news

Jagga Chopra

Articles by this Author

ਐਸ.ਜੀ.ਪੀ.ਸੀ. ਬੋਰਡ ਚੋਣਾਂ ਲਈ ਵੋਟਾਂ ਬਣਵਾਉਣ ਸਬੰਧੀ ਮਹਿਲਾ ਵੋਟਰਾਂ ਨੂੰ ਰਜਿਸਟ੍ਰੇਸ਼ਨ ਫਾਰਮ ਉਤੇ ਫੋਟੋ ਲਗਾਉਣੀ ਹੋਵੇਗੀ ਆਪਸ਼ਨਲ
  • ਵੋਟ ਅਪਲਾਈ ਕਰਨ ਦੀ ਆਖਰੀ ਮਿਤੀ 16 ਸਤੰਬਰ, ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ - ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 14 ਅਗਸਤ 2024 : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ

ਆਪ ਦੀ ਸਰਕਾਰ ਆਪ ਦੇ ਦੁਆਰ’: ਆਜ਼ਾਦੀ ਦਿਵਸ ਦੀਆਂ ਤਿਆਰੀਆਂ ਮੱਦੇਨਜ਼ਰ ਰਾਉਕੇ ਕਲਾਂ ਵਿਖੇ ਹੁਣ 19 ਅਗਸਤ ਨੂੰ ਲੱਗੇਗਾ ਕੈਂਪ
  • ਲੋਪੋਂ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਂਕੇ ਕਲਾਂ, ਬੀਰ ਰਾਉਕੇ, ਬੌਡੇ, ਬੀਰ ਬੱਧਨੀ, ਬੁਰਜ ਦੁੱਨਾ ਪਿੰਡਾਂ ਦੇ ਵਾਸੀ ਲੈਣਗੇ ਲਾਭ
  • ਪਿੰਡ ਵਾਸੀ ਲੈਣ ਕੈਂਪਾਂ ਦਾ ਲਾਭ-ਡਿਪਟੀ ਕਮਿਸ਼ਨਰ

ਮੋਗਾ 14 ਅਗਸਤ 2024 : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਅਗਾਊਂ ਸ਼ਡਿਊਲ ਜਾਰੀ ਕੀਤਾ ਗਿਆ ਸੀ। ਜ਼ਿਲ੍ਹਾ ਪੱਧਰੀ

ਗਵਰਨਰ ਵੱਲੋਂ ਸਮਾਂਤਰ ਮੀਟਿੰਗਾਂ ਕਰਨਾ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ : ਅਕਾਲੀ ਦਲ
  • ਅਜਿਹੀਆਂ ਮੀਟਿੰਗਾਂ ਕੇਂਦਰ-ਰਾਜ ਸੰਬੰਧਾਂ ਨੂੰ ਪ੍ਰਭਾਵਤ ਕਰਨਗੀਆਂ: ਡਾ. ਦਲਜੀਤ ਸਿੰਘ ਚੀਮਾ
  • ਮੁੱਖ ਮੰਤਰੀ ਨੂੰ ਆਖਿਆ ਕਿ ਕੇਂਦਰ ਵੱਲੋਂ ਰਾਜ ਦੇ ਮਾਮਲਿਆਂ ਵਿਚ ਦਖਲਅੰਦਾਜ਼ੀ ਤੋਂ ਬਚਣ ਲਈ ਆਪਣਾ ਘਰ ਸੰਵਾਰੋ

ਚੰਡੀਗੜ੍ਹ, 14 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗਾਂ

ਅੰਮ੍ਰਿਤਸਰ ਅੰਡਰ 15 ਲੜਕੀਆਂ ਅਤੇ ਪਟਿਆਲਾ ਨੂੰ ਸਾਂਝੇ ਤੌਰ 'ਤੇ ਜੇਤੂ ਐਲਾਨਿਆ 

ਅੰਮ੍ਰਿਤਸਰ 14 ਅਗਸਤ 2024 : ਅੰਡਰ 15 ਲੜਕੀਆਂ ਦਾ ਪੰਜਾਬ ਰਾਜ ਅੰਤਰ ਜ਼ਿਲ੍ਹਾ ਟੂਰਨਾਮੈਂਟ 2024 ਬਠਿੰਡਾ ਵਿਖੇ ਕਰਵਾਇਆ ਗਿਆ ਸੀ। ਜਿਸਦਾ ਅੱਜ ਫਾਈਨਲ ਮੈਚ ਜਲੰਧਰ ਵਿਖੇ ਹੋਏ ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 15 ਲੜਕੀਆਂ  ਅੰਮ੍ਰਿਤਸਰ ਅਤੇ ਅੰਡਰ 15 ਲੜਕੀਆਂ ਦੀ ਟੀਮ ਪਟਿਆਲਾ ਦੇ ਵਿਚਕਾਰ ਹੋਣਾ ਸੀ ਪ੍ਰੰਤੂ ਬਾਰਿਸ਼ ਕਰਕੇ ਇਹ ਮੈਚ ਨਹੀਂ ਹੋ ਸਕਿਆ ਜਿਸ ਕਰਕੇ ਅੰਮ੍ਰਿਤਸਰ

ਨਾਰੀ ਨਿਕੇਤਨ, ਅੰਮ੍ਰਿਤਸਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ
  • ਵਿਸ਼ੇਸ਼ ਜਰੂਰਤਾਂ ਵਾਲੀਆਂ ਬੱਚੀਆਂ ਨੇ ਗਰੁੱਪ ਡਾਂਸ, ਗਿੱਧਾ ਕੀਤਾ ਪੇਸ਼

ਅੰਮ੍ਰਿਤਸਰ 14 ਅਗਸਤ 2024 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਸਹਿਯੋਗ ਹਾਫ ਵੇਅ ਹੋਮ ਅਤੇ ਸਟੇਟ ਆਫਟਰ ਕੇਅਰ ਹੋਮ, ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ।  ਇਸ ਮੋਕੇ ਸਹਿਯੋਗ ਹਾਫ ਵੇਅ ਹੋਮ

15 ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ, ਲੋਕਾਂ ਅੰਦਰ ਸੁਰੱਖਿਆ ਅਤੇ ਸਦਭਾਵਨਾਂ ਬਣਾਈ ਰੱਖਣ ਦੇ ਲਈ ਕੱਢਿਆ ਫਲੈਗ ਮਾਰਚ
  • ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਅੰਦਰ ਕੀਤੇ ਗਏ ਹਨ ਸਖਤ ਸੁਰੱਖਿਆ ਪ੍ਰਬੰਧ:- ਸ੍ਰੀ ਤੁਸ਼ਾਰ ਗੁਪਤਾ IPS
  • ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ

ਸ੍ਰੀ ਮੁਕਤਸਰ ਸਾਹਿਬ, 14 ਅਗਸਤ 2024 : ਮਾਨਯੋਗ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ  ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ

ਨਰਮੇਂ ਦੀ ਫ਼ਸਲ ਦਾ ਪੂਰਾ ਝਾੜ ਲੈਣ ਲਈ ਆਉਣ ਵਾਲੇ 20 ਦਿਨ ਬਹੁਤ ਅਹਿਮ - ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ 14 ਅਗਸਤ 2024 :  ਨਰਮੇਂ ਦੀ ਸਫ਼ਲ ਕਾਸ਼ਤ ਲਈ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤੇ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿ਼ਲ੍ਹੇ ਅੰਦਰ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਵੱਲੋਂ ਨਰਮੇਂ ਦੀ ਫ਼ਸਲ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ

ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਕੱਲ੍ਹ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਉਣਗੇ
  • ਆਜ਼ਾਦੀ ਦਿਵਸ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ

ਬਟਾਲਾ, 14 ਅਗਸਤ 2024 : ਕੱਲ੍ਹ 15 ਅਗਸਤ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਵਿਚ ਡਾ ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਦਿੰਦਿਆਂ

ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਜ਼ਾਦੀ ਦਿਵਸ ਦੀ ਦਿੱਤੀ ਮੁਬਾਰਕਬਾਦ
  • ਕਿਹਾ- ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ

ਬਟਾਲਾ, 14 ਅਗਸਤ 2024 : ਬਟਾਲਾ ਦੇ ਨੋਜਵਾਨ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕਾਂ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੱਲ੍ਹ 15 ਅਗਸਤ ਨੂੰ ਪੂਰੇ ਉਤਸ਼ਾਹ ਤੇ ਜੋਸ਼ ਨਾਲ ਆਜ਼ਾਦੀ ਦਿਵਸ ਸਮਾਗਮ ਮਨਾਏ ਜਾਣਗੇ ਤੇ ਦੇਸ਼ ਦੀ ਖਾਤਰ

ਪੰਜਾਬ ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ 4 ਆਧੁਨਿਕ ਪਿਸਤੌਲਾਂ ਸਮੇਤ ਕੀਤਾ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ 2024 : ਪੰਜਾਬ ਪੁਲਿਸ ਨੇ ਅਗਾਮੀ ਆਜ਼ਾਦੀ ਦਿਹਾੜੇ ਮੱਦੇਨਜਰ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਸ ਤਹਿਤਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਤਰਨ ਤਾਰਨ ਦੇ ਚਬਾਲ ਤੋਂ ਦੋ ਸ਼ੱਕੀ ਵਿਅਕਤੀਆਂ ਨੂੰ ਆਧੁਨਿਕ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ ਅਤੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਫੜੇ ਗਏ ਸ਼ੱਕੀ ਵਿਅਕਤੀਆਂ ਦੀ