news

Jagga Chopra

Articles by this Author

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਕੈਬਨਿਟ ਮੰਤਰੀ ਕਟਾਰੂਚੱਕ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ

ਕਰਤਾਰਪੁਰ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮੋਰਚਾ ਪੰਜਾਬ ਦੇ ਆਗੂਆਂ ਨਾਲ਼ ਮੁੱਖ਼ ਮੰਤਰੀ ਭਗਵੰਤ ਮਾਨ ਵੱਲੋਂ ਤਹਿਸ਼ੁਦਾ ਮੀਟਿੰਗ ਰੱਦ ਕਰਨ ਦੇ ਵਿਰੋਧ ਚ ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਫ਼ੂਡ ਤੇ ਸਿਵਲ ਸਪਲਾਈ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦਾ ਕਰਤਾਰਪੁਰ ਦੀ ਦਾਣਾ ਮੰਡੀ ਵਿਖੇ ਸਮੇਤ ਐੱਮ ਐੱਲ ਏ ਬਲਕਾਰ ਸਿੰਘ, ਜੋਗਿੰਦਰ ਸਿੰਘ

ਆਰ.ਟੀ.ਏ ਦਫ਼ਤਰ ਮੋਹਾਲੀ ਦਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅਚਨਚੇਤ ਦੌਰਾ

ਦਫਤਰ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ : ਅੱਜ ਆਰ.ਟੀ.ਏ ਦਫ਼ਤਰ ਮੋਹਾਲੀ ਦਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅਚਨਚੇਤ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ

ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ : ਮੁੱਖ ਮੰਤਰੀ ਮਾਨ

ਚੰਡੀਗੜ੍ਹ : ਅੱਜ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਥਾਨਕ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ

ਖਾਲਸਾ ਦੀਵਾਨ ਸੋਸਾਇਟੀ ਵੈਨਕੂਵਰ ਦੀਆਂ ਚੋਣਾਂ 5 ਨਵੰਬਰ ਨੂੰ, ਦੋ ਸਲੇਟਾਂ ਆਹਮੋ-ਸਾਹਮਣੇ

ਵੈਨਕੂਵਰ : ਖਾਲਸਾ ਦੀਵਾਨ ਸੋਸਾਇਟੀ ਵੈਨਕੂਵਰ (ਰੌਸ ਸਟਰੀਟ) ਦੀਆਂ 5 ਨਵੰਬਰ 2022 ਨੂੰ ਹੋ ਰਹੀਆਂ ਚੋਣਾਂ ਵਿਚ ਇਸ ਵਾਰ ਦੋ ਸਲੇਟਾਂ ਆਹਮੋ-ਸਾਹਮਣੇ ਆ ਗਈਆਂ ਹਨ। ਪਿਛਲੀ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਧਿਆਨ ਵਿਚ ਰੱਖਦਿਆਂ ਦੋਹਾਂ ਧਿਰਾਂ ਨੇ ਆਪਸੀ ਸਹਿਮਤੀ ਕਰ ਲਈ ਸੀ ਅਤੇ ਮਲਕੀਤ ਸਿੰਘ ਧਾਮੀ ਦੀ ਅਗਵਾਈ ਵਾਲੀ ਸਲੇਟ ਉਪਰ ਸਰਬਸੰਮਤੀ ਹੋ

ਆਈ ਟੀ ਐਕਟ ਦੀ ਧਾਰਾ 66 ਏ ਤਹਿਤ ਕਿਸੇ ਨਾਗਰਿਕ ਖਿਲਾਫ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ : ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਹਦਾਇਤ ਕੀਤੀਹੈ  ਕਿ ਸੂਚਨਾ ਤਕਨਾਲੋਜੀ ਐਕਟ 2022 ਦੀ ਧਾਰਾ 66 ਏ ਦੇ ਤਹਿਤ ਕਿਸੇਵੀ  ਨਾਗਰਿਕ ਦੇ ਖਿਲਾਫ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ ਕਿਉਂਕਿ ਸੁਪਰੀਮ ਕੋਰਟ ਨੇ 2015 ਵਿਚ ਇਸ ਧਾਰਾ ਨੂੰ ਗੈਰ ਸੰਵਿਧਾਨਕ ਕਰਾਰ ਦਿੱਤਾ ਸੀ। ਆਈ ਐਕਟ ਦੀ ਧਾਰਾ 66 ਏ  ਜੋ ਕਿ 2015 ਵਿਚ ਸੁਪਰੀਮ ਕੋਰਟ ਵੱਲੋਂ ਰੱਦ ਕਰਦਿੱਤੀ  ਗਈ ਸੀ, ਦੇ ਮੁਤਾਬਕ ਇਕ

