news

Jagga Chopra

Articles by this Author

ਵਿਧਾਨ ਸਭਾ ਜਿਮਨੀ ਚੋਣਾਂ ਵਿੱਚ 4 ਵਿੱਚੋਂ ਤਿੰਨ ਸੀਟਾਂ ਤੇ ਆਮ ਆਦਮੀ ਪਾਰਟੀ ਨੇ ਕੀਤਾ ਕਬਜਾ
  • ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਇੱਕ-ਦੂਜੇ ਦੇ ਗੜ੍ਹਾਂ ‘ਚ ਲਾਈ ਸੰਨ੍ਹ
  • ਕਾਂਗਰਸ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਆਪਣੀਆਂ ਪਤਨੀਆਂ ਨੂੰ ਜਿਤਾਉਣ ਵਿੱਚ ਹੋਏ ਨਾਕਾਮ

ਚੰਡੀਗੜ੍ਹ, 23 ਨਵੰਬਰ 2024 : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਵਿੱਚ ਵੱਡਾ ਉਲਟਫੇਰ ਹੋਇਆ ਹੈ। ਆਪ ਦੇ MP ਗੁਰਮੀਤ ਸਿੰਘ ਮੀਤ ਹੇਅਰ ਦੇ ਸੰਸਦ ਵਿੱਚ ਜਾਣ ਨਾਲ ਖਾਲੀ

ਕਾਰੀਗਰ ਪੀਐੱਮ ਵਿਸ਼ਵਕਰਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ : ਡਿਪਟੀ ਕਮਿਸ਼ਨਰ
  • ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਪੰਜਵੀਂ ਮੀਟਿੰਗ ਹੋਈ

ਫ਼ਰੀਦਕੋਟ, 23 ਨਵੰਬਰ 2024 : ਭਾਰਤ ਸਰਕਾਰ ਦੇ ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਪੰਜਵੀਂ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਕਾਰੀਗਰਾਂ ਨੂੰ ਪੀਐੱਮ

ਅਗੇਤੀ ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਦੀ ਜ਼ਰੂਰਤ : ਡਾ.ਅਮਰੀਕ ਸਿੰਘ
  • ਜ਼ਰੂਰਤ ਪੈਣ ਤੇ ਸਿਫਾਰਸ਼ਸ਼ੁਦਾ ਕੀਟ ਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ।

ਫਰੀਦਕੋਟ, 23 ਨਵੰਬਰ 2024 : ਮੌਸਮੀ ਤਬਦੀਲੀਆਂ ਦੇ ਚਲਦਿਆਂ  ਸੈਨਿਕ ਸੁੰਡੀ ਨਾਮਕ ਕੀੜੇ ਨੇ ਜ਼ਿਲਾ ਫਰੀਦਕੋਟ ਦੇ ਪਿੰਡ ਦਲ ਸਿੰਘ ਵਾਲਾ ਵਿੱਚ ਹੈਪੀ ਸੀਡਰ ਅਤੇ ਮਲਚਿੰਗ ਤਕਨੀਕ ਨਾਲ ਬੀਜੀ ਕਣਕ ਦੀ ਫ਼ਸਲ ਉੱਪਰ ਕੀਤੇ ਹਮਲੇ ਸੰਬੰਧੀ ਵਿਚਾਰ ਚਰਚਾ ਕਰਨ ਲਈ ਐੱਸ ਡੀ ਐਮ ਜੈਤੋ ਸ੍ਰੀ ਸੂਰਜ ਪ੍ਰਕਾਸ਼

ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਹੋ ਰਹੀ ਚੈਕਿੰਗ 
  • ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਕਰ ਰਹੇ ਹੋਰ ਖਾਦਾਂ ਦੀ ਵਰਤੋਂ 

ਸਾਦਿਕ 23 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ

ਫੂਡ ਸੇਫਟੀ ਵਿਭਾਗ ਵਲੋਂ ਨਾਮੀਂ ਡੇਅਰੀਆਂ ਤੇ ਕਸਿੱਆ ਗਿਆ ਸ਼ਿਕੰਜਾ
  • ਮਿਲਾਵਟਖੋਰਾਂ ਨੂੰ ਨਹੀ ਬਖਸ਼ਿਆ ਜਾਵੇਗਾ: ਸਿਵਲ ਸਰਜਨ ਡਾ ਕਿਰਨਦੀਪ ਕੋਰ

ਅੰਮ੍ਰਿਤਸਰ 22 ਨਵੰਬਰ 2024 : ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਦੁੱਧ ਅਤੇ ਦੁੱਧ ਦੇ ਪਦਾਰਥਾਂ ਵਿਚ ਹੋ ਰਹੀ ਮਿਲਾਵਟ ਨੂੰ ਨੱਥ ਪਾਓਣ ਲਈ ਫੂਡ ਸੇਫਟੀ ਟੀਮ ਵਲੋਂ ਵਿਡੀ ਗਈ ਮੁਹਿੰਮ ਦੀ ਲਗਾਤਾਰਤਾ ਵਿਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ਾਕਸ਼ੀ ਸਾਹਨੀ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੇ ਦਿਸ਼ਾ

ਕੇਂਦਰ ਸਰਕਾਰ ਨਾਲ ਸਬੰਧਤ ਕੰਮ ਕਰਵਾਉਣ ਲਈ ਮੈਂ ਹਰ ਵੇਲੇ ਹਾਜ਼ਰ ਹਾਂ : ਔਜਲਾ
  • ਸ਼ਹਿਰ ਵਾਸੀਆਂ ਦੀ ਲੋੜ ਲਈ ਬੀ.ਆਰ.ਟੀ.ਐਸ. ਬੱਸਾਂ ਛੇਤੀ ਸ਼ਰੂ ਕੀਤੀਆਂ ਜਾਣ  
  • ਗੁਰੂ ਨਗਰੀ ਦੀ ਸਾਫ਼ ਸਫਾਈ ਵੱਲ ਵੱਡੇ ਧਿਆਨ ਦੀ ਲੋੜ – ਜੀਵਨ ਜੋਤ ਕੌਰ

ਅੰਮ੍ਰਿਤਸਰ, 22 ਨਵੰਬਰ 2024 : ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ  ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ  ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ

ਸਿਹਤ ਵਿਭਾਗ ਵਲੋਂ ਡੇਂਗੂ/ਚਿਕਨਗੁਨੀਆਂ ਸੰਬਧੀ  ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਕਰਵਾਈਆ ਗਈਆਂ ਐਂਟੀਲਾਰਵਾ ਗਤੀਵਿਧੀਆ 

ਅੰਮ੍ਰਿਤਸਰ 22 ਨਵੰਬਰ 2024 : ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਦੇ ਹੁਕਮਾਂ ਅਨੂਸਾਰ  ਸਿਵਲ ਸਰਜਨ ਡਾ ਕਿਰਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ/ਚਿਕਨਗੁਨੀਆਂ ਸੰਬਧੀ  ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਜਿਲਾ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਦੀ ਅਗਵਾਹੀ ਹੇਠਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨਰੈਣਗੜ੍ਹ, ਛੇਹਰਟਾ, ਪੁਤਲੀਘਰ

ਏਡੀਏ ਨੇ ਅਣ ਅਧਿਕਾਰਿਤ ਕਲੋਨੀਆਂ ਉੱਪਰ ਚਲਾਇਆ ਪੀਲਾ ਪੰਜਾ 
  • ਅਣ-ਅਧਿਕਾਰਤ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ – ਜਿਲ੍ਹਾ ਟਾਊਨ ਪਲਾਨਰ

ਅੰਮ੍ਰਿਤਸਰ 22 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ

ਪੰਜਾਬ ਪੁਲਿਸ ਨੇ ਬੱਚਿਆਂ ਨੂੰ ਹੈਲਮਟ ਵੰਡੇ

ਅੰਮ੍ਰਿਤਸਰ 22 ਨਵੰਬਰ 2024 : ਏ.ਡੀ.ਜੀ.ਪੀ.ਟ੍ਰੈਫਿਕ,ਸ਼੍ਰੀ ਏ.ਐੱਸ. ਰਾਏ ਸਾਹਿਬ ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐੱਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਨੇ ਇੰਡੀਅਨ ਹੈਡ ਇੰਜਰੀ ਫਾਊਡੇਸ਼ਨ ਦਿੱਲੀ ਦੇ ਮੁਖੀ ਡਾ

ਵੈਟ ਅਸੈਸਮੈਂਟ ਲਈ ਸਮਾਂ 15 ਜਨਵਰੀ ਤੱਕ ਵਧਾਇਆ : ਜੁਨੇਜਾ

ਅੰਮ੍ਰਿਤਸਰ 22 ਨਵੰਬਰ 2024 : ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਨੇ ਦੱਸਿਆ ਕਿ ਵਪਾਰੀਆਂ ਦੀ ਮੰਗ ਉੱਤੇ ਪੰਜਾਬ ਸਰਕਾਰ ਨੇ ਸਾਲ 2017-18 ਦੇ ਵੈਟ ਅਸੈਸਮੈਂਟ ਕੇਸਾਂ ਲਈ ਸਮਾਂ ਸੀਮਾਂ ਜੋ ਕਿ ਇਸੇ ਮਹੀਨੇ ਖ਼ਤਮ ਹੋ ਰਹੀ ਸੀ ਨੂੰ 15 ਜਨਵਰੀ 2025 ਤੱਕ ਵਧਾ ਦਿੱਤਾ ਹੈ।  ਉਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਦੀ