ਨਵੀਂ ਦਿੱਲੀ, ਏਐੱਨਆਈ : ਭਾਰਤੀ ਫ਼ੌਜ ਨੇ ਅਗਨੀਵੀਰ ਨੂੰ ਨਾਮਾਂਕਣ 'ਤੇ ਬੈਂਕਿੰਗ ਸੁਵਿਧਾਵਾਂ ਪ੍ਰਦਾਨ ਕਰਨ ਲਈ ਐਚਡੀਐਫਸੀ ਬੈਂਕ, ਆਈਸੀਆਈਸੀਆਈ ਬੈਂਕ, ਐਕਸਿਸ ਬੈਂਕ ਅਤੇ ਕੋਟਕ ਮਹਿੰਦਰਾ ਬੈਂਕ ਵਰਗੇ ਨਿੱਜੀ ਖੇਤਰ ਦੇ ਬੈਂਕਾਂ ਸਮੇਤ 11 ਬੈਂਕਾਂ ਨਾਲ ਸਮਝੌਤਿਆਂ 'ਤੇ ਹਸਤਾਖਰ ਕੀਤੇ ਹਨ। ਰੱਖਿਆ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ 14 ਅਕਤੂਬਰ, 2022 ਨੂੰ ਭਾਰਤੀ ਫੌਜ ਦੇ
news
Articles by this Author
ਕੋਲਕਾਤਾ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ BCCI ਤੋਂ ਡਿਸਚਾਰਜ ਹੋਣ ਤੋਂ ਬਾਅਦ ਕ੍ਰਿਕਟ ਐਸੋਸੀਏਸ਼ਨ ਆਫ ਬੰਗਾਲ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਜਾ ਰਹੇ ਹਨ। ਕੈਬ ਚੋਣਾਂ ਇਸ ਮਹੀਨੇ ਦੀ 31 ਤਰੀਕ ਨੂੰ ਹੋਣੀਆਂ ਹਨ, ਜਿਸ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 22 ਅਕਤੂਬਰ ਹੈ। ਮਹੱਤਵਪੂਰਨ ਗੱਲ ਇਹ ਹੈ ਕਿ 2015 ਵਿੱਚ ਜਗਮੋਹਨ ਡਾਲਮੀਆ ਦੀ
ਅਮਰੀਕਾ : ਅਮਰੀਕਾ ਦੀ ਇਕ ਕੰਪਨੀ ਇਸ ਨੂੰ ਵਿਗਿਆਨਕ ਤਰੀਕੇ ਨਾਲ ਵਿਕਸਿਤ ਕਰਨ ਦਾ ਦਾਅਵਾ ਕਰ ਰਹੀ ਹੈ। ਅਸਲ ‘ਚ ਅਮਰੀਕਾ ਦੇ ਐਰੀਜ਼ੋਨਾ ‘ਚ 200 ਲੋਕਾਂ ਦੀਆਂ ਲਾਸ਼ਾਂ ਨੂੰ ਸਿਰਫ ਇਸ ਉਮੀਦ ‘ਚ ਰੱਖਿਆ ਗਿਆ ਹੈ ਕਿ ਜੇਕਰ ਤਕਨੀਕ ਵਿਕਸਿਤ ਹੋ ਗਈ ਤਾਂ ਉਨ੍ਹਾਂ ਨੂੰ ਬੀਮਾਰੀਆਂ ਤੋਂ ਛੁਟਕਾਰਾ ਮਿਲ ਜਾਵੇਗਾ ਅਤੇ ਉਹ ਦੁਬਾਰਾ ਜਿਊਂਦੇ ਹੋ ਜਾਣਗੇ। ਇਸ ਤਰ੍ਹਾਂ ਇਨ੍ਹਾਂ ਲੋਕਾਂ
ਅਮੂਲ ਤੇ ਵੇਰਕਾ ਨੇ ਅੱਜ ਫਿਰ ਤੋਂ ਦੁੱਧ ਦੇ ਰੇਟ ਵਧਾ ਦਿੱਤੇ ਹਨ। ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ ਲਾਗੂ ਹੋਣ ਦੇ ਬਾਅਦ ਹੁਣ ਅਮੂਲ ਦੁੱਧ 63 ਰੁਪਏ ਪ੍ਰਤੀ ਲੀਟਰ ਵਿਚ ਮਿਲੇਗਾ। ਇਸ ਤੋਂ ਪਹਿਲਾਂ ਅਮੂਲ ਨੇ 17 ਅਗਸਤ ਨੂੰ ਦੁੱਧ ਦੇ ਰੇਟ 2 ਰੁਪਏ ਪ੍ਰਤੀ ਲੀਟਰ ਵਧਾਏ ਸਨ। ਇਸ ਤੋਂ ਇਲਾਵਾ 28 ਫਰਵਰੀ ਨੂੰ ਵੀ
ਰਾਜਸਥਾਨ : ਕੋਟਾ ‘ਚ ਪੜ੍ਹਾਈ ਦੇ ਤਣਾਅ ‘ਚ ਫਿਰ ਇੱਕ ਕੋਚਿੰਗ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਸ਼ੁੱਕਰਵਾਰ ਦੁਪਹਿਰ ਨੂੰ ਉਸ ਨੇ ਆਪਣੀ ਮਾਂ ਦੇ ਸਾਹਮਣੇ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿੱਥੇ ਉਹ ਡਿੱਗਿਆ, ਉੱਥੇ ਜ਼ਮੀਨ ਵਿੱਚ ਟੋਇਆ ਪੈ ਗਿਆ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਵਿਦਿਆਰਥੀ ਦੇ ਹੇਠਾਂ ਡਿੱਗਣ ਦੀ ਆਵਾਜ਼ ਸੁਣ ਕੇ ਇਮਾਰਤ ਦੇ ਲੋਕ ਮੌਕੇ ‘ਤੇ
