ਅਣਅਧਿਕਾਰਤ ਤੌਰ ’ਤੇ ਦੂਜੇ ਰਾਜਾਂ ਤੋਂ ਆਉਣ ਵਾਲੇ ਝੋਨੇ ਨੂੰ ਰੋਕਣ ਲਈ ਨਾਕਾਬੰਦੀ ਕੀਤੀ ਜਾਵੇਗੀ : ਉਪਕਾਰ ਸਿੰਘ
ਮਾਨਸਾ: ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਅਗਾਮੀ ਝੋਨੇ ਦੇ ਸ਼ੁਰੂ ਹੋਣ ਵਾਲੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ ਨੇ ਵੱਖ-ਵੱਖ ਖਰੀਦ ਏਜੰਸੀਆਂ ਸਮੇਤ ਹੋਰਨਾਂ