ਪਟਿਆਲਾ : ਪੰਜਾਬ ਦੇ ਸਾਇੰਸ, ਟੈਕਨਾਲੋਜੀ ਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਸੂਬੇ ਅੰਦਰ ਸਨਅਤਾਂ ਅਤੇ ਹੋਰ ਪ੍ਰਾਜੈਕਟਾਂ ਲਈ ਵਾਤਾਵਰਣ ਪ੍ਰਵਾਨਗੀਆਂ ਅਤੇ ਐਨ.ਓ.ਸੀਜ਼ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਉਣ। ਗੁਰਮੀਤ ਸਿੰਘ ਮੀਤ ਹੇਅਰ, ਜ਼ਿਨ੍ਹਾਂ ਕੋਲ
news
Articles by this Author

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਗਵੰਤ ਮਾਨ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਆਪਣੇ ਸਟੈਂਡ 'ਤੇ ਡਟਣ ਦੀ ਸਲਾਹ ਦਿੱਤੀ ਹੈ, ਜਦੋਂ ਉਹ ਭਲਕੇ ਹਰਿਆਣਾ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ ਕਰਕੇ ਹੱਲ ਕੱਢਣ ਲਈ ਵਿਚਾਰ-ਵਟਾਂਦਰਾ ਕਰਨਗੇ। “ਕਿਰਪਾ ਕਰਕੇ ਇਹ ਯਕੀਨੀ ਬਣਾਓ ਕਿ ਤੁਹਾਡੇ ਸਟੈਂਡ ਵਿੱਚ ਕੋਈ

ਚੰਡੀਗੜ੍ਹ, 13 ਅਕਤੂਬਰ 2022 - ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਨੂੰ ਕਿਹਾ ਅੱਜ ਇਥੇ ਦੱਸਿਆ ਕਿ ਸੂਬੇ ਦਾ ਆਬਕਾਰੀ ਮਾਲੀਆ ਪਹਿਲੀ ਵਾਰ ਵਿੱਤੀ ਸਾਲ ਦੇ ਸ਼ੁਰੂਆਤੀ ਛੇ ਮਹੀਨਿਆਂ ਵਿੱਚ 4000 ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ ਹੈ, ਜਿਸ ਨਾਲ ਸੂਬੇ ਨੂੰ 4280 ਕਰੋੜ ਰੁਪਏ ਦਾ ਕੁੱਲ ਆਬਕਾਰੀ ਮਾਲੀਆ ਇਕੱਤਰ

ਲੁਧਿਆਣਾ : ਕਾਮਰੇਡ ਰਤਨ ਸਿੰਘ ਆਲਮੀ ਸਾਹਿਤ ਕਲਾ ਕੇਂਦਰ ਅਤੇ ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟਰੇਲੀਆ (ਇਪਸਾ) ਵੱਲੋਂ ਹਰ ਸਾਲ ਦਿੱਤਾ ਜਾਂਦਾ ਹਰਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ ਇਸ ਸਾਲ ਲਈ ਸਿਰਕੱਢ ਪੰਜਾਬੀ ਸ਼ਾਇਰ ਸੰਤ ਸੰਧੂ ਨੂੰ 14 ਅਕਤੂਬਰ ਨੂੰ ਗੁਰੂ ਰਾਮ ਦਾਸ ਕਾਲਿਜ ਪੱਖੋਵਾਲ ਰੋਡ ਹਲਵਾਰਾ ਵਿਖੇ ਸਵੇਰੇ 10.30 ਵਜੇ ਦਿੱਤਾ ਜਾਏਗਾ। ਇਹ ਜਾਣਕਾਰੀ ਸਰਬਜੀਤ

ਚੰਡੀਗੜ੍ਹ : ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਸਰਕਟ ਹਾਊਸ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈੰਸ ਨਾਲ ਸੁਰਿੰਦਰ ਕੁਮਾਰ ਪੁਆਰੀ, ਸੁਖਵਿੰਦਰ ਸਿੰਘ ਚਾਹਲ, ਬਾਜ ਸਿੰਘ ਖਹਿਰਾ, ਬਲਜੀਤ ਸਿੰਘ ਸਲਾਣਾ, ਸੁਰਿੰਦਰ ਕੰਬੋਜ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਬਿਕਰਮਜੀਤ ਸਿੰਘ ਕੱਦੋਂ, ਸੁਲੱਖਣ ਸਿੰਘ ਬੇਰੀ ਅਤੇ ਸ਼ਮਸ਼ੇਰ ਸਿੰਘ ਦੀ

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਦੀ ਚੋਣ 'ਚ ਵੋਟਿੰਗ ਸੀਕ੍ਰੇਟ ਬੈਲਟ ਪੇਪਰ ਨਾਲ ਹੋਵੇਗੀ। ਇਸ ਵਿਚ ਇਹ ਪਤਾ ਨਹੀਂ ਲੱਗ ਸਕੇਗਾ ਕਿ ਕਿਸ ਨੇ ਕਿਸ ਨੂੰ ਵੋਟ ਪਾਈ। ਚੋਣਾਂ 'ਚ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਕਾਂਗਰਸ ਚੋਣ ਅਥਾਰਟੀ ਨੇ ਇਹ ਕਦਮ ਚੁੱਕਦੇ ਹੋਏ ਸਾਫ਼ ਕਰ ਦਿੱਤਾ ਹੈ ਕਿ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਸਾਰੇ ਸੂਬਿਆਂ ਦੇ ਬੈਲਟ ਪੇਪਰਾਂ ਨੂੰ ਵੀ ਮਿਲਾ ਦਿੱਤਾ ਜਾਵੇਗਾ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਨੋਟਬੰਦੀ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਰਤੀ ਰਿਜ਼ਰਵ ਬੈਂਕ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਦੋਵਾਂ ਤੋਂ ਪੁੱਛਿਆ ਹੈ ਕਿ 1000 ਅਤੇ 500 ਦੇ ਨੋਟਾਂ 'ਤੇ ਪਾਬੰਦੀ ਲਗਾਉਣ ਲਈ ਕਿਹੜੇ ਕਾਨੂੰਨ ਦੀ ਵਰਤੋਂ ਕੀਤੀ ਗਈ ਸੀ। 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਨੋਟਬੰਦੀ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਵਿਭਾਗ ਦੇ ਕੰਮਕਾਜ ਨੂੰ ਡਿਜੀਟਲ ਕਰਕੇ ਸੂਬੇ ਦੇ ਨਾਗਰਿਕਾਂ ਦੀ ਸਹੂਲਤ ਲਈ ਮਹੱਤਵਪੂਰਨ ਫੈਸਲਾ ਲੈਂਦਿਆਂ ਅੱਜ ਖਾਨਗੀ ਤਕਸੀਮ (ਜ਼ਮੀਨ ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਵੈੱਬਸਾਈਟ ਲਾਂਚ ਕੀਤੀ। ਵੈੱਬਸਾਈਟ https://eservices.punjab.gov.in ਨੂੰ ਲਾਂਚ ਕਰਦੇ ਹੋਏ

ਜਲੰਧਰ : ਪੰਜਾਬ ਦੇ ਖੁਰਾਕ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਝੋਨਾ ਖ਼ਰੀਦ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ ਅਦਾਇਗੀਆਂ ਉਨ੍ਹਾਂ ਦੇ ਖਾਤਿਆਂ ਵਿੱਚ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 13.25 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ 'ਚ ਬਣਾਈ ਗਈ ਐਸਆਈਟੀ ਇਕ ਵਾਰ ਫਿਰ ਸੁਖਬੀਰ ਤੋਂ ਪੁੱਛਗਿੱਛ ਕਰੇਗੀ। ਜਿਸ ਦੇ ਲਈ ਸੁਖਬੀਰ ਬਾਦਲ ਨੀ 13 ਅਕਤੂਬਰ ਨੂੰ ਸੰਮਨ ਜਾਰੀ ਕੀਤੇ ਗਏ ਹਨ। ਸੁਖਬੀਰ ਬਾਦਲ ਸਵੇਰੇ 11 ਵਜੇ ਦੇ ਕਰੀਬ ਸੈਕਟਰ 32 ਵਿੱਚ ਐਸਆਈਟੀ ਦੇ ਸਾਹਮਣੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ 14 ਸਤੰਬਰ ਨੂੰ ਐਸਆਈਟੀ ਨੇ ਇਸੇ ਮਾਮਲੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