news

Jagga Chopra

Articles by this Author

ਮਨੀਸ਼ ਤਿਵਾੜੀ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ।

ਵਿਕਾਸ ਕਾਰਜਾਂ ਲਈ ਪਿੰਡ ਮਨਜੀਤਪੁਰ, ਮੁਕਰਾਬਪੁਰ ਅਤੇ ਖੇੜੀ ਸਲਾਬਤਪੁਰ ਵਿੱਚ 2-2 ਲੱਖ ਰੁਪਏ ਦੇ ਚੈੱਕ ਭੇਟ ਕੀਤੇ

ਸ੍ਰੀ ਚਮਕੌਰ ਸਾਹਿਬ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਵੱਲੋਂ ਅੱਜ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਮਨਜੀਤਪੁਰ ਅਤੇ ਖੇੜੀ ਸਲਾਬਤਪੁਰ ਦਾ ਦੌਰਾ ਕੀਤਾ ਗਿਆ।  ਜਿੱਥੇ

ਇੱਕ ਰੋਜ਼ਾ ਆਊਟਰੀਚ ਅਤੇ ਸਲਾਹ-ਮਸ਼ਵਰਾ ਵਰਕਸ਼ਾਪ ਦਾ ਅੱਜ ਮੋਹਾਲੀ ਵਿਖੇ ਆਯੋਜਨ ਕੀਤਾ ਗਿਆ

ਕੈਬਨਿਟ ਮੰਤਰੀ ਮਾਨ ਨੇ ਉਦਯੋਗ ਨੂੰ ਅਕਾਦਮਿਕਤਾ ਨਾਲ ਸਹਿਯੋਗ ਅਤੇ ਪੰਜਾਬ ਵਿੱਚ ਖੋਜ ਅਤੇ ਵਿਕਾਸ ਸੁਵਿਧਾਵਾਂ ਵਿੱਚ ਵਧੇਰੇ ਨਿਵੇਸ਼ ਕਰਨ ਲਈ ਕੀਤਾ ਪ੍ਰੇਰਿਤ
ਮੋਹਾਲੀ
: ਫਾਰਮਾਸਿਊਟੀਕਲਜ਼ ਅਤੇ ਕੈਮੀਕਲਜ਼ ਸੈਕਟਰ ਵਿੱਚ ਉਦਯੋਗ ਅਤੇ ਅਕਾਦਮਿਕਤਾ ਵਿਚਕਾਰ ਪਾੜੇ ਨੂੰ ਪੂਰਾ ਕਰਨ ਬਾਰੇ ਇੱਕ ਰੋਜ਼ਾ ਆਊਟਰੀਚ ਅਤੇ ਸਲਾਹ-ਮਸ਼ਵਰਾ ਵਰਕਸ਼ਾਪ ਦਾ ਅੱਜ ਮੋਹਾਲੀ ਵਿਖੇ ਆਯੋਜਨ ਕੀਤਾ

ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਪ੍ਰਬੰਧ 30 ਸਤੰਬਰ ਤੱਕ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ : ਏ ਡੀ ਸੀ

ਅਣਅਧਿਕਾਰਤ ਤੌਰ ’ਤੇ ਦੂਜੇ ਰਾਜਾਂ ਤੋਂ ਆਉਣ ਵਾਲੇ ਝੋਨੇ ਨੂੰ ਰੋਕਣ ਲਈ ਨਾਕਾਬੰਦੀ ਕੀਤੀ ਜਾਵੇਗੀ : ਉਪਕਾਰ ਸਿੰਘ

ਮਾਨਸਾ: ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਅਗਾਮੀ ਝੋਨੇ ਦੇ ਸ਼ੁਰੂ ਹੋਣ ਵਾਲੇ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ)  ਉਪਕਾਰ ਸਿੰਘ ਨੇ ਵੱਖ-ਵੱਖ ਖਰੀਦ ਏਜੰਸੀਆਂ ਸਮੇਤ ਹੋਰਨਾਂ

ਆਪ ਸਿਰਫ ਡਰਾਮੇਬਾਜ਼ੀ ਹੀ ਜਾਣਦੀ ਹੈ : ਅਸ਼ਵਨੀ ਸ਼ਰਮਾਂ


ਚੰਡੀਗੜ੍ਹ : ਆਪ ਸਰਕਾਰ ਵੱਲੋਂ 22 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਫਰਜ਼ੀ ਕਰਾਰ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾਂ ਨੇ ਕਿਹਾ ਕਿ ਆਪ ਸਿਰਫ ਡਰਾਮੇਬਾਜ਼ੀ ਹੀ ਜਾਣਦੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਸੂਬੇ ਦੇ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਫਰਜ਼ੀ ਸੈਸ਼ਨ ਬੁਲਾ ਕੇ ਬਰਬਾਦ ਕਰਨਾ ਚਾਹੁੰਦੀ ਸੀ, ਜਦੋਂ ਸੈਸ਼ਨ ਬੁਲਾਉਣ ਦੀ

ਵਿੱਤ ਮੰਤਰੀ ਨਾਲ ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵਲੋਂ ਮੀਟਿੰਗ

ਮੀਟਿੰਗ ਦੌਰਾਨ ਵਿੱਤ ਮੰਤਰੀ ਵੱਲੋਂ ਕੁਝ ਮੰਗਾਂ ਦੇ ਮੌਕੇ 'ਤੇ ਐਲਾਨ ਕਰਨਾ ਬਣਦਾ ਸੀ : ਜਰਮਨਜੀਤ ਸਿੰਘ

ਚੰਡੀਗੜ੍ਹ, 21 ਸਤੰਬਰ, 2022: ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਉਪਰੰਤ ਸਾਂਝਾ ਫਰੰਟ ਦੇ ਕਨਵੀਨਰਜ਼ ਜਰਮਨਜੀਤ ਸਿੰਘ, ਸਤੀਸ਼ ਰਾਣਾ, ਠਾਕੁਰ

ਰਾਮਗੜ੍ਹੀਆ ਹਾਲ ਦਾ ਹਰਭਜਨ ਭੱਜੀ ਵਲੋਂ ਉਦਘਾਟਨ

ਚੰਡੀਗੜ੍ਹ : ਰਾਮਗੜ੍ਹੀਆ ਭਵਨ ਸੈਕਟਰ 27 ਵਿਚ ਨਵੇਂ ਬਣੇ ਹਾਲ ਦਾ ਉਦਘਾਟਨ ਕਰਦਿਆਂ ਸੀਨੀਅਰ ਕ੍ਰਿਕਟ ਖਿਡਾਰੀ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਨੇ ਕਿਹਾ ਰਾਮਗੜ੍ਹੀਆ ਬਰਾਦਰੀ ਦੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਉਹ ਮਾਣ ਮਹਿਸੂਸ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਰਾਦਰੀ ਨਾਲ ਸੰਬੰਧਤ ਹੋਣ ਕਾਰਨ ਹਰ ਸਮੇਂ ਬਰਾਦਰੀ ਦੇ ਨਾਲ ਖੜਾ ਹੈ। ਉਨ੍ਹਾਂ ਮਹਾਰਾਜਾ ਜੱਸਾ

ਨਿਊਜ਼ ਚੈਨਲ ਭੜਕਾਊ ਬਿਆਨਾਂ ਦਾ ਪਲੇਟਫਾਰਮ ਬਣ ਗਏ ਹਨ : ਸੁਪਰੀਮ ਕੋਰਟ
 

ਦਿੱਲੀ : ਨਿਊਜ਼ ਚੈਨਲਾਂ 'ਚ ਬਹਿਸ ਦੀ ਗੁਣਵੱਤਾ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਸੁਪਰੀਮ ਕੋਰਟ ਨੇ ਗੰਭੀਰ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਨਿਊਜ਼ ਚੈਨਲ ਭੜਕਾਊ ਬਿਆਨਾਂ ਦਾ ਪਲੇਟਫਾਰਮ ਬਣ ਗਏ ਹਨ। ਪ੍ਰੈਸ ਦੀ ਆਜ਼ਾਦੀ ਜ਼ਰੂਰੀ ਹੈ, ਪਰ ਨਿਯਮ ਤੋਂ ਬਿਨਾਂ ਟੀਵੀ ਚੈਨਲ ਨਫਰਤ ਭਰੇ ਭਾਸ਼ਣ ਦਾ ਸਰੋਤ ਬਣ ਗਏ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਸਿਆਸਤਦਾਨਾਂ

ਨਵਰਾਤਰਿਆਂ ਸਬੰਧੀ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਡੀ.ਸੀ. ਤੇ ਐਸ.ਐਸ.ਪੀ. ਵੱਲੋ ਤਿਆਰੀਆਂ ਦਾ ਜਾਇਜ਼ਾ

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰੀਕ ਨੇ ਸਥਾਨਕ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 26 ਸਤੰਬਰ ਨੂੰ ਨਵਰਾਤਰਿਆਂ ਦੀ ਸ਼ੁਭ-ਆਰੰਭਤਾ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ

ਗੁਰਦੁਆਰਿਆਂ ਦੇ ਪ੍ਰਬੰਧ ਲਈ ਧੱਕੇਸ਼ਾਹੀ ਕੀਤੀ ਤਾਂ ਜੁੰਮੇਵਾਰ ਹਰਿਆਣਾ ਸਰਕਾਰ ਹੋਵੇਗੀ-ਐਡਵੋਕੇਟ ਧਾਮੀ

ਅੰਮ੍ਰਿਤਸਰ : ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈਣ ਲਈ ਕੋਈ ਕਬਜ਼ੇ ਦੀ ਨੀਤੀ ਅਪਣਾਈ ਗਈ ਜਾਂ ਕਿਸੇ ਕਿਸਮ ਦੀ ਧੱਕੇਸ਼ਾਹੀ ਕੀਤੀ ਗਈ ਤਾਂ ਉਸ ਦੀ ਜਿੰਮੇਵਾਰ ਹਰਿਆਣਾ ਸਰਕਾਰ ਹੋਵੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇੱਕ ਪ੍ਰੈਸ ਨੋਟ ’ਚ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਅੱਜ ਵੱਖ-ਵੱਖ ਉਮਰ ਵਰਗ 'ਚ (ਲੜਕੇ/ਲੜਕੀਆਂ) ਦੇ ਮੁਕਾਬਲੇ ਹੋਏ ਸ਼ੁਰੂ

21-40, 41-50 ਅਤੇ 50 ਤੋਂ ਵੱਧ ਉਮਰ ਵਰਗ ਦੇ ਖਿਡਾਰੀਆਂ ਨੇ ਖੇਡਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ
: 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਜ਼ਿਲ੍ਹੇ ਵਿੱਚ 12 ਤੋਂ 22 ਸਤੰਬਰ ਤੱਕ ਵੱਖ-ਵੱਖ ਖੇਡਾਂ ਦੇ }ਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਅੱਜ ਮਹਿਲਾ/ਪੁਰਸ਼ ਦੇ 21-40, 41-50 ਅਤੇ 50 ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ ਜਿਸ ਵਿੱਚ