news

Jagga Chopra

Articles by this Author

ਜਗਰਾਉਂ ‘ਚ ਜਨਤਕ ਸੜਕਾਂ ਤੋਂ ਨਜਾਇਜ਼ ਕਬਜੇ ਹਟਾਏ ਗਏ


ਜਗਰਾਉਂ, ਸਿਵਲ ਪ੍ਰਸ਼ਾਸ਼ਨ, ਨਗਰ ਨਿਗਮ ਅਤੇ ਪੁਲਿਸ ਵਿਭਾਗ ਵੱਲੋਂ ਜਗਰਾਉਂ ਵਿਖੇ, ਸ਼ਹਿਰ ਵਿੱਚ ਨਿਰਵਿਘਨ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜਨਤਕ ਸੜਕਾਂ ਤੋਂ ਨਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ। ਜਗਰਾਓਂ ਪੁਲ ਹੇਠ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਡੀ.ਐਮ. ਸ੍ਰੀ ਵਿਕਾਸ ਹੀਰਾ ਨੇ ਦੱਸਿਆ ਕਿ ਜਨਤਕ ਸੜਕਾਂ ‘ਤੇ ਕੀਤੇ ਕਬਜ਼ੇ ਹਟਾਉਣ ਦੀ

ਸਮਾਜ ਕੀ ਸੇਵਾ ਐਮਰਜੈਂਸੀ ਵੈਲਫੇਅਰ ਸੋਸਾਇਟੀ ਨੇ ਖੂਨਦਾਨ ਕਰਕੇ ਬਚਾਈ ਮਰੀਜ਼ ਦੀ ਜਾਨ

 

ਰਾਮਪੁਰਾ ਫੂਲ (ਅਮਨਦੀਪ ਸਿੰਘ ਗਿਰ) : ਅੱਜ ਸਮਾਜ ਕੀ ਸੇਵਾ ਵੈਲਫੇਅਰ ਸੋਸਾਇਟੀ ਪ੍ਧਾਨ ਦੇਵਰਾਜ ਗਰਗ ਨੇ ਦੱਸਿਆ ਕਿ ਅਪੈਕਸ ਹਸਪਤਾਲ ਰਾਮਪੁਰਾ ਫੂਲ ਵਿੱਚ ਗੰਭੀਰ ਹਾਲਤ ਵਿੱਚ ਦਾਖਿਲ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਏ ਪਾਜੇਟਿਵ ਐਸਡੀਪੀ ਦੀ ਸਖਤ ਜਰੂਰਤ ਹੋਣ ਬਾਰੇ ਦੱਸਿਆ ਸੰਸਥਾ ਨੂੰ ਮਦਦ ਕਰਨ ਲਈ ਕਿਹਾ,ਸੰਸਥਾ ਦੇ ਮੈਂਬਰ ਸੋਨੀ ਗੋਇਲ,ਸ਼ੁਭਮ ਸ਼ਰਮਾਂ,ਅਜੈ ਸ਼ਰਮਾਂ

ਰਾਜਨੀਤਕ ਪਾਰਟੀ ਨੂੰ ਐਸਜੀਪੀਸੀ ਚੋਣਾਂ ਲੜਨ ਦੀ ਇਜਾਜਤ ਨਹੀ ਦਿੱਤੀ ਜਾਣੀ ਚਾਹੀਦੀ : ਡਾ. ਰਾਣੂੰ

ਚੰਡੀਗੜ੍ਹ : ਸਹਿਜਧਾਰੀ ਸਿੱਖ ਪਾਰਟੀ ਦੇ ਸੁਪਰੀਮੋ ਡਾ. ਪਰਮਜੀਤ ਸਿੰਘ ਰਾਣੂੰ ਨੇ ਗੁਰਦਵਾਰਾ ਚੋਣ ਕਮਿਸ਼ਨਰ, ਕੇਂਦਰੀ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਅਤੇ ਮੁੱਖ ਚੋਣ ਕਮਿਸ਼ਨ ਭਾਰਤ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਭਾਰਤ ਚੋਣ ਕਮਿਸ਼ਨ ਕੋਲੋ ਰਜਿਸਟਰਡ ਕੋਈ ਵੀ ਰਾਜਨੀਤਕ ਪਾਰਟੀ ਨੂੰ ਸਿੱਖ ਧਰਮ ਦੀ ਸਰਮੋਰ ਸੰਸਥਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾ ਲੜਨ

ਪਾਕਿਸਤਾਨ ਦੀ ਜੇਲ੍ਹ ਵਿਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਪਤਨੀ ਸੜਕ ਹਾਦਸੇ ਵਿੱਚ ਮੌਤ


ਅੰਮ੍ਰਿਤਸਰ : ਪਾਕਿਸਤਾਨ ਦੀ ਜੇਲ੍ਹ ਵਿਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੋ ਪਹੀਆ ਵਾਹਨ ’ਤੇ ਜਾ ਰਹੀ ਸੀ, ਜਦੋਂ ਫਤਿਹਪੁਰ ਨੇੜੇ ਪੁੱਜੀ ਤਾਂ ਉਹ ਡਿੱਗ ਪਈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸਦਾ ਅੰਤਿਮ

ਸਾਹਿਤ ਚਰਚਾ ਮੰਚ ਵੱਲੋਂ ਸਾਹਿਤਕ ਸਮਾਗਮ ਕਰਵਾਇਆ ਗਿਆ।

ਪ੍ਰੋ. ਗੁਰਭਜ਼ਨ ਸਿੰਘ ਗਿੱਲ ਦੀ ਦੇਸ਼ ਵੰਡ ਨੂੰ ਸਮਰਪਿਤ ਕਾਵਿ ਪੁਸ਼ਤਕ ਰਿਲੀਜ ਕੀਤੀ ਗਈ।
ਬਰਨਾਲਾ (ਗੁਰਭਿੰਦਰ ਗੁਰੀ)
: ਹੰਡਿਆਇਆ ਵਿਖੇ ਸਾਹਿਤ ਚਰਚਾ ਮੰਚ ਵੱਲੋਂ ਸਾਹਿਤਕ ਸਮਾਗਮ ਵਿੱਚ ਪ੍ਰੋ:ਗੁਰਭਜਨ  ਗਿੱਲ ਦੀ ਦੇਸ਼ ਵੰਡ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਕਾਵਿ ਪੁਸਤਕ ਖ਼ੈਰ ਪੰਜਾਂ ਪਾਣੀਆਂ ਦੀ’ ਪੁਸਤਕ ਸੀ. ਮਾਰਕੰਡਾ , ਡਾ. ਤੇਜਾ ਸਿੰਘ ਤਿਲਕ ਅਤੇ ਬੂਟਾ ਸਿੰਘ ਚੌਹਾਨ

ਨਿਊਜ਼ੀਲੈਂਡ ’ਚ ਮਹਾਰਾਣੀ ਐਲਿਜ਼ਾਬੇਥ ਦੀ ਨਿੱਘੀ ਯਾਦ ਵਿੱਚ 26 ਸਤੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਆਕਲੈਂਡ : ਬਰਤਾਨੀਆ ਦੀ ਮਹਾਰਾਣੀ ਅਤੇ ਨਿਊਜ਼ੀਲੈਂਡ ਰਾਜ ਦੀ ਸਾਬਕਾ ਮੁੱਖੀ ਮਹਾਰਾਣੀ ਐਲਿਜ਼ਾਬੇਥ-2 ਦੀ ਨਿੱਘੀ ਯਾਦ ਵਿਚ ਨਿਊਜ਼ੀਲੈਂਡ ਸਰਕਾਰ ਨੇ ਜਿੱਥੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ, ਉਥੇ 26 ਸਤੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਅੱਜ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਦੇ ਦਫਤਰ ਵੱਲੋਂ ਕੀਤਾ ਗਿਆ। ਇਸ ਜਨਤਕ ਛੁੱਟੀ ’ਤੇ ਸਾਰੀਆਂ ਹੀ ਰਾਜਸੀ ਪਾਰਟੀਆਂ ਵੱਲੋਂ ਆਪਣੀ ਸਹਿਮਤੀ

