news

Jagga Chopra

Articles by this Author

ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਫਸਲ ਦਾ ਭੁਗਤਾਨ ਹੋਵੇਗਾ-ਮੁੱਖ ਮੰਤਰੀ

ਝੋਨੇ ਦੀ ਖਰੀਦ ਲਈ 36,999 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ ਮਨਜ਼ੂਰ

ਚੰਡੀਗੜ੍ਹ ਭਾਰਤੀ ਰਿਜ਼ਰਵ ਬੈਂਕ ਨੇ ਅੱਜ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਲਈ ਅਕਤੂਬਰ, 2022 ਲਈ ਨਗਦ ਕਰਜ਼ਾ ਹੱਦ (ਸੀ.ਸੀ.ਐਲ.) 36,999 ਕਰੋੜ ਰੁਪਏ ਦੀ  ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ ਅਤੇ ਇਹ ਰਾਸ਼ੀ ਵਰਤਣ ਤੋਂ ਬਾਅਦ ਨਵੰਬਰ, 2022 ਮਹੀਨੇ ਲਈ 7,500 ਕਰੋੜ ਰੁਪਏ ਜਾਰੀ ਕੀਤੇ ਜਾਣ ਦੀ ਉਮੀਦ

ਨਸ਼ਾਂ ਰੋਕੂ ਕਮੇਟੀ ਚੀਮਾ ਨੇ ਨਸ਼ਿਆਂ ਦੇ ਵਿਰੁਧ ਪਿੰਡ ਵਿੱਚ ਕੱਢਿਆ ਮਾਰਚ
 
ਬਰਨਾਲਾ :ਨਸ਼ਾਂ ਰੋਕੂ ਕਮੇਟੀ ਚੀਮਾ ਵੱਲੋਂ ਮੈਡੀਕਲ ਨਸ਼ਿਆਂ ਦੇ ਖਤਾਮੇ ਲਈ ਪਿੰਡ ਦੇ ਸਾਰੇ ਕਲੱਬਾਂ, ਧਾਰਮਿਕ ਸੰਸ਼ਥਾਵਾਂ, ਕਿਸਾਨ ਜੱਥੇਬੰਦੀਆਂ ਤੇ ਪੰਚਾਇਤ ਦੇ ਸ਼ਹਿਯੋਗ ਨਾਲ ਮੈਡੀਕਲ ਨਸ਼ੈ ਰੋਕਣ  ਦੀ ਮੰਗ ਲੈ ਕੇ ਪਿੰਡ ਵਿੱਚ ਰੈਲੀ ਅਤੇ ਜਨਤਕ ਚੇਤਾਵਨੀ ਮਾਰਚ ਕੀਤਾ ਗਿਆ। ਇਸ ਸਮੇਂ ਜਸਪਾਲ ਸਿੰਘ ਚੀਮਾ, ਜਗਤਾਰ ਸਿੰਘ ਥਿੰਦ ਤੇ ਰਜਿੰਦਰ ਸਿੰਘ ਭੰਗ ਨੇ ਜਿੱਥੇ
ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਜਾਵੇਗੀ- ਨਰਾਇਣ ਦੱਤ

ਬਰਨਾਲਾ : ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਵੱਲ ਮਾਰਚ ਕਰ ਰਹੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸੰਘਰਸ਼ ਨੂੰ ਪੁਲਿਸ ਨੇ ਅੰਨ੍ਹੇ ਤਸ਼ੱਦਦ ਰਾਹੀਂ ਦਬਾਉਣ ਦਾ ਭਰਮ ਪਾਲਿਆ ਸੀ। ਬੇਤਹਾਸ਼ਾ  ਲਾਠੀਚਾਰਜ ਮਰਦਾਨਾ ਵਰਦੀਧਾਰੀ ਪਲਿਸ ਵੱਲੋਂ ਔਰਤਾਂ ਉੱਤੇ ਲਾਠੀਚਾਰਜ ਕੀਤਾ। ਲਾਠੀਚਾਰਜ ਕਰਨ ਤੋਂ ਬਾਅਦ ਦਹਿਸ਼ਤ ਪਾਉਣ ਲਈ ਇਨ੍ਹਾਂ ਸਾਥੀਆਂ ਨੂੰ ਮਹਿਲਕਲਾਂ

