ਕਿਹਾ- CM ਮਾਨ ਗਲਤ ਰਾਏ ਬਣਾਉਣ ਤੋਂ ਪਹਿਲਾਂ ਧਾਰਾ 167 ਅਤੇ 168 ਪੜ੍ਹ ਲੈਣ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਹੋਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਵਿਧਾਨ ਦਾ ਪਾਠ ਪੜ੍ਹਾਇਆ ਹੈ। ਜਿਸ ਵਿੱਚ ਉਨ੍ਹਾਂ ਨੂੰ ਦੱਸਿਆ ਗਿਆ ਕਿ ਰਾਜਪਾਲ ਅਤੇ ਸੀਐਮ ਦਾ ਕੰਮ ਕੀ ਹੈ? ਮੁੱਖ ਮੰਤਰੀ ਸਮਝ ਸਕਦੇ