ਹੁਸ਼ਿਆਰਪੁਰ : ਹੁਣ ਲੋਕਾਂ ਨੂੰ ਪੈਨਸ਼ਨ ਲਗਾਉਣ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਹਰੇਕ ਪਿੰਡ ਅਤੇ ਸ਼ਹਿਰ ਵਿਚ ਬੁਢਾਪਾ, ਵਿਧਵਾ ਅਤੇ ਦਿਵਿਆਂਗ ਆਦਿ ਦੀਆਂ ਪੈਨਸ਼ਨਾਂ ਸਬੰਧੀ ਕੈਂਪ ਲਗਾਏ ਜਾਣਗੇ, ਜਿਥੇ ਸਾਰੇ ਸਰਕਾਰੀ ਅਧਿਕਾਰੀ ਮੌਜੂਦ ਹੋਣਗੇ ਅਤੇ ਮੌਕੇ ’ਤੇ ਹੀ ਪੈਨਸ਼ਨਾਂ ਲਗਾ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ
news
Articles by this Author

ਚੰਡੀਗੜ੍ਹ : ਵਿਧਾਨ ਸਭਾ ਦੇ ਇਜਲਾਸ ਲਈ ਗਵਰਨਰ ਦੀ ਪੂਰਵ ਮਨਜ਼ੂਰੀ, ਇਕ ਸੰਵਿਧਾਨਿਕ ਆਵੱਸ਼ਕਤਾ ਹੈ, ਮਹਿਜ਼ ਰਸਮੀ ਕਾਰਵਾਈ ਨਹੀਂ ।ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਜੋ ਜਿਸ ਢੰਗ ਨਾਲ ਤਰਕ ਦਿੱਤ ਜਾ ਰਿਹਾ ਹੈ, ਉਹ ਸਰਾਸਰ ਗ਼ਲਤ ਹੈ। ਭਾਰਤ ਦੇ ਸੰਵਿਧਾਨ ਦੇ ਆਰਟੀਕਲ 174 ਦੀ ਧਾਰਾ (1) ਅਨੁਸਾਰ ਵਿਧਾਨ ਸਭਾ ਦੀ ਬੈਠਕ ਸੱਦਣ ਦਾ ਅਧਿਕਾਰ ਕੇਵਲ ਸੂਬੇ ਦੇ ਗਵਰਨਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਨੀ ਹੋਣ ਕਰਕੇ ਪੁਲਿਸ ਵੱਲੋਂ ਯੂਨੀਵਰਸਿਟੀ ਕੈਪਸ ’ਚੋਂ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਕਿਰਪਾਨ ਉਤਾਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਹਾੜੀ ਦੀਆਂ ਫ਼ਸਲਾਂ ਲਈ ਦੋ ਰੋਜ਼ਾ ਕਿਸਾਨ ਮੇਲਾ ਪਰਾਲੀ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਸੰਭਾਲ ਦਾ ਹੋਕਾ ਦਿੰਦਾ ਅੱਜ ਸਫਲਤਾ ਪੂਰਵਕ ਨੇਪਰੇ ਚੜਿਆ । ਮੇਲੇ ਦੇ ਦੂਸਰੇ ਦਿਨ ਹੋਏ ਇਨਾਮ ਵੰਡ ਸਮਾਰੋਹ ਮੌਕੇ ਲੁਧਿਆਣਾ ਪੱਛਮੀ ਦੇ ਵਿਧਾਇਕ ਸ਼੍ਰੀ ਗੁਰਪ੍ਰੀਤ ਬੱਸੀ ਗੋਗੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਸੀਫ਼ੇਟ

ਸਰੀ : ਸਿੱਖ ਕੌਮ ਦੇ ਉੱਘੇ ਵਿਦਵਾਨ ਅਤੇ ਨਾਨਕਸ਼ਾਹੀ ਕੈਲੰਡਰ ਦੇ ਰਚੈਤਾ ਸ. ਪਾਲ ਸਿੰਘ ਪੁਰੇਵਾਲ ਦੇ ਚਲਾਣੇ 'ਤੇ ਕੈਨੇਡੀਅਨ ਸਿੱਖ ਸਟੱਡੀ ਅਤੇ ਟੀਚਿੰਗ ਸੁਸਾਇਟੀ ਵੱਲੋਂ ਸਰੀ ਦੇ ਯੌਰਕ ਸੈਂਟਰ ਵਿਖੇ ਇਕੱਤਰਤਾ ਕੀਤੀ ਗਈ। ਜਿਸ ਵਿਚ ਕੈਨੇਡਾ ਦੀਆਂ ਵੱਖ-ਵੱਖ ਸਿੱਖ ਸੁਸਾਇਟੀਆਂ, ਜਿਨ੍ਹਾਂ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ, ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ

ਚੰਡੀਗੜ੍ਹ : ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਪਰਾਲੀ ਪ੍ਰਬੰਧਨ ਵਾਸਤੇ ਕੇਂਦਰ ਸਰਕਾਰ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। ਵਾਤਾਵਰਣ ਬਾਰੇ ਦੇਸ਼ ਦੇ ਸਮੂਹ ਸੂਬਿਆਂ ਦੇ ਵਾਤਾਵਰਣ, ਜੰਗਲਾਤ ਤੇ ਮੌਸਮੀ ਤਬਦੀਲੀ ਬਾਰੇ ਮੰਤਰੀਆਂ ਦੀ ਕੌਮੀ ਕਾਨਫਰੰਸ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ

ਕਿਹਾ- CM ਮਾਨ ਗਲਤ ਰਾਏ ਬਣਾਉਣ ਤੋਂ ਪਹਿਲਾਂ ਧਾਰਾ 167 ਅਤੇ 168 ਪੜ੍ਹ ਲੈਣ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਹੋਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਵਿਧਾਨ ਦਾ ਪਾਠ ਪੜ੍ਹਾਇਆ ਹੈ। ਜਿਸ ਵਿੱਚ ਉਨ੍ਹਾਂ ਨੂੰ ਦੱਸਿਆ ਗਿਆ ਕਿ ਰਾਜਪਾਲ ਅਤੇ ਸੀਐਮ ਦਾ ਕੰਮ ਕੀ ਹੈ? ਮੁੱਖ ਮੰਤਰੀ ਸਮਝ ਸਕਦੇ

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਆਗੂਆਂ ਵੱਲੋਂ ਵੱਖ ਵੱਖ ਥਾਵਾਂ ਉਤੇ ਸਰਕਾਰੀ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਬਦਸਲੂਕੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਗੁੰਡਾਗਰਦੀ ਦਾ ਜੰਗਲ ਰਾਜ ਨਹੀਂ ਚੱਲਣ ਦਿੱਤੀ ਜਾਵੇਗਾ। ਜਾਰੀ ਪ੍ਰੈਸ ਬਿਆਨ ਵਿੱਚ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ

ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
ਲੁਧਿਆਣਾ (ਜੱਗਾ ਚੋਪੜਾ) : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਇੱਕ ਚਿੱਠੀ ਵਿੱਚ ਕਿਹਾ ਹੈ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਲਗਪਗ 70 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਪੱਖੋਵਾਲ ਰੋਡ ਸਥਿਤ ਇਨਡੋਰ ਸਟੇਡੀਅਮ ਦਾ

ਜਗਰਾਓਂ : ਸਥਾਨਕ ਸ਼ਹਿਰ ਵਿੱਚ ਇੱਕ ਫੈਕਟਰੀ ਮਾਲਕ ਨੂੰ ਹਥਿਆਰ ਦੀ ਨੋਕ ਤੇ ਲੁੱਟਣ ਦੀ ਖ਼ਬਰ ਸਾਹਮਣੇ ਆਈ ਹੈ। ਲੁੱਟ ਦਾ ਸ਼ਿਕਾਰ ਹੋਏ ’ਚੜਦਾ ਸੂਰਜ’ ਫੈਕਟਰੀ ਦੇ ਮਾਲਿਕ ਵਿਨੋਦ ਗਰਗ ਨੇ ਦੱਸਿਆ ਕਿ ਇੱਕ ਵਿਅਕਤੀ ਨਕਾਬ ਪਾਕੇ ਉਨ੍ਹਾਂ ਦੇ ਦਫਤਰ ਵਿੱਚ ਆ ਪੁੱਜਾ ਅਤੇ ਉਨ੍ਹਾਂ ਦੀ ਮੁੰਦਰੀ ਖੋਹਕੇ ਲੈ ਗਿਆ। ਇਸ ਸਬੰਧੀ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ, ਪੁਲਿਸ ਵੱਲੋਂ