5 ਰੋਜਾ ਕ੍ਰਿਕਟ ਟੂਰਨਾਂਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ


ਵਿਧਾਇਕ ਠੇਕੇਦਾਰ, ਬੋਪਾਰਾਏ, ਡੀਐਸਪੀ ਰਾਏਕੋਟ ਨੇ ਇਨਾਮਾਂ ਦੀ ਕੀਤੀ ਵੰਡ
ਰਾਏਕੋਟ (ਜੱਗਾ ਚੋਪੜਾ)
: ਸਪੋਰਟਸ ਕਲੱਬ ਰਾਏਕੋਟ ਵਲੋਂ ਜੇ.ਸੀ.ਆਈ ਕਲੱਬ ਰਾਏਕੋਟ ਦੇ ਸਹਿਯੋਗ ਨਾਲ ਸਵ. ਸੰਤੋਖ ਸਿੰਘ ਗਰੇਵਾਲ ਅਤੇ ਸਵ. ਮਨਜੀਤ ਸਿੰਘ ਧਾਮੀ ਦੀ ਯਾਦ ’ਚ ਕਰਵਾਇਆ ਗਿਆ 12ਵਾਂ ਸਲਾਨਾ ਪੰਜ ਰੋਜ਼ਾ Ç?ਕੇਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ। ਪੰਜ ਦਿਨ ਚੱਲੇ ਇਸ ਟੂਰਨਾਮੈਂਟ

ਜੇਲ੍ਹ ਵਿਚ ਜੀਵਨ ਸਾਥੀ ਨਾਲ ਕੁਝ ਸਮਾਂ ਬਿਤਾ ਸਕਣਗੇ ਕੈਦੀ

ਚੰਡੀਗੜ੍ਹ : ਪੰਜਾਬ ਦੇ ਕੈਦੀ ਜੇਲ੍ਹ ਵਿਚ ਹੁਣ ਆਪਣੇ ਜੀਵਨ ਸਾਥੀ ਨਾਲ ਕੁਝ ਸਮਾਂ ਬਿਤਾ ਸਕਣਗੇ ਕਿਉਂਕਿ ਸੂਬੇ ਦੇ ਜੇਲ੍ਹ ਵਿਭਾਗ ਨੇ ਕੈਦੀਆਂ ਨੂੰ ਆਪਣੇ ਜੀਵਨ ਸਾਥੀ ਨਾਲ 2 ਘੰਟੇ ਬਿਤਾਉਣ ਦੀ ਇਜਾਜ਼ਤ ਦੇਣ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਅਜਿਹੀ ਸਹੂਲਤ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਹੈ। ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ਼ੁਰੂ ਵਿਚ ਗੋਇੰਦਵਾਲ ਸਾਹਿਬ ਦੀ

ਚੰਗੇ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਭਾਈ ਘਨੱਈਆ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ : ਸਪੀਕਰ ਸੰਧਵਾਂ

ਚੰਡੀਗੜ੍ਹ : ਮਨੁੱਖਤਾ ਦੀ ਸੇਵਾ ਦੇ ਪੁੰਜ ਭਾਈ ਘਨੱਈਆ ਜੀ ਨੂੰ ਸਮਰਪਿਤ ‘ਮਾਨਵ ਸੇਵਾ ਦਿਵਸ’ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਭਰ ਦੇ ਲੋਕਾਂ ਨੂੰ ਭਾਈ ਘਨੱਈਆ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ। ਭਾਈ ਘਨੱਈਆ ਨੂੰ ਸ਼ਰਧਾ ਭੇਟ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਸਾਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਸਮਾਜ ਦੀ

