ਸੁਲਤਾਨਪੁਰ ਲੋਧੀ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਗੁਰੂ ਕੀ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਤੇ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ , ਐਸ ਐਸ ਪੀ ਸ੍ਰੀ ਨਵਨੀਤ ਸਿੰਘ ਬੈਂਸ , ਆਮ ਆਦਮੀ ਪਾਰਟੀ ਦੇ
news
Articles by this Author
ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਮੀਡੀਆ ਨੂੰ ਇੱਕ ਲਿਖਤੀ ਪ੍ਰੈੱਸਨੋਟ ਜਾਰੀ ਕਰਦਿਆਂ ਕਿਹਾ ਕੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਦੇਸ਼ ਵਿੱਚ ਵਸਦੇ ਵੱਖ ਵੱਖ ਧਰਮਾਂ ਦੇ ਲੋਕਾਂ ਲਈ ਕਈ ਸ਼ਲਾਘਾਯੋਗ ਫ਼ੈਸਲੇ ਲਏ ਗਏ ਹਨ ਜਿਨਾਂ ਵਿਚ ਸਿੱਖ ਧਰਮ ਨਾਲ
ਰੂਪਨਗਰ : ਨਹਿਰੂ ਯੁਵਾ ਕੇਂਦਰ ਸੰਗਠਨ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੇਸ਼ ਭਰ ਵਿਚ ਚਲ ਰਹੇ ਕਲੀਨ ਇੰਡੀਆ 2.0 ਅਭਿਆਨ ਦੇ ਤਹਿਤ ਨਹਿਰੂ ਯੁਵਾ ਕੇਂਦਰ ਰੋਪੜ ਵੱਲੋਂ ਇਕ ਸਫਾਈ ਅਭਿਆਨ ਚਲਾਇਆ ਗਿਆ ਅਤੇ ਇੱਕ ਰੈਲੀ ਦਾ ਆਯੋਜਨ ਵੀ ਕੀਤਾ ਗਿਆ। ਜ਼ਿਲ੍ਹਾ ਯੁਵਾ ਅਧਿਕਾਰੀ ਸ਼੍ਰੀ ਪੰਕਜ ਯਾਦਵ ਦੀ ਰਹਿਨੁਮਾਈ ਹੇਠ ਸ਼ਿਵਾ ਯੂਥ ਕਲੱਬ ਗਾਜ਼ੀਪੁਰ
ਹੁਸ਼ਿਆਰਪੁਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹੀ ਕਾਰਨ ਹੈ ਕਿ ਪੰਜਾਬ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰ ਤੋਂ ਲੈ ਕੇ ਸੂਬਾ ਪੱਧਰ ’ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਉਹ ਅੱਜ ਜ਼ਿਲ੍ਹਾ ਕ੍ਰਿਕੇਟ ਐਸੋਸੀਏਸ਼ਨ ਵਲੋਂ ਕਰਵਾਏ ਜਾ ਰਹੇ ਸਵ: ਸੁਸ਼ੀਲ
ਲੁਧਿਆਣਾ ; ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ, ਆਮ ਲੋਕਾਂ ਦੀ ਸਰਕਾਰ ਵੱਲੋਂ ਬੀਤੇ 6 ਮਹੀਨਿਆਂ ਵਿੱਚ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੌਰ ਦਿੱਤਾ ਹੈ ਅਤੇ ਹੁਣ ਅੰਨਦਾਤਾ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਇਸ ਗੱਲ ਦਾ
ਨਵੀਂ ਦਿੱਲੀ ; ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ 12 ਨਵੰਬਰ ਨੂੰ ਇੱਕ ਪੜਾਅ ਵਿੱਚ ਹੋਵੇਗੀ। ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ। ਹਿਮਾਚਲ ਵਿਧਾਨ ਸਭਾ ਦਾ ਕਾਰਜਕਾਲ 8 ਜਨਵਰੀ 2023 ਨੂੰ ਖਤਮ ਹੋ ਰਿਹਾ ਹੈ।
ਅੰਮ੍ਰਿਤਸਰ ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ। ਇਕ ਪਾਸੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਅਤੇ
ਏਜੰਸੀ, ਗੁਜਰਾਤ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਸ਼ਮੀਰ ਦੇ ਮੁੱਦਿਆਂ ਲਈ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਧਾਰਾ 370 ਨੂੰ ਖ਼ਤਮ ਕਰ ਕੇ ਕਸ਼ਮੀਰ ਮੁੱਦੇ ਨੂੰ ਹੱਲ ਕਰਨ ਦਾ ਸਿਹਰਾ ਨਰਿੰਦਰ ਮੋਦੀ ਸਰਕਾਰ ਨੂੰ ਦਿੱਤਾ। ਅਮਿਤ ਸ਼ਾਹ ਨੇ ਗੁਜਰਾਤ 'ਚ ਭਾਜਪਾ ਦੀ 'ਗੌਰਵ ਯਾਤਰਾ' ਨੂੰ ਹਰੀ ਝੰਡੀ
ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਉਹ 3 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ
ਰਾਜਪੁਰਾ : ਪ੍ਰਸ਼ਾਸਨਿਕ ਸੁਧਾਰਾਂ ਬਾਰੇ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਰਾਜਪੁਰਾ ਅਤੇ ਪਟਿਆਲਾ ਦੇ ਸੇਵਾ ਕੇਂਦਰਾਂ ਦਾ ਜਾਇਜ਼ਾ ਲੈਂਦਿਆਂ ਆਪਣੇ ਕੰਮਾਂ-ਕਾਰਾਂ ਲਈ ਇੱਥੇ ਆਏ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਲਈ ਸੁਵਿਧਾ ਦੀ ਥਾਂ ਦੁਵਿਧਾ ਬਣ ਚੁੱਕੇ ਸੇਵਾ ਕੇਂਦਰਾਂ ਦੀ ਕਾਰਜਪ੍ਰਣਾਲੀ ਵਿੱਚ