ਬੀਕੇਯੂ ਸਿੱਧੂਪੁਰ ਦੀ ਆਂਡਲੂ ਵਿਖੇ ਹੋਈ ਭਰਵੀਂ ਮੀਟਿੰਗ, ਪਿੰਡ ਇਕਾਈ ਦੀ ਕੀਤੀ ਚੋਣ।
ਰਾਏਕੋਟ (ਰਘਵੀਰ ਸਿੰਘ ਜੱਗਾ) ਨੇੜਲੇ ਪਿੰਡ ਆਂਡਲੂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਇੱਕ ਭਰਵੀਂ ਮੀਟਿੰਗ ਜਿਲ੍ਹਾ ਪ੍ਧਾਨ ਸਪਿੰਦਰ ਸਿੰਘ ਬੱਗਾ ਦੀ ਅਗਵਾਈ ਹੇਠ ਕੀਤੀ ਗਈ।ਇਸ ਮੌਕੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਸਪਿੰਦਰ ਸਿੰਘ ਬੱਗਾ ਨੇ ਕਿਹਾ ਕਿ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਨਾਲ ਬਹੁਤ ਸਾਰੇ ਕਿਸਾਨਾਂ ਦੇ ਦੁਧਾਰੂ ਪਸ਼ੂ ਪ੍ਰਭਾਵਤ ਹੋਏ ਅਤੇ
ਸਾਰਾਗੜ੍ਹੀ ਦੇ ਨਾਇਕ ਸ਼ਹੀਦ ਹੌਲਦਾਰ ਈਸ਼ਰ ਸਿੰਘ ਝੋਰੜਾਂ ਦੀ ਬਰਸੀ ਮਨਾਈ
 
ਰਾਏਕੋਟ 12 ਸਤੰਬਰ (ਰਘਵੀਰ ਸਿੰਘ ਜੱਗਾ) : 36 ਇਨਫੈਂਟਰੀ ਸਿੱਖ ਰੈਜੀਮੈਂਟ ਸਾਰਾਗੜ੍ਹੀ ਦੇ ਨਾਇਕ ਸ਼ਹੀਦ ਹੌਲਦਾਰ ਈਸ਼ਰ ਸਿੰਘ ਝੋਰੜਾਂ ਦੀ ਸਾਲਾਨਾ ਬਰਸੀ ਇਲਾਕੇ ਦੇ ਸਾਬਕਾ ਸੈਨਿਕਾਂ, ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਉਨ੍ਹਾਂ ਦੇ ਜੱਦੀ ਪਿੰਡ ਝੋਰਡ਼ਾਂ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ।ਇਸ ਬਰਸੀ ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ
ਜਤਿੰਦਰਾ ਗਰੀਨ ਫ਼ੀਲਡ ਸਕੂਲ ਵੱਲੋਂ ਹਰਿਆਲੀ ਮਿਸ਼ਨ 2022 ਤਹਿਤ ਬੂਟੇ ਲਗਾਏ ਗਏ
 
ਗੁਰੂਸਰ ਸੁਧਾਰ (ਰਘਵੀਰ ਸਿੰਘ ਜੱਗਾ) : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਜਤਿੰਦਰਾ ਗਰੀਨ ਫ਼ੀਲਡ ਸਕੂਲ, ਗੁਰੂਸਰ ਸੁਧਾਰ ਵਿਖੇ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨ ਵੱਲੋਂ ਸ਼ੁਰੂ ਕੀਤੀ ਗਈ ਹਰਿਆਲੀ ਮਿਸ਼ਨ 2022 ਲਹਿਰ ਮੁਹਿੰਮ ਦੇ ਤਹਿਤ ਵੱਖ ਵੱਖ ਕਿਸਮਾਂ ਦੇ 12-00 ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ
ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਮੁਲਾਂਕਣ ਸ਼ੁਰੂ: ਹਰਜੋਤ ਬੈਂਸ

ਚੰਡੀਗੜ੍ : ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਸ਼ੁਰੂਆਤੀ ਦੌਰ ਤੋਂ ਹੀ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਸਰਕਾਰ ਨੇ ਬੱਚਿਆਂ ਦੀ ਸ਼ਖ਼ਸੀਅਤ ਦੇ ਵੱਖ-ਵੱਖ ਪਹਿਲੂਆਂ ਦਾ ਮੁਲਾਂਕਣ ਸ਼ੁਰੂ ਕੀਤਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਐਸ.ਸੀ.ਈ.ਆਰ.ਟੀ. ਵੱਲੋਂ