news

Jagga Chopra

Articles by this Author

ਯੂਕਰੇਨ ਦੀ ਰਾਜਧਾਨੀ ਕੀਵ ਸਮੇਤ ਕਈ ਸ਼ਹਿਰਾਂ ਵਿੱਚ ਮਿਜ਼ਾਈਲਾਂ ਦੇ ਜ਼ੋਰਦਾਰ ਧਮਾਕੇ

ਯੂਕਰੇਨ : ਯੂਕਰੇਨ ਤੇ ਰੂਸ ਵਿਚ ਇੱਕ ਵਾਰ ਇਰ ਤਣਾਅ ਵਧਦਾ ਜਾ ਰਿਹਾ ਹੈ| ਦੱਸਿਆ ਜਾ ਰਿਹਾ ਹੈ ਕਿ ਯੂਕਰੇਨ ਦੀ ਰਾਜਧਾਨੀ ਕੀਵ ਸਮੇਤ ਕਈ ਸ਼ਹਿਰਾਂ ਵਿੱਚ ਮਿਜ਼ਾਈਲਾਂ ਦੇ ਜ਼ੋਰਦਾਰ ਧਮਾਕੇ ਸੁਣੇ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਇਸ ਧਮਾਕੇ ‘ਚ ਸੈਂਕੜੇ ਲੋਕਾਂ ਦੀ ਮੌਤ ਖਦਸਾ ਜਤਾਇਆ ਜਾ ਰਿਹਾ ਹੈ ਅਤੇ ਕਈ ਜ਼ਖਮੀ ਹੋਏ ਹਨ। ਹਾਲਾਂਕਿ ਅਜੇ ਤੱਕ ਮ੍ਰਿਤਕਾਂ ਦਾ ਅਧਿਕਾਰਤ ਅੰਕੜਾ

ਕਰੌਲੀ ਜਿਲ੍ਹੇ ‘ਚ ਮਿੱਟੀ ਖਿਸਕਣ ਕਾਰਨ ਨਾਲ 6 ਦੀ ਮੌਤ

ਰਾਜਸਥਾਨ : ਕਰੌਲੀ ਜਿਲ੍ਹੇ ਸਿਮਿਰ ਪਿੰਡ ‘ਚ ਮਿੱਟੀ ਖਿਸਕਣ ਕਾਰਨ ਨਾਲ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਲੜਕੀਆਂ ਅਤੇ ਤਿੰਨ ਔਰਤਾਂ ਸ਼ਾਮਲ ਹਨ। ਹਾਦਸੇ ‘ਚ ਤਿੰਨ ਤੋਂ ਚਾਰ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਹੈ। ਦੱਸ ਦਈਏ ਕਿ ਇਸ ਹਾਦਸੇ ‘ਚ ਇਕ ਹੋਰ ਔਰਤ ਦੇ ਨਾਲ-ਨਾਲ ਦੋ ਲੜਕੀਆਂ ਵੀ ਜ਼ਖਮੀ ਹੋ ਗਈਆਂ ਹਨ

ਦਿੱਲੀ ‘ਚ ਦੀਵਾਲੀ ਦੌਰਾਨ ਵੀ ਪਟਾਕਿਆਂ ‘ਤੇ ਪਾਬੰਦੀ ਨਹੀਂ ਹਟਾਈ ਜਾਵੇਗੀ : ਸੁਪਰੀਮ ਕੋਰਟ

ਦਿੱਲੀ : ਐੱਨਸੀਆਰ-ਦਿੱਲੀ ‘ਚ ਪਟਾਕਿਆਂ ‘ਤੇ ਲੱਗੀ ਪਾਬੰਦੀ ਇਸ ਸਾਲ ਵੀ ਨਹੀਂ ਹਟੇਗੀ। ਸੁਪਰੀਮ ਕੋਰਟ ਨੇ ਪਟਾਕਿਆਂ ‘ਤੇ ਪਾਬੰਦੀ ਹਟਾਉਣ ਲਈ ਦਾਇਰ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਸਪੱਸ਼ਟ ਕਿਹਾ ਹੈ ਕਿ ਦੀਵਾਲੀ ਦੌਰਾਨ ਵੀ ਪਟਾਕਿਆਂ ‘ਤੇ ਪਾਬੰਦੀ ਨਹੀਂ ਹਟਾਈ ਜਾਵੇਗੀ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਾਡਾ ਹੁਕਮ ਬਹੁਤ ਸਪੱਸ਼ਟ ਹੈ। ਹਾਲਾਂਕਿ ਅਦਾਲਤ ਨੇ ਇਸ

ਫੌਜਾ ਸਿੰਘ ਸਰਾਰੀ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਰਾਜਾ ਵੜਿੰਗ ਦੀ ਵਿੱਚ ਅਗਵਾਈ ਪ੍ਰਦਰਸ਼ਨ ਕੀਤਾ

ਪਟਿਆਲਾ : ਆਮ ਆਦਮੀ ਪਾਰਟੀ ਦੇ ਇੱਕ ਹੋਰ ਮੰਤਰੀ ਫੌਜਾ ਸਿੰਘ ਸਰਾਰੀ ਵੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਘਿਰਦੇ ਦਿਖਾਈ ਦੇ ਰਹੇ ਹਨ, ਪਿਛਲੇ ਦਿਨੀਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਇਕ ਆਡੀਓ ਵਾਇਰਲ ਹੋਣ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਇਸ ਮੰਤਰੀ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸਰਕਾਰ ਦੇ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਾਂਗਰਸ ਪਾਰਟੀ ਦੇ

ਟਰਾਂਸਪੋਰਟ ਵਿਭਾਗ ਦੀ ਕਮਾਈ ਵਿੱਚ ਪਿਛਲੇ ਸਾਲ ਨਾਲੋਂ 608 ਕਰੋੜ ਰੁਪਏ ਦਾ ਵਾਧਾ ਦਰਜ : ਮੰਤਰੀ ਭੁੱਲਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਆਪਣੇ ਪਹਿਲੇ ਛੇ ਮਹੀਨਿਆਂ ਵਿੱਚ 608.21 ਕਰੋੜ ਰੁਪਏ ਦੇ ਵਾਧੇ ਨਾਲ ਕੁੱਲ 1957.64 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ। ਟਰਾਂਸਪੋਰਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਦੇ ਕੁੱਲ ਤਿੰਨ ਵਿੰਗਾਂ ਐਸ.ਟੀ.ਸੀ, ਪੀ.ਆਰ.ਟੀ.ਸੀ. ਅਤੇ

ਪਰਾਲੀ ਪ੍ਰਬੰਧਨ ਬਾਰੇ ਉੱਚ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਮੁੱਖ ਸਕੱਤਰ ਵੱਲੋਂ ਸਮੀਖਿਆ ਮੀਟਿੰਗ

ਚੰਡੀਗੜ੍ਹ :  ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਰਾਲੀ ਤੇ ਨਾੜ ਸਾੜਨ ਦੀ ਦਰ ਨੂੰ ਹੋਰ ਘੱਟ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਪੰਜਾਬ ਦੇ ਉੱਚ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਮਕਸਦ

ਆਲੀਵਾਲ ਸਮੇਤ ਪੰਜ ਨੂੰ ਕੇਂਦਰ ਨੇ ਦਿੱਤੀ ਵਾਈ ਸ਼੍ਰੇਣੀ ਸਕਿਊਰਿਟੀ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸਾਬਕਾ ਐਮ ਪੀ ਅਮਰੀਕ ਸਿੰਘ ਆਲੀਵਾਲ ਨੂੰ 'ਵਾਈ' ਸ਼੍ਰੇਣੀ ਦੀ ਸਕਿਉਰਿਟੀ ਮੁਹੱਈਆ ਕਰਵਾਈ ਗਈ। ਕੇਂਦਰ ਵੱਲੋਂ ਦੋਵਾਂ ਨੂੰ ਕੇਂਦਰੀ ਏਜੰਸੀਆਂ ਦੀ ਸੂਚਨਾ 'ਤੇ 'ਵਾਈ' ਸ਼੍ਰੇਣੀ ਦੀ ਸਕਿਉਰਿਟੀ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਅਮਰੀਕ ਸਿੰਘ ਆਲੀਵਾਲ ਨੇ ਆਪਣਾ ਰਾਜਨੀਤਿਕ ਕੈਰੀਅਰ ਪਿੰਡ ਦੀ ਸਰਪੰਚੀ ਤੋਂ ਸ਼ੁਰੂ ਕੀਤਾ ਸੀ, ਜਿਸ ਤੋਂ ਬਾਅਦ ਜਿੱਥੇ

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉਚ ਸਿੱਖਿਆ ਖੇਤਰ ਵਿੱਚ ਅਹਿਮ ਕਦਮ ਚੁੱਕੇ ਜਾ ਰਹੇ ਹਨ: ਮੀਤ ਹੇਅਰ

ਚੰਡੀਗੜ੍ਹ : ਸਿੱਖਿਆ ਖੇਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਜਿਸ ਵੱਲ ਸਰਕਾਰ ਵਿਸ਼ੇਸ਼ ਤਵੱਜੋਂ ਦੇ ਰਹੀ ਹੈ। ਸੂਬੇ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉਚ ਸਿੱਖਿਆ ਖੇਤਰ ਵਿੱਚ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਗੱਲ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਯੂਨੀਵਰਸਿਟੀ ਵਿਖੇ

4 ਜ਼ਿਲ੍ਹਿਆਂ 'ਚ ਉੱਚ ਮਿਆਰੀ ਫਲਾਂ ਦੀ ਪੈਦਾਵਾਰ ਲਈ ਸਥਾਪਿਤ ਹੋਣਗੀਆਂ ਬਾਗਬਾਨੀ ਅਸਟੇਟਾਂ : ਮੰਤਰੀ ਸਰਾਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਬਾਗਬਾਨੀ ਵਿਭਾਗ ਰਾਹੀਂ ਇਸ ਸਾਲ ਪੰਜਾਬ ਦੇ 4 ਜਿਲਿਆਂ ਫਿਰੋਜਪੁਰ, ਗੁਰਦਾਸਪੁਰ, ਫਰੀਦਕੋਟ ਅਤੇ ਲੁਧਿਆਣਾ ਵਿੱਚ ਬਾਗਬਾਨੀ ਅਸਟੇਟਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਉਥੋਂ ਦੇ ਬਾਗਬਾਨਾਂ ਨੂੰ ਨਵੀਨਤਮ ਤਕਨੀਕ ਦੀ ਜਾਣਕਾਰੀ ਅਤੇ ਮਸ਼ੀਨਰੀ ਆਦਿ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ, ਜਿਸ ਨਾਲ

ਮਜ਼ਦੂਰਾਂ ਅਤੇ ਉਸਾਰੀ ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਵਾਧੇ ਨੂੰ ਮੁੱਖ ਮੰਤਰੀ ਮਾਨ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ : ਉਸਾਰੀ ਅਤੇ ਗੈਰ-ਹੁਨਰਮੰਦ ਕਾਮਿਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ ਵਿੱਚ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਸਮੀਖਿਆ ਮੀਟਿੰਗ ਦੀ