ਉੱਤਰ ਪ੍ਰਦੇਸ਼ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਪਹੁੰਚ ਗਿਆ ਹੈ। ਉਥੇ ਪਹੁੰਚ ਕੇ ਰਾਮ ਰਹੀਮ ਨੇ 2 ਮਿੰਟ 10 ਸੈਕੰਡ ਲਈ ਲਾਈਵ ਕੀਤਾ ਜਿਸ ਵਿਚ ਉਨ੍ਹਾਂ ਕਿਹਾ ਕਿ ਮੈਂ ਬਰਨਾਵਾ ਪਹੁੰਚ ਚੁੱਕਾ ਹਾਂ। ਤੁਸੀਂ ਲੋਕ ਪਹਿਲਾਂ ਦੀ ਤਰ੍ਹਾਂ ਹੀ ਹੁਕਮ ਮੰਨਦੇ ਰਹਿਣਾ। ਮਨਮਰਜ਼ੀ ਨਹੀਂ ਕਰਨੀ ਹੈ। ਸਾਨੂੰ ਤੁਹਾਡੇ ‘ਤੇ
ਸਕਾਟਲੈਂਡ : ਹੈਰੀ ਪਾਟਰ ਵਿਚ ਹੈਗ੍ਰਿਡ ਦਾ ਕਿਰਦਾਰ ਨਿਭਾਉਣ ਵਾਲੇ ਐਕਟਰ ਰਾਬੀ ਕੋਲਟ੍ਰੇਨ ਦਾ ਦੇਹਾਂਤ ਹੋ ਗਿਆ। ਰਾਬੀ 72 ਸਾਲ ਦੇ ਸਨ। ਰਾਬੀ ਦੀ ਏਜੰਟ ਬੇਲਿੰਦਾ ਰਾਇਟ ਨੇ ਬਿਆਨ ਜਾਰੀ ਕਰੇ ਦੱਸਿਆ ਕਿ ਰਾਬੀ ਪਿਛਲੇ ਕੁਝ ਸਮੇਂ ਤੋਂ ਬੀਮਾਰ ਹਨ। ਇਸ ਦੇ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਉਨ੍ਹਾਂ ਨੇ ਆਖਰੀ ਸਾਹ ਲਏ। ਰਾਬੀ ਦੀ ਏਜੰਟ ਨੇ ਆਪਣੇ ਬਿਆਨ ਵਿਚ
ਚੰਡੀਗੜ੍ਹ : ਐੱਸ.ਵਾਈ.ਐੱਲ. ਇਸ ਸਬੰਧੀ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ। ਦੋਵੇਂ ਰਾਜ ਆਪਣੀ-ਆਪਣੀ ਗੱਲ ‘ਤੇ ਕਾਇਮ ਹਨ। ਇਸ ‘ਤੇ ਹੁਣ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਚੋਣਵੇਂ ਅਤੇ ਸੰਦਰਭ ਤੋਂ ਬਾਹਰ ਦਾ ਹਵਾਲਾ ਨਹੀਂ ਦੇਣਾ ਚਾਹੀਦਾ। ਉਸ
ਅਮਰੀਕੀ : ਪਾਕਿਸਤਾਨ ਨੂੰ ਦੁਨੀਆ ਦਾ ਸਭ ਤੋਂ ਖਤਰਨਾਕ ਦੇਸ਼ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਕੀਤਾ ਹੈ। ਉੁਨ੍ਹਾਂ ਕਿਹਾ ਕਿ ਉੁਨ੍ਹਾਂ ਲੱਗਦਾ ਹੈ ਕਿ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ ਵਿਚੋਂ ਇਕ ਹੈ ਪਾਕਿਸਤਾਨ। ਉਸ ਕੋਲ ਬਿਨਾਂ ਕਿਸੇ ਨਿਗਰਾਨੀ ਦੇ ਪ੍ਰਮਾਣੂ ਹਥਿਆਰ ਹਨ। ਪਾਕਿਸਤਾਨ ਕੋਲ 160 ਪ੍ਰਮਾਣੂ ਬੰਬ ਹੋਣ ਦਾ ਅਨੁਮਾਨ ਹੈ।
ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਵਿਚ ਫਿਰ ਟਾਰਗੈੱਟ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਅੱਤਵਾਦੀਆਂ ਨੇ ਸ਼ਨੀਵਾਰ ਨੂੰ ਦੱਖਣ ਕਸ਼ਮੀਰ ਦੇ ਸ਼ੌਪੀਆ ਜ਼ਿਲ੍ਹੇ ਵਿਚ ਕਸ਼ਮੀਰੀ ਪੰਡਿਤ‘ਤੇ ਫਾਇਰਿੰਗ ਕਰ ਦਿੱਤੀ। ਇਸ ਨਾਲ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕੀਤਾ ਗਿਆ ਹੈ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਚੌਧਰੀ