news

Jagga Chopra

Articles by this Author

ਬਿਜਲੀ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਤਿੰਨ ਅਧਿਕਾਰੀਆਂ ਸਮੇਤ ਸੁਪਰਡੈਂਟ ਇੰਜੀਨੀਅਰ ਮੁਅੱਤਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਕਾਰਵਾਈਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਜਿਸ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਬਿਜਲੀ ਦੀਆਂ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਪਾਏ ਜਾਣ 'ਤੇ ਸੁਪਰਡੈਂਟ ਇੰਜੀਨੀਅਰ ਸਮੇਤ ਤਿੰਨ ਅਧਿਕਾਰੀਆਂ ਨੂੰ

ਕੇਜਰੀਵਾਲ ਦੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਲਈ ਮਾਨ ਸਰਕਾਰ ਪੰਜਾਬ ਨੂੰ ਬਰਬਾਦ ਕਰ ਰਹੀ ਹੈ : ਮਜੀਠੀਆ


ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਇੱਛਾਵਾਂ ਦੀ ਪੂਰਤੀ ਵਾਸਤੇ ਪੰਜਾਬ ਨੂੰ ਬਰਬਾਦ ਕਰਨ ਦੇ ਰਾਹ ਪੈਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਸਰਕਾਰ ਨੂੰ ਆਖਿਆ ਕਿ ਉਹ ਰੋਜ਼ਾਨਾ 2 ਕਰੋੜ ਰੁਪਏ ਝੂਠੇ ਇਸ਼ਤਿਹਾਰਾਂ ’ਤੇ ਖਰਚ ਕਰਨ ਦੀ ਥਾਂ ਭਾਰੀ ਮੀਂਹ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਤੇ

ਪੰਜਾਬ ਸਰਕਾਰ ਵੱਲੋਂ ‘ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2022 ਪਾਸ’

 

- ਬਿੱਲ ਦਾ ਉਦੇਸ਼ ਵਪਾਰੀਆਂ ਨੂੰ ਫਾਇਦਾ ਪਹੁੰਚਾਉਣਾ ਅਤੇ ਮਾਲੀਆ ਵਧਾਉਣਾ ਹੈ: ਚੀਮਾ ਹਰਪਾਲ ਸਿੰਘ ਚੀਮਾ

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2022 ਪਾਸ ਕਰ ਦਿੱਤਾ ਗਿਆ। ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ

ਹਾੜ੍ਹੀ ਦੀਆਂ ਫ਼ਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਮਲੇਰਕੋਟਲਾ : ਫ਼ਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਕੈਂਪ ਦਾ ਆਯੋਜਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਦੀਪ ਕੋਰ ਨੇ ਕੀਤਾ । ਇਸ ਮੌਕੇ  ਸ੍ਰੀ ਅਬਦੁਲ ਲਤੀਫ਼ ਪੱਪੂ, ਸ.ਕੁਲਵੰਤ ਸਿੰਘ ਗੱਜਣਮਾਜਰਾ  ਵਿਸ਼ੇਸ਼ ਮਹਿਮਾਨ ਦੇ ਤੋਰ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਕੈਂਪ ਦੀ ਪ੍ਰਧਾਨਗੀ ਸ. ਜਸਵੰਤ

ਦਮਨੀਤ ਮਾਨ ਨੇ ਹੈਮਰ ਥਰੋਅ ਮੁਕਾਬਲੇ ‘ਚ ਨਵਾਂ ਨੈਸ਼ਨਲ ਗੇਮਜ਼ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨੇ ਦਾ ਤਮਗ਼ਾ

ਬਰਨਾਲਾ : 36ਵੀਆਂ ਕੌਮੀ ਖੇਡਾਂ ਵਿੱਚ ਹੈਮਰ ਥਰੋਅ ਮੁਕਾਬਲੇ ਵਿੱਚ ਪੰਜਾਬ ਵੱਲੋਂ ਹਿੱਸਾ ਲੈਂਦਿਆ ਬਰਨਾਲਾ ਦੇ ਦਮਨੀਤ ਸਿੰਘ ਮਾਨ ਨੇ 67.62 ਮੀਟਰ ਥਰੋਅ ਸੁੱਟ ਕੇ ਨਵਾਂ ਨੈਸ਼ਨਲ ਗੇਮਜ਼ ਰਿਕਾਰਡ ਬਣਾਉਂਦਿਆਂ ਪੰਜਾਬ ਲਈ ਇਨ੍ਹਾਂ ਖੇਡਾਂ ਵਿੱਚ ਪਹਿਲਾ ਸੋਨੇ ਦਾ ਤਮਗ਼ਾ ਜਿੱਤਿਆ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਮਨੀਤ ਸਿੰਘ ਮਾਨ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ

ਵਿਧਾਨ ਸਭਾ ਵੱਲੋਂ ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ 2022 ਪਾਸ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਅੱਜ ਵਿਧਾਨਿਕ ਕੰਮਕਾਜ ਦੌਰਾਨ ‘ਦਿ ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ 2022’ ਭਾਰੀ ਬਹੁਮਤ ਨਾਲ ਪਾਸ ਹੋ ਗਿਆ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਰੂਰਲ ਕਾਮਨ ਲੈਂਡਜ਼ (ਰੈਗੂਲੇਸ਼ਨ) ਸੋਧ ਬਿੱਲ, 2022 ਸਦਨ ਵੱਲੋਂ ਪਾਸ ਕਰ ਦਿੱਤਾ ਗਿਆ

