ਨਵੀਂ ਦਿੱਲੀ : ਗ੍ਰਹਿ ਮੰਤਰਾਲੇ ਨੇ 1990 ਬੈਚ ਦੇ ਏਜੀਐਮਸੂਟੀ ਕੇਡਰ ਦੇ ਅਫਸਰ ਜਤਿੰਦਰ ਨਰਾਇਣ ਨੂੰ ਸਮੂਹਿਕ ਜਬਰ ਜਨਾਹ ਦੇ ਦੋਸ਼ ਲੱਗਣ ਤੋਂ ਬਾਅਦ ਸਸਪੈਂਡ ਕਰ ਦਿੱਤਾ ਹੈ। ਜਤਿੰਦਰ ਨਰਾਇਣ ਅੰਡੇਮਾਨ ਤੇ ਨਿਕੋਬਾਰ ਆਇਲੈਂਡ ਦੇ ਚੀਫ ਸੈਕਟਰੀ ਸਨ। ਗ੍ਰਹਿ ਮੰਤਰਾਲੇ ਵਿਚ ਜਆਇੰਟ ਸੈਕਟਰੀ ਯੂ ਟੀ ਡਵੀਜ਼ਨ ਆਸ਼ੂਤੋਸ਼ ਅਗਨੀਹੋਤਰੀ ਨੇ ਦੱਸਿਆ ਕਿ ਇਹ ਕਾਰਵਾਈ ਗ੍ਰਹਿ ਮੰਤਰਾਲੇ ਨੇ
news
Articles by this Author
ਲੁਧਿਆਣਾ : ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੱਜ ਪਰਵਾਸ ਮੈਗਜ਼ੀਨ ਦਾ ਯੂਰਪ ਭਾਗ-2 ਵਿਸ਼ੇਸ਼ ਅੰਕ ਜਿਸ ਵਿਚ ਬਰਤਾਨੀਆ ਦੇ ਪੰਜਾਬੀ ਲੇਖਕਾਂ, ਸਾਹਿਤ ਅਤੇ ਸਾਹਿਤ ਸਭਾਵਾਂ ਬਾਰੇ ਜਾਣਕਾਰੀ ਹੈ ਲੋਕ ਅਰਪਣ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕੌਮਾਂਤਰੀ ਪੱਧਰ ਦੇ ਪੱਤਰਕਾਰ ਸ. ਨਰਪਾਲ ਸਿੰਘ ਸ਼ੇਰਗਿੱਲ ਨੇ ਕੀਤੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਤਹਿਤ 33 ਵਪਾਰਕ ਮਾਮਲਿਆਂ ਸਮੇਤ 271 ਐੱਫ.ਆਈ.ਆਰ. ਦਰਜ ਕਰਕੇ 353 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ
ਦਿੱਲੀ : ਰਾਜਧਾਨੀ ਦਿੱਲੀ ਵਿੱਚ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਹੋਏ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਸੀਬੀਆਈ ਦਫ਼ਤਰ ਵਿੱਚ ਪੇਸ਼ੀ ਹੋਈ, ਜਿੱਥੇ ਉਨ੍ਹਾਂ ਤੋਂ ਕਰੀਬ ਨੌਂ ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ‘ਆਪ’ ਵਰਕਰਾਂ ਨੇ ਭਾਜਪਾ ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਨੇ ਸੰਜੈ ਸਿੰਘ ਸਮੇਤ ਕਈ ਆਗੂਆਂ
ਨਵੀਂ ਦਿੱਲੀ : ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨਾ ਬੇਹੱਦ ਮੰਦਭਾਗਾ ਹੈ ਤੇ ਇਸ ਲਈ ਸ੍ਰੀ ਕੇਜਰੀਵਾਲ ਨੂੰ ਭਾਵਨਾਵਾਂ ਨੂੰ ਸੱਟ ਮਾਰਨ ਲਈ ਸ਼ਹੀਦ ਭਗਤ ਸਿੰਘ ਦੇ ਪਰਿਵਾਰ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ।
ਮਲੇਰਕੋਟਲਾ : ਸਥਾਨਕ ਸ਼ਹਿਰ ਦੇ ਉੱਘੇ ਮੁਸਲਿਮ ਆਗੂ ਹਾਜੀ ਅਨਵਰ ਅਹਿਮਦ (ਬਿੱਟੂ ਚੌਹਾਨ) ਵੱਲੋਂ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਲੀਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੇ ਸਿਕਰਤ ਕੀਤੀ। ਇਸ ਮੌਕੇ ਭਰਵੇਂ ਇੱਕਠ ਨੂੰ ਸੰਬੋਧਨ ਕਰਦੇ ਹੋਏ ਐਮਪੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ
ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਕ ਨਿਵੇਕਲੀ ਪਹਿਲ ਕਰਦਿਆਂ ਬੀਤੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸਨਮਾਨ ਕੀਤਾ। ਇਸ ਮੌਕੇ ਉਹਨਾਂ ਕਿਸਾਨਾਂ ਦਾ ਵੀ ਸਨਮਾਨ ਕੀਤਾ ਗਿਆ ਜੋ
ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ 'ਤੇ ਮੀਡੀਆ 'ਚ ਜੋ ਰੰਗਲਾ ਪੰਜਾਬ ਇਸ਼ਤਿਹਾਰਾਂ ਚ ਦਿਖਾ ਰਹੀ ਹੈ, ਜ਼ਮੀਨੀ ਹਕੀਕਤ ਉਸ ਦੇ ਬਿਲਕੁਲ ਉਲਟ ਹੈ। ਇਹ ਵਿਚਾਰ ਪ੍ਰਗਟਾਉਂਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਕਿਹਾ ਕਿ 'ਆਪ' ਸਰਕਾਰ ਹਕੀਕੀ ਤੌਰ ਤੇ ਪੂਰੀ ਤਰ੍ਹਾਂ ਫ਼ੇਲ
ਚੰਡੀਗੜ੍ਹ : ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਨੇ ਟੈਕਨਾਲੋਜੀ ਐਂਡ ਇਨੋਵੇਸ਼ਨ ਸਪੋਰਟ ਸੈਂਟਰ (ਟੀ.ਆਈ.ਐਸ.ਸੀ.) ਦੀ ਸ਼੍ਰੇਣੀ ਵਿੱਚ ਸਾਲ 2021 ਅਤੇ 2022 ਲਈ ਨੈਸ਼ਨਲ ਇੰਟਲੈਕਚੁਅਲ ਪ੍ਰਾਪਰਟੀ ਐਵਾਰਡ ਹਾਸਲ ਕੀਤਾ। ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਕੰਟਰੋਲਰ ਜਨਰਲ ਆਫ਼ ਪੇਟੈਂਟ ਡਿਜ਼ਾਈਨ ਐਂਡ ਟ੍ਰੇਡਮਾਰਕ ਦੇ ਦਫ਼ਤਰ
ਪਟਿਆਲਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੂੰ ਆਪਣੇ ਕੀਤੇ ਟਵੀਟ ਜਰੀਏ ਅੱਜ ਦੇ ਭਗਤ ਸਿੰਘ ਕਹਿਣ ਦੇ ਮਾਮਲੇ ਤੇ ਵਿਵਾਦਾਂ ਵਿੱਚ ਘਿਰ ਗਏ ਹਨ, ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕ੍ਰਿਪਾਲ ਸਿੰਘ ਬਡੂੰਗਰ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