ਚੰਡੀਗੜ੍ਹ, 29 ਸਤੰਬਰ 2022 - ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਦੇਣ ਲਈ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 204 ਕਰੋੜ ਦੀ ਸੈ਼ਕਸੈਨ ਜਾਰੀ ਕਰ ਦਿੱਤੀ ਗਈ ਹੈ ਅਤੇ ਜਲਦ ਮਿਡ ਡੇ ਮੀਲ ਵਰਕਰਾਂ ਦੇ ਖਾਤਿਆਂ ਵਿਚ ਤਨਖਾਹ ਜਮ੍ਹਾ ਕਾਰਵਾਈ ਜਾ ਰਹੀ ਹੈ, ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ
news
Articles by this Author
ਰਾਏਕੋਟ (ਚਰਨਜੀਤ ਬੱਬੂ) : ਸਥਾਨਕ ਸਰਕਾਰ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਸਹਿਰੀ ਵਿਕਾਸ ਲੁਧਿਆਣਾ ਜੀ ਦੇ ਹੁਕਮਾ ਅਨੁਸਾਰ ਅੱਜ ਨੂੰ ਸਹੀਦ ਸਰਦਾਰ ਭਗਤ ਸਿੰਘ ਜੀ ਦਾ 115th ਜਨਮ ਦਿਨ ਮਨਾਇਆ ਜਾਣਾ ਹੈ ਜਿਸ ਤਹਿਤ ਨਗਰ ਕੌਂਸਲ ਰਾਏਕੋਟ ਦੇ ਕਾਰਜ ਸਾਧਕ ਅਫਸਰ ਸ. ਚਰਨਜੀਤ ਸਿੰਘ ਜੀ ਅਤੇ ਪ੍ਰਧਾਨ ਸ੍ਰੀ ਸੁਦਰਸ਼ਨ ਕੁਮਾਰ ਜੋਸੀ ਜੀ ਦੇ ਦਿਸ਼ਾ ਨਿਰਦੇਸ਼ਾ
ਰਾਏਕੋਟ (ਚਰਨਜੀਤ ਸਿੰਘ ਬੱਬੂ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਬਲਾਕ ਪੱੱਖੋਵਾਲ, ਲੁਧਿਆਣਾ ਵੱੱਲੋਂ ਖੇਤੀਬਾੜੀ ਅਫ਼ਸਰ ਡਾ. ਪ੍ਰਕਾਸ਼ ਸਿੰਘ ਦੀ ਅਗਵਾਈ ਵਿੱੱਚ ਪਿੰਡ ਬੜੂੰਦੀ ,ਬਲਾਕ ਪੱੱਖੋਵਾਲ ਵਿਖੇ ਪਰਾਲੀ ਦੀ ਸਾਂਭ ਸੰਭਾਲ, ਵਾਤਾਵਰਣ ਪ੍ਰਦੂਸ਼ਣ ਅਤੇ ਵਾਤਾਵਰਣ ਵਿੱੱਚ ਤਬਦੀਲੀਆਂ ਨੂੰ ਘਟਾਉਣ ਲਈ ਖੇਤੀ ਅਨੁਕੂਲਤਾ ਦੀਆਂ ਵਿਧੀਆਂ ਅਤੇ ਤਕਨੀਕਾਂ ਸਬੰਧੀ
ਲੁਧਿਆਣਾ (ਜੱਗਾ ਚੋਪੜਾ ) : ਮਾਣਯੋਗ ਡਿਪਟੀ ਕਮਿਸ਼ਨਰ ਲੁਧਿਆਣਾ ਸ਼ਰੂਤੀ ਮਲਿਕ ਜੀ ਦੇ ਹੁਕਮਾਂ ਦੀ ਪਾਲਣਾ ਹਿਤ ਅਤੇ ਜਿਲਾ ਪ੍ਰੋਗਰਾਮ ਅਫਸਰ, ਲੁਧਿਆਣਾ ਸ.ਗੁਲਬਹਾਰ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਮਹੀਨਾ ਸਤੰਬਰ 2022 ਤੇ ਬਲਾਕ ਸੁਧਾਰ ਅਤੇ ਰਾਏਕੋਟ ਦੇ ਪਿੰਡਾ ਵਿਚ ਅਧਾਰ ਕਾਰਡ ਬਣਾਉਣ ਲਈ ਕੈਂਪ ਲਗਾਏ ਜਾ ਰਹੇ ਹਨ ਇਨਾਂ ਕੈਂਪਾ ਵਿਚ ਅਧਾਰ ਕਾਰਡ ਦੀ ਨਵੀਂ ਇਨਰੋਲਮੈਂਟ
ਰਾਏਕੋਟ (ਚਰਨਜੀਤ ਸਿੰਘ ਬੱਬੂ) : ਸ਼ਹਿਰ ਦੀ ਜਗਰਾਓਂ ਰੋਡ ’ਤੇ ਪਾਇਆ ਗਿਆ ਸੀਵਰੇਜ ਧੱਸਣ ਕਾਰਨ ਕਿਸੇ ਸਮੇਂ ਵੀ ਵੱਡਾ ਹਾਦਸਾ ਹੋ ਸਕਦਾ ਹੈ, ਪ੍ਰੰਤੂ ਸਥਾਨਕ ਨਗਰ ਪ੍ਰਸ਼ਾਸਨ ਇਸ ਨੂੰ ਗੰਭੀਰਤਾ ਨਾਲ ਨਹੀ ਲੈ ਰਿਹਾ ਹੈ, ਜਿਸ ਦਾ ਅੰਦਾਜਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਰੋਡ ’ਤੇ ਧੱਸ ਰਹੀ ਜਗਾ ’ਤੇ ਇਲਾਕਾ ਨਿਵਾਸੀਆਂ ਵਲੋਂ ਚੇਤਾਵਨੀ ਵਜ਼ੋਂ ਇੱਕ ਫੱਟਾ ਆਰਜੀ ਤੌਰ ’ਤੇ ਖੜਾ ਕਰ
