news

Jagga Chopra

Articles by this Author

ਕੈਪਟਨ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਹੋਇਆ : ਕੰਗ

ਮੁੱਖ ਮੰਤਰੀ ਮਾਨ ਦੇ ਅਕਸ ਨੂੰ ਬੇਬੁਨਿਆਦ ਦੋਸ਼ ਲਗਾ ਕੇ ਖ਼ਰਾਬ ਕਰਨ ਲਈ ਵਿਰੋਧੀ ਮੰਗਣ ਮੁਆਫ਼ੀ
ਚੰਡੀਗੜ੍ਹ
: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅੱਜ ਅਧਿਕਾਰਤ ਤੌਰ ’ਤੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਆਲੋਚਨਾ ਕਰਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੈਪਟਨ ਨੇ ਆਪਣੇ ਸਿਆਸੀ ਕਰੀਅਰ ਦੀ ਖਾਤਰ ਪਿਛਲੇ ਕਈ ਸਾਲਾਂ ਤੋਂ ਪੰਜਾਬ

ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਪਟਿਆਲਾ : ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰਾਕੇਸ਼ ਕੁਮਾਰ ਪ੍ਰਧਾਨ, ਪਵਿੱਤਰ ਸਿੰਘ ਮੀਤ ਪ੍ਰਧਾਨ ਨੇ ਮੰਗ ਕੀਤੀ ਕਿ 2000 ਪੋਸਟਾਂ ਦਾ ਪੇਪਰ ਰੱਦ ਕਰਕੇ ਪਹਿਲਾਂ ਦੀ ਤਰਾਂ ਅਪ੍ਰੈਂਟਿਸ ਮੈਰਿਟ ਦੇ ਆਧਾਰ ਤੇ ਨਵੀਂ ਭਰਤੀ ਕੀਤੀ ਜਾਵੇ ਅਤੇ ਸੀ.ਆਰ. ਏ. 299/22 ਅਨੁਸਾਰ ਭਰਤੀ ਕੀਤੇ ਜਾਣ ਵਾਲੇ

ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ‘ਮੈਗਾ’ ਜਾਗਰੂਕਤਾ ਮੁਹਿੰਮ 27 ਕੀਤੀ ਜਾਵੇਗੀ ਸ਼ੁਰੂ : ਧਾਲੀਵਾਲ


ਚੰਡੀਗੜ੍ਹ : ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਤੋਂ ਨਿਜਾਤ ਪਾਉਣ ਲਈ ਇਸ ਨਾਲ ਜੁੜੇ ਵੱਖ-ਵੱਖ ਵਿਭਾਗਾਂ ਅਤੇ ਸਬੰਧਤ ਅਦਾਰਿਆਂ ਨਾਲ ਮਿਲ ਕੇ ਸਾਂਝੀ ਰਣਨੀਤੀ ਉਲੀਕਣ ਦੇ ਮੱਦੇਨਜ਼ਰ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਉੱਚੇਰੀ ਸਿੱਖਿਆ ਅਤੇ ਵਾਤਾਵਰਣ ਮੰਤਰੀ ਮੀਤ ਹੇਅਰ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਅਮਨ

ਕੈਪਟਨ ਅਮਰਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

ਕੇਂਦਰੀ ਮੰਤਰੀ ਤੋਮਰ ਅਤੇ ਕੇਂਦਰੀ ਮੰਤਰੀ ਰਿਜਿਜੂ ਨੇ ਕੀਤਾ ਸਵਾਗਤ
ਨਵੀਂ ਦਿੱਲੀ
: ਪੰਜਾਬ ਦੇ ਦੋ ਵਾਰ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੇ ਕਈ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਹੋ ਗਏ, ਜਿੰਨ੍ਹਾਂ ਦਾ ਭਾਜਪਾ ’ਚ ਸ਼ਾਮਲ ਹੋਣ ’ਤੇ ਸਵਗਾਤ ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਵੱਲੋਂ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਅਸ਼ਵਨੀ

ਮੁੱਖ ਸਕੱਤਰ ਨੇ ਲੋਕਾਂ ਨੂੰ ਕਰਜ਼ੇ ਦੀ ਪੇਸ਼ਕਸ਼ ਕਰਨ ਵਾਲੇ ਗੈਰ-ਕਾਨੂੰਨੀ ਐਪਸ ਦੇ ਮਾਮਲਿਆਂ ’ਤੇ ਚਿੰਤਾ ਜ਼ਾਹਰ ਕੀਤੀ।

ਚੰਡੀਗੜ੍ਹ : ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਅਤੇ ਗੈਰ-ਸੰਗਠਿਤ ਸੰਸਥਾਵਾਂ ਬਾਰੇ ਰਾਜ ਪੱਧਰੀ ਤਾਲਮੇਲ ਕਮੇਟੀ ਦੀ 18ਵੀਂ ਮੀਟਿੰਗ ਦੀ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪ੍ਰਧਾਨਗੀ ਕੀਤੀ। ਮੀਟਿੰਗ ਦਾ ਸੰਚਾਲਨ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਚੰਡੀਗੜ੍ਹ ਦੇ ਖੇਤਰੀ ਨਿਰਦੇਸ਼ਕ ਸ੍ਰੀ ਐਮ.ਕੇ. ਮੱਲ ਨੇ ਕੀਤਾ। ਇਸ ਮੌਕੇ ਰਿਜ਼ਰਵ ਬੈਂਕ ਵੱਲੋਂ ਕੀਤੀਆਂ ਗਈਆਂ

ਅਦਾਲਤ ’ਤੇ ਬਾਹਰ ਗੈਂਗਸਟਰ ਬਿਸ਼ਨੋਈ ਦਾ ਗੋਲੀਆਂ ਮਾਰ ਕੇ ਕਤਲ


ਚੰਡੀਗੜ੍ਹ : ਰਾਜਸਥਾਨ ਦੇ ਨਾਗੌਰ ਕੋਰਟ ਕੰਪਲੈਕਸ ’ਚ ਦਿਨ ਦਿਹਾੜੇ ਸ਼ੂਟਰਾਂ ਨੇ ਗੈਂਗਸਟਰ ਸੰਦੀਪ ਬਿਸ਼ਨੋਈ ਨੂੰ  ਪੁਲਿਸ ਦੇ ਸਾਹਮਣੇ ਗੋਲੀਆਂ ਮਾਰਕੇ ਮਾਰ ਦਿੱਤਾ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਉਸਦੇ ਦੋ ਸਾਥੀ ਇਸ ਗੋਲੀਬਾਰੀ ਵਿਚ ਜ਼ਖਮੀ ਹੋ ਗਏ।
ਜਿਕਰਯੋਗ ਹੈ ਕਿ ਗੈਂਗਸਟਰ ਸੰਦੀਪ ਬਿਸ਼ਨੋਈ ਨਾਗੌਰ ਜੇਲ੍ਹ ਵਿੱਚ ਹੀ ਬੰਦ ਸੀ, ਜਿਸ ਨੂੰ ਅੱਜ ਪੁਲੀਸ ਦੁਪਹਿਰ

ਦੂਸਰੇ ਦਿਨ ਦੇ ਖੇਡ ਮੁਕਾਬਲਿਆਂ 'ਚ ਅੰਡਰ-21 (ਲੜਕੇ/ਲੜਕੀਆਂ) ਦੇ ਹੋਏ ਰੋਮਾਂਚਕ ਮੁਕਾਬਲੇ

 ਨੌਜਵਾਨਾਂ 'ਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ - ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ
ਲੁਧਿਆਣਾ (ਜੱਗਾ ਚੋਪੜਾ)
- 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਅੱਜ ਦੂਸਰੇ ਦਿਨ ਦੇ ਖੇਡ ਮੁਕਾਬਲਿਆਂ 'ਚ ਅੰਡਰ-21 ਲੜਕੇ/ਲੜਕੀਆਂ ਦੇ ਰੋਮਾਂਚਕ ਮੁਕਾਬਲੇ ਹੋਏ। ਜ਼ਿਲ੍ਹੇ ਵਿੱਚ 12 ਤੋਂ 22 ਸਤੰਬਰ ਤੱਕ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ

ਸਿਹਤ ਮੰਤਰੀ ਜੌੜਾਮਾਜਰਾ ਨੇ ਕੋਵਿਡ ਯੋਧਿਆਂ ਦਾ ਕੀਤਾ ਸਨਮਾਨ


ਸਰੀਰਕ ਤੌਰ 'ਤੇ ਤੰਦਰੁਸਤ ਰਹਿਣ ਲਈ ਚੰਗੀ ਮਾਨਸਿਕ ਸਿਹਤ ਲਾਜ਼ਮੀ: ਜੌੜਾਮਾਜਰਾ
ਚੰਡੀਗੜ੍ਹ
:  ਐਸ ਆਰ ਐਸ ਫਾਉਂਡੇਸ਼ਨ ਵੱਲੋਂ ਚੰਡੀਗੜ੍ਹ  ਵਿਖੇ ਇੱਕ ਮੈਡੀਕਲ ਕਾਨਫਰੰਸ, ਸਿਹਤ ਅਤੇ ਤੰਦਰੁਸਤੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਕੀਤੀ। ਪ੍ਰੋਗਰਾਮ ਦਾ ਉਦੇਸ਼ ਮਹਾਂਮਾਰੀ ਦੇ

ਗੁਰਦੁਆਰਾ ਸਾਹਿਬ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ, ਮੌਜ਼ੂਦਾ ਪ੍ਰਧਾਨ ਆਇਆ ਸਾਹਮਣੇ

ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ : ਡੀਐਸਪੀ ਦੀਨਾਨਗਰ

ਗੁਰਦਾਸਪੁਰ : ਕਸਬਾ ਦੀਨਾਨਗਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਚ ਗੋਲਕ ਦੇ ਪੈਸੇ ਨੂੰ ਲੈਕੇ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਮੌਜ਼ੂਦਾ ਪ੍ਰਧਾਨ ਨੇ ਇਸ ਵੀਡੀਓ ਨੂੰ ਲੈਕੇ ਵੱਡੇ ਖੁਲਾਸੇ ਕੀਤੇ ਹਨ। ਵਾਇਰਲ ਵੀਡੀਓ ਵਿੱਚ ਪੁਲਿਸ ਦੀ

ਸੜਕੀ ਹਾਦਸਿਆਂ ’ਚ ਜਾਂਦੀਆਂ ਜਾਨਾਂ ਨੂੰ ਬਚਾਉਣ ਲਈ ਸਰਕਾਰ ਵੱਲੋਂ ਨਵਾਂ ਉਪਰਾਲਾ

ਸੜਕ ਸੁਰੱਖਿਆ ਕਾਰਜਾਂ ਵਿੱਚ ਸਹਾਇਤਾ ਲਈ ਵੱਖ ਵੱਖ ਸੰਸਥਾਵਾਂ ਨੂੰ ਕੀਤਾ ਜਾਵੇਗਾ ਸ਼ਾਮਲ : ਕੈਬਨਿਟ ਮੰਤਰੀ
ਚੰਡੀਗੜ੍ਹ
: ਪੰਜਾਬ ਵਿੱਚ ਸੜਕ ਹਾਦਸਿਆਂ ਦੌਰਾਨ ਅਜਾਈਂ ਜਾਂਦੀਆਂ ਜਾਨਾਂ ਬਚਾਉਣ ਨੂੰ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਕਾਰਜਾਂ ਵਿੱਚ ਸਹਾਇਤਾ ਲਈ ਮਾਹਰ ਸੰਸਥਾਵਾਂ, ਯੂਨੀਵਰਸਿਟੀਆਂ/ਕਾਲਜਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਰਜਿਸਟਰਡ ਸੁਸਾਇਟੀਆਂ