news

Jagga Chopra

Articles by this Author

ਖਾਨਗੀ ਤਕਸੀਮ ਦਰਜ ਕਰਨ ਲਈ ਵੈੱਬਸਾਈਟ ਲਾਂਚ, ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਦੀ ਸ਼ੁਰੂਆਤ : ਮੁੱਖ ਮੰਤਰੀ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਦੇ ਕੰਮਕਾਜ ਨੂੰ ਡਿਜੀਟਲ ਕਰਕੇ ਸੂਬੇ ਦੇ ਨਾਗਰਿਕਾਂ ਦੀ ਸਹੂਲਤ ਲਈ ਮਹੱਤਵਪੂਰਨ ਫੈਸਲਾ ਲੈਂਦਿਆਂ ਅੱਜ ਖਾਨਗੀ ਤਕਸੀਮ (ਜ਼ਮੀਨ ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਵੈੱਬਸਾਈਟ ਲਾਂਚ ਕੀਤੀ। ਵੈੱਬਸਾਈਟ https://eservices.punjab.gov.in ਨੂੰ ਲਾਂਚ ਕਰਦੇ ਹੋਏ

ਪੰਜਾਬ ’ਚ ਪਹਿਲੀ ਵਾਰ ਕਿਸਾਨਾਂ ਨੂੰ ਖ਼ਰੀਦ ਉਪਰੰਤ ਕੁਝ ਹੀ ਘੰਟਿਆਂ ’ਚ ਅਦਾਇਗੀਆਂ : ਲਾਲ ਚੰਦ ਕਟਾਰੂਚੱਕ

ਜਲੰਧਰ : ਪੰਜਾਬ ਦੇ ਖੁਰਾਕ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਝੋਨਾ ਖ਼ਰੀਦ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ ਅਦਾਇਗੀਆਂ ਉਨ੍ਹਾਂ ਦੇ ਖਾਤਿਆਂ ਵਿੱਚ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 13.25 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ

ਕੋਟਕਪੂਰਾ ਗੋਲੀਕਾਂਡ 'ਚ ਐਸਆਈਟੀ ਫਿਰ ਸੁਖਬੀਰ ਤੋਂ ਕਰੇਗੀ ਪੁੱਛਗਿੱਛ, ਸੰਮਨ ਕੀਤਾ ਜਾਰੀ

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ 'ਚ ਬਣਾਈ ਗਈ ਐਸਆਈਟੀ ਇਕ ਵਾਰ ਫਿਰ ਸੁਖਬੀਰ ਤੋਂ ਪੁੱਛਗਿੱਛ ਕਰੇਗੀ। ਜਿਸ ਦੇ ਲਈ ਸੁਖਬੀਰ ਬਾਦਲ ਨੀ 13 ਅਕਤੂਬਰ ਨੂੰ ਸੰਮਨ ਜਾਰੀ ਕੀਤੇ ਗਏ ਹਨ। ਸੁਖਬੀਰ ਬਾਦਲ ਸਵੇਰੇ 11 ਵਜੇ ਦੇ ਕਰੀਬ ਸੈਕਟਰ 32 ਵਿੱਚ ਐਸਆਈਟੀ ਦੇ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ 14 ਸਤੰਬਰ ਨੂੰ ਐਸਆਈਟੀ ਨੇ ਇਸੇ ਮਾਮਲੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ

ਪੰਜਾਬ ਪੁਲਿਸ ਰਾਸ਼ਟਰੀ ਸੰਪੱਤੀ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ

ਚੰਡੀਗੜ੍ਹ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ, ਜੋ ਓਨਸ਼ੋਰ ਸਕਿਉਰਿਟੀ ਕੋਆਰਡੀਨੇਸ਼ਨ ਕਮੇਟੀ (ਓ.ਐਸ.ਸੀ.ਸੀ.) ਦੇ ਚੇਅਰਮੈਨ ਵੀ ਹਨ, ਨੇ ਤੇਲ ਅਤੇ ਗੈਸ ਕੰਪਨੀਆਂ ਨੂੰ ਤੇਲ ਤੇ ਗੈਸ, ਜੋ ਮਹੱਤਵਪੂਰਨ ਰਾਸ਼ਟਰੀ ਸੰਪਤੀਆਂ ਹਨ, ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਸਹਾਇਤਾ ਅਤੇ ਸਮਰਥਨ ਦਾ ਭਰੋਸਾ ਦਿੱਤਾ।ਡੀਜੀਪੀ ਅੱਜ

ਪੰਜਾਬ 'ਚ 100 ਚੈਰੀਟੇਬਲ ਲੈਬਾਰਟਰੀਆਂ ਖੋਲ੍ਹਣ ਦਾ ਤਹੱਈਆ ਹੈ : ਐਸ.ਪੀ.ਓਬਰਾਏ

ਮਲੇਰਕੋਟਲਾ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ  ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁ: ਸਿੰਘ ਸਭਾ ਅਮਰਗਡ਼੍ਹ ਵਿਖੇ ਸਥਾਪਤ ਕੀਤੀ ਕਲੀਨੀਕਲ ਲੈਬਾਰਟਰੀ ਦਾ ਉਦਘਾਟਨ ਐੱਸ.ਪੀ ਸਿੰਘ ਓਬਰਾਏ ਵਲੋਂ ਕੀਤਾ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ , ਜਿਸ ਦੌਰਾਨ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਗੁ: ਸਾਹਿਬ ਪ੍ਰਬੰਧਕ ਕਮੇਟੀ

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਕੈਬਨਿਟ ਮੰਤਰੀ ਕਟਾਰੂਚੱਕ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ

ਕਰਤਾਰਪੁਰ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮੋਰਚਾ ਪੰਜਾਬ ਦੇ ਆਗੂਆਂ ਨਾਲ਼ ਮੁੱਖ਼ ਮੰਤਰੀ ਭਗਵੰਤ ਮਾਨ ਵੱਲੋਂ ਤਹਿਸ਼ੁਦਾ ਮੀਟਿੰਗ ਰੱਦ ਕਰਨ ਦੇ ਵਿਰੋਧ ਚ ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਫ਼ੂਡ ਤੇ ਸਿਵਲ ਸਪਲਾਈ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦਾ ਕਰਤਾਰਪੁਰ ਦੀ ਦਾਣਾ ਮੰਡੀ ਵਿਖੇ ਸਮੇਤ ਐੱਮ ਐੱਲ ਏ ਬਲਕਾਰ ਸਿੰਘ, ਜੋਗਿੰਦਰ ਸਿੰਘ

ਆਰ.ਟੀ.ਏ ਦਫ਼ਤਰ ਮੋਹਾਲੀ ਦਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅਚਨਚੇਤ ਦੌਰਾ

ਦਫਤਰ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ : ਅੱਜ ਆਰ.ਟੀ.ਏ ਦਫ਼ਤਰ ਮੋਹਾਲੀ ਦਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅਚਨਚੇਤ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ

ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ : ਮੁੱਖ ਮੰਤਰੀ ਮਾਨ

ਚੰਡੀਗੜ੍ਹ : ਅੱਜ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਥਾਨਕ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ

ਖਾਲਸਾ ਦੀਵਾਨ ਸੋਸਾਇਟੀ ਵੈਨਕੂਵਰ ਦੀਆਂ ਚੋਣਾਂ 5 ਨਵੰਬਰ ਨੂੰ, ਦੋ ਸਲੇਟਾਂ ਆਹਮੋ-ਸਾਹਮਣੇ

ਵੈਨਕੂਵਰ : ਖਾਲਸਾ ਦੀਵਾਨ ਸੋਸਾਇਟੀ ਵੈਨਕੂਵਰ (ਰੌਸ ਸਟਰੀਟ) ਦੀਆਂ 5 ਨਵੰਬਰ 2022 ਨੂੰ ਹੋ ਰਹੀਆਂ ਚੋਣਾਂ ਵਿਚ ਇਸ ਵਾਰ ਦੋ ਸਲੇਟਾਂ ਆਹਮੋ-ਸਾਹਮਣੇ ਆ ਗਈਆਂ ਹਨ। ਪਿਛਲੀ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਧਿਆਨ ਵਿਚ ਰੱਖਦਿਆਂ ਦੋਹਾਂ ਧਿਰਾਂ ਨੇ ਆਪਸੀ ਸਹਿਮਤੀ ਕਰ ਲਈ ਸੀ ਅਤੇ ਮਲਕੀਤ ਸਿੰਘ ਧਾਮੀ ਦੀ ਅਗਵਾਈ ਵਾਲੀ ਸਲੇਟ ਉਪਰ ਸਰਬਸੰਮਤੀ ਹੋ

ਆਈ ਟੀ ਐਕਟ ਦੀ ਧਾਰਾ 66 ਏ ਤਹਿਤ ਕਿਸੇ ਨਾਗਰਿਕ ਖਿਲਾਫ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ : ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਹਦਾਇਤ ਕੀਤੀਹੈ  ਕਿ ਸੂਚਨਾ ਤਕਨਾਲੋਜੀ ਐਕਟ 2022 ਦੀ ਧਾਰਾ 66 ਏ ਦੇ ਤਹਿਤ ਕਿਸੇਵੀ  ਨਾਗਰਿਕ ਦੇ ਖਿਲਾਫ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ ਕਿਉਂਕਿ ਸੁਪਰੀਮ ਕੋਰਟ ਨੇ 2015 ਵਿਚ ਇਸ ਧਾਰਾ ਨੂੰ ਗੈਰ ਸੰਵਿਧਾਨਕ ਕਰਾਰ ਦਿੱਤਾ ਸੀ। ਆਈ ਐਕਟ ਦੀ ਧਾਰਾ 66 ਏ  ਜੋ ਕਿ 2015 ਵਿਚ ਸੁਪਰੀਮ ਕੋਰਟ ਵੱਲੋਂ ਰੱਦ ਕਰਦਿੱਤੀ  ਗਈ ਸੀ, ਦੇ ਮੁਤਾਬਕ ਇਕ