ਹਰਿਆਣਾ ਗੁਰਦੁਆਰਾ ਕਮੇਟੀ ਸਬੰਧੀ ਰੀਵਿਊ ਪਟੀਸ਼ਨ ਪਾਏਗੀ ਸ਼੍ਰੋਮਣੀ ਕਮੇਟੀ- ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਸੀਨੀਅਰ ਵਕੀਲਾਂ ਦੀ ਰਾਏ ਲਈ ਜਾਵੇਗੀ ਅਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ ਉਸ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ

ਕਾਂਗਰਸੀ ਆਗੂ ਬਾਜਵਾ ਨੇ ਪੰਜਾਬ ਸਰਕਾਰ ਦੇ ਵਿਸ਼ੇਸ਼ ਇਜਲਾਸ ਨੂੰ ਦੱਸਿਆ ‘ਡਰਾਮਾ’

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 22 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਇਕ ਨਾਟਕੀ ਕਾਰਵਾਈ ਕਰਾਰ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਜਿਹੇ ਸਮਾਗਮਾਂ ਵਿਚ ਫਜ਼ੂਲ ਖਰਚੀ ਕਰਨ ਦੀ ਕੋਈ ਲੋੜ ਨਹੀਂ ਹੈ। ਬਾਜਵਾ ਨੇ ਕਿਹਾ ਕਿ ਰਵਾਇਤ ਅਨੁਸਾਰ ਵਿਧਾਨ ਸਭਾ ਵਿਚ ਅੱਜ ਦੀ

ਝੋਨੇ ਦੀ ਨਿਰਵਿਘਨ ਖਰੀਦ ਲਈ ਸਰਕਾਰ ਦੀਆਂ ਪੁਖ਼ਤਾ ਤਿਆਰੀਆਂ - ਮਾਨ

- ਪਹਿਲੇ ਦਿਨ ਤੋਂ ਹੀ ਝੋਨੇ ਦੀ ਖਰੀਦ, ਚੁਕਾਈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਕਰਨ ਦੇ ਹੁਕਮ
- ਡਿਜੀਟਲ ਗੇਟ ਪਾਸ ਰੋਕਣਗੇ ਝੋਨੇ ਦੀ ਗੈਰ-ਕਾਨੂੰਨੀ ਆਮਦ
- ਝੋਨੇ ਦੀ ਅਣ-ਅਧਿਕਾਰਤ ਆਵਾਜਾਈ ਰੋਕਣ ਲਈ ਵੱਡੀ ਗਿਣਤੀ ਵਿਚ ਲੱਗਣਗੇ ਨਾਕੇ

ਚੰਡੀਗੜ੍ਹ : ਇਕ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ

ਫਰਿਜ਼ਨੋ ’ਚ ਹੋਏ ਸੜਕੀ ਹਾਦਸੇ ਵਿੱਚ ਪੰਜਾਬੀ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ

ਕੈਲੀਫੋਰਨੀਆ : ਫਰਿਜ਼ਨੋ ’ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ’ਚ ਪੰਜਾਬੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋਣ ਦੀ ਬੜੀ ਹੀ ਦੁਖਦਾਈ ਖ਼ਬਰ ਹੈ। ਮ੍ਰਿਤਕਾਂ ’ਚ ਜਲੰਧਰ ਦੇ ਪਿੰਡ ਰੁੜਕਾ ਕਲਾਂ ਦੀਆਂ ਮਾਵਾਂ ਤੇ ਧੀਆਂ ਹਨ, ਜਦੋਂਕਿ ਤੀਸਰਾ ਵਿਅਕਤੀ ਉਨ੍ਹਾਂ ਦਾ ਰਿਸ਼ਤੇਦਾਰ ਸੀ। ਮਿਲੀ ਜਾਣਕਾਰੀ  ਅਨੁਸਾਰ ਪੰਜਾਬੀ ਪਰਿਵਾਰ ਦੀ ਗੱਡੀ ਨੇ ਸੀਡਰ ਅਤੇ ਫਲੋਰਿਲ ਐਵੇਨਿਊ ਤੇ ਸਟਾਪ