news

Jagga Chopra

Articles by this Author

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਬਲਬੀਰ ਸਿੰਘ
  • ਕਿਹਾ, ਪਿੰਡ ਦੀ ਸਮੱਸਿਆ ਲਈ ਲੋਕਾਂ ਨੂੰ ਦਫ਼ਤਰ ਦੇ ਚੱਕਰ ਲਗਾਉਣ ਦੀ ਜ਼ਰੂਰਤ ਨਹੀਂ, ਅਧਿਕਾਰੀ ਪਿੰਡਾਂ 'ਚ ਆਕੇ ਹੱਲ ਕਰ ਰਹੇ ਨੇ ਸਮੱਸਿਆਵਾਂ
  • ਪਿੰਡ ਖੁਰਦ ਤੇ ਅਜਨੌਦਾ ਖੁਰਦ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਦਾ ਕੀਤਾ ਉਦਘਾਟਨ

ਪਟਿਆਲਾ, 24 ਅਗਸਤ 2024 : ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਦੇ ਲੋਕਾਂ ਨਾਲ

ਕੋਚਿੰਗ ਸੈਂਟਰ ਸਲੱਮ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਲਈ ਇਕ ਮਹੱਤਵਪੂਰਨ ਪਹਿਲ ਹੈ :  ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਬਾਲ ਕਲਿਆਣ ਕਾਊਂਸਲ ਤੇ ਰੈਡ ਕਰਾਸ ਸੋਸਾਇਟੀ ਵਲੋਂ ਸਰਕਾਰੀ ਸਕੂਲ ਅੱਜੋਵਾਲ ’ਚ ਖੋਲ੍ਹੇ ਗਏ ਸੈਂਟਰ ਦਾ ਕੀਤਾ ਉਦਘਾਟਨ
  • ਸੋਨਾਲੀਕਾ ਡਿਵੈਲਪਮੈਂਟ ਸੋਸਾਇਟੀ ਦਾ ਰਿਹਾ ਮਹੱਤਵਪੂਰਨ ਯੋਗਦਾਨ
  • ਕੋਚਿੰਗ ਸੈਂਟਰ ’ਚ ਆਈ.ਆਈ.ਟੀ, ਨੀਟ ਅਤੇ ਜੇ.ਈ.ਈ ਦੀ ਵੀ ਦਿੱਤੀ ਜਾਵੇਗੀ ਮੁਫ਼ਤ ਕੋਚਿੰਗ

ਹੁਸ਼ਿਆਰਪੁਰ, 24 ਅਗਸਤ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ

ਸਰਕਾਰ ਕੋਲ ਫੰਡ ਦੀ ਕੋਈ ਕਮੀ ਨਹੀਂ ਹੈ, ਪਿੰਡਾਂ ਅੰਦਰ ਕਰਵਾਇਆ ਜਾਵੇਗਾ ਸੰਪੂਰਨ ਵਿਕਾਸ : ਕਟਾਰੂਚੱਕ
  • ਬਲਾਕ ਸੁਜਾਨਪੁਰ ਅਧੀਨ ਆਉਂਦੀਆਂ ਵਿਧਾਨ ਸਭਾ ਹਲਕਾ ਭੋਆ ਦੀਆਂ ਪੰਚਾਇਤਾਂ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤੀ ਰੀਵਿਓ ਮੀਟਿੰਗ

ਪਠਾਨਕੋਟ, 24 ਅਗਸਤ 2024 : ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਸਵਾਲੀ ਵਿਖੇ ਸਥਿਤ ਰੇਸਟ ਹਾਊਸ ਵਿੱਚ ਵਿਧਾਨ ਸਭਾ ਹਲਕਾ ਭੋਆ ਦੀਆਂ ਬਲਾਕ ਸੁਜਾਨਪੁਰ ਅਧੀਨ ਆਉਂਦੀਆਂ ਪੰਚਾਇਤਾਂ ਨਾਲ ਇੱਕ ਮੀਟਿੰਗ ਕੀਤੀ। ਇਸ

ਗਊ ਰੱਖਿਆ ਦਲ ਨੇ 50 ਕੁਇੰਟਲ ਬੀਫ ਨਾਲ ਭਰਿਆ ਟਰੱਕ ਕੀਤਾ ਜ਼ਬਤ 

ਮੰਡੀ ਗੋਬਿੰਦਗੜ੍ਹ, 24 ਅਗਸਤ : ਗਊ ਰੱਖਿਆ ਦਲ ਨੇ 50 ਕੁਇੰਟਲ ਬੀਫ ਨਾਲ ਭਰਿਆ ਟਰੱਕ ਜ਼ਬਤ ਕੀਤਾ ਹੈ। ਇਹ ਬੀਫ ਦਿੱਲੀ ਤੋਂ ਲਿਆਇਆ ਗਿਆ ਸੀ ਅਤੇ ਜੰਮੂ-ਕਸ਼ਮੀਰ ਲਿਜਾਇਆ ਜਾ ਰਿਹਾ ਸੀ। ਇਸ ਮਾਮਲੇ ‘ਚ ਗਊ ਰੱਖਿਆ ਦਲ ਦੇ ਸੂਬਾ ਮੀਤ ਪ੍ਰਧਾਨ ਗੌਤਮ ਖੰਨਾ ਵਾਸੀ ਗੌਤਮ ਖੰਨਾ ਦੇ ਬਿਆਨ ‘ਤੇ ਪੁਲਸ ਨੇ ਵਪਾਰੀ ਵਸੀਮ ਕੁਰੈਸ਼ੀ ਵਾਸੀ ਗਾਜ਼ੀਆਬਾਦ, ਉੱਤਰ ਪ੍ਰਦੇਸ਼ ਅਤੇ ਹਰਜੀ ਦਿਲਸਾਦ

ਵਿਜੀਲੈਂਸ ਬਿਊਰੋ ਵੱਲੋਂ ਫੌਜੀ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 24 ਅਗਸਤ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ

ਧਾਲੀਵਾਲ ਨੇ ਅਜਨਾਲਾ ਸ਼ਹਿਰ ਦੇ ਬਾਹਰ ਵਾਰ 20 ਸਾਲਾਂ ਤੋਂ ਲੱਗਾ ਕੂੜੇ ਦੇ ਢੇਰ ਨੂੰ ਚੁਕਾਉਣ ਦਾ ਕੀਤਾ ਪ੍ਰਬੰਧ 
  • ਅਜਨਾਲਾ ਹਲਕੇ ਵਿੱਚ ਵਿੱਢੀ ਸਵੱਛਤਾ ਮੁਹਿੰਮ 

ਅਜਨਾਲਾ 24 ਅਗਸਤ 2024 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਦੇ ਬਾਹਰਵਾਰ ਅੰਬ ਕੋਟਲੀ ਪਿੰਡ ਦੇ ਰਸਤੇ ਉੱਤੇ ਵੀਹਾਂ ਸਾਲਾਂ ਤੋਂ ਲੱਗੇ ਕੂੜੇ ਦੇ ਢੇਰ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਅੱਜ ਇੱਥੇ ਮੌਕੇ ਉੱਤੇ ਪਹੁੰਚੇ ਸ ਧਾਲੀਵਾਲ ਨੇ ਦੱਸਿਆ ਕਿ ਕੂੜੇ ਦਾ ਇਹ ਢੇਰ ਜੋ ਕਿ ਇੱਥੇ ਰਹਿਣ

ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ ਭਰਤੀ,ਪੰਜਾਬ ਪੁਲਿਸ,ਰੇਲਵੇ ਪੁਲਿਸ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ  ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਸ਼ੁਰੂ

ਅੰਮ੍ਰਿਤਸਰ 24 ਅਗਸਤ 2024 : ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਟਰੇਨਿੰਗ ਅਫਸਰ ਨੇ ਦੱਸਿਆ ਹੈ ਕਿ ਜਿਲ੍ਹਾਂ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ  ਆਰਮੀ ਅਗਨੀਵੀਰ,ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਫਿੱਜੀਕਲ ਦੀ ਟਰੇਨਿੰਗ ਸੂਰੂ ਹੋ ਚੁੱਕੀ ਹੈ। ਜੋ ਵੀ ਯੂਵਕ ਫਿੱਜੀਕਲ ਟੈਸਟ ਦੀ

ਟ੍ਰੈਫਿਕ ਨਿਯਮਾ ਅਤੇ ਸੁੱਰਖਿਆ ਸੰਬੰਧੀ ਜਾਣਕਾਰੀ ਦਿੱਤੀ

ਅੰਮ੍ਰਿਤਸਰ 24 ਅਗਸਤ 2024 : ਏ.ਡੀ.ਜੀ.ਪੀ. ਟ੍ਰੈਫਿਕ,ਸ਼੍ਰੀ ਏ.ਐੱਸ. ਰਾਏ ਸਾਹਿਬ ਅਤੇ ਸ੍ਰੀ ਰਣਜੀਤ ਸਿੰਘ ਢਿੱਲੋਂ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ  ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ  ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ

ਕੈਬਨਿਟ ਮੰਤਰੀ ਧਾਲੀਵਾਲ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ
  • ਹਰੇਕ ਸ਼ਹੀਦ ਕਿਸਾਨ ਦੇ ਪਰਿਵਾਰ ਵਿੱਚ ਦਿੱਤੀ ਜਾਵੇਗੀ ਸਰਕਾਰੀ ਨੌਕਰੀ : ਕੈਬਨਿਟ ਮੰਤਰੀ ਧਾਲੀਵਾਲ 

ਅਜਨਾਲਾ, 24 ਅਗਸਤ 2024 : ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦਿੱਲੀ ਵਿਖੇ ਲੱਗੇ ਕਿਸਾਨ ਮੋਰਚੇ ਵਿੱਚ ਸ਼ਹੀਦ ਹੋਏ ਜਿਲੇ ਦੇ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਦਿੱਤੀ ਗਈ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਸ

ਈ.ਟੀ.ਓ. ਵੱਲੋਂ ਉਦੋਨੰਗਲ, ਭੱਟੀਕੇ, ਨੰਗਲੀ ਕਲਾ, ਬੁੱਟਰ ਕਲਾ ਤੇ ਦਿਆਲਗੜ ਵਿਖ਼ੇ ਲਿੰਕ ਸ਼ੜਕਾਂ ਦਾ ਉਦਘਾਟਨ 

ਅੰਮ੍ਰਿਤਸਰ, 24 ਅਗਸਤ 2024 : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਆਪਣੇ ਜੱਦੀ ਹਲਕਾ ਜੰਡਿਆਲਾ ਗੁਰੂ ਅੰਦਰ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਲੱਖਾਂ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ।  ਸ ਹਰਭਜਨ ਸਿੰਘ ਈ. ਟੀ. ਓ. ਵੱਲੋਂ ਅੱਜ ਕੀਤੇ ਗਏ ਉਦਘਾਟਨਾਂ ਵਿੱਚ ਉਦੋਨੰਗਲ ਸ਼ਮਸ਼ਾਨਘਾਟ ਤੋਂ ਆਦੋਵਾਲੀ ਵੱਡੇ ਸੂਏ ਨੂੰ ਆਪਸ ਵਿਚ ਜੋੜਦੀ ਲਿੰਕ ਸ਼ੜਕ ਨੂੰ