ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇਣ ਦਾ ਮਨ ਬਣਾ ਲਿਆ ਹੈ।ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦੇ ਹੱਕ ਵਿੱਚ ਵਗਣ ਵਾਲੀ ਹਵਾ, ਹਨੇਰੀ ਵਿੱਚ ਤਬਦੀਲ ਹੋ ਗਈ ਹੈ। ਕਾਂਗਰਸ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ
news
Articles by this Author

ਮੋਹਾਲੀ : ਮੋਹਾਲੀ ਜ਼ਿਲੇ ਨੂੰ ਸੋਹਣਾ ਹਸਪਤਾਲ ਵੱਲੋਂ ਤਿਆਰ ਕੀਤਾ ਗਿਆ ਸੋਹਾਣਾ ਕੈਂਸਰ ਰਿਸਰਚ ਇੰਸਟੀਚਿਊਟ ਆਮ ਲੋਕਾਂ ਲਈ ਖ਼ੋਲ ਦਿਤਾ ਗਿਆ। ਇਸ ਹਸਪਤਾਲ ਦੇ ਖੁੱਲਣ ਨਾਲ ਉੱਤਰੀ ਭਾਰਤ ਤੋਂ ਲੰਬੇ ਸਮੇਂ ਤੋਂ ਅਤਿ ਆਧੁਨਿਕ ਮਸ਼ੀਨਾਂ ਵਾਲੇ ਇਕ ਸੰਪੂਰਨ ਕੈਂਸਰ ਦੇ ਇਲਾਜ ਕਰਨ ਦੇ ਹਸਪਤਾਲ ਦੀ ਕਮੀ ਪੂਰੀ ਹੋ ਗਈ। ਇਸ ਹਸਪਤਾਲ ਦਾ ਉਦਘਾਟਨ ਸਿੰਘ ਸਾਹਿਬਾਨਾਂ ਅਤੇ ਪੰਥ ਦੀਆਂ ਮਹਾਨ

ਬਠਿੰਡਾ : ਸਾਬਕਾ ਮੰਤਰੀ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ 'ਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿੰਨੀ ਜਲਦੀ ਭਗਵੰਤ ਮਾਨ ਸਰਕਾਰ ਨੇ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਹੈ। ਫਿਰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀ ਫ਼ੌਜਾ ਸਿੰਘ ਸਰਾਰੀ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੇ। ਮੰਤਰੀ ਸਰਾਰੀ ਦੀ ਆਡੀਓ ਕਾਫੀ

ਸਮਾਣਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ ਨਿਸ਼ਾਨੇ ਮਿੱਥਕੇ ਮੁਕਾਬਲਿਆਂ ਦੀ ਤਿਆਰੀ ਕਰਨ ਕਿਉਂਕਿ ਪੰਜਾਬ ਵਿੱਚ ਮੌਕਿਆਂ ਦੀ ਕੋਈ ਕਮੀ ਨਹੀਂ ਹੈ। ਸਿਹਤ ਮੰਤਰੀ ਅੱਜ ਪਬਲਿਕ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਜ਼ੋਨ ਦੇ ਖੇਤਰੀ ਯੁਵਕ ਅਤੇ ਲੋਕ ਮੇਲੇ

ਚੰਡੀਗੜ੍ਹ : ਵਿਜੀਲੈਂਸ ਬਿਊਰੋ ਪੰਜਾਬ ਨੇ ਦੇਰ ਰਾਤ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਉਸ ਵੇਲੇ ਗ੍ਰਿਫਤਾਰ ਕਰ ਲਿਆ ਜਦੋਂ ਉਹ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰ ਰਿਹਾ ਸੀ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਨਿਰਦੇਸ਼ਕ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮਹਾਨ ਕਿੱਸਾ ਕਵੀ ਸੱਯਦ ਵਾਰਿਸ ਸ਼ਾਹ ਦੇ 300ਵੇਂ ਜਨਮ ਉਤਸਵ ਨੂੰ ਸਮਰਪਿਤ ਵਾਰਿਸ ਸ਼ਾਹ ਯਾਦਗਾਰੀ ਭਾਸ਼ਨ ਦੇਂਦਿਆਂ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੇ ਬੀਤੀ ਦੁਪਹਿਰ ਪੰਜਾਬੀ ਭਵਨ ਵਿਖੇ ਸੰਬੋਧਨ ਕਰਦਿਆਂ ਕਿਹਾ ਹੈ ਕਿ ਵਾਰਿਸ ਸ਼ਾਹ ਨੇ ਆਪਣੇ ਲਿਖੇ ਕਿੱਸਾ ਹੀਰ ਰਾਂਝਾ ਵਿੱਚ ਰੀਤ

ਪਟਿਆਲਾ : 'ਖੇਡਾਂ ਵਤਨ ਪੰਜਾਬ ਦੀਆਂ' ਦੇ ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ਕਬੱਡੀ ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ਼ ਤੌਰ ਉਤੇ ਖੇਡ ਮੈਦਾਨ ਵਿੱਚ ਪੁੱਜੇ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਤੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਵੀ ਮੌਜੂਦ

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਦੇ 7 ਮਹੀਨਿਆਂ ਵਿੱਚ ਪੰਜਾਬ ਨੂੰ ਜੰਗਲੀ ਤੇ ਕੰਗਾਲੀ ਰਾਜ ਵੱਲ ਧੱਕਿਆ ਜਾ ਰਿਹਾ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ 7 ਮਹੀਨਿਆਂ ਦੇ ਕਾਰਜਕਾਲ ਨੂੰ ਲੈ ਕੇ

ਐਸ ਏ ਐਸ ਨਗਰ : 'ਖੇਡਾਂ ਵਤਨ ਪੰਜਾਬ ਦੀਆਂ 2022' ਤਹਿਤ ਵੱਖ-ਵੱਖ ਖੇਡਾਂ ਦੇ ਰਾਜ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਫੁੱਟਬਾਲ, ਬੈਡਮਿੰਟਨ, ਲਾਅਨ ਟੈਨਿਸ, ਜਿਮਨਾਸਟਿਕਸ ਅਤੇ ਤੈਰਾਕੀ ਦੇ ਖੇਡ ਮੁਕਾਬਲੇ ਕਰਵਾਏ ਗਏ । ਖੇਡਾਂ ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਗੁਰਦੀਪ ਕੌਰ ਨੇ ਦੱਸਿਆ ਕਿ ਫੁੱਟਬਾਲ

ਚੰਡੀਗੜ੍ਹ : ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਆਪਣੀ ਐਸਕਾਰਟ ਗੱਡੀ ਨਾਲ ਹਾਦਸੇ ਵਿੱਚ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਲੜਕੇ ਤੇ ਲੜਕੀ ਦਾ ਹਸਪਤਾਲ ਜਾ ਕੇ ਹਾਲ ਪੁੱਛਿਆ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਛੁੱਟੀ ਦੇ ਦਿੱਤੀ ਗਈ ਹੈ ਜਦੋਂਕਿ ਲੜਕੇ ਦੀ ਲੱਤ ਉਤੇ ਸੱਟ ਲੱਗੀ ਹੈ ਅਤੇ ਸੱਟ ਗੰਭੀਰ ਨਹੀਂ ਹੈ। ਲੜਕੇ ਦੀ ਲੱਤ ਦਾ ਜਲਦੀ ਹੀ ਅਪਰੇਸ਼ਨ ਕੀਤਾ ਜਾ ਰਿਹਾ ਹੈ। ਇਲਾਜ ਦਾ