ਪੰਜਾਬ ਤੇ ਕੈਨੇਡਾ ਦੇ ਸੂਬੇ ਵਿਚਾਲੇ ਮਜ਼ਬੂਤ ਤੇ ਦੋਸਤਾਨਾ ਸਬੰਧਾਂ ਦੀ ਜ਼ਰੂਰਤ ਹੈ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਕੈਨੇਡਾ ਖ਼ਾਸ ਤੌਰ ਉਤੇ ਉਥੋਂ ਦੇ ਸੂਬੇ ਸਸਕੈਚਵਨ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ। ਕੈਨੇਡੀਅਨ ਸੂਬੇ ਸਸਕੈਚਵਨ ਦੇ ਉੱਚ ਪੱਧਰੀ ਵਫ਼ਦ ਨਾਲ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਕਿਹਾ