪੰਜਾਬੀ ਉਮੀਦਵਾਰ ਦੇਵ ਸਿੱਧੂ ਅਤੇ ਕੈਲੀ ਚਾਹਲ ਕੌਂਸਲਰ ਚੁਣੇ ਗਏ ਹਨ। ਦੇਵ ਸਿੱਧੂ ਦੂਜੀ ਵਾਰ ਕੌਂਸਲਰ ਬਣੇ ਹਨ ਅਤੇ ਉਨ੍ਹਾਂ ਇਸ ਵਾਰ ਸਭ ਤੋਂ ਵੱਧ

ਰਾਸ਼ਨ ਹੋਮ ਡਿਲੀਵਰੀ ਦੇਣ ਸਬੰਧੀ ਰਾਜ ਸਰਕਾਰ ਦੀ ਪਹਿਲਕਦਮੀ ਵਿੱਚ ਸੋਧਾਂ ਕਰਨ ’ਤੇ ਵਿਚਾਰ ਕਰਨ ਦਾ ਫੈਸਲਾ

ਚੰਡੀਗੜ : ਪੰਜਾਬ ਸਰਕਾਰ ਨੇ ਸੂਬੇ ਵਿੱਚ ਪੀ.ਡੀ.ਐਸ. ਲਾਭਪਾਤਰੀਆਂ ਨੂੰ ਰਾਸ਼ਨ ਦੀ ਹੋਮ ਡਿਲੀਵਰੀ ਦੇਣ ਸਬੰਧੀ ਰਾਜ ਸਰਕਾਰ ਦੀ ਪਹਿਲਕਦਮੀ ਵਿੱਚ ਸੋਧਾਂ ਕਰਨ ’ਤੇ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਹੋਮ ਡਿਲੀਵਰੀ ਸੇਵਾ ਵਿੱਚ ਬਦਲਾਅ ਨੂੰ ਲਾਗੂ ਕਰਦੇ ਸਮੇਂ ਫੇਅਰ ਪ੍ਰਾਈਸ ਸ਼ਾਪ (ਦੁਕਾਨ