ਗੁਰਦਾਸਪੁਰ, 13 ਨਵੰਬਰ 2024 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ,ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜਿਲ੍ਹਾ ਗੁਰਦਾਸਪੁਰ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ਼੍ਰੀ ਉਮਾ ਸ਼ੰਕਰ ਗੁਪਤਾ, ਦੀ ਅਗਵਾਈ ਵਿੱਚ ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਜਸਮੀਤ ਕੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ
news
Articles by this Author
ਗੁਰਦਾਸਪੁਰ, 13 ਨਵੰਬਰ 2024 : ਮੁੱਖ ਖੇਤੀਬਾੜੀ ਅਫਸਰ, ਡਾ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਕਣਕ ਦੀ ਬਿਜਾਈ ਜੋਰਾਂ ‘ਤੇ ਹੈ ਅਤੇ ਮੌਸਮ ਵੀ ਕਣਕ ਦੀ ਬਿਜਾਈ ਲਈ ਢੁੱਕਵਾਂ ਹੈ। ਇਸ ਲਈ ਕਿਸਾਨ ਵੀਰ ਕਣਕ ਦੀ ਬਿਜਾਈ ਵਿੱਚ ਡੀ. ਏ. ਪੀ. ਦੀਆਂ ਬਦਲਵੀਆਂ ਖਾਦਾਂ ਜਿਵੇਂ ਕਿ ਸਿੰਗਲ ਸੁਪਰ ਫਾਸਫੇਟ, ਟਰੀਪਲ ਸੁਪਰ ਫਾਸਫੇਟ, ਐਨ.ਪੀ.ਕੇ ਦੀ ਵਰਤੋਂ ਕਰਕੇ ਕਣਕ ਦੀ ਸਮੇਂ
ਸ਼੍ਰੀ ਹਰਗੋਬਿੰਦਪੁਰ ਸਾਹਿਬ, 13 ਨਵੰਬਰ 2024 : ਐਸਐਸਪੀ, ਸ਼੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੇਠ ਬਟਾਲਾ ਪੁਲਿਸ ਵਲੋਂ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਵੱਖ-ਵੱਖ ਪੱਧਰ ’ਤੇ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ , ਜਿਸ ਦੇ ਚਲਦਿਆਂ ਪੁਲਿਸ ਦੇ ਸ਼ਕਤੀ ਹੈਲਪਡੈਸਕ ਨੇ ਸਿੱਖ ਹੈਰੀਟੇਜ ਮਾਡਲ ਹਾਈ ਸਕੂਲ, ਹਰਚੋਵਾਲ ਵਿਖੇ ਵਿਦਿਆਰਥੀਆਂ ਨੂੰ
ਫਰੀਦਕੋਟ 13 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਫਰੀਦਕੋਟ ਵਿੱਚ ਚਲਾਈ ਜਾ
ਅਜਨਾਲਾ, 12 ਨਵੰਬਰ 2024 : ਅਜਨਾਲਾ ਦੇ ਪਿੰਡ ਲਸ਼ਕਰੀ ਨੰਗਲ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਸਮਰੱਥ (17) ਪੁੱਤਰ ਰਸ਼ਪਾਲ ਸਿੰਘ ਅਤੇ ਲਵਪ੍ਰੀਤ ਸਿੰਘ (19) ਪੁੱਤਰ ਹਰਵਿੰਦਰ ਸਿੰਘ ਜੋ ਕਿ ਨੇੜਲੇ ਕਸਬਾ ਫਤਿਹਗੜ ਚੂੜੀਆਂ ਤੋਂ ਜਿੰਮ ਲਗਾ ਕੇ ਵਾਪਸ ਆਪਣੇ ਪਿੰਡ ਲਸ਼ਕਰੀ ਨੰਗਲ ਨੂੰ ਆ ਰਹੇ ਸਨ ਕਿ ਪਿੰਡ