ਪੀਸੀਏ ਦੇ ਪ੍ਰਧਾਨ ਚਹਿਲ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਵੇ : ਮਜੀਠੀਆ

ਚੰਡੀਗੜ੍ਹ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੋਰਡ ਆਫ ਕੰਟਰੋਲ ਫਾਰ ਕ੍ਰਿਕਟ ਇਨ ਇੰਡੀਆ (ਬੀ ਸੀ ਸੀ ਆਈ) ਨੂੰ ਆਖਿਆ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਦੇ ਖਿਲਾਫ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਡੂੰਘਾਈ ਨਾਲ ਨਿਰਪੱਖ ਜਾਂ ਸੀ ਬੀ ਆਈ ਜਾਂਚ ਕਰਵਾਈ ਜਾਵੇ। ਬੀ ਸੀ ਸੀ

36ਵੀਂ ਕੌਮੀ ਖੇਡਾਂ ਦੇ ਆਖਰੀ ਦਿਨ ਮੁੱਕੇਬਾਜ਼ੀ ਵਿੱਚ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ

ਚੰਡੀਗੜ੍ਹ : ਗੁਜਰਾਤ ਵਿਖੇ ਅੱਜ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ

ਦੀਵਾਲੀ ਦੀ ਰਾਤ 8 ਤੋਂ 10 ਵਜੇ ਤੱਕ ਦੋ ਘੰਟੇ ਹੀ ਪਟਾਕੇ ਚਲਾਏ ਜਾ ਸਕਣਗੇ : ਮੀਤ ਹੇਅਰ

ਚੰਡੀਗੜ੍ਹ : ਚੌਗਿਰਦੇ ਦੀ ਸਾਂਭ ਸੰਭਾਲ ਅਤੇ ਦੀਵਾਲੀ ਸਮੇਤ ਤਿਉਹਾਰਾਂ ਮੌਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਣਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਸਾਇਤਾਂ ਦੀ ਰੌਸ਼ਨੀ ਵਿੱਚ ਵਾਤਾਵਰਣ, ਸਾਇੰਸ ਤਕਨਾਲੋਜੀ ਵਿਭਾਗ ਵੱਲੋਂ ਪਟਾਕੇ ਚਲਾਉਣ ਸਮਾਂ ਸੀਮਾ ਸੰਬੰਧੀ ਹਦਾਇਤਾਂ ਜਾਰੀ ਕਰਦਿਆਂ ਇਨ੍ਹਾਂ ਦੀ ਸਖਤੀ ਲਈ ਪਾਲਣਾ ਲਈ ਜ਼ਿਲਾ

ਮੁੱਖ ਮੰਤਰੀ ਮਾਨ ਵੱਲੋਂ ਮੀਟਿੰਗ ਵਿੱਚ ਮੰਨੀਆਂ ਮੰਗਾਂ ਨੂੰ ਲਾਗੂ ਕਰਵਾ ਕੇ ਹੀ ਮੋਰਚਾ ਹੋਵੇਗਾ ਖਤਮ : ਹਰਿੰਦਰ ਕੌਰ


ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸੰਗਰੂਰ ਅੱਗੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਅੱਜ ਚੌਥੇ ਦਿਨ ਵੀ ਜਾਰੀ, ਮੋਰਚੀ ਦੀ ਵਾਂਗਡੋਰ ਅੱਜ ਔਰਤਾਂ ਨੇ ਸੰਭਾਲੀ। ਪਹਿਲਾਂ ਨਾਲੋਂ ਵਧੇਰੇ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਇਸ ਵਿੱਚ ਸ਼ਾਮਿਲ

ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਈ.ਓ. ਗ੍ਰਿਫਤਾਰ

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ, ਜ਼ੀਰਕਪੁਰ, ਐਸ.ਏ.ਐਸ. ਨਗਰ ਵਿਖੇ ਪਹਿਲਾਂ ਤਾਇਨਾਤ ਰਹੇ ਕਾਰਜਕਾਰੀ ਅਫਸਰ (ਈ.ਓ.) ਗਿਰੀਸ਼ ਵਰਮਾ ਵਿਰੁੱਧ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਮਦਨੀ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