ਚੰਡੀਗੜ੍ਹ : ਵੈਸਟਰਨ ਕਮਾਂਡ ਹੈੱਡਕੁਆਰਟਰ ਵਿਖੇ ਫੌਜ ਅਤੇ ਸੀਮਾ ਸੁਰੱਖਿਆ ਬਲ ਦੀ ਸਾਲਾਨਾ ਤਾਲਮੇਲ ਕਾਨਫਰੰਸ ਕੀਤੀ ਗਈ। ਇਸ ਵਿੱਚ ਭਾਰਤੀ ਫੌਜ ਪੱਛਮੀ ਕਮਾਂਡ ਅਤੇ ਸੀਮਾ ਸੁਰੱਖਿਆ ਬਲ ( ਬੀਐਸਐਫ) ਦੇ ਸੀਨੀਅਰ ਅਫਸਰਾਂ ਨੇ ਭਾਗ ਲਿਆ। ਕਾਨਫਰੰਸ ਦੀ ਸਾਂਝੀ ਪ੍ਰਧਾਨਗੀ ਲੈਫਟੀਨੈਂਟ ਜਨਰਲ ਨਵ ਕੇ ਖੰਡੂਰੀ, ਏ.ਵੀ.ਐੱਸ.ਐੱਮ., ਵੀ.ਐੱਸ.ਐੱਮ., ਜਨਰਲ ਅਫਸਰ ਕਮਾਂਡਿੰਗ-ਇਨ-ਚੀਫ
news
Articles by this Author
ਦਿੱਲੀ : ਭਾਰਤ ਵਿੱਚ 5ਜੀ ਸੇਵਾਵਾਂ 1 ਅਕਤੂਬਰ ਤੋਂ ਸ਼ੁਰੂ ਹੋਣਗੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਅਕਤੂਬਰ ਨੂੰ ਇੰਡੀਆ ਮੋਬਾਈਲ ਕਾਂਗਰਸ ਵਿੱਚ 5ਜੀ ਸੇਵਾ ਦੀ ਸ਼ੁਰੂਆਤ ਕਰਨਗੇ। ਇਸ ਦੇ ਲਾਂਚ ਹੋਣ ਨਾਲ 5ਜੀ ਸੇਵਾ ਲਈ ਲੰਬੇ ਸਮੇਂ ਤੋਂ ਚੱਲ ਰਿਹਾ ਇੰਤਜ਼ਾਰ ਖਤਮ ਹੋ ਜਾਵੇਗਾ। ਨੈਸ਼ਨਲ ਬਰਾਡਬੈਂਡ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਕਿਹਾ ਜਾਂਦਾ ਹੈ ਕਿ ਪੀਐਮ ਮੋਦੀ ਇਸ
ਮੋਹਾਲੀ : ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਚੰਡੀਗੜ੍ਹ/ ਮੋਹਾਲੀ ਵੱਲੋਂ ਅੱਜ ਦਿੱਲੀ ਦੀਆਂ ਸਰਹੱਦਾਂ ਤੇ ਚੱਲੇ ਇਤਿਹਾਸਕ ਕਿਸਾਨ ਸੰਘਰਸ਼ ਸਬੰਧੀ ਅੰਗਰੇਜੀ ਪੁਸਤਕ " ਏ ਜਰਨੀ ਆਫ ਫਾਰਮਰਜ਼ ਰਿਬੇਲੀਅਨ" ਨੂੰ ਰਿਲੀਜ਼ ਕੀਤਾ ਗਿਆ। ਪੀਪਲਜ ਯੁਨਿਟੀ, ਗਰਾਂਊਡ ਜੀਰੋ ਅਤੇ ਨੋਟਸ ਆਨ ਅਕੈਡਮੀ ਸੰਸਥਾਵਾਂ ਵੱਲੋਂ ਸੰਪਾਦਿਤ ਇਸ ਵੱਡ ਅਕਾਰੀ ਪੁਸਤਕ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ
ਗੁਰਦਾਸਪੁਰ : ਪਿੰਡ ਸੇਲੋਵਾਲ ਦਾ 27 ਸਾਲ ਦਾ ਮਨਿੰਦਰਪ੍ਰੀਤ ਸਿੰਘ ਜੋਕਿ ਪਿਛਲੇ ਕਰੀਬ 7 ਸਾਲ ਤੋਂ ਦੇਸ਼ ਦੀ ਫੌਜ ਦੀ 14 ਸਿੱਖ ਐਲਆਈ 'ਚ ਸਿਪਾਹੀ ਦੇ ਤੌਰ ਤੇ ਨੌਕਰੀ ਕਰ ਰਿਹਾ ਸੀ ਅਤੇ ਪਿਛਲੇ ਕੁਝ ਸਾਲਾਂ ਤੋਂ ਉਹ ਚਾਈਨਾ ਬਾਰਡਰ ਤੇ ਤੈਨਾਤ ਸੀ ਅਤੇ ਉਸ ਤੋਂ ਬਾਅਦ ਸਿਹਤ ਨਾ ਠੀਕ ਹੋਣ ਦੇ ਚਲਦੇ ਉਸ ਨੂੰ ਪਠਾਨਕੋਟ ਡਿਊਟੀ ਤੇ ਤੈਨਾਤ ਕੀਤਾ ਗਿਆ ਸੀ ਦੀ ਅਚਾਨਕ ਅੱਜ ਪਠਾਨਕੋਟ
ਐਸ ਵਾਲੀ ਐਲ ਜ਼ਰੀਏ ਕਿਸੇ ਨੂੰ ਪਾਣੀ ਨਹੀਂ ਦਿੱਤਾ ਜਾਵੇਗਾ : ਨਿੱਝਰ
ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਭਰੋਸਾ ਦਿੱਤਾ ਕਿ ਐਸ ਵਾਲੀ ਐਲ ਜ਼ਰੀਏ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਦੇ ਬਹੁਤੇ ਹਿੱਸੇ ਵਿਚ ਜ਼ਮੀਨਦੋਜ਼ ਪਾਣੀ ਦਾ ਪੱਧਰ ਬਹੁਤ ਡੂੰਘਾ ਹੋ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ 27 ਸਤੰਬਰ ਨੁੰ ਹੋਣ ਵਾਲੇ ਇਜਲਾਸ ਲਈ ਪ੍ਰਵਾਨਗੀ ਮੰਗੀ ਗਈ ਸੀ। ਜਿਸ ਨੂੰ ਲੈ ਕੇ ਰਾਜਪਾਲ ਪੰਜਾਬ ਨੇ ਸਕੱਤਰ ਵਿਧਾਨ ਸਭਾ ਨੂੰ ਪੱਤਰ ਲਿਖ ਕੇ 27 ਦੇ ਸੈਸ਼ਨ ਵਿਚ ਹੋਣ ਵਾਲੇ ਵਿਧਾਨਕ ਕੰਮਕਾਜ ਦਾ ਵੇਰਵਾ ਮੰਗਿਆ ਹੈ। ਜਿਸ ਦੇ ਜਵਾਬ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਵਿਧਾਨ ਸਭਾ ਦੇ ਕਿਸੇ
‘ਧੋਖੇਬਾਜ਼ ਕਾਨੂੰਨਸਾਜ਼’ ਪੰਜਾਬ ਦੀ ਅਮਨ-ਕਾਨੂੰਨ ਲਈ ਗੰਭੀਰ ਖ਼ਤਰਾ ਪੈਦਾ ਕਰਦੇ ਹਨ : ਬਾਜਵਾ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੇ ਵਿਵਹਾਰ ਨੂੰ ਬੇਰਹਿਮ ਅਤੇ ਵਿਘਨਕਾਰੀ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀਆਂ ਗੰਭੀਰ ਸਮੱਸਿਆਵਾਂ
ਵਾਤਾਵਰਣ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਅਜਿਹੇ ਉਦਯੋਗਾਂ ਨੂੰ ਬਦਲ ਵਜੋਂ ਲੋੜੀਂਦੀਆਂ ਰਿਆਇਤਾਂ ਦੇਣ ਦੀ ਮੀਤ ਹੇਅਰ ਨੇ ਮੰਗ ਕੀਤੀ ਗੁਜਰਾਤ : ‘‘ਚੌਗਿਰਦੇ ਦੀ ਸਾਂਭ-ਸੰਭਾਲ ਅਤੇ ਸਫ਼ਾਈ ਲਈ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਲਿਫ਼ਾਫਿਆਂ ਉਤੇ ਮੁਕੰਮਲ ਪਾਬੰਦੀ ਲਗਾਈ ਗਈ, ਇਸ ਪਾਬੰਦੀ ਦੇ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਲਾਜ਼ਮੀ ਹੈ ਕਿ ਦੇਸ਼ ਭਰ ਵਿੱਚ ਅਜਿਹੀ ਪਾਬੰਦੀ
ਚੰਡੀਗੜ੍ਹ : ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਬਾਰੇ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਅਪੰਗਤਾ ਨੂੰ ਮਾਨਸਿਕਤਾ `ਤੇ ਭਾਰੂ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ। ਇਸ ਪ੍ਰਤੀ ਨਾਕਾਰਤਮਕ ਸੋਚ ਜੋ ਕਿ ਸਾਡੀ ਮਾਨਸਿਕਤਾ ਦੇ ਅਵਚੇਤਨ ਵਿਚ ਪਈ ਉਸ ਨੂੰ ਦੂਰ ਕਰਨ ਦੀ ਲੋੜ ਹੈ ਅਤੇ ਇਕ ਅਜਿਹਾ ਸਮਾਜਿਕ ਮਾਹੌਲ ਬਣਾ ਕੇ
ਫਰੀਦਕੋਟ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅੱਜ ਮਿਤੀ 24 ਸਤੰਬਰ ਨੂੰ ਫ਼ਰੀਦਕੋਟ ਦਾ ਵਿਸ਼ੇਸ਼ ਦੌਰਾ ਕਰਨਗੇ। ਇਸ ਮੌਕੇ ਮੁੱਖ ਮੰਤਰੀ ਸਵੇਰੇ 10.00 ਵਜੇ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਣਗੇ ਅਤੇ ਇਸ ਉਪਰੰਤ ਜ਼ਿਲ੍ਹੇ ਦੇ 50 ਸਾਲਾ ਸਥਾਪਨਾ ਨੂੰ ਸਮਰਪਿਤ ਲੱਗੇ ਕਰਾਫਟ ਮੇਲੇ ਵਿੱਚ ਸ਼ਿਰਕਤ ਕਰਨਗੇ ਅਤੇ ਵੱਖ ਵੱਖ ਸਟਾਲਾਂ ਦਾ ਦੌਰਾ ਵੀ ਕਰਨਗੇ। ਇਹ ਜਾਣਕਾਰੀ