ਗੁਰਦਾਸਪੁਰ : ਦੀਵਾਲੀ ਤੋਂ ਪਹਿਲਾਂ ਸੀਆਈਏ ਸਟਾਫ ਦੀ ਪੁਲਸ ਨੇ ਇੱਕ ਐਨਆਰਆਈ ਦੀ ਕੋਠੀ ਵਿੱਚ ਬਣਾਏ ਗਏ ਪਟਾਖਾ ਗੋਦਾਮ ਵਿੱਚੋਂ ਲੱਖਾਂ ਰੁਪਏ ਦੇ ਪਟਾਕੇ ਫੜੇ ਹਨ। ਦੱਸਿਆ ਗਿਆ ਹੈ ਕਿ ਪੁਲਿਸ ਥਾਣਾ ਦੀਨਾਨਗਰ ਦੇ ਅਧੀਨ ਆਉਂਦੇ ਪਿੰਡ ਅਵਾਂਖਾ ਵਿੱਚ ਇੱਕ ਐਨ ਆਰ ਆਈ ਦੀ ਕੋਠੀ ਸ਼ਹਿਰ ਦੇ ਕਿਸੇ ਵੱਡੇ ਵਪਾਰੀ ਨੇ ਕਿਰਾਏ ਤੇ ਲਈ ਹੋਈ ਸੀ ਅਤੇ ਉਸ ਵਿਚ ਲੱਖਾਂ ਦੇ ਪਟਾਕੇ ਭਰੇ ਹੋਏ
news
Articles by this Author
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਦੇ ਘਟੀਆਂ ਅਤੇ ਨਿੱਜੀ ਸਵਾਰਥ ਖ਼ਾਤਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬੇਇਜ਼ੱਤ ਕਰਨ ਵਾਲੇ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ ਹੈ । ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਧਮਕੀਆਂ ਦੇਣੀਆਂ ਜ਼ਾਰੀ ਹਨ ਜੇਕਰ
ਚੰਡੀਗੜ੍ਹ : ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਆਗੂ ਸ਼ੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਧਵਾਵਾਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪਾਲਣ-ਪੋਸ਼ਣ ਲਈ ਵਾਧੂ ਭੱਤੇ ਵਜੋਂ ਵਿਸ਼ੇਸ਼ ਪੈਨਸ਼ਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਤੋਂ ਇਲਾਵਾ ਇੱਕਲੀਆਂ ਰਹਿ ਕੇ ਆਪਣੇ ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਮਾਵਾਂ ਲਈ ਵੀ ਇੱਕ ਵਿਸ਼ੇਸ਼ ਵਜ਼ੀਫਾ ਸ਼ੁਰੂ ਕਰਨ ਦੀ
ਲੁਧਿਆਣਾ : ਉੱਘੇ ਪੰਜਾਬੀ ਵਾਰਤਕਕਾਰ ਤੇ ਸੇਵਾ ਮੁਕਤ ਆਈ ਪੀ ਐੱਸ ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਨੇ ਅੱਜ ਧੀਆਂ ਦੇ ਅੰਤਰਰਾਸ਼ਟਰੀ ਦਿਹਾੜੇ ਤੇ ਸ਼ਬਦ ਸ਼ਗਨ ਲਹਿਰ ਦਾ ਆਰੰਭ ਆਪਣੀ ਪੁਸਤਕ ਦਫ਼ਤਰ ਦੀਆਂ ਪੰਜਾਹ ਕਾਪੀਆਂ ਵੰਡ ਕੇ ਅਰਬਨ ਐਸਟੇਟ ਲੁਧਿਆਣਾ ਸਥਿਤ ਗੁਰਦਵਾਰਾ ਸੁਖਮਨੀ ਸਾਹਿਬ ਵਿਖੇ ਨਿੱਕੀ ਬੱਚੀ ਅਸੀਸ ਕੌਰ ਗਿੱਲ ਦੇ ਚੌਥੇ ਜਨਮ ਦਿਨ ਮੌਕੇ ਸੁਖਮਨੀ ਸਾਹਿਬ ਦੇ ਪਾਠ
ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਤੀਜੇ ਸਮਾਗਮ ਲਈ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ 27 ਸਤੰਬਰ 2022 ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਵਿਖੇ ਬੁਲਾਇਆ ਗਿਆ ਹੈ।ਜਿਕਰਯੋਗ ਹੈ ਕਿ 22 ਸਤੰਬਰ ਨੂੰ ਪਹਿਲਾਂ ਸਰਕਾਰ ਵੱਲੋਂ ਰੱਖੇ ਵਿਸ਼ੇਸ਼ ਸੈਸ਼ਨ ਨੂੰ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਰੱਦ ਕਰ ਦਿੱਤਾ
