- ਕਾਂਊਟਰ ਸਾਈਨ ਹੋਣ ਉਪਰੰਤ ਈਮੇਲ ਅਤੇ ਹੋਰ ਮਾਧਿਅਮਾਂ ਰਾਹੀਂ ਅਰਜ਼ੀਕਰਤਾ ਨੂੰ ਮਿਲ ਜਾਇਆ ਕਰੇਗਾ ਦਸਤਾਵੇਜ਼
- ਹੁਣ ਐੱਨ. ਆਰ. ਆਈ. ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਨਹੀਂ ਹੋਵੇਗੀ ਜ਼ਰੂਰਤ
ਸ੍ਰੀ ਮੁਕਤਸਰ ਸਾਹਿਬ, 22 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈਏਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਨ. ਆਰ. ਆਈ