news

Jagga Chopra

Articles by this Author

ਕੰਗਨਾ ਰਣੌਤ ਦੀ ਜੁਬਾਨ ਤੇ ਲਗਾਮ ਲਗਾਏ ਬੀਜੇਪੀ : ਬੀਕੇਯੂ (ਡਕੌਂਦਾ)
  • ਕੰਗਨਾ ਦੀ ਐਮਰਜੈਂਸੀ ਫਿਲਮ ਦਾ ਡਟਵਾਂ ਵਿਰੋਧ ਕਰਨ ਦਾ ਕੀਤਾ ਐਲਾਨ

ਰਾਏਕੋਟ, 26 ਅਗਸਤ 2024 : ਹਰ ਰੋਜ਼ ਭਾਜਪਾ ਦੀ ਵਿਵਾਦਿਤ ਲੋਕ ਸਭਾ ਮੈਂਬਰ ਕੰਗਨਾ ਰਣੌਤ ਆਪਣੇ ਪੰਜਾਬ ਪ੍ਰਤੀ ਭੜਕਾਊ ਤੇ ਨਫ਼ਰਤ ਭਰੇ ਬਿਆਨ ਦਾਗ਼ਣ ਕਾਰਨ ਚਰਚਾ ਵਿਚ ਰਹਿੰਦੀ ਹੈ ਤੇ ਪੰਜਾਬ ਦੇ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਦੀ ਹੈਂ। ਬੀਤੇ ਦਿਨੀਂ ਕੰਗਣਾ ਰਣੌਤ ਵੱਲੋਂ ਤਿੰਨ ਕਾਲੇ ਕਾਨੂੰਨਾਂ ਖਿਲਾਫ

ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ 
  • ਵੱਡ ਆਕਾਰੀ ਖੇਡ ਮੁਕਾਬਲੇ ਦੀ 29 ਅਗਸਤ ਨੂੰ ਸੰਗਰੂਰ ਤੋਂ ਹੋਵੇਗੀ ਸ਼ੁਰੂਆਤ
  • ਖਿਡਾਰੀ 37 ਖੇਡਾਂ ਦੇ 9 ਵਰਗਾਂ ਵਿੱਚ ਲੈਣਗੇ ਭਾਗ
  • ਜੇਤੂਆਂ ਨੂੰ 9 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ 
  • ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ

ਚੰਡੀਗੜ੍ਹ, 26 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ

ਬਲੋਚਿਸਤਾਨ 'ਚ ਧਮਾਕੇ 'ਚ 2 ਬੱਚਿਆਂ ਦੀ ਮੌਤ, 14 ਗੰਭੀਰ ਜ਼ਖਮੀ

ਕਵੇਟਾ, 25 ਅਗਸਤ 2024 : ਬਲੋਚਿਸਤਾਨ ਦੇ ਪਿਸ਼ਿਨ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਹੋਏ ਇੱਕ ਧਮਾਕੇ ਵਿੱਚ ਘੱਟੋ-ਘੱਟ ਦੋ ਬੱਚੇ ਮਾਰੇ ਗਏ ਅਤੇ 14 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਸ ਨਾਲ ਸੂਬੇ ਵਿੱਚ ਸੁਰੱਖਿਆ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਹਮਲਿਆਂ ਦੀ ਤਾਜ਼ਾ ਲੜੀ ਸ਼ਾਮਲ ਹੈ। ਇਹ ਧਮਾਕਾ ਪਿਸ਼ਿਨ ਜ਼ਿਲ੍ਹੇ ਦੇ ਸੁਰਖਾਬ ਚੌਕ ਨੇੜੇ ਮੇਨ ਬਜ਼ਾਰ 'ਚ ਸਵੇਰ

ਮਿਸ ਇੰਡੀਆ ਦੀ ਸੂਚੀ 'ਚ ਕੋਈ ਦਲਿਤ-ਆਦੀਵਾਸੀ ਔਰਤ ਨਹੀਂ : ਰਾਹੁਲ ਗਾਂਧੀ  

ਨਵੀਂ ਦਿੱਲੀ, 25 ਅਗਸਤ 2024 : ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਾਜ਼ਾ ਹਮਲਾ ਕਰਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਕਿਹਾ ਕਿ ਮਿਸ ਇੰਡੀਆ ਬਿਊਟੀ ਮੁਕਾਬਲੇ 'ਚ ਦਲਿਤ, ਆਦਿਵਾਸੀ ਜਾਂ ਓਬੀਸੀ ਭਾਈਚਾਰੇ ਦੀ ਕਿਸੇ ਵੀ ਔਰਤ ਨੇ ਹਿੱਸਾ ਨਹੀਂ ਲਿਆ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ, "ਮੈਂ ਮਿਸ ਇੰਡੀਆ ਦੀ

ਅਬੋਹਰ 'ਚ ਤੇਜ਼ ਰਫ਼ਤਾਰ ਟਰੱਕ ਨੇ ਸਾਈਕਲ ਰਿਕਸ਼ਾ ਨੂੰ ਮਾਰੀ ਟੱਕਰ, ਦੋ ਦੀ ਮੌਤ

ਅਬੋਹਰ, 25 ਅਗਸਤ 2024 : ਅਬੋਹਰ ਦੇ ਮਲੋਟ ਹਨੂੰਮਾਨਗੜ੍ਹ ਰੋਡ ’ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਾਈਕਲ ਰਿਕਸ਼ਾ ’ਤੇ ਸਵਾਰ ਹੋ ਕੇ ਘਰ ਪਰਤ ਰਹੇ ਬਜ਼ੁਰਗ ਜੋੜੇ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।  ਘਟਨਾ ਤੋਂ ਬਾਅਦ ਟੱਕਰ ਮਾਰਨ ਵਾਲਾ ਟਰੱਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਢਾਣੀ

ਪੁਲਿਸ ਨੇ 6 ਸੂਬਿਆਂ 'ਚ ਚੈੱਕ ਫ਼ਰਾਡ ਸਿੰਡੀਕੇਟ ਨਾਲ ਜੁੜੇ 5 ਮੈਂਬਰ ਕਾਬੂ, 19 ਖਾਤੇ ਕੀਤੇ ਜ਼ਬਤ 

ਜਲੰਧਰ, 25 ਅਗਸਤ 2024 : ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ ਪੁਲਿਸ ਟੀਮ ਨੇ 6 ਸੂਬਿਆਂ ਚ ਚੈੱਕ ਫ਼ਰਾਡ ਸਿੰਡੀਕੇਟ ਨਾਲ ਜੁੜੇ ਲੋਕਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਮਲਟੀ-ਸਟੇਟ ਬੈਂਕ ਚੈੱਕ ਫ਼ਰਾਡ ਸਿੰਡੀਕੇਟ ਨੂੰ ਖ਼ਤਮ ਕਰਦੇ ਹੋਏ 3 ਰਾਜਾਂ ਵਿੱਚੋਂ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਧੋਖਾਧੜੀਆਂ ਦਾ ਜਾਲ 6

ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਾ ਮੇਰੀ ਖ਼ੁਸ਼ਕਿਸਮਤੀ ਹੈ, ਮੈਂ ਜੇਲ੍ਹ ਵਿਚ ਵੀ ਅਰਦਾਸ ਕਰਦਾ ਸੀ ਕਿ ਸੱਚ ਦੀ ਜਿੱਤ ਹੋਵੇ-ਮਨੀਸ਼ ਸਿਸੋਦੀਆ
  • ਮਨੀਸ਼ ਸਿਸੋਦੀਆ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਟੇਕਿਆ ਮੱਥਾ
  • ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟੇਕਿਆ ਮੱਥਾ, ਕਿਹਾ- ਸਾਨੂੰ ਤਾਂ ਸ਼ੁਰੂ ਤੋਂ ਹੀ ਪਤਾ ਸੀ ਕਿ ਮਨੀਸ਼ ਸਿਸੋਦੀਆ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਕੇਸ ਅਦਾਲਤ ਵਿਚ ਜ਼ਿਆਦਾ ਦੇਰ ਨਹੀਂ ਟਿਕਣਗੇ, ਅਸੀਂ ਇਹੀ ਉਮੀਦ ਅਰਵਿੰਦ ਕੇਜਰੀਵਾਲ ਦੇ ਕੇਸ ਵਿਚ ਵੀ ਕਰ ਰਹੇ ਹਾਂ

ਅੰਮ੍ਰਿ

ਪੰਜਾਬ ਸਰਕਾਰ ਵੱਲੋਂ ਡੀਪੂ ਹੋਲਡਰਾਂ ਦੀ ਬਕਾਇਆ ਕਰੀਬ 103 ਕਰੋੜ ਰਾਸ਼ੀ  ਦਾ ਕੀਤਾ ਭੁਗਤਾਨ : ਕੈਬਨਿਟ ਮੰਤਰੀ ਕਟਾਰੂਚੱਕ
  • ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਦਾ ਡੀਪੂ ਹੋਲਡਰਾਂ ਨੇ ਮੁੰਹ ਮਿੱਠਾ ਕਰਵਾ ਕੇ ਕੀਤਾ ਧੰਨਵਾਦ

ਪਠਾਨਕੋਟ, 25 ਅਗਸਤ 2024 : ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਦੇ ਨਿਵਾਸ ਸਥਾਨ ਤੇ ਜਿਲ੍ਹਾ ਪਠਾਨਕੋਟ ਦੇ ਡੀਪੂ ਹੋਲਡਰਾਂ ਦਾ ਇੱਕ ਸਿਸਟ ਮੰਡਲ ਮਿਲਿਆ, ਡੀਪੂ ਹੋਲਡਰਾਂ ਵੱਲੋਂ ਕੈਬਨਿਟ ਮੰਤਰੀ ਪੰਜਾਬ ਜੀ ਨੂੰ ਫੁੱਲਾਂ ਦੇ ਹਾਰ ਪਾ ਕੇ ਸੁਭਕਾਮਨਾਵਾਂ

ਕੇਂਦਰ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਝੂਠੇ ਕੇਸਾਂ ‘ਚ ਫਸਾ ਕੇ ਪਾਰਟੀ ਨੂੰ ਤੋੜਨ ਦੀਆਂ ਚਾਲਾਂ ਚੱਲ ਰਹੀ ਹੈ : ਮੁੱਖ ਮੰਤਰੀ ਮਾਨ

ਅੰਮ੍ਰਿਤਸਰ, 25 ਅਗਸਤ 2024 : ਅੱਜ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੰਮ੍ਰਿਤਸਰ ਸਾਹਿਬ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ

ਰੇਲ ​​ਰਾਜ ਮੰਤਰੀ ਵੱਲੋ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ 
  • ਹਜ਼ੂਰ ਸਾਹਿਬ ਨਾਂਦੇੜ ਤੋਂ ਸਿੱਖ ਧਰਮ ਦੇ ਪਵਿੱਤਰ ਅਸਥਾਨ

ਨਾਂਦੇੜ, 25 ਅਗਸਤ 2024 : ਸ਼੍ਰੀ ਰਵਨੀਤ ਸਿੰਘ, ਮਾਨਯੋਗ ਰਾਜ ਮੰਤਰੀ ਰੇਲਵੇ, ਫੂਡ ਪ੍ਰੋਸੈਸਿੰਗ ਉਦਯੋਗ, ਸਰਕਾਰ ਵੱਲੋਂ ਭਾਰਤ ਦੀ ਆਪਣੀ ਕਿਸਮ ਦੀ ਪਹਿਲੀ "5 ਤਖ਼ਤ ਵਿਸ਼ੇਸ਼' ਵਿਸ਼ੇਸ਼ ਤੀਰਥ ਰੇਲ ਗੱਡੀ ਨੂੰ ਅੱਜ ਨਾਂਦੇੜ ਰੇਲਵੇ ਸਟੇਸ਼ਨ ਤੋਂ ਹਜ਼ੂਰ ਸਾਹਿਬ ਨਾਂਦੇੜ ਤੋਂ ਸਿੱਖ ਧਰਮ ਦੇ ਪੰਜ ਹੋਲੀ ਅਸਥਾਨਾਂ ਲਈ