ਜੈਪੁਰ : ਸੂਬੇ ਵਿਚ ਕਾਂਗਰਸ ਸਰਕਾਰ ਉਸ ਵੇਲੇ ਸੰਕਟ ਵਿਚ ਉਲਝ ਗਈ ਜਦੋਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਸਮਰਥਕ 80 ਤੋਂ ਜ਼ਿਆਦਾ ਵਿਧਾਇਕਾਂ ਨੇ ਗਹਿਲੋਤ ਦੇ ਵਿਰੋਧੀ ਸਚਿਨ ਪਾਇਲਟ ਨੁੰ ਮੁੱਖ ਮੰਤਰੀ ਬਣਾਉਣ ਦੇ ਕਦਮ ਵਿਰੁੱਧ ਅਸਤੀਫੇ ਦੇਣ ਦਾ ਐਲਾਨ ਕਰ ਦਿੱਤਾ।
ਐਲਾਨ ਮਗਰੋਂ ਇਹ ਵਿਧਾਇਕ ਰਾਜਪਾਲ ਰਾਜਸਥਾਨ ਦੀ ਰਿਹਾਇਸ਼ ਵੱਲ ਗਏ ਹਨ। ਦੱਸਣਯੋਗ ਹੈ ਕਿ ਗਹਿਲੋਤ ਕੁੱਲ ਹਿੰਦ
ਚੰਡੀਗੜ੍ਹ : ਪੰਜਾਬ ਦੇ ਯਾਤਰਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡ ਨਵਾਂ ਗਾਉਂ ਵਿਖੇ ਕਮੇਟੀ ਦਫਤਰ ਕੋਲ ਚੌਂਕ ‘ਚ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਤੋਂ ਇਹ ਚੋਂਕ ਭਗਤ ਸਿੰਘ ਚੌਂਕ ਦੇ ਨਾਮ ਨਾਲ ਜਾਣਿਆ ਜਾਵੇਗਾ। ਸ਼ਹੀਦ-ਏ-ਆਜ਼ਮ
ਕੀਰਤਪੁਰ ਸਾਹਿਬ : ਦੋ ਗੁਰੂ ਸਹਿਬਾਨ ਦੀ ਜਨਮ ਸਥਲੀ ਇਤਿਹਾਸਕ ਤੇ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਦਾ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਕਰਵਾਉਣਾ ਮੇਰਾ ਸੁਪਨਾ ਹੈ। ਇਸ ਇਲਾਕੇ ਨੂੰ ਸੈਰ ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਭਰਪੂਰ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਪੋਸਟ ਸਾਂਝੀ ਕਰਦਿਆਂ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਏ ਆਜ਼ਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਕੀਤੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਲਿਖਿਆ ਹੈ ਕਿ ਆਖਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਵੱਲੋਂ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਤੋਂ ਕਿਸਾਨਾਂ ਲਈ ਮੁਆਵਜੇੇ ਦੀ ਮੰਗ ਕੀਤੀ ਹੈ, ਉਨ੍ਹਾਂ ਸ਼ੋਸ਼ਲ ਮੀਡੀਆ ਤੇ ਇੱਕ ਪੋਸ਼ਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਪੰਜਾਬ ਵਿੱਚ ਲਗਾਤਾਰ ਹੋ ਰਹੀ ਬੇਮੌਸ਼ਮੀ ਬਾਰਿਸ਼ ਕਾਰਨ ਕਿਸਾਨਾਂ ਦਾ ਝੋਨਾਂ ਅਤੇ ਕਪਾਹ ਦੀ ਖੜ੍ਹੀ ਫਸਲ ਬਰਬਾਦ ਹੋ ਗਈ ਹੈ, ਜਿਸ ਲਈ ਸੂਬਾ ਸਰਕਾਰ