ਸ੍ਰੀ ਮੁਕਤਸਰ ਸਾਹਿਬ, 14 ਨਵੰਬਰ 2024 : ਹਾੜ੍ਹੀ ਸੀਜ਼ਨ ਦੀਆਂ ਫਸਲਾਂ ਦੀ ਬਿਜਾਈ ਸ਼ੁਰੂ ਹੋ ਗਈ ਹੈ ਅਤੇ ਕਿਸਾਨਾਂ ਵੱਲੋ ਕਣਕ ਦੀ ਫਸਲ ਲਈ ਡੀ.ਏ.ਪੀ. ਖਾਦ ਦੀ ਵਰਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਡੀ.ਏ.ਪੀ. ਖਾਦ ਦੀ ਉਪਲੱਭਧਤਾ ਲੱਗਭਗ 74 ਪ੍ਰਤੀਸ਼ਤ ਹੋ ਗਈ ਹੈ ਅਤੇ ਜ਼ਿਲ੍ਹੇ ਅੰਦਰ
news
Articles by this Author
- ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਮੌਕੇ ‘ਤੇ ਜਾ ਕੇ ਖੇਤਾਂ ਵਿੱਚ ਬੁਝਵਾਈ ਅੱਗ
ਸ੍ਰੀ ਮੁਕਤਸਰ ਸਾਹਿਬ 14 ਨਵੰਬਰ 2024 : ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਦੂਸਰੇ ਅਧਿਕਾਰੀਆਂ ਵਲੋਂ ਵੀ ਖੁਦ ਪਰਾਲੀ ਜਾਂ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ
- ਡੀ ਸੀ ਵੱਲੋਂ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ, ਨੋਡਲ ਅਤੇ ਕਲੱਸਟਰ ਅਫਸਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
- ਛੁੱਟੀਆਂ ਵਾਲੇ ਦਿਨ ਵੀ ਪ੍ਰਸ਼ਾਸਨਿਕ ਅਧਿਕਾਰੀਆਂ , ਨੋਡਲ ਅਤੇ ਕਲੱਸਟਰ ਅਫਸਰਾਂ ਨੂੰ ਫੀਲਡ ਵਿੱਚ ਰਹਿਣ ਦੇ ਦਿੱਤੇ ਆਦੇਸ਼
ਫਰੀਦਕੋਟ 14 ਨਵੰਬਰ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ
- ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ
- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਹਾਜ਼ਰੀ ‘ਚ ਕੀਤਾ ਵਿਸਥਾਰਪੂਰਬਕ ਵਿਚਾਰ ਚਰਚਾ
ਚੰਡੀਗੜ੍ਹ, 13 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ
ਅੰਮ੍ਰਿਤਸਰ, 13 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੈਨੇਟ ਚੋਣਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਲਾਠੀਚਾਰਜ ਕਰਨ ਦੀ ਕਾਰਵਾਈ ਨੂੰ ਅਤਿ ਨਿੰਦਣਯੋਗ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਜਮਹੂਰੀ ਢਾਂਚੇ ਨੂੰ ਬਰਕਰਾਰ
ਅੰਮ੍ਰਿਤਸਰ, 13 ਨਵੰਬਰ 2024 : ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਵਾਏ ਜਾ ਰਹੇ ਬੁਲੰਦਪੁਰ ਜਲੰਧਰ ਵਿਖੇ ਇੰਟਰਫੇਥ ਕੌਂਸਲ ਵਿੱਚ ਸ਼ਮੂਲੀਅਤ ਕਰਨ ਪਹੁੰਚੇ ਵੱਖ ਵੱਖ ਧਰਮਾਂ ਦੇ ਆਗੂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕਾਨਫਰੰਸ ਜਲੰਧਰ ਦੇ ਕਰਤਾਰਪੁਰ ਨਜ਼ਦੀਕ ਇੱਕ
ਮਥੁਰਾ, 13 ਨਵੰਬਰ, 2024 : ਮਥੁਰਾ ਰਿਫਾਇਨਰੀ 'ਚ ਵੱਡਾ ਹਾਦਸਾ ਵਾਪਰ ਗਿਆ। ਰਿਫਾਇਨਰੀ ਵਿੱਚ ਧਮਾਕਾ ਹੋਇਆ ਅਤੇ ਅੱਗ ਲੱਗ ਗਈ। ਅੱਗ 'ਚ 10 ਮੁਲਾਜ਼ਮ ਝੁਲਸ ਗਏ। ਦੱਸਿਆ ਜਾ ਰਿਹਾ ਹੈ ਕਿ ਰਿਫਾਇਨਰੀ ਦਾ ਏਬੀਯੂ ਪਲਾਂਟ ਚਾਲੀ ਦਿਨਾਂ ਤੋਂ ਬੰਦ ਸੀ। ਇਸ ਨੂੰ ਮੰਗਲਵਾਰ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਸੀ। ਸ਼ੱਕ ਹੈ ਕਿ ਇਸ 'ਚ ਲੀਕੇਜ ਸੀ, ਜਿਸ ਕਾਰਨ ਧਮਾਕਾ ਹੋਇਆ ਅਤੇ ਅੱਗ
ਕਿਊਟੋ, 13 ਨਵੰਬਰ, 2024 : ਸਥਾਨਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਕਵਾਡੋਰ ਦੀ ਸਭ ਤੋਂ ਵੱਡੀ ਅਤੇ ਸਭ ਤੋਂ ਬਦਨਾਮ ਜੇਲ੍ਹਾਂ ਵਿੱਚੋਂ ਇੱਕ ਵਿੱਚ ਕੈਦੀਆਂ ਵਿਚਕਾਰ ਝੜਪਾਂ ਵਿੱਚ 15 ਲੋਕ ਮਾਰੇ ਗਏ ਹਨ ਅਤੇ 14 ਜ਼ਖਮੀ ਹੋਏ ਹਨ। ਰਾਸ਼ਟਰੀ ਜੇਲ੍ਹ ਏਜੰਸੀ ਐਸਐਨਏਆਈ ਦੇ ਅਨੁਸਾਰ, ਤੱਟਵਰਤੀ ਸ਼ਹਿਰ ਗੁਆਯਾਕਿਲ ਵਿੱਚ ਲਿਟੋਰਲ ਪੈਨਟੈਂਟਰੀ ਵਿੱਚ ਇੱਕ ਪਵੇਲੀਅਨ ਵਿੱਚ ਮੰਗਲਵਾਰ
- ਕਿਹਾ- ਜੇਕਰ ਹਰਿਆਣਾ ਇਸ ਦੇ ਬਦਲੇ ਚੰਡੀਗੜ੍ਹ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇਵੇਗਾ ਤਾਂ ਉੱਥੇ ਹੀ ਵਿਧਾਨ ਸਭਾ ਕਿਉਂ ਨਹੀਂ ਬਣਾਈ ਗਈ?
- 1966 ਵਿਚ ਵਾਅਦਾ ਕੀਤਾ ਗਿਆ ਸੀ ਕਿ ਕੁਝ ਸਮੇਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ - ਅਨਮੋਲ ਗਗਨ ਮਾਨ
- ਹਰ ਫ਼ਰੰਟ 'ਤੇ ਚੰਡੀਗੜ੍ਹ ਲਈ ਲੜਨ ਲਈ ਤਿਆਰ- ਅਨਮੋਲ ਗਗਨ ਮਾਨ
- ਭਾਜਪਾ-ਕਾਂਗਰਸ 'ਤੇ ਲਾਇਆ ਦੋਸ਼
ਚੰਡੀਗੜ੍ਹ, 13 ਨਵੰਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਨੇ ਆਪਣੇ ਪੱਤਰ ਨੰ. SEC/ME/SAM/2024/8227-49 ਮਿਤੀ 12.11.2024 ਰਾਹੀਂ 5 ਨਗਰ ਨਿਗਮਾਂ ਜਿਵੇਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਪੰਜਾਬ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ 52 ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਸੋਧ ਕਰਨ ਲਈ ਸ਼ਡਿਊਲ