ਵਿਚੈਂਸਾ, 12 ਨਵੰਬਰ 2024 : ਇਟਲੀ ਦੇ ਵਿਚੈਂਸਾ ਜ਼ਿਲ੍ਹੇ ਦੇ ਸਾਰੇਗੋ - ਮਾਲੇਦੋ ਰੋਡ ਉੱਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਜਿੰਨਾਂ ਦੇ ਨਾਂ ਵਿਨੇਸ਼ ਰਤਨ (24) ਅਤੇ ਵਿਸ਼ਾਲ ਸ਼ਰਮਾ (20) ਸਨ। ਇਹ ਦੋਵੇਂ ਨੌਜਵਾਨ ਫੁੱਟਬਾਲ ਸਪੋਰਟਸ ਕਲੱਬ ਵਿਚੈਂਸਾ ਦੇ ਖਿਡਾਰੀ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਐਤਵਾਰ ਬਾਅਦ ਦੁਪਿਹਰ
ਚੰਡੀਗੜ੍ਹ, 12 ਨਵੰਬਰ 2024 : ਚੋਣ ਕਮਿਸ਼ਨ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਬੀਜੇਪੀ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹੀ ਨਹੀਂ ਦੋਹਾਂ ਨੂੰ ਨੋਟਿਸ ਜਾਰੀ ਕਰ ਇਸਦਾ ਜਵਾਬ 24 ਘੰਟਿਆਂ ਦੇ ਅੰਦਰ ਦੇਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਜੇਕਰ ਉਨ੍ਹਾਂ ਵੱਲੋਂ 24 ਘੰਟਿਆਂ ਦੇ ਅੰਦਰ ਜਵਾਬ ਨਹੀਂ ਦਿੱਤਾ ਗਿਆ ਤਾਂ ਚੋਣ ਕਮਿਸ਼ਨ ਵੱਲੋਂ
ਬੀਜਿੰਗ, 12 ਨਵੰਬਰ 2024 : ਚੀਨ ਦੇ ਦੱਖਣੀ ਸ਼ਹਿਰ ਜ਼ੁਹਾਈ ਵਿੱਚ ਇੱਕ ਸਪੋਰਟਸ ਸੈਂਟਰ ਦੇ ਬਾਹਰ ਇੱਕ ਕਾਰ ਨੇ ਲੋਕਾਂ ਦੇ ਇੱਕ ਸਮੂਹ ਵਿੱਚ ਟੱਕਰ ਮਾਰ ਦਿੱਤੀ, ਜਿਸ ਵਿੱਚ 35 ਲੋਕਾਂ ਦੀ ਮੌਤ ਹੋ ਗਈ ਅਤੇ 43 ਹੋਰ ਜ਼ਖ਼ਮੀ ਹੋ ਗਏ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਚੀਨ ਦੇ ਜ਼ੁਹਾਈ ਸ਼ਹਿਰ ਵਿੱਚ ਕਾਰ ਦੀ ਟੱਕਰ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਇਲਾਜ ਲਈ ਹਰ ਸੰਭਵ
ਲੁਧਿਆਣਾ 12 ਨਵੰਬਰ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ “ਜਲਵਾਯੂ ਪਰਿਵਰਤਨ ਅਤੇ ਊਰਜਾ ਤਬਦੀਲੀ ਦੇ ਸੰਦਰਭ ਵਿਚ ਖੇਤੀ-ਭੋਜਨ ਪ੍ਰਣਾਲੀਆਂ ਨੂੰ ਬਦਲਣ” ਵਿਸ਼ੇ ਤੇ ਚਾਰ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ ਹੋਈ। ਇੰਡੀਅਨ ਇਕਾਲੌਜੀਕਲ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਕਾਨਫਰੰਸ ਦੇ ਉਦਘਾਟਨੀ ਸਮਾਰੋਹ ਵਿਚ ਸ੍ਰੀ ਗੁਲਾਬ ਚੰਦ ਕਟਾਰੀਆ, ਮਾਣਯੋਗ
- ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ
- ਪੰਜਾਬ ਦੀਆਂ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ ਤੇ ਉਦਯੋਗਪਤੀਆਂ ਨਾਲ ਉੱਚ ਪੱਧਰੀ ਮੀਟਿੰਗ
ਚੰਡੀਗੜ੍ਹ, 12 ਨਵੰਬਰ 2024 : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