ਤਰਨਤਾਰਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਪੁਲਿਸ ਦੇ ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਤਰਨਤਾਰਨ ਦੇ ਚਰਚ ਵਿੱਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨਾਲ ਮੀਟਿੰਗ
news
Articles by this Author


ਫੰਡ ਛੇਤੀ ਜਾਰੀ ਕੀਤੇ ਜਾਣਗੇ : ਵਿੱਤ ਮੰਤਰੀ ਚੀਮਾ
ਚੰਡੀਗੜ : ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੀ ਜਾਂਦੀ ਮੁਫ਼ਤ ਬੱਸ ਸਫ਼ਰ ਸਹੂਲਤ ਦੇ ਬਕਾਏ ਦੇ ਸਥਾਈ ਹੱਲ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ। ਟਰਾਂਸਪੋਰਟ ਮੰਤਰੀ ਵੱਲੋਂ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਔਰਤਾਂ ਦੀ ਭਲਾਈ

ਚੰਡੀਗੜ੍ਹ : ਸੂਬੇ ਦੀ ਸਰਕਾਰ ਦੇ ਮੰਤਰੀ ਅਤੇ ਆਪ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾਂ ਵੱਲੋਂ ਵਿਧਾਇਕਾਂ ਨੂੰ ਖ੍ਰੀਦਣ ਦੇ ਦਿੱਤੇ ਬਿਆਨ ਦਾ ਜਵਾਬ ਦਿੰਦਿਆਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾਂ ਨੇ ਕਿਹਾ ਕਿ ਮੰਤਰੀ ਚੀਮਾ ਦਾ ਬਿਆਨ, ਉਨ੍ਹਾਂ ਦੀ ਬੌਖਲਾਹਟ ਦਾ ਨਤੀਜਾ ਹੈ, ਕਿਉਂਕਿ ਦਿੱਲੀ ਵਿੱਚ ਆਪ ਆਗੂਆਂ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਅਤੇ ਆਪ ਆਗੂਆਂ ਦੇ

ਲੁਧਿਆਣਾ : ਸਥਾਨਕ ਸਰਾਭਾ ਨਗਰ ਵਿੱਚ ਦੇਰ ਰਾਤ ਨੋ- ਪਾਰਕਿੰਗ ਦਾ ਚਲਾਨ ਕੱਟਣ ਉਪਰੰਤ ਭੜਕੇ ਲੁਧਿਆਣਾ ਦੇ ਅਕਾਲੀ ਆਗੂ ਵਿਪਨ ਸੂਦ ਕਾਕਾ ਨੇ ਪਹਿਲਾਂ ਪੁਲਸ ਅਧਿਕਾਰੀ ਨਾਲ ਬਹਿਸ ਕੀਤੀ ਅਤੇ ਬਾਅਦ ਵਿੱਚ ਆਪਣੇ 40-50 ਸਾਥੀਆਂ ਨਾਲ ਥਾਣਾ ਡਵੀਜ਼ਨ ਨੰਬਰ 5 ਦੇ ਬਾਹਰ ਹੰਗਾਮਾ ਕੀਤਾ ਅਤੇ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਪੱਥਰਾਬਾਜ਼ੀ ਵੀ ਕੀਤੀ, ਜਿਸ ਨਾਲ ਥਾਣੇ ਦੇ ਅੰਦਰ ਲੱਗੇ

ਪਟਿਆਲਾ (ਯਸ਼ਨਪ੍ਰੀਤ ਢਿੱਲੋਂ) : ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਦੇ ਮੁੱਖੀ ਵਜੋਂ ਡਾ. ਜਸ਼ਨਦੀਪ ਸਿੰਘ ਸੰਧੂ ਨੇ ਆਪਣਾ ਕਾਰਜ ਸੰਭਾਲ ਲਿਆ ਹੈ। ਇਸ ਮੌਕੇ ਵਿਭਾਗ ਦੇ ਸਾਬਕਾ ਮੁਖੀ ਡਾ. ਦਲਜੀਤ ਸਿੰਘ, ਡਾ. ਬਲਰਾਜ ਸਿੰਘ ਬਰਾੜ, ਡਾ. ਸੰਦੀਪ ਕੌਰ, ਡਾ. ਪਰਨੀਤ ਕੌਰ ਢਿੱਲੋਂ ਤੋਂ ਇਲਾਵਾ ਡਾ. ਜਸਦੀਪ ਸਿੰਘ ਤੂਰ, ਇਕਨਾਮਿਕਸ ਵਿਭਾਗ

ਜੇ ਵਿਧਾਇਕਾਂ ਨੂੰ ਖ੍ਰੀਦਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਕੋਈ ਵਿਧਾਇਕ ਸਾਹਮਣੇ ਕਿਉਂ ਨਹੀਂ ਆਇਆ : ਰਾਜਾ ਵੜਿੰਗ
ਚੰਡੀਗੜ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਸਦੇ ਕੁਝ ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਕਰਨ ਅਤੇ ਪ੍ਰਤੀ ਵਿਧਾਇਕ 20-25 ਕਰੋੜ ਰੁਪਏ ਦੀਆਂ ਪੇਸ਼ਕਸ਼ਾਂ ਦੇ ਕੇ ਉਨ੍ਹਾਂ ਨੂੰ ਖਰੀਦਣ ਦੇ ਲਾਏ ਗਏ ਦੋਸ਼ਾਂ ਦਾ ਮਜ਼ਾਕ ਉਡਾਉਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ

ਮੁੱਖ ਮੰਤਰੀ ਮਾਨ ਵੱਲੋਂ ਆਟੋ ਖੇਤਰ ਦੀ ਮੋਹਰੀ ਕੰਪਨੀ ਬੀਐਮਡਬਲਯੂ ਨੂੰ ਈ-ਮੋਬਿਲਿਟੀ ਸੈਕਟਰ ਵਿੱਚ ਸਹਿਯੋਗ ਲਈ ਦਿੱਤਾ ਸੱਦਾ।
ਜਰਮਨੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਰਮਨੀ ਤੋਂ ਵੱਡੇ ਨਿਵੇਸ਼ ਲਈ ਕੀਤੇ ਜਾ ਰਹੇ ਯਤਨਾਂ ਨੂੰ ਮੰਗਲਵਾਰ ਨੂੰ ਉਦੋਂ ਬੂਰ ਪਿਆ ਜਦੋਂ ਮੋਹਰੀ ਆਟੋ ਕੰਪਨੀ ਬੀ.ਐਮ.ਡਬਲਯੂ ਰਾਜ ਵਿੱਚ ਆਪਣੀ ਆਟੋ ਪਾਰਟਸ ਨਿਰਮਾਣ ਯੂਨਿਟ

ਸਰਹੱਦਾਂ ’ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੀ ਐੱਨਆਈਏ ਵੱਲੋਂ ਜਾਂਚ ਕਰਵਾਈ ਜਾਵੇ : ਵੜਿੰਗ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦ ’ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੀ ਡੂੰਘੀ ਚਿੰਤਾ ਦੀ ਜਾਂਚ ਦਾ ਸਵਾਗਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ

ਰਾਏਕੋਟ (ਜੱਗਾ) : ਛਪਾਰ ਮੇਲੇ ਦੀ ਸਮਾਪਤੀ ਉਪਰੰਤ ਸਥਾਨਕ ਗੁੱਗਾ ਮੈੜੀ ਅਸਥਾਨ ’ਤੇ ਲੱਗਣ ਵਾਲਾ ਮੇਲਾ ਅੱਜ ਦੂਜੇ ਦਿਨ ਪੂਰੇ ਜੋਬਨ ਤੇ ਰਿਹਾ। ਮੇਲੇ ਦੇ ਅੱਜ ਦੂਜੇ ਦਿਨ ਗੁੱਗਾ ਮੈੜੀ ਸੇਵਾ ਸੰਮਤੀ ਵੱਲੋਂ ਅਸਥਾਨ ਤੇ 21ਵਾਂ ਸੱਭਿਆਚਾਰਕ ਮੇਲਾ ਕਰਵਾਇਆ ਗਿਆ। ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਉੱਘੇ ਸਮਾਜਸੇਵੀ ਹੀਰਾ ਲਾਲ ਬਾਂਸਲ ਅਤੇ ਹਰਦੀਪ ਕੁਮਾਰ ਜੋਸ਼ੀ ਵੱਲੋਂ ਹੋਰ

22 ਸਤੰਬਰ ਤੱਕ ਕਰਵਾਏ ਜਾਣਗੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ - ਜ਼ਿਲ੍ਹਾ ਖੇਡ ਅਫ਼ਸਰ
ਲੁਧਿਆਣਾ, (ਜੱਗਾ ਚੋਪੜਾ) : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹੇ ਵਿੱਚ 12 ਤੋਂ 22 ਸਤੰਬਰ ਤੱਕ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ ਕਿ ਇਸ ਮੈਗਾ ਖੇਡ ਮੇਲੇ ’ਖੇਡਾਂ