ਨਵੀਂ ਦਿੱਲੀ : ਦੇਸ਼ `ਚ ਸਥਿਤ ਅਮਰੀਕੀ ਸਫ਼ਾਰਤਖਾਨੇ ਦਾ ਇਕ ਵਫਦ ਅੱਜ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਵਫਦ ਵਿਚ ਮਿਸ਼ੇਲ ਬਰਨਿਅਰ ਟੋਥ ਸਪੈਸ਼ਲ ਐਡਵਾਈਜ਼ਰ ਟੂ ਚਿਲਡ੍ਰਨ ਇਸ਼ੂਜ਼, ਐਬੋਨੀ ਜੈਕਸਨ ਬ੍ਰਾਂਚ ਚੀਫ, ਡੋਨ ਹੈਫਲਿਨ ਮਿਨਿਸਟਰ ਕੌਂਸਲਰ ਫਾਰ ਕੌਂਸਲਰ ਅਫੇਅਰਜ਼ ਬ੍ਰੈਂਨਡੈਨ ਮੁਲਾਰਕੀ, ਜੇਅਰਡ ਹੈਸ ਅਟਾਰਨੀ ਐਡਵਾਈਜ਼ਰ ਅਤੇ
news
Articles by this Author
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਭਾਰਤ ਸਰਕਾਰ ਨੂੰ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ। ਪ੍ਰਮੁੱਖ ਸਕੱਤਰ, ਸ਼ਹਿਰੀ ਹਵਾਬਾਜ਼ੀ ਸ੍ਰੀ ਰਾਹੁਲ ਭੰਡਾਰੀ ਨੇ ਅੱਜ ਇੱਥੇ ਉਡਾਨ, ਕ੍ਰਿਸ਼ੀਉਡਾਨ, ਹਵਾਬਾਜ਼ੀ ਸੁਰੱਖਿਆ, ਹਵਾਈ ਅੱਡਿਆਂ, ਗ੍ਰੀਨਫੀਲਡ ਏਅਰਪੋਰਟਸ, ਹੈਲੀਪੋਰਟ ਅਤੇ ਵਾਟਰ
ਕੈਨੇਡਾ : ਗ਼ਜ਼ਲ ਮੰਚ ਸਰੀ ਵੱਲੋਂ ਮੰਚ ਦੇ ਮਾਣਮੱਤੇ ਸ਼ਾਇਰ ਬਲਦੇਵ ਸੀਹਰਾ ਦਾ ਨਵ-ਪ੍ਰਕਾਸ਼ਿਤ ਗ਼ਜ਼ਲ ਸੰਗ੍ਰਹਿ ‘ਖਾਲੀ ਬੇੜੀਆਂ’ ਇਕ ਸੰਖੇਪ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ।ਬਲਦੇਵ ਸੀਹਰਾ ਨੂੰ ਨਵੀਂ ਪੁਸਤਕ ਲਈ ਮੁਬਾਰਕਬਾਦ ਦਿੰਦਿਆਂ ਮੰਚ ਦੇ ਪ੍ਰਧਾਨ ਅਤੇ ਨਾਮਵਰ ਸ਼ਾਇਰ ਜਸਵਿੰਦਰ ਨੇ ਕਿਹਾ ਕਿ ਬਲਦੇਵ ਸੀਹਰਾ ਦੀ ਸ਼ਾਇਰੀ ਵਿਚ ਦੁਸ਼ਵਾਰੀਆਂ ਦੇ ਵਿਚਾਲਦੀ ਇਕਰਸਤਾ ਦਿਖਾਈ ਦਿੰਦਾ
ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਤੀਜੇ ਸੈਸ਼ਨ ਵਿੱਚ ਸਰਕਾਰ ਦੇ ਭਰੋਸੇ ਦੇ ਮਤੇ ਦੇ ਹੱਕ ਵਿੱਚ ਅਤੇ ਵਿਰੋਧ ਵਿੱਚ ਪਈਆਂ ਵੋਟਾਂ ਦੀ ਗਿਣਤੀ ਮੁੜ ਤਹਿ ਕਰ ਦਿੱਤੀ ਗਈ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਬਸਪਾ ਵਿਧਾਇਕ ਨਛੱਤਰ ਪਾਲ ਦੀ ਸ਼ਿਕਾਇਤ ਨੂੰ ਪ੍ਰਵਾਨ ਕਰਦਿਆਂ ਇਨ੍ਹਾਂ ਦੋਵਾਂ ਮੈਂਬਰਾਂ ਦੀ ਭਰੋਸੇ
ਮੋਗਾ : ਭਾਰਤ ਸਰਕਾਰ ਦੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਨੇ ਅੱਜ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਰੈਸਟ ਹਾਊਸ ਵਿਖੇ ਨਾਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ
ਲੁਧਿਆਣਾ : ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਇੱਕ ਰਿਹਾਇਸ਼ੀ ਅਤੇ ਵਪਾਰਕ ਅਰਬਨ ਅਸਟੇਟ ਵਿਕਸਿਤ ਕੀਤੀ ਜਾਵੇਗੀ। ਸ੍ਰੀ ਅਮਨ ਅਰੋੜਾ ਨੇ ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ਦੇ
ਗੁਜਰਾਤ : ਗੁਜਰਾਤ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੱਲ ਰਹੀ ਲਹਿਰ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਆਮ ਲੋਕ ਪਿਛਲੇ 27 ਸਾਲਾਂ ਤੋਂ ਸੱਤਾ ਉਤੇ ਕਾਬਜ਼ ਭਾਜਪਾ ਦਾ ਸਿਆਸੀ ਕਿਲ੍ਹਾ ਢਹਿ-ਢੇਰੀ ਕਰਕੇ ਦਿੱਲੀ ਤੇ ਪੰਜਾਬ ਵਾਲਾ ਇਤਿਹਾਸ ਦੁਹਰਾਉਣਗੇ। ਅੱਜ ਇੱਥੇ ਦਿੱਲੀ ਦੇ ਮੁੱਖ ਮੰਤਰੀ
ਪੱਟੀ : ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਜ਼ਮੀਨ ਵਿਚਲੇ ਖੁਰਾਕੀ ਤੱਤ ਵੀ ਸੜਦੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਪਣੇ 60 ਏਕੜ ਖੇਤਾਂ ਵਿਚ ਪਰਾਲੀ ਪ੍ਰਬੰਧਨ ਕਰਦੇ ਸਮੇਂ ਕੀਤਾ । ਇਸ ਮੌਕੇ ਉਹਨਾਂ ਖ਼ੁਦ ਬੇਲਰ ਮਸ਼ੀਨ ਚਲਾ ਕੇ ਪਰਾਲੀ ਪਰਬੰਧਨ ਲਈ ਦੂਜੇ ਕਿਸਾਨਾਂ ਨੂੰ ਚਲਾਈ ਜਾ ਰਹੀ
ਚੰਡੀਗੜ੍ਹ : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਮਾਮਲੇ 'ਚ ਭਾਜਪਾ ਆਗੂ ਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੇ ਵਿਜੀਲੈਂਸ ਅਧਿਕਾਰੀ ਨੂੰ ਆਪਣੀ ਰਿਹਾਇਸ਼ 'ਤੇ ਬੁਲਾਉਣ 'ਤੇ ਸਵਾਲ ਚੁੱਕੇ ਹਨ। ਨੇ ਦੱਸਿਆ ਕਿ ਕਿਸੇ ਜਾਂਚ ਅਧਿਕਾਰੀ ਨੇ ਉਸ ਨੂੰ ਕਿਸ ਕੰਮ ਲਈ ਆਪਣੇ ਘਰ ਬੁਲਾਇਆ ਸੀ। ਜਾਖੜ ਨੇ ਕਿਹਾ ਕਿ 'ਆਪ' ਗੁਜਰਾਤ ਚੋਣਾਂ 'ਚ ਲਾਹਾ ਲੈਣ ਲਈ ਅਜਿਹੇ ਹੱਥਕੰਡੇ ਅਪਣਾ
ਆਸਟ੍ਰੇਲੀਆ : ਲੇਬਰ ਪਾਰਟੀ ਦੀ ਸਟੇਟ ਕਨਵੈਨਸ਼ਨ ਡੈਲੀਗੇਟ ਦੀ ਚੋਣ ਵਿਚ ਐਡੀਲੇਡ ਸਾਊਥ ਆਸਟ੍ਰੇਲੀਆ ਤੋਂ ਸਿਮਰਜੀਤ ਕੌਰ ਤੂਰ ਨੇ ਇੰਨਫੀਲਡ ਤੋਂ ਅਤੇ ਸ਼ਮਿੰਦਰ ਕੌਰ ਤੂਰ ਨੇ ਟੌਰੈਂਸ ਤੋਂ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਸਿਮਰਜੀਤ ਕੌਰ ਤੇ ਸ਼ਮਿੰਦਰ ਕੌਰ 22 ਅਕਤੂਬਰ ਨੂੰ ਲੇਬਰ ਪਾਰਟੀ ਦੀ ਨੈਸ਼ਨਲ ਕਨਵੈਨਸ਼ਨ ਵਿਚ ਹਿੱਸਾ ਲੈਣਗੇ। ਇਸ ਦੌਰਾਨ ਉਹ ਇੰਨਫੀਲਡ ਤੇ ਟੌਰੈਂਸ ਇਲਾਕੇ ਦੀ