news

Jagga Chopra

Articles by this Author

ਪੰਜਾਬ ਬਦਲਵੀਆਂ ਫਸਲਾਂ ਲਈ ਤਿਆਰ ਪਰ ਕੇਂਦਰ ਸਰਕਾਰ ਫਸਲਾਂ ਦਾ ਲਾਹੇਵੰਦ ਭਾਅ ਦੇਵ : ਮਾਨ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਦੋ-ਰੋਜ਼ਾ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
ਲੁਧਿਆਣਾ (ਜੱਗਾ ਚੋਪੜਾ)
: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਪਾਣੀ ਦੇ ਗੰਭੀਰ ਸੰਕਟ ਦੇ ਹੱਲ ਲਈ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀਆਂ ਫਸਲਾਂ ਦੀ ਬਜਾਏ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਭਾਰਤ ਸਰਕਾਰ ਨੂੰ ਇਨ੍ਹਾਂ ਫਸਲਾਂ ’ਤੇ ਲਾਹੇਵੰਦ

ਭਾਜਪਾ ਦੇ ਇਸ਼ਾਰੇ 'ਤੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨਾ ਭਾਰਤ ਦੇ ਇਤਿਹਾਸ ਦਾ 'ਕਾਲਾ ਦਿਨ' : ਮੰਤਰੀ ਚੀਮਾ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਉਣ ਲਈ ਆਪਣੀ ਮਨਜ਼ੂਰੀ ਵਾਪਸ ਲੈਣ ਦੀ ਨਿੰਦਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਦਾ 'ਕਾਲਾ ਦਿਨ' ਕਰਾਰ ਦਿੱਤਾ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ

ਡੇਅਰੀ ਵਿਕਾਸ ਵਿਭਾਗ ਵਲੋਂ ਉਦਮ ਸਿਖਲਾਈ ਕੋਰਸ ਦੀ ਕਾਊਸਲਿੰਗ 27 ਨੂੰ

 4 ਹਫਤੇ ਦਾ ਹੋਵੇਗਾ ਇਹ ਸਿਖਲਾਈ ਕੋਰਸ - ਡਿਪਟੀ ਡਾਇਰੈਕਟਰ ਦਲਬੀਰ ਕੁਮਾਰ
ਲੁਧਿਆਣਾ
: ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਮਾਨਯੋਗ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਉਦਮ ਸਿਖਲਾਈ ਕੋਰਸ ਦਾ ਤੀਸਰਾ ਬੈਚ 03 ਅਕਤੂਬਰ ਤੋਂ ਸ਼ੁਰੂ

ਰਾਮਪੁਰਾ ਫੂਲ ’ਚ ਚੋਰੀਆਂ ਦੀਆਂ ਘਟਨਾਵਾਂ ਨਹੀਂ ਰਹੀਆਂ ਰੁੱਕ

ਰਾਮਪੁਰਾ ਫੂਲ : ਸਥਾਨਕ ਸ਼ਹਿਰ ਵਿੱਚ ਰੋਜਾਨਾ ਹੁੰਦੀਆਂ ਚੋਰੀਆਂ ਕਾਰਨ ਜਿੱਥੇ ਲੋਕ ਪ੍ਰੇਸ਼ਾਨ ਹਨ, ਉੱਥੇ ਪ੍ਰਸ਼ਾਸ਼ਨ ਨੇ ਵੀ ਚੁੱਪੀਧਾਰੀ ਹੋਈ ਹੈ, ਜਿਸ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ ਹਨ। ਜਿਸ ਦੀ ਤਾਜਾ ਮਿਸਾਲ ਦੁਕਾਨਦਾਰ ਮਨੋਹਰ ਲਾਲ ਤੇ ਪਿਛਲੇ ਦਿਨੀਂ ਹੋਏ ਹਮਲੇ ਦੀ ਘਟਨਾਂ ਸਾਹਮਣੇ ਆਈ ਸੀ, ਤੋਂ ਬਾਅਦ ਅੱਜ ਐਕਸੀਡੈਂਟ ਕੇਸਾਂ ਵਿੱਚ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੀ

ਕਾਵਿ ਸੰਗ੍ਰਹਿ ਸੁਰਖ਼ ਸਮੁੰਦਰ ਦਾ ਚੌਥਾ ਐਡੀਸ਼ਨ ਡਾ. ਸੁਰਜੀਤ ਪਾਤਰ ਤੇ ਡੀ ਸੀ ਡਾ. ਰੂਹੀ ਦੁੱਗ ਵੱਲੋਂ ਲੋਕ ਅਰਪਨ
 
ਲੁਧਿਆਣਾ :ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਲੁਧਿਆਣਾ ਵੱਸਦੇ ਪੰਜਾਬੀ ਕਵੀ ਗੁਰਭਜਨ ਗਿੱਲ ਦੀ ਕਾਵਿ ਪੁਸਤਕ ਸੁਰਖ਼ ਸਮੁੰਦਰ ਦਾ ਚੌਥਾ ਐਡੀਸ਼ਨ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਪਦਮ ਸ਼੍ਰੀ ਡਾ ਸੁਰਜੀਤ ਪਾਤਰ ਤੇ ਫ਼ਰੀਦਕੋਟ ਦੀ ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਸਮੇਤ ਪੰਜਾਬੀ ਲੇਖਕਾਂ ਪ੍ਰੋ ਰਵਿੰਦਰ ਭੱਠਲ ਸਾਬਕਾ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ
ਨਿਊਟਨ ਲਾਇਬਰੇਰੀ ਵਿਚ ਹਰਸਿਮਰਨ ਸਿੰਘ ਦੀ ਅੰਗਰੇਜ਼ੀ ਪੁਸਤਕ ‘ਦੀਪ ਸਿੰਘ ਸ਼ਹੀਦ-ਦਿ ਮੈਨ ਇਨ ਦਿ ਲੀਜ਼ੈਂਡ’ ਦਾ ਰਿਲੀਜ਼ ਸਮਾਗਮ

ਕੈਨੇਡਾ (ਸਰੀ) : ਹਰਸਿਮਰਨ ਸਿੰਘ ਵੱਲੋਂ ਬਾਬਾ ਦੀਪ ਸਿੰਘ ਦੇ ਜੀਵਨ ਸੰਬੰਧੀ ਅੰਗਰੇਜ਼ੀ ਵਿਚ ਪ੍ਰਕਾਸ਼ਿਤ ਖੋਜ ਭਰਪੂਰ ਪੁਸਤਕ ‘ਦੀਪ ਸਿੰਘ ਸ਼ਹੀਦ-ਦਿ ਮੈਨ ਇਨ ਦਿ ਲੀਜ਼ੈਂਡ’ ਰਿਲੀਜ਼ ਕਰਨ ਲਈ ਨਿਊਟਨ ਲਾਇਬਰੇਰੀ ਸਰੀ ਵਿਚ ਇਕ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਸੰਚਾਲਨ ਕਰਦਿਆਂ ਪਵਨਦੀਪ ਕੌਵ RCC ਨੇ ਸਭਨਾਂ ਨੂੰ ਜੀ ਆਇਆਂ ਕਿਹਾ ਅਤੇ ਨਵਰੂਪ ਸਾਮਰਾ ਨੇ ਲਾਰੈਂਸ ਸਕੂਲ, ਸਨਾਵਰ ਦੇ

'ਆਪ' ਦੇ 9 ਵਿਧਾਇਕ ਕਾਂਗਰਸ , ਤਿੰਨ ਭਾਜਪਾ ਦੇ ਸੰਪਰਕ 'ਚ, ਸੂਬਾ ਪ੍ਰਧਾਨ ਵੜਿੰਗ ਦਾ ਦਾਅਵਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਦੋਸ਼ਾਂ ਅਤੇ ਆਲੋਚਨਾ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਨੇ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ, ਜਿਸ ਨੂੰ ਕਾਂਗਰਸ ਤੋਂ ਆਪਣੀ ਇਸ ਡਰਾਮੇਬਾਜ਼ੀ ਲਈ ਸਮਰਥਨ ਦੀ ਉਮੀਦ ਹੈ।ਪਾਰਟੀ ਆਗੂਆਂ ਨੇ ਕਿਹਾ ਕਿ ਅਸੀਂ ਮੁੱਖ ਵਿਰੋਧੀ ਪਾਰਟੀ ਹਾਂ ਅਤੇ ਸਕਾਰਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੇ ਹੋਏ ਪੰਜਾਬ ਦੇ ਹਿੱਤਾਂ ਦੀ ਰਾਖੀ ਦੀ ਗੱਲ ਕਰਦੇ

ਝੀਂਡਾ ਤੇ ਦਾਦੂਵਾਲ ਦੀ ਹੋਈ ਸਾਂਝੀ ਮੀਟਿੰਗ

ਕੁਰੂਕਸ਼ੇਤਰ : ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਨੁੰ ਜਾਇਜ਼ ਠਹਿਰਾਉਣ ਤੋਂ ਮਗਰੋਂ ਦੋ ਦਿਨਾਂ ਦੀ ਸ਼ਬਦੀ ਜੰਗ ਮਗਰੋਂ ਅੱਜ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੰਤ ਬਲਜੀਤ ਸਿੰਘ ਦਾਦੂਵਾਲ ਤੇ ਉਹਨਾਂ ਦੇ ਵਿਰੋਧੀ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੇ ਧੜਿਆਂ ਦੀ ਸਾਂਝੀ ਮੀਟਿੰਗ ਇਥੇ ਹੋਈ ਜਿਸ ਵਿਚ ਕਮੇਟੀ ਦੇ ਮਾਮਲੇ ਨੂੰ

ਭਨੋਹੜ ਪੰਜਾਬ ਦਾ 63 ਵਰ੍ਹੇ ਪਹਿਲਾਂ ਬਣਿਆਂ ਰੇਲਵੇ ਸਟੇਸ਼ਨ 31 ਮਾਰਚ ਨੂੰ ਹੋਵੇਗਾ ਬੰਦ

ਲੁਧਿਆਣਾ : ਸਾਡੇ ਬਜੁਰਗਾਂ ਨੇ ਸੈਂਕੜੇ ਗੱਡੇ ਮਿੱਟੀ ਦੇ ਆਪਦੇ ਹੱਥੀਂ ਪਟਾਈ ਕਰਕੇ ਸਟੇਸ਼ਨ ਵਾਲੀ ਥਾਂ ਤੇ ਭਰਤ ਪਾਇਆ ਸੀ ਆਪਦੇ ਖ਼ਰਚੇ ਤੇ ਸਟੇਸ਼ਨ ਦੀ ਬਿਲਡਿੰਗ ਉਸਾਰੀ ਸੀ, ਹੁਣ ਸਟੇਸ਼ਨ ਬੰਦ ਕਰਕੇ ਇਹਦੀਆਂ ਨਿਸ਼ਾਨੀਆਂ ਨੂੰ ਰੇਲਵੇ ਮਹਿਕਮਾਂ ਮੇਟਣ ਲੱਗਿਆ।
        ਇਸ ਸਬੰਧੀ ਭਨੋਹੜ ਦੇ ਸਾਬਕਾ ਸਰਪੰਚ ਰਮਿੰਦਰ ਸਿੰਘ ਨੇ ਕਿਹਾ ਕਿ ਰੇਲਵੇ ਨੂੰ ਇਹ ਪਾਲਿਸੀ ਬਨਾਉਣੀ ਚਾਹੀਦੀ

ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਸਿਹਤ ਮੰਤਰੀ ਦੇ ਨਿਰਦੇਸ਼ਾਂ ’ਤੇ ਟੋਕਨ ਸਿਸਟਮ ਹੋਇਆ ਸ਼ੁਰੂ

ਚੰਡੀਗੜ੍ਹ, 22 ਸਤੰਬਰ 2022 - ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਇਛਾਵਾਂ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਆਮ ਲੋਕਾਂ ਨੂੰ ਈ-ਗਵਰਨੈਂਸ ਰਾਹੀਂ ਸੁਖਾਲੀਆਂ ਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਰੀਜ਼ਾਂ ਦੀ ਸਹੂਲਤ ਲਈ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ,  ਪਟਿਆਲਾ ਵਿੱਚ ਟੋਕਨ ਸਿਸਟਮ ਸ਼ੁਰੂ ਕੀਤਾ ਹੈ, ਤਾਂ ਜੋ ਮਰੀਜ਼ ਬਿਨਾਂ ਲਾਈਨਾਂ ਵਿੱਚ