news

Jagga Chopra

Articles by this Author

ਮੁੱਖ ਮੰਤਰੀ ਨੇ ਸਦਨ ਦਾ ਕੀਮਤੀ ਸਮਾਂ ਬਰਬਾਦ ਕਰਨ ਲਈ ਕਾਂਗਰਸ ਦੀ ਕੀਤੀ ਆਲੋਚਨਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਸਦਨ ਵਿੱਚ ਕਾਂਗਰਸੀ ਆਗੂਆਂ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਦੀ ਨਿੰਦਾ ਕੀਤੀ। ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਵਾਰ-ਵਾਰ ਵਿਘਨ ਪਾ ਕੇ ਸਦਨ ਦਾ ਕੀਮਤੀ ਸਮਾਂ ਬਰਬਾਦ ਕੀਤਾ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਆਗੂਆਂ ਨੇ ਸਦਨ ਦੀ ਕਾਰਵਾਈ ਦੌਰਾਨ ਹੰਗਾਮਾ ਕਰਕੇ

ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ./ਪੀ.ਸੀ.ਐਸ.(ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਅਰਜੀਆਂ ਦੀ ਮੰਗ

ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 12 ਅਕਤੂਬਰ

ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੋਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ./ ਪੀ.ਸੀ.ਐੱਸ (ਪ੍ਰੀ) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਰਾਜ ਦੇ ਗਰੈਜੁਏਟ ਨੋਜਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।

ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ: ਕੁਲਦੀਪ ਧਾਲੀਵਾਲ

ਚੰਡੀਗੜ੍ਹ : ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ ਹੈ।

ਨਰਿੰਦਰ ਸਿੰਘ ਸ਼ੇਰਗਿੱਲ ਨੂੰ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਬਣਨ ਤੇ ਵਿੱਤ ਮੰਤਰੀ ਨੇ ਦਿੱਤੀ ਵਧਾਈ

ਮੋਹਾਲੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਬਣਨ ਤੇ ਵਧਾਈ ਦਿੱਤੀ। ਇਸ ਮੌਕੇ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ, ਮੈਂ ਇਸ ਜਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਅਤੇ  ਮੁੱਖ ਮੰਤਰੀ ਭਗਵੰਤ ਮਾਨ ਦਾ ਬਹੁਤ

ਆਪ ਵੱਲੋਂ ਲਾਏ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਜਾਂਚ ਕਾਰਵਾਈ ਜਾਵੇ - ਅਕਾਲੀ ਦਲ/ਬਸਪਾ

ਸੀ ਬੀ ਆਈ ਅਤੇ ਈ ਡੀ ਜਾਂ ਫਿਰ ਹਾਈ ਕੋਰਟ ਜਾਂ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਕੋਲੋਂ ਲਾਏ ਦੋਸ਼ਾਂ ਦੀ ਜਾਂਚ ਕਰਵਾਈ ਜਾਵੇ
ਚੰਡੀਗੜ੍ਹ
: ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਧਾਇਕ ਪਾਰਟੀ ਵਿੰਗਾਂ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਲੋਕਤੰਤਰੀ ਦੀ ਰਾਖੀ ਵਾਸਤੇ ਉਹ ਆਮ ਆਦਮੀ ਪਾਰਟੀ ਵੱਲੋਂ ਲਾਏ ਦੋਸ਼ਾਂ ਦੀ ਜਾਂਚ

ਕਾਂਗਰਸੀ ਵਿਧਾਇਕ ਖੁਦ ਤਾਂ 'ਨਕਲੀ ਮੁੱਖ ਮੰਤਰੀ' ਨਾਲ ਕੰਮ ਕਰਦੇ ਸਨ, ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਤੋਂ ਹੀ ਭਾਜਪਾ ਦੇ ਸਕੇ ਰਹੇ ਹਨ: ਭਗਵੰਤ ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੈਸ਼ਨ ਦੌਰਾਨ ਵਿਧਾਨ ਸਭਾ ਦੇ ਸਪੀਕਰ ਦੀ ਮਾਣ-ਮਰਿਆਦਾ 'ਤੇ ਸਵਾਲ ਉਠਾਉਣ ਲਈ ਕਾਂਗਰਸ ਲੀਡਰਸ਼ਿਪ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਜਿਹੜੇ ਕਾਂਗਰਸੀ ਵਿਧਾਇਕ ਹੁਣ ਉਂਗਲ ਉਠਾ ਰਹੇ ਹਨ, ਉਹ ਖੁਦ ਤਾਂ 'ਨਕਲੀ ਮੁੱਖ ਮੰਤਰੀ' ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦਾ ਹਿੱਸਾ ਰਹੇ ਹਨ, ਜੋ ਹਮੇਸ਼ਾ ਤੋਂ ਹੀ ਭਾਜਪਾ

ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰੱਦ) ਬਿੱਲ-2022 ਪੇਸ਼

ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ (ਰੱਦ) ਬਿੱਲ-2022 ਸਦਨ ਵਿਚ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਪ੍ਰਸਤਾਵ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਦਾ ਮੁੱਖ ਕਾਰਜ ਭ੍ਰਿਸ਼ਟਾਚਾਰ ਰੋਕੂ ਐਕਟ 1988, ਭ੍ਰਿਸ਼ਟਾਚਾਰ ਰੋਕੂ (ਸੋਧ) ਐਕਟ, 2018 ਤਹਿਤ ਕਿਸੇ ਲੋਕ ਸੇਵਕ

ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਨਵੇਂ ਵਾਈਸ ਚਾਂਸਲਰ ਡਾ ਵਾਂਡਰ ਹੋਣਗੇ

ਫਰੀਦਕੋਟ : ਬਾਬਾ ਫਰੀਦ ਯੂਨੀਵਰਸਿਟੀ ਨੂੰ ਨਵਾਂ ਵਾਈਸ ਚਾਂਸਲਰ ਮਿਲਿਆ। ਦਿਲ ਦੇ ਰੋਗਾਂ ਨਾਲ ਸੰਬੰਧਿਤ ਡਾ ਗੁਰਪ੍ਰੀਤ ਸਿੰਘ ਵਾਂਡਰ ਹੋਣਗੇ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਨਵੇਂ ਵਾਈਸ ਚਾਂਸਲਰ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਫੇਸਬੁੱਕ ਤੇ ਇੱਕ ਪੋਸਟ ਪਾ ਕੀਤਾ ਹੈ। ਬਾਬਾ ਫਰੀਦ ਯੂਨੀਵਰਸਿਟੀ ਅਤੇ

ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਗੁਰਦੁਆਰਾ ਐਕਟ ਵਿਰੁੱਧ ਕਰੜੇ ਸੰਘਰਸ਼ ਦਾ ਐਲਾਨ

ਹਰਿਆਣਾ ਦੇ ਮੁੱਖ ਮੰਤਰੀ ਦਾ ਕੀਤਾ ਜਾਵੇਗਾ ਘਿਰਾਓ, ਦਿੱਲੀ ’ਚ ਵੀ ਹੋਵੇਗਾ ਵਿਰੋਧ ਪ੍ਰਦਰਸ਼ਨ
ਅੰਮ੍ਰਿਤਸਰ
: ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਦੌਰਾਨ ਅਹਿਮ ਮਤੇ ਪਾਸ ਕਰਦਿਆਂ ਹਰ ਪੱਧਰ ’ਤੇ ਕਰੜਾ ਸੰਘਰਸ਼ ਲੜ੍ਹਨ ਦਾ ਐਲਾਨ ਕੀਤਾ ਗਿਆ। ਇਹ

ਅਕਾਲੀ ਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਖਾਲਸਾ ਮਾਰਚ ਕੱਢਣ ਦੇ ਐਸਜੀਪੀਸੀ ਦੇ ਫੈਸਲੇ ਦੀ ਹਮਾਇਤ

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਖਾਲਸਾ ਮਾਰਚ ਕੱਢਣ ਦੇ ਫੈਸਲੇ ਦੀ ਪੁਰਜ਼ੋਰ ਹਮਾਇਤ ਕੀਤੀ। ਇਸ ਬਾਬਤ ਫੈਸਲਾ ਅੱਜ ਇਥੇ ਹੋਈ ਪਾਰਟੀ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