ਚੰਡੀਗੜ੍ਹ, 16 ਅਗਸਤ 2024 : ਪੰਜਾਬ ਸਰਕਾਰ ਨੇ 19 ਅਗਸਤ, 2024 ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਜ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਬਦਲਾਵ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ
news
Articles by this Author
ਦੋਹਾ, 16 ਅਗਸਤ 2024 : ਗਾਜ਼ਾ ਜੰਗਬੰਦੀ ਨੂੰ ਲੈ ਕੇ ਗੱਲਬਾਤ ਦਾ ਅਗਲਾ ਪੜਾਅ ਦੁਪਹਿਰ ਨੂੰ ਕਤਰ ਦੀ ਰਾਜਧਾਨੀ ਦੋਹਾ ਵਿੱਚ ਸ਼ੁਰੂ ਹੋਇਆ। ਦੁਨੀਆ ਭਰ ਦੇ ਦੇਸ਼ਾਂ ਦੀਆਂ ਨਜ਼ਰਾਂ ਇਸ 'ਤੇ ਟਿਕੀਆਂ ਹੋਈਆਂ ਹਨ। ਗਾਜ਼ਾ ਸਮਝੌਤਾ ਪੱਛਮੀ ਏਸ਼ੀਆ ਵਿੱਚ ਜੰਗ ਨੂੰ ਰੋਕਣ ਲਈ ਇੱਕ ਅਹਿਮ ਕੜੀ ਮੰਨਿਆ ਜਾ ਰਿਹਾ ਹੈ। ਇਜ਼ਰਾਈਲੀ ਖੁਫੀਆ ਮੁਖੀ ਡੇਵਿਡ ਬਾਰਨੀਆ ਆਪਣੇ ਅਮਰੀਕਾ ਅਤੇ ਮਿਸਰ
ਨਵੀਂ ਦਿੱਲੀ 16 ਅਗਸਤ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 78 ਵੀ ਆਜ਼ਾਦੀ ਦਿਵਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ 140 ਕਰੋੜ ਭਾਰਤੀ ਸਮੂਹਿਕ ਤੌਰ ‘ਤੇ 2047 ਤੱਕ ‘ਵਿਕਸ਼ਿਤ ਭਾਰਤ’ ਬਣਾਉਣ ਲਈ ਕੰਮ ਕਰ ਰਹੇ ਹਨ। ਦੇਸ਼ ਵੱਖ-ਵੱਖ ਖੇਤਰਾਂ ਵਿੱਚ ਵੱਡੇ ਸੁਧਾਰਾਂ ਨਾਲ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਰਾਹ ‘ਤੇ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੇਕਰ 40
- ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ
ਜਲੰਧਰ, 16 ਅਗਸਤ 2024 : ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ
- ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ
- ਕੋਚਾਂ ਅਤੇ ਸਹਾਇਕ ਸਟਾਫ਼ ਦੀ ਲਾਪਰਵਾਹੀ ਕਾਰਨ ਵਿਨੇਸ਼ ਫੋਗਾਟ ਮੈਡਲ ਤੋਂ ਖੁੰਝੀ
- ਚੰਗੀ ਦਿੱਖ ਵਾਲੇ ਦੂਰਅੰਦੇਸ਼ ਅਤੇ ਕੱਦਾਵਰ ਆਗੂਆਂ ਦਾ ਆਪ ਵਿੱਚ ਹਮੇਸ਼ਾ ਸਵਾਗਤ
- ਸਰਕਾਰ ਦੀਆਂ ਨੀਤੀਆਂ ਕਾਰਨ ਸੂਬੇ ਦੇ ਵਿੱਦਿਅਕ ਅਦਾਰਿਆਂ ਵਿੱਚ ਦਾਖ਼ਲਿਆਂ ਵਿੱਚ ਭਾਰੀ ਵਾਧਾ
ਈਸੜੂ, 16 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ
- ਪੇਂਡੂ ਲਾਇਬ੍ਰੇਰੀਆਂ ਦੇ ਸੂਬੇ ‘ਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਈ
ਈਸੜੂ, 16 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ ਇਥੇ 14 ਅਤਿ ਆਧੁਨਿਕ ਪੇਂਡੂ
ਨਵੀਂ ਦਿੱਲੀ, 16 ਅਗਸਤ 2024 : ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ‘ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੀਆਂ 90 ਸੀਟਾਂ ਲਈ ਵੋਟਿੰਗ ਹੋਵੇਗੀ। ਉਨ੍ਹਾਂ ਕਿਹਾ ਕਿ 3 ਜੂਨ ਨੂੰ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਚੋਣਾਂ ਦਾ ਸਮਾਂ ਛੋਟਾ ਹੋਵੇਗਾ। ਜੰਮੂ-ਕਸ਼ਮੀਰ ‘ਚ ਤਿੰਨ ਪੜਾਵਾਂ ‘ਚ ਵੋਟਿੰਗ ਹੋਵੇਗੀ।
ਚੰਡੀਗੜ੍ਹ, 16 ਅਗਸਤ 2024 : ਕੋਲਕਾਤਾ 'ਚ ਮਹਿਲਾ ਡਾਕਟਰ ਦੀ ਬਲਾਤਕਾਰ-ਕਤਲ ਦੇ ਵਿਰੋਧ 'ਚ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਡਾਕਟਰ ਹੜਤਾਲ 'ਤੇ ਹਨ। ਇਸ ਦੌਰਾਨ ਓਪੀਡੀ ਵਿੱਚ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ ਹੈ। ਡਾਕਟਰਾਂ ਵੱਲੋਂ ਮੰਗ ਰੱਖਦੇ ਹੋਏ ਪੀੜਤ ਦੇ ਪਰਿਵਾਰ ਲਈ ਜਲਦੀ ਨਿਆਂ ਦੀ ਮੰਗ ਕੀਤੀ ਅਤੇ ਡਾਕਟਰਾਂ ਤੇ ਸਿਹਤ
ਅੰਮ੍ਰਿਤਸਰ, 16 ਅਗਸਤ 2024 : ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਮੁੱਖੀ ਰਾਮ ਰਹੀਮ ਦੀ ਫਰਲੋ ‘ਤੇ ਸਵਾਲ ਚੁੱਕੇ ਹਨ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਬਲਾਤਕਾਰੀਆਂ ਨੂੰ ਹਰਿਆਣਾ ਚੋਣਾਂ ਦੇ ਲਈ ਪੈਰੋਲ ਦਿੱਤੀ ਜਾ ਸਕਦੀ ਹੈ, ਪਰ ਇਹ ਕਿਹੋ ਜਿਹਾ ਨਿਆਂ ਹੈ ਕਿ ਜੇਲ੍ਹਾਂ ‘ਚ ਬੰਦ ਸਿੰਘਾਂ ਨੂੰ ਰਿਹਾ ਨਹੀਂ ਕੀਤਾ ਜਾ ਰਿਹਾ।
- ਪਾਰਟੀ ਵਰਕਰਾਂ ਨੇ ਕੇਕ ਕੱਟ ਕੇ ਅਰਵਿੰਦ ਕੇਜਰੀਵਾਲ ਦੀ ਲੰਬੀ ਉਮਰ ਦੀ ਕੀਤੀ ਕਾਮਨਾ
- ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ- ਅਰਵਿੰਦ ਕੇਜਰੀਵਾਲ ਇਕ ਕ੍ਰਾਂਤੀਕਾਰੀ ਨੇਤਾ ਅਤੇ ਰਾਸ਼ਟਰੀ ਨਾਇਕ
ਚੰਡੀਗੜ੍ਹ, 16 ਅਗਸਤ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ੁੱਕਰਵਾਰ ਨੂੰ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਮਨਾਇਆ। 'ਆਪ' ਪੰਜਾਬ ਦੇ ਆਗੂ ਅਤੇ