ਰਾਏਕੋਟ (ਜੱਗਾ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਤਲਵੰਡੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਆਪ' ਚ ਸ਼ਾਮਲ ਹੋਣ ਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸਵਾਗਤ ਕੀਤਾ। ਇਸ ਮੌਕੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ ਵੀ ਹਾਜ਼ਰ ਸਨ।
ਇਸ ਮੌਕੇ
ਜੰਮੂ-ਕਸ਼ਮੀਰ : ਊਧਮਪੁਰ ਹੋਏ ਧਮਾਕਿਆ ਕਾਰਨ ਉੱਥੇ ਵਸਨੀਕਾਂ ਵਿਚ ਸਹਿਮ ਦਾ ਮਾਹੌਲ ਹੈ, ਬੀਤੀ ਰਾਤ ਤੋਂ ਇੱਕ ਤੋਂ ਬਾਅਦ ਇੱਕ ਬਲਾਸਟ ਹੋ ਰਹੇ ਨੇ।ਊਧਮਪੁਰ 'ਚ ਰਾਤ ਕਰੀਬ 10.30 ਵਜੇ ਇਕ ਖਾਲੀ ਬੱਸ ਵਿਚ ਧਮਾਕਾ ਹੋਇਆ, ਜਿਸ ਕਾਰਨ 2 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬੱਸ ਖਾਲੀ ਸੀ, ਜੋ ਪੈਟਰੋਲ ਪੰਪ ਨੇੜੇ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਦੇਸ਼ ਦੀਆਂ ਸਾਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦੇ ਦਿੱਤਾ ਹੈ, ਭਾਵੇਂ ਉਹ ਵਿਆਹੁਤਾ ਹੋਣ ਜਾਂ ਅਣਵਿਆਹੀਆਂ। ਇਸ ਇਤਿਹਾਸਕ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਐਕਟ ਦੇ ਤਹਿਤ ਹਰ ਕਿਸੇ ਨੂੰ 24 ਹਫ਼ਤਿਆਂ 'ਚ ਗਰਭਪਾਤ ਕਰਨ ਦਾ ਅਧਿਕਾਰ ਹੈ।ਸੁਪਰੀਮ ਕੋਰਟ ਨੇ ਕਿਹਾ ਕਿ ਇਸ ਅਧਿਕਾਰ 'ਚ ਇਹ
ਅਮਰੀਕਾ ਤੋਂ ਵੱਡੀ ਖਬਰ, ਸਕੂਲ 'ਚ ਫਿਰ ਹੋਈ ਗੋਲੀਬਾਰੀ, ਨਿੱਕੇ-ਨਿੱਕੇ ਬੱਚੇ ਹੋਏ ਗੰਭੀਰ ਜ਼ਖਮੀ
ਰਾਏਕੋਟ (ਜੱਗਾ) : ਬੀਤੀ ਰਾਤ ਬਾਲਾਜੀ ਪਰਿਵਾਰ ਵੱਲੋਂ ਮੰਦਰ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਸ਼ਿਵ ਮੰਦਰ ਬਗੀਚੀ ਰਾਏਕੋੋਟ ’ਚ ਸਥਿਤ ਸ੍ਰੀ ਬਾਲਾ ਜੀ ਧਾਮ ਵਿਖੇ ਵਿਸ਼ਾਲ ਜਾਗਰਣ ਕਰਵਾਇਆ ਗਿਆ। ਇਸ ਮੌਕੇ ਅਭੀ ਗੋਇਲ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਭਜਨ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਬਾਲਾਜੀ ਪਰਿਵਾਰ ਦੇ ਸ਼ਾਮ ਲਾਲ ਗੋਇਲ, ਵਿਨੋਦ ਜੈਨ (ਪੁਜਾਰੀ ਫੀਡ ਵਾਲੇ)