ਅਦਾਕਾਰ ਅੱਲੂ ਅਰਜੁਨ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ : ਫ਼ਿਲਮ ‘ਪੁਸ਼ਪਾ’ ਲਈ ਜਾਣੇ ਜਾਂਦੇ ਅਦਾਕਾਰ ਅੱਲੂ ਅਰਜੁਨ ਨੇ ਅੱਜ ਆਪਣੀ ਪਤਨੀ ਸਨੇਹਾ ਰੈਡੀ ਦੇ ਜਨਮ ਦਿਨ ਮੌਕੇ ਪਰਿਵਾਰ ਸਮੇਤ ਸ੍ਰੀ ਦਰਬਾਰ ਮੱਥਾ ਟੇਕਿਆ ਅਤੇ ਅੰਮ੍ਰਿਤਸਰ ਵਿੱਚ ਉਸ ਦਾ ਜਨਮ ਦਿਨ ਮਨਾਇਆ। ਅਦਾਕਾਰ ਨੇ ਸੋਸ਼ਲ ਮੀਡੀਆ ’ਤੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਸਮੇਂ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਅਦਾਕਾਰ

ਸੁਖਬੀਰ ਬਾਦਲ ਨਾਲ ਪੁੱਛਗਿੱਛ ਦੇ ਨਾਂਅ 'ਤੇ ਸਿਰਫ਼ ਖਾਨਾਪੂਰਤੀ ਹੋਈ : ਕੁੰਵਰ ਵਿਜੇ ਪ੍ਰਤਾਪ

ਚੰਡੀਗੜ੍ਹ : ਵਿਧਾਨ ਸਭਾ ਸੈਸ਼ਨ 'ਚ ਬੋਲਣ ਦੌਰਾਨ ਸਾਬਕਾ ਪੁਲਿਸ ਅਧਿਕਾਰੀ ਅਤੇ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਬਰਗਾੜੀ ਬੇਅਦਬੀ ਮੁੱਦੇ ਨੂੰ ਲੈ ਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਤਿੱਖੇ ਸਵਾਲ ਚੁੱਕੇ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ 2015 ਵਿੱਚ ਬਰਗਾੜੀ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੂੰ ਆਉਂਦੀ

ਭਾਰਤ ਹਮੇਸ਼ਾ ਹੀ ਮਾਲਦੀਵ ਦੀ ਮਦਦ ਲਈ ਅੱਗੇ ਆਇਆ ਹੈ : ਅਬਦੁਲਾ ਸ਼ਾਹਿਦ

ਨਵੀਂ ਦਿੱਲੀ : ਭਾਰਤ ਹਮੇਸ਼ਾ ਹੀ ਮਾਲਦੀਵ ਦੀ ਮਦਦ ਲਈ ਅੱਗੇ ਆਇਆ ਹੈ। 1988 ਵਿੱਚ ਆਪਰੇਸ਼ਨ ਕੈਕਟਸ ਤੋਂ ਲੈ ਕੇ ਕੋਵਿਡ-19 ਮਹਾਂਮਾਰੀ ਦੌਰਾਨ ਇੱਕ ਕੋਰੋਨਾ ਵੈਕਸੀਨ ਦੀ ਡਿਲੀਵਰੀ ਤੱਕ, ਭਾਰਤ ਨੇ ਵੱਡੀਆਂ ਚੁਣੌਤੀਆਂ ਨਾਲ ਨਜਿੱਠਣ ਵਿੱਚ ਮਾਲਦੀਵ ਦੀ ਮਦਦ ਕੀਤੀ ਹੈ ਅਤੇ ਮਾਲਦੀਵ ਨੇ ਵੀ ਭਾਰਤ ਨੂੰ ਆਪਣਾ ਪਹਿਲਾ ਅਤੇ ਸਭ ਤੋਂ ਨਜ਼ਦੀਕੀ ਦੋਸਤ ਮੰਨਿਆ ਹੈ। ਮਾਲਦੀਵ ਦੇ ਵਿਦੇਸ਼

ਹਾਊਸ ਆਫ ਕਾਮਨਜ਼ ਕੈਨੇਡਾ ਨੇ ਨਵੰਬਰ ਨੂੰ 'ਹਿੰਦੂ ਵਿਰਾਸਤੀ ਮਹੀਨੇ' ਵਜੋਂ ਮਨਾਉਣ ਨੂੰ ਦਿੱਤੀ ਮਾਨਤਾ

ਕੈਨੇਡਾ : ਕੈਨੇਡਾ ਵਿੱਚ ਹਿੰਦੂ ਧਰਮ ਦੇ ਵਿਅਕਤੀਆਂ ਦੇ ਯੋਗਦਾਨ ਦੇ ਬਦਲੇ, ਕੈਨੇਡੀਅਨ ਹਾਊਸ ਆਫ਼ ਕਾਮਨਜ਼ ਨੇ ਸਰਬਸੰਮਤੀ ਨਾਲ ਨਵੰਬਰ ਮਹੀਨੇ ਨੂੰ 'ਹਿੰਦੂ ਵਿਰਾਸਤੀ ਮਹੀਨਾ' ਐਲਾਨਣ ਲਈ ਵੋਟ ਕੀਤਾ। ਅਕਤੂਬਰ ਨੂੰ ਕੈਨੇਡੀਅਨ-ਇਸਲਾਮਿਕ ਹੈਰੀਟੇਜ ਮਹੀਨੇ ਵਜੋਂ ਅਤੇ ਮਈ ਨੂੰ ਯਹੂਦੀ ਵਿਰਾਸਤੀ ਮਹੀਨੇ ਵਜੋਂ ਮਨਾਏ ਜਾਣ ਨੂੰ ਮਾਨਤਾ ਮਿਲੀ ਹੈ।ਯਾਦ ਰਹੇ ਕਿ ਇਸ ਤੋ ਪਹਿਲਾਂ