ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸੰਗਰੂਰ ਅੱਗੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਅੱਜ ਚੌਥੇ ਦਿਨ ਵੀ ਜਾਰੀ, ਮੋਰਚੀ ਦੀ ਵਾਂਗਡੋਰ ਅੱਜ ਔਰਤਾਂ ਨੇ ਸੰਭਾਲੀ। ਪਹਿਲਾਂ ਨਾਲੋਂ ਵਧੇਰੇ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਇਸ ਵਿੱਚ ਸ਼ਾਮਿਲ
news
Articles by this Author


ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ, ਜ਼ੀਰਕਪੁਰ, ਐਸ.ਏ.ਐਸ. ਨਗਰ ਵਿਖੇ ਪਹਿਲਾਂ ਤਾਇਨਾਤ ਰਹੇ ਕਾਰਜਕਾਰੀ ਅਫਸਰ (ਈ.ਓ.) ਗਿਰੀਸ਼ ਵਰਮਾ ਵਿਰੁੱਧ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਮਦਨੀ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਡਾ: ਕੁਮਾਰ ਵਿਸ਼ਵਾਸ ਅਤੇ ਤੇਜਿੰਦਰ ਪਾਲ ਸਿੰਘ ਬੱਗਾ ਵਿਰੁੱਧ ਦਰਜ ਕੇਸਾਂ ਨੂੰ ਰੱਦ ਕਰਨਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੂੰਹ 'ਤੇ ਕਰਾਰੀ ਚਪੇੜ ਹੈ। ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਪਹਿਲੀ ਵਾਰ

ਕੈਨੇਡਾ : ਪੰਜਾਬ ਵਿੱਚ ਈਸਾਈ ਮਿਸ਼ਨਰੀਆਂ ਵੱਲੋਂ ਕੀਤੇ ਜਾ ਰਹੇ ਪਾਖੰਡਵਾਦ ਅਤੇ ਧਰਮ ਪਰਿਵਰਤਨ ਨੂੰ ਰੋਕਣ ਲਈ ਹਰ ਗੁਰਦੁਆਰੇ ਵਿੱਚ ਫ਼ਰੀ ਡਿਸਪੈਂਸਰੀ ਅਤੇ ਫਰੀ ਟਿਊਸ਼ਨ ਸੈਂਟਰ ਹੋਣੇ ਚਾਹੀਦੇ ਹਨ, ਜਿਸ ਨਾਲ ਪੰਜਾਬ ਵਿੱਚ ਈਸਾਈਅਤ ਨੂੰ ਠੱਲ੍ਹ ਪਾਈ ਸਕਦੀ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਠਾਕੁਰ ਦਲੀਪ ਸਿੰਘ ਨੇ ਇੱਕ ਵੀਡੀਓ ਰਾਹੀਂ ਕੀਤਾ ਹੈ, ਉਨ੍ਹਾਂ ਕਿਹਾ ਕਿ ਐਲੋਪੈਥੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ 5 ਮਈ, 2022 ਨੂੰ ਮੇਰੇ ਵੱਲੋਂ ਕਾਦੀਆਂ ਹਲਕੇ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਵਜੋਂ ਦਿੱਤੇ ਗਏ ਨੋਟਿਸ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੇ ਮੁੱਦੇ ਦਾ ਨੋਟਿਸ ਲਿਆ ਹੈ, 4 ਮਈ, 2022 (ਬੁੱਧਵਾਰ) ਨੂੰ ਦਫ਼ਤਰ ਵਿਖੇ ਸਵੇਰੇ 11.00 ਵਜੇ ਮੇਰੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨਾ ਨਾ ਸਿਰਫ਼ ਭਗਵੰਤ ਮਾਨ ਸਰਕਾਰ ਲਈ ਸਗੋਂ ਉਸ ਦੇ ਸਿਆਸੀ ਗੁਰੂ ਅਰਵਿੰਦ ਕੇਜਰੀਵਾਲ ਲਈ ਵੀ ਵੱਡੀ ਨਮੋਸ਼ੀ ਵਾਲੀ ਗੱਲ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ

ਚੰਡੀਗਡ਼੍ਹ : ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੰਭੀਰ ਜਾਨਲੇਵਾ ਰੋਗ ਤੋਂ ਪੀਡ਼ਤ 19 ਕੀਮਤੀ ਜਾਨਾਂ ਬਚਾਉਣ ਲਈ ਫੌਰੀ ਦਖ਼ਲ ਦੇਣ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਲਾਜ ਲਈ PGI ਦਾ ਭੁਗਤਾਨ ਨਹੀਂ ਕੀਤਾ, ਜਿਸ ਕਾਰਨ ਇਲਾਜ ਅਦਾਰੇ ਨੇ ਇਲਾਜ ਤੋਂ ਹੱਥ ਖਡ਼੍ਹੇ ਕਰ ਦਿੱਤੇ ਹਨ। ਖਹਿਰਾ ਨੇ ਕਿਹਾ ਕਿ ਪੰਜਾਬ ਵਿਚ 19

ਕੈਨੇਡਾ : ਕੈਨੇਡਾ ਦੀ IRCC ਵੱਲੋਂ ਇਸ ਸਾਲ ਮਾਤਾ-ਪਿਤਾ ਤੇ ਦਾਦਾ-ਦਾਦੀ ਪ੍ਰੋਗਰਾਮ ਦੇ ਤਹਿਤ ਸਪਾਂਸਰਸ਼ਿਪ ਲਈ 15,000 ਤਕ ਸੰਪੂਰਨ ਅਰਜ਼ੀਆਂ ਨੂੰ ਸਵੀਕਾਰ ਕੀਤਾ ਜਾਵੇਗਾ। ਆਉਣ ਵਾਲੇ ਅਗਲੇ 2 ਹਫਤਿਆਂ ਦੌਰਾਨ 23,100 ਸੰਭਾਵੀ ਸਪਾਂਸਰਾਂ ਨੂੰ ਅਪਲਾਈ ਕਰਨ ਲਈ ਸੱਦੇ ਭੇਜੇ ਜਾਣਗੇ, ਜਿਹਨਾਂ ਵਿਚੋਂ 15,000 ਅਰਜ਼ੀਆਂ ਦੀ ਚੋਣ ਹੋਵੇਗੀ। ਇਸ ਦੇ ਨਾਲ ਹੀ ਸਾਲ 2020 ਦੇ ਪੂਲ

ਯੂਕੇ : ਵੇਲਜ਼ ਵਿੱਚ ਇੱਕ ਡਿਪਾਰਟਮੈਂਟਲ ਸਟੋਰ ਦੇ ਹੇਠਾਂ 240 ਤੋਂ ਵੱਧ ਲੋਕਾਂ ਦੇ ਪਿੰਜਰ ਮਿਲੇ ਹਨ। ਵੱਡੀ ਗਿਣਤੀ ਵਿਚ ਮਨੁੱਖੀ ਪਥਰਾਟ ਦੇਖ ਕੇ ਹਰ ਕੋਈ ਹੈਰਾਨ ਹੈ। ਦੱਸਿਆ ਜਾ ਰਿਹਾ ਹੈ ਕਿ ਪੁਰਾਤੱਤਵ ਵਿਗਿਆਨੀਆਂ ਨੇ ਇਸ ਦੀ ਖੋਜ ਕੀਤੀ ਹੈ। ਡਿਪਾਰਟਮੈਂਟਲ ਸਟੋਰ ਪੇਮਬਰੋਕਸ਼ਾਇਰ, ਵੇਲਜ਼ 'ਚ ਹੈ। ਬੀਬੀਸੀ ਵਿੱਚ ਛਪੀ ਰਿਪੋਰਟ ਮੁਤਾਬਕ ਪੁਰਾਤੱਤਵ ਵਿਗਿਆਨੀਆਂ ਨੇ ਬੱਚਿਆਂ

ਚੰਡੀਗੜ੍ਹ : ਤਰਨਤਾਰਨ ਵਿਚ ਕੱਪੜਾ ਵਪਾਰੀ ਦੇ ਹੋਏ ਕਤਲ ਨੂੰ ਲੈ ਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਲਿਆਉਣ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿਚ ਗੈਂਗਸਟਰਾਂ ਵਲੋਂ ਪੈਸੇ ਨਾ ਦਿੱਤੇ ਜਾਣ 'ਤੇ ਕੱਪੜਾ ਵਪਾਰੀ ਦਾ ਕਤਲ ਕਰ ਦਿੱਤਾ। ਪੰਜਾਬ ਵਿਚ ਅਮਨ ਸ਼ਾਂਤੀ ਦੀ ਹਾਲਤ ਠੀਕ ਨਹੀਂ ਹੈ।