ਡੀਗੜ੍ਹ : ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਿੱਚ ਵਿਗੜ ਰਹੀਆਂ ਸਿਹਤ ਸੇਵਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਮਰੀਜ਼ਾਂ ਨੂੰ ਮਜਬੂਰ ਕਰਨ ‘ਤੇ ਤੁਲੀ ਹੋਈ ਜਾਪਦੀ ਹੈ। ਸਮਾਜ ਦੇ ਬੇਸਹਾਰਾ ਵਰਗਾਂ ਨੂੰ, ਖਾਸ ਤੌਰ 'ਤੇ, ਮਹਿੰਗੇ
news
Articles by this Author
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਲੀਫੋਰਨੀਆ ਵਿੱਚ ਪੰਜਾਬੀ ਪਰਿਵਾਰ ਦੇ ਹੋਏ ਕਤਲ ਦੀ ਜਾਂਚ ਲਈ ਸੰਯੁਕਤ ਰਾਜ ਅਮਰੀਕਾ ਦੀ ਫੈਡਰਲ ਸਰਕਾਰ ਨੂੰ ਪ੍ਰਭਾਵਿਤ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਹੈ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸੂਬੇ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਰਸੀ ਪਿੰਡ ਨਾਲ
ਬਠਿੰਡਾ : ਨਾਟਿਅਮ ਪੰਜਾਬ ਵੱਲੋਂ ਡਾਇਰੈਕਟਰ ਕੀਰਤੀ ਕਿਰਪਾਲ, ਚੇਅਰਮੈਨ ਕਸ਼ਿਸ਼ ਗੁਪਤਾ ਅਤੇ ਪ੍ਰਧਾਨ ਸੁਦਰਸ਼ਨ ਗੁਪਤਾ ਦੀ ਅਗੁਵਾਈ ਵਿੱਚ ਬਠਿੰਡਾ ਦੇ ਐਮਆਰਐਸਪੀਟੀਯੂ ਕੈਂਪਸ ਵਿਖੇ ਕਰਵਾਏ ਜਾ ਰਹੇ 11ਵੇਂ ਨਾਟਕ ਮੇਲੇ ਦੀ 5ਵੀਂ ਸ਼ਾਮ ਠਹਾਕਿਆਂ ਭਰਪੂਰ ਰਹੀ। ਇਸ ਦੌਰਾਨ ਨਿਰਦੇਸ਼ਕ ਇਕੱਤਰ ਦੀ ਅਗੁਵਾਈ ਵਿੱਚ ਚੰਡੀਗੜ੍ਹ ਸਕੂਲ ਆੱਫ ਡਰਾਮਾ ਦੀ ਟੀਮ ਵੱਲੋਂ ਦਵਿੰਦਰ ਗਿੱਲ ਦਾ ਲਿਖਿਆ
ਚੰਡੀਗੜ੍ਹ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਅਗਵਾ ਕਰਕੇ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਪੰਜਾਬ ਦੇ ਪ੍ਰਵਾਸੀ ਮਾਮਲਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਿਸਾਲੀ ਸਜਾ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਿਨਾਉਣੀ ਘਟਨਾ ‘ਤੇ ਡੂੰਘੇ ਦੁਖ ਦਾ ਇਜ਼ਹਾਰ ਕਰਦਿਆਂ
ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ, ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ 'ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ
ਚੰਡੀਗੜ੍ਹ : ਪਿਛਲੇ ਦਿਨੀਂ ਅਮਰੀਕਾ ਵਿੱਚ ਅਗਵਾਹ ਹੋਏ ਪਰਿਵਾਰ ਸਮੇਤ 8 ਮਹੀਨੇ ਦੇ ਬੱਚੀ ਦੀ ਕਤਲ ਖ਼ਬਰ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉਨ੍ਹਾਂ @drsjiashankar ਨੂੰ ਟਵੀਟ ਕਰਕੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਕੈਲੀਫੋਰਨੀਆ ਦੇ ਸੈਰਿਫ ਨੇ ਕਿਹਾ ਕਿ ਅਗਵਾ ਕੀਤਾ ਗਿਆ ਪੰਜਾਬੀ ਪਰਿਵਾਰ ਇੱਕ ਬਾਗ ਵਿੱਚ
ਅਮਰੀਕਾ : ਪਿਛਲੇ ਦਿਨੀਂ ਅਗਵਾਹ ਹੋਏ ਪਰਿਵਾਰ ਬਾਰੇ ਬਹੁਤ ਮੰਦਭਾਗੀ ਖ਼ਬਰ ਆ ਰਹੀ ਹੈ ਕਿ ਅਮਰੀਕਾ ਚ ਕੈਲੀਫੋਰਨੀਆ ਵਿਖੇ ਰਹਿ ਰਹੇ ਪੰਜਾਬੀ ਮੂਲ ਦੇ ਪਰਿਵਾਰ ਦੇ ਚਾਰ ਜੀਅ ਜਿਨ੍ਹਾਂ ਨੂੰ ਦੋ ਦਿਨ ਪਹਿਲਾਂ ਅਗਵਾ ਕੀਤਾ ਗਿਆ ਸੀ ਦਾ ਬੇਰਹਿਮੀ ਨਾਲ ਕਤਲ ਹੋਣ ਦੀ ਸੂਚਨਾ ਮਿਲੀ ਹੈ । ਮ੍ਰਿਤਕਾਂ ਵਿੱਚ ਦੋ ਭਰਾ ਅਤੇ ਇਕ ਪਤਨੀ ਤੋਂ ਇਲਾਵਾ ਇਹ ਉਨ੍ਹਾਂ ਦੀ ਅੱਠ ਮਹੀਨਿਆਂ ਦੀ
ਨਿਊਜ਼ੀਲੈਂਡ : ਇਮੀਗ੍ਰੇਸ਼ਨ ਨਿਊਜ਼ੀਲੈਂਡ ‘2021 ਰੈਜ਼ੀਡੈਂਟ ਵੀਜ਼ਾ’ ਸ਼੍ਰੇਣੀ ਤਹਿਤ 1 ਦਸੰਬਰ ਤੋਂ 2021 ਤੋਂ ਅਰਜ਼ੀਆਂ ਲੈਣੀਆਂ ਸ਼ੁਰੂ ਕੀਤੀਆਂ ਸਨ ਅਤੇ ਪਹਿਲਾ ਵੀਜ਼ਾ 6 ਦਸੰਬਰ ਨੂੰ ਲਾ ਕੇ ਰੈਜ਼ੀਡੈਂਟ ਵੀਜ਼ਿਆਂ ਦੀਆਂ ਮੋਹਰਾਂ ਦੀ ਸ਼ਿਆਹੀ ਭਰ ਕੇ ਸਾਹਮਣੇ ਰੱਖ ਲਈਆਂ ਸਨ ਤੇ ਠਾਹ-ਠਾਹ ਜਾਰੀ ਹੈ। 04 ਅਕਤੂਬਰ 2022 ਤੱਕ ਜਾਰੀ ਅੰਕੜਿਆਂ ਅਨੁਸਾਰ ਹੁਣ ਤੱਕ ਕੁੱਲ 106,065 ਅਰਜ਼ੀਆਂ
ਸਤਿੰਦਰ ਸਰਤਾਜ, ਜੌਰਡਨ ਸੰਧੂ, ਰਣਜੀਤ ਬਾਵਾ, ਸੁਨੰਦਾ ਸ਼ਰਮਾ ਸਮੇਤ ਹੋਰ ਚੋਟੀ ਦੇ ਗਾਇਕ ਹੋਣਗੇ ਦਰਸ਼ਕਾਂ ਦੇ ਰੂਬਰੂ
ਸੰਗਰੂਰ : ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 8 ਅਕਤੂਬਰ ਤੋਂ 17 ਅਕਤੂਬਰ ਤੱਕ ਕਰਵਾਏ ਜਾ ਰਹੇ ਖੇਤਰੀ ਸਾਰਸ ਮੇਲੇ ਵਿੱਚ ਦਰਸ਼ਕਾਂ ਦੀ ਸੁਵਿਧਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ
ਸੰਗਰੂਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਨਾਲ-ਨਾਲ ਦੂਜੇ ਰਾਜਾਂ ਦੇ ਵਿਰਸੇ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਦੇ ਮਕਸਦ ਨਾਲ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ 8 ਤੋਂ 17 ਅਕਤੂਬਰ ਤੱਕ ਲਗਾਏ ਜਾ ਰਹੇ ਖੇਤਰੀ ਸਾਰਸ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ ਨੇ ਕਿਹਾ ਕਿ ਦੇਸ਼ ਭਰ ਤੋਂ ਆਉਣ ਵਾਲੇ ਸ਼ਲਿਪਕਾਰਾਂ ਤੇ