news

Jagga Chopra

Articles by this Author

ਓਡੀਸ਼ਾ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕਾਂ ਦੀ ਮੌਤ, 20 ਯਾਤਰੀ ਜ਼ਖ਼ਮੀ 

ਭੁਵਨੇਸ਼ਵਰ,  22 ਅਗਸਤ 2024 : ਓਡੀਸ਼ਾ ਦੇ ਗੰਜਮ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਕੁੱਲ ਚਾਰ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 20 ਦੇ ਕਰੀਬ ਯਾਤਰੀ ਜ਼ਖ਼ਮੀ ਹੋ ਗਏ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਸਾਰੇ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਬਰਹਮਪੁਰ ​

ਜੰਮੂ-ਕਸ਼ਮੀਰ ਦੇ ਦੁੱਖ-ਦਰਦ ਖ਼ਤਮ ਕਰਨਾ ਮੇਰਾ ਉਦੇਸ਼ : ਰਾਹੁਲ ਗਾਂਧੀ

ਸ੍ਰੀਨਗਰ, 22 ਅਗਸਤ 2024 : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜ਼ਮੀਨੀ ਪੱਧਰ ਦੀਆਂ ਤਿਆਰੀਆਂ ਬਾਰੇ ਫੀਡਬੈਕ ਲੈਣ ਲਈ ਪਾਰਟੀ ਵਰਕਰਾਂ ਨਾਲ ਗੱਲਬਾਤ ਸ਼ੁਰੂ ਕੀਤੀ। ਸ੍ਰੀਨਗਰ 'ਚ ਆਯੋਜਿਤ ਇਕ ਪ੍ਰੋਗਰਾਮ 'ਚ ਵਰਕਰਾਂ ਅਤੇ ਨੇਤਾਵਾਂ ਨੂੰ

ਲੱਦਾਖ ਵਿੱਚ 200 ਮੀਟਰ ਡੂੰਘੀ ਖੱਡ ‘ਚ ਡਿੱਗੀ ਸਕੂਲੀ ਬੱਸ, 6 ਲੋਕਾਂ ਦੀ ਮੌਤ

ਲੇਹ, 22 ਅਗਸਤ 2024 : ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਅਤੇ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਬੱਸ ਲੇਹ ਤੋਂ ਪੂਰਬੀ ਲੱਦਾਖ ਵੱਲ ਜਾ ਰਹੀ ਸੀ। ਇਸ ਦੌਰਾਨ ਇਹ ਡਰਬੁਕ ਨੇੜੇ 200 ਮੀਟਰ ਡੂੰਘੀ ਖਾਈ ਵਿੱਚ ਜਾ ਡਿੱਗੀ। ਇਸ ਹਾਦਸੇ 'ਚ 22 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਈ ਬੱਸ ਲੇਹ ਦੇ

'Ukraine ਤੇ West Asia 'ਚ ਚੱਲ ਰਿਹਾ ਟਕਰਾਅ ਚਿੰਤਾ ਦਾ ਵਿਸ਼ਾ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 22 ਅਗਸਤ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਅਤੇ ਪੋਲੈਂਡ ਆਪਣੇ ਕੂਟਨੀਤਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਅਸੀਂ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਵਿੱਚ ਬਦਲਣ ਦਾ ਫੈਸਲਾ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਭਾਰਤ ਅਤੇ ਪੋਲੈਂਡ ਦੇ ਰਿਸ਼ਤੇ ਲੋਕਤੰਤਰ ਅਤੇ ਕਾਨੂੰਨ ਦੇ ਸ਼ਾਸਨ ਵਰਗੀਆਂ ਸਾਂਝੀਆਂ

NGT ਨੇ ਪੰਜਾਬ ਸਰਕਾਰ ਨੂੰ 1026 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ

ਚੰਡੀਗੜ੍ਹ, 22 ਅਗਸਤ 2024 : NGT (ਨੈਸ਼ਨਲ ਗ੍ਰੀਨ ਟ੍ਰਿਬਿਊਨਲ) ਨੇ ਪੰਜਾਬ ਸਰਕਾਰ 'ਤੇ 1026 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਜੁਰਮਾਨਾ ਪੁਰਾਣੇ ਕੂੜੇ ਅਤੇ ਸੀਵਰੇਜ ਦੀ ਨਿਕਾਸੀ ਦੇ ਪ੍ਰਬੰਧਨ 'ਤੇ ਠੋਸ ਕਦਮ ਨਾ ਚੁੱਕਣ ਕਾਰਨ ਲਗਾਇਆ ਗਿਆ ਹੈ। ਐਨਜੀਟੀ ਨੇ ਸੂਬਾ ਸਰਕਾਰ ਨੂੰ ਜੁਰਮਾਨਾ ਅਤੇ ਰਿਪੋਰਟ ਇੱਕ ਮਹੀਨੇ ਦੇ ਅੰਦਰ ਦੇਣ ਲਈ ਕਿਹਾ ਹੈ। ਮਾਮਲੇ ਦੀ ਅਗਲੀ

'ਆਰੰਭ' ਪ੍ਰੋਗਰਾਮ ਬੱਚਿਆਂ ਦੀ ਮੁੱਢਲੀ ਸਿੱਖਿਆ ਲਈ ਮਾਪਿਆਂ ਅਤੇ ਭਾਈਚਾਰਿਆਂ ਨੂੰ ਸ਼ਾਮਲ ਕਰਕੇ ਆਂਗਣਵਾੜੀਆਂ ਵਿੱਚ ਜਾਣ ਵਾਲੇ ਛੋਟੇ ਬੱਚਿਆਂ ਦੇ ਸੰਪੂਰਨ ਵਿਕਾਸ 'ਤੇ ਧਿਆਨ ਕੇਂਦਰਿਤ ਕਰੇਗਾ : ਡਾ.ਬਲਜੀਤ ਕੌਰ

ਚੰਡੀਗੜ੍ਹ, 22 ਅਗਸਤ 2024 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਵਿੱਚ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ.ਸ਼੍ਰੀਵਾਸਤਵਾ ਅਤੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਵੱਲੋਂ ਬੱਚਿਆਂ ਦੀ ਸ਼ੁਰੂਆਤੀ ਬਚਪਨ ਦੀ ਸਿੱਖਿਆ ਲਈ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਇਸ ਸਬੰਧੀ

ਪੁਲਿਸ ਦੀ ਵੱਡੀ ਕਾਮਯਾਬੀ, ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਨੂੰ ਹਾਂਗਕਾਂਗ ਤੋਂ ਲਿਆਂਦਾ ਭਾਰਤ 

ਚੰਡੀਗੜ੍ਹ, 22 ਅਗਸਤ 2024 : ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਹਾਂਗਕਾਂਗ ਤੋਂ ਉਸ ਦੀ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਉਸ ਨੂੰ ਦਿੱਲੀ ਲੈ ਕੇ ਆ ਰਹੀ ਹੈ। ਜਾਣਕਾਰੀ ਮੁਤਾਬੁਕ ਅੱਜ ਸ਼ਾਮ ਨੂੰ ਹਾਂਗਕਾਂਗ ਤੋਂ ਆਉਣ ਵਾਲੀ ਫਲਾਈਟ ਦਿੱਲੀ ਏਅਰਪੋਰਟ ਤੇ ਲੈਂਡ ਕਰੇਗੀ। ਇਸ

ਸਰਕਾਰ ਨੇ ਬਦਲਿਆ ਫੈਸਲਾ, ਪੰਜਾਬ ਦੇ 8 ਸਰਕਾਰੀ ਕਾਲਜ ਨਹੀਂ ਬਣਨਗੇ ਆਟੋਨੋਮਸ

ਚੰਡੀਗੜ੍ਹ, 22 ਅਗਸਤ 2024 : ਪੰਜਾਬ ਸਰਕਾਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੀ ਮਦਦ ਨਾਲ 8 ਸਰਕਾਰੀ ਕਾਲਜਾਂ ਨੂੰ ਆਟੋਨੋਮਸ ਕਾਲਜਾਂ ਵਜੋਂ ਅਪਗ੍ਰੇਡ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਤਬਦੀਲੀ ਦਾ ਵਿਰੋਧ ਸ਼ੁਰੂ ਹੋ ਗਿਆ ਸੀ। ਵਿਰੋਧੀ ਧਿਰ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਸਿੱਖਿਆ ਰਣਨੀਤੀ ‘ਤੇ ਵੀ ਸਵਾਲ ਚੁੱਕੇ

ਡਾ. ਐਸ ਜੈਸ਼ੰਕਰ ਕਤਰ ਵਿਚ ਪੁਲਿਸ ਹਿਰਾਸਤ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਤੁਰੰਤ ਛੁਡਵਾਉਣ ਦਾ ਮੁੱਦਾ ਚੁੱਕਣ : ਹਰਸਿਮਰਤ ਬਾਦਲ
  • ਮੰਤਰੀ ਨੂੰ ਅਪੀਲ ਕੀਤੀ ਕਿ ਕਤਰ ਵਿਚ ਗੁਰਦੁਆਰਾ ਸਾਹਿਬਾਨ ਦੀ ਸਥਾਪਨਾ ਦਾ ਮੁੱਦਾ ਚੁੱਕਣ ਤਾਂ ਜੋ ਸਿੱਖ ਆਜ਼ਾਦ ਤੌਰ ’ਤੇ ਆਪਣੇ ਧਰਮ ਦੀ ਪਾਲਣਾ ਕਰ ਸਕਣ

ਚੰਡੀਗੜ੍ਹ, 22 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਕਤਰ ਵਿਚ

ਬਿਜਲੀ ਮੰਤਰੀ ਈਟੀਓ ਨੇ ਟੈਕਨੀਕਲ ਆਡਿਟ ਅਤੇ ਇੰਸਪੈਕਸ਼ਨ ਵਿੰਗ ਵੱਲੋਂ ਕੀਤੇ ਨਿਰੀਖਣਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 22 ਅਗਸਤ 2024 : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਕੁਸ਼ਲ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਦੇ ਨਾਲ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਪੀ.ਐਸ.ਪੀ.ਸੀ.ਐਲ ਦੇ ਤਕਨੀਕੀ ਆਡਿਟ ਅਤੇ ਨਿਰੀਖਣ ਵਿੰਗ ਦੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