news

Jagga Chopra

Articles by this Author

ਪੰਜਾਬ ਸਰਕਾਰ ਵੱਲੋਂ ਪਿੜਾਈ ਸੀਜ਼ਨ 2023-24 ਦੀ ਗੰਨੇ ਦੀ ਕੁੱਲ ਬਕਾਇਆ ਰਹਿੰਦੀ 28.00 ਕਰੋੜ ਰੁਪਏ ਦੀ ਕੀਤੀ ਪੇਮੈਂਟ  
  • ਸੀਜ਼ਨ 2024-25 ਦੌਰਾਨ ਮਿੱਲ ਵੱਲੋਂ ਲਗਭਗ 14.00 ਲੱਖ ਕੁਇੰਟਲ ਗੰਨਾ ਪੀੜਨ ਦੀ ਆਸ

ਫਾਜ਼ਿਲਕਾ, 14 ਅਗਸਤ 2024 : ਪੰਜਾਬ ਸਰਕਾਰ ਵੱਲੋਂ ਪਿੜਾਈ ਸੀਜ਼ਨ 2023-24 ਦੀ ਗੰਨੇ ਦੀ ਕੁੱਲ ਬਕਾਇਆ ਰਹਿੰਦੀ 28.00 ਕਰੋੜ ਰੁਪਏ ਦੀ ਪੇਮੈਂਟ ਕਰ ਦਿੱਤੀ ਗਈ ਹੈ, ਇਸ ਲਈ ਫਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੇ ਬੋਰਡ ਆਫ ਡਾਇਰੈਕਟਰਜ਼ ਅਤੇ ਮਿੱਲ ਦੇ ਜਨਰਲ ਮੈਨੇਜਰ ਵੱਲੋਂ ਪੰਜਾਬ ਸਰਕਾਰ

ਪੀ.ਏ.ਯੂ. ਇਕ ਵਾਰ ਫਿਰ ਦੇਸ਼ ਦੀ ਸਿਰਮੌਰ ਖੇਤੀ ਯੂਨੀਵਰਸਿਟੀ ਬਣੀ
  • ਵਾਈਸ ਚਾਂਸਲਰ ਨੇ ਪ੍ਰੈੱਸ ਮਿਲਣੀ ਦੌਰਾਨ ਭਵਿੱਖ ਦੀਆਂ ਯੋਜਨਾਵਾਂ ਦਾ ਖੁਲਾਸਾ ਕੀਤਾ

ਲੁਧਿਆਣਾ 14 ਅਗਸਤ 2024 : ਬੀਤੇ ਦਿਨੀਂ ਨੈਸ਼ਨਲ ਇੰਸਟੀਚਿਊਟਸ਼ਨਲ ਰੈਕਿੰਗ ਫਰੇਮਵਰਕ (ਐੱਨ ਆਈ ਆਰ ਐੱਫ) ਵੱਲੋਂ ਜਾਰੀ ਸਾਲ 2024 ਦੀ ਦਰਜਾਬੰਦੀ ਵਿਚ ਪੀ.ਏ.ਯੂ. ਨੂੰ ਦੇਸ਼ ਦੀਆਂ 75 ਖੇਤੀ ਯੂਨੀਵਰਸਿਟੀਆਂ ਵਿੱਚੋਂ ਸਿਖਰਲੇ ਸਥਾਨ ਦੀ ਰੈਂਕਿੰਗ ਹਾਸਲ ਹੋਈ ਹੈ। ਲਗਾਤਾਰ ਦੂਸਰੇ ਸਾਲ ਪੀ.ਏ.ਯੂ

ਪੀ.ਏ.ਯੂ. ਵਿਚ ਅੰਤਰਰਾਸ਼ਟਰੀ ਯੁਵਕ ਦਿਹਾੜੇ ਮੌਕੇ ਵਿੱਦਿਅਕ ਮੁਕਾਬਲੇ ਹੋਏ

ਲੁਧਿਆਣਾ 14 ਅਗਸਤ 2024 : ਪੀ.ਏ.ਯੂ. ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਨੇ ਕੌਮਾਂਤਰੀ ਯੁਵਕ ਦਿਹਾੜੇ ਦੇ ਪ੍ਰਸੰਗ ਵਿਚ ਇਕ ਵਿਸ਼ੇਸ਼ ਸਮਾਰੋਹ ਵਿਦਿਆਰਥੀ ਭਵਨ ਵਿਚ ਕਰਵਾਇਆ। ਇਸ ਪ੍ਰੋਗਰਾਮ ਵਿਚ ਪੀ.ਏ.ਯੂ. ਨਾਲ ਸੰਬੰਧਿਤ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਡਾ ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੇਸ਼ ਦਾ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਲੁਧਿਆਣਾ, 14 ਅਗਸਤ 2024 : ਲੁਧਿਆਣਾ: ਦੇਸ਼ ਦੀ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਈਸਾ ਨਗਰੀ ਪੁਲੀ, ਲੁਧਿਆਣਾ ਨੇੜੇ ਸਥਿਤ ਡਾ ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਸ਼ਾਨਦਾਰ ਸਮਾਗਮ ਨਾਲ ਮਨਾਈ ਗਈ।  ਇਸ ਮੌਕੇ ਸਕੂਲ ਦੇ ਨੰਨ੍ਹੇ ਮੁਨਹੇ ਬੱਚਿਆਂ ਨੇ ਬਹੁਤ ਸਾਰੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ, ਜਿਨ੍ਹਾਂ ਵਿੱਚ ਕਵਿਤਾ, ਡਾਂਸ ਅਤੇ ਭਾਸ਼ਣ

ਪੀਏਯੂ ਵਿਖੇ ਤੀਜ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ

ਲੁਧਿਆਣਾ, 14 ਅਗਸਤ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੀਆਂ ਔਰਤਾਂ ਨੇ ਮੰਗਲਵਾਰ ਨੂੰ ਇੱਥੇ ਯੂਨੀਵਰਸਿਟੀ ਵਿੱਚ ਤੀਜ ਦੇ ਤਿਉਹਾਰ ਮੌਕੇ ਆਪਣੇ ਗਿੱਧੇ ਅਤੇ ਬੋਲੀਆਂ ਨਾਲ ਮਾਹੌਲ ਨੂੰ ਰੰਗੀਨ ਬਣਾ ਦਿੱਤਾ। ਢੋਲ ਦੀ ਗੂੰਜ ਅਤੇ ਕਿੱਕਲੀ ਦੀ ਗੂੰਜ ਨਾਲ ਪੂਰਾ ਮਾਹੌਲ ਤਿਉਹਾਰ ਦੀ ਭਾਵਨਾ ਨਾਲ ਗੂੰਜਿਆ ਹੋਇਆ ਸੀ। ਡਾ: ਸਤਬੀਰ ਸਿੰਘ ਗੋਸਲ, ਵਾਈਸ-ਚਾਂਸਲਰ

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਰੱਖੜੀ ਸਟਾਲ ਦਾ ਉਦਘਾਟਨ
  • ਰੈਡ ਕਰਾਸ ਸੋਸਾਇਟੀ ਜਲਦ ਹੀ ਹੁਨਰ ਵਿਕਾਸ ਕੇਂਦਰ ਚਲਾਏਗੀ

ਲੁਧਿਆਣਾ, 14 ਅਗਸਤ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਾਡਲ ਗ੍ਰਾਮ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ ਲਗਾਏ ਗਏ ਰੱਖੜੀ ਸਟਾਲ ਦਾ ਉਦਘਾਟਨ ਕੀਤਾ। ਡੀ.ਈ.ਓ. ਰਵਿੰਦਰ ਕੌਰ ਅਤੇ ਡਿਪਟੀ ਡੀ.ਈ.ਓ ਮਨੋਜ ਦੇ ਨਾਲ ਡਿਪਟੀ

ਵਿਧਾਇਕ ਨਿੱਜਰ ਨੇ 14 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 14 ਅਗਸਤ 2024 : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਾਰਡ ਨੰ: 65 ਵਿਖੇ ਲਾਲ ਕੁਆਟਰ ਗੁੱਜਰਪੁਰਾ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ

ਰੱਖੜ ਪੁੰਨਿਆ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ  ਵਿਧਾਇਕ ਟੌਂਗ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ 
  • ਸਮਾਗਮ ਦੀਆਂ ਤਿਆਰੀਆਂ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਲੱਗੀਆਂ ਡਿਊਟੀਆਂ  : ਐਸ.ਡੀ.ਐਮ.

ਅੰਮਿ੍ਤਸਰ, 14 ਅਗਸਤ 2024 : ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ਵਿਖੇ ਹਰ ਸਾਲ ਦੀ ਤਰਾਂ ਰੱਖੜ ਪੁੰਨਿਆ ਦੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਾਲ ਮਿਲ ਕੇ

ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਲਿਸਟਾਂ ਨੂੰ ਅੱਪਡੇਟ ਕਰਨ ਸੰਬੰਧੀ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ - ਜ਼ਿਲ੍ਹਾ ਚੋਣ ਅਫਸਰ
  • ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ ਪ੍ਰਾਪਤ ਕੀਤੀਆਂ ਜਾਣਗੀਆਂ ਦਰਖਾਸਤਾਂ

ਫ਼ਤਹਿਗੜ੍ਹ ਸਾਹਿਬ, 14 ਅਗਸਤ 2024 : ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ 01 ਜਨਵਰੀ 2023 ਦੇ ਆਧਾਰ ਤੇ ਤਿਆਰ ਕੀਤੀਆਂ ਗਈਆਂ ਵੋਟਰ ਲਿਸਟਾਂ ਨੂੰ ਅੱਪਡੇਟ ਕਰਨ ਲਈ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 20,21 ਤੇ 22 ਅਗਸਤ ਨੂੰ ਵਿਸ਼ੇਸ਼ ਮੁਹਿੰਮ

ਆਰਸੇਟੀ ਵਿਖੇ ਵਿਭਾਜਨ ਵਿਭਿਸ਼ਿਕਾ ਸਮ੍ਰਿਤੀ ਦਿਵਸ ਮਨਾਇਆ ਗਿਆ 

ਫ਼ਤਹਿਗੜ੍ਹ ਸਾਹਿਬ 14 ਅਗਸਤ 2024 : ਭਾਰਤੀ ਸਟੇਟ ਬੈਂਕ ਵੱਲੋਂ ਮਹੱਦੀਆਂ ਵਿਖੇ ਸਥਿਤ ਆਰਸੇਟੀ ਵਿੱਚ ਵਿਭਾਜਨ ਵਿਭਿਸ਼ਿਕਾ ਸਮ੍ਰਿਤੀ ਦਿਵਸ ਮਨਾਇਆ ਗਿਆ। ਇਸ ਮੌਕੇ ਦੇਸ਼ ਦੀ ਵੰਡ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਵਿੱਚ ਵੰਡ ਦੇ ਮਾੜੇ ਸਮੇਂ ਨੂੰ ਯਾਦ ਕਰਦਿਆਂ ਸੀਨੀਅਰ ਸਿਟੀਜਨ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਨਾਥ ਸ਼ਰਮਾ ਨੇ